Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Cup

ਬੀਡਬਲਯੂਐਫ਼ ਵਿਸ਼ਵ ਜੂਨੀਅਰ ਕੱਪ ਲਈ ਭਾਰਤ ਦੀ ਅਗਵਾਈ ਕਰਨਗੀਆਂ ਤਨਵੀ ਪਾਤਰੀ, ਸ਼ਾਇਨਾ ਮਨੀਮੁਥੂ

ਤਨਵੀ ਪੱਤਰੀ ਅਤੇ ਸ਼ਾਇਨਾ ਮਨੀਮੁਥੂ ਸੋਮਵਾਰ ਤੋਂ ਸ਼ੁਰੂ ਹੋਣ ਵਾਲੀ ਬੀਡਬਲਯੂਐਫ਼ ਵਿਸ਼ਵ ਜੂਨੀਅਰ ਚੈਂਪੀਅਨਸ਼ਿਪ 2026 ਵਿੱਚ ਭਾਰਤੀ ਚੁਣੌਤੀ ਦੀ ਅਗਵਾਈ ਕਰਨਗੀਆਂ। 

ਮਾਲਵਾ ਮੇਲ ਨੇ ਜਿੱਤਿਆ ਪੰਜਾਬ ਕੁਈਨਜ਼ ਕੱਪ, ਫ਼ਾਈਨਲ ਵਿੱਚ ਪੁਆਧ ਐਕਸਪ੍ਰੈਸ ਨੂੰ 7 ਵਿਕਟਾਂ ਨਾਲ ਹਰਾਇਆ

 ਮੰਨਤ ਕਸ਼ਯਪ ਨੇ ਸੱਤ ਮੈਚਾਂ ਵਿੱਚ 14 ਵਿਕਟਾਂ ਹਾਸਲ ਕੀਤੀਆਂ ਅਤੇ ਸਰਵੋਤਮ ਗੇਂਦਬਾਜ਼ ਦਾ ਖਿਤਾਬ ਜਿੱਤਿਆ। ਖੇਡਾਂ ਵਿੱਚ ਕੁੜੀਆਂ ਨੂੰ ਅੱਗੇ ਵਧਣ ਲਈ ਪੰਜਾਬ ਸਰਕਾਰ ਵੱਲੋਂ ਹੋਰ ਮੌਕੇ ਦਿੱਤੇ ਜਾ ਰਹੇ ਹਨ। ਸ. ਪੰਨੂੰ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਨੂੰ ਇਸ ਟੂਰਨਾਮੈਂਟ ਦੇ ਪ੍ਰਬੰਧਨ ਲਈ ਵਧਾਈ ਦਿੱਤੀ। 

ਪਿੰਡ ਚਰਾਸੋਂ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਕਲੱਬ ਵੱਲੋਂ ਸ਼ਾਨਦਾਰ ਕਬੱਡੀ ਕੱਪ ਆਯੋਜਿਤ

ਹਲਕਾ ਸਨੌਰ ਦੇ ਅਧੀਨ ਪੈਂਦੇ ਪਿੰਡ ਚਰਾਸੋਂ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਸਪੋਰਟਸ ਕਲੱਬ ਵੱਲੋਂ ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਕਬੱਡੀ ਕੱਪ ਦਾ ਆਯੋਜਨ ਕਰਵਾਇਆ ਗਿਆ। 

ਪਿੰਡ ਓਇੰਦ ਦੇ ਕਬੱਡੀ ਕੱਪ ਤੇ ਕੁਸ਼ਤੀ ਦੰਗਲ ਦਾ ਪੋਸਟਰ ਜਾਰੀ

ਪਿੰਡ ਓਇੰਦ ਦੇ ਕਬੱਡੀ ਕੱਪ ਤੇ ਕੁਸ਼ਤੀ ਦੰਗਲ ਦਾ ਪੋਸਟਰ ਡੀ.ਐੱਸ.ਪੀ. ਮੋਰਿੰਡਾ ਗੁਰਜੀਤ ਸਿੰਘ ਵਲੋਂ ਜਾਰੀ ਕੀਤਾ ਗਿਆ।

ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਨੇ ਨੈਸ਼ਨਲ ਫੈਡਰੇਸ਼ਨ ਕੱਪ ਵਿੱਚ ਓਵਰਆਲ ਚੈਂਪੀਅਨ ਬਣ ਕੇ ਰਚਿਆ ਇਤਿਹਾਸ।

ਇਸ ਸ਼ਾਨਦਾਰ ਉਪਲਬਧੀ ਨਾਲ ਸਕੂਲ ਵਿੱਚ ਖੁਸ਼ੀ ਅਤੇ ਮਾਣ ਦਾ ਮਾਹੌਲ ਹੈ। ਇਹ ਸਫਲਤਾ ਵਿਦਿਆਰਥੀਆਂ ਦੀ ਕਠਿਨ ਮਿਹਨਤ, ਅਧਿਆਪਕਾਂ ਦੀ ਰਹਿਨੁਮਾਈ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਲਗਾਤਾਰ ਸਹਿਯੋਗ ਦਾ ਨਤੀਜਾ ਹੈ।
 
 
 

ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਦੇ ਖਿਡਾਰੀਆਂ ਦਾ ਨੈਸ਼ਨਲ ਫੈਡਰੇਸ਼ਨ ਕੱਪ ਵਿੱਚ ਸ਼ਾਨਦਾਰ ਪ੍ਰਦਰਸ਼ਨ; ਜਿੱਤੀ ਫਸਟ-ਰਨਰ-ਅੱਪ ਟਰਾਫ਼ੀ

ਪ੍ਰਿੰਸੀਪਲ ਤਰਨਦੀਪ ਕੌਰ ਅਰੋੜਾ ਨੇ ਸਪੋਰਟਸ ਵਿਭਾਗ ਅਤੇ ਸਪੋਰਟਸ ਕੋਆਰਡੀਨੇਟਰ ਅਵਤਾਰ ਸਿੰਘ  ਅਤੇ ਡੀ. ਪੀ. ਈ. ਜਸਵੰਤ ਸਿੰਘ  ਦੀ ਯੋਗ ਅਗਵਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਨੁਸ਼ਾਸਨ ਅਤੇ ਸਖ਼ਤ ਮਿਹਨਤ ਨਾਲ ਹੀ ਅਜਿਹੀਆਂ ਵੱਡੀਆਂ ਪ੍ਰਾਪਤੀਆਂ ਸੰਭਵ ਹੁੰਦੀਆਂ ਹਨ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਪਰਿਵਾਰ ਸਮੇਤ ਸ਼੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ, ਵਿਸ਼ਵ ਕੱਪ ਲਈ ਮੰਗੀ ਮੇਹਰ

ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਆਪਣੇ ਪਰਿਵਾਰ ਸਮੇਤ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਗੁਰੂ ਚਰਨਾਂ ਵਿੱਚ ਬੇਨਤੀ ਲਗਾਈ ਅਤੇ ਆਉਣ ਵਾਲੇ ਵਿਸ਼ਵ ਕੱਪ (ਵਰਲਡ ਕੱਪ) ਲਈ ਪੂਰੀ ਟੀਮ 'ਤੇ ਮੇਹਰ ਭਰਿਆ ਹੱਥ ਰੱਖਣ ਦੀ ਅਰਦਾਸ ਕੀਤੀ।

ਆਮ ਘਰਾਂ ਦੇ ਧੀਆਂ - ਪੁੱਤ ਉੱਚ ਅਹੁਦਿਆਂ ‘ਤੇ ਹੋ ਰਹੇ ਬਿਰਾਜਮਾਨ : ਸੌਂਦ

ਪੰਜਾਬ ਦੇ ਕੈਬਨਿਟ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਦਾ ਨਤੀਜਾ ਹੈ ਕਿ ਅੱਜ ਆਮ ਘਰਾਂ ਦੇ ਧੀਆਂ ਪੁੱਤਰ ਮੇਅਰ ਤੇ ਚੇਅਰਮੈਨਾਂ ਸਮੇਤ ਉੱਚ ਅਹੁਦਿਆਂ ‘ਤੇ ਬਿਰਾਜਮਾਨ ਹੋ ਰਹੇ ਹਨ , ਜਿਸਦੇ ਨਤੀਜੇ ਵਜੋਂ ਕੁਝ ਪਰਿਵਾਰਾਂ ਦੀ ਰਾਜ ਭਾਗ ਉੇਪਰ ਇਜਾਰੇਦਾਰੀ ਖ਼ਤਮ ਹੋ ਗਈ ਹੈ।

8ਵਾਂ ਪੰਜਾਬ ਤਾਂਇਕਵਾਂਡੌ ਕੱਪ ਬਣਿਆ ਮਿਸਾਲ

ਦਾ ਮਿਲੇਨੀਅਮ ਸਕੂਲ ਪਟਿਆਲਾ ਵਿਖੇ 8ਵਾ ਪੰਜਾਬ ਤਾਈਕਵਾਡੋਂ ਕੱਪ ਦੇ ਮੁਕਾਬਲੇ ਕਰਵਾਏ ਗਏ । ਜਿਸ ਵਿੱਚ 500 ਤੋਂ ਵੱਧ ਖਿਡਾਰੀਆਂ ਨੇ ਆਪਣਾ ਨਾਮ ਦਰਜ ਕੀਤਾ ।

ਪਿੰਡ ਕੁੱਬਾ ਦੇ ਗੁਰਦੁਆਰਾ ਸਿੰਘ ਪੁਰਾ ਸਾਹਿਬ ਵਿਖੇ ਜ਼ਬਰੀ ਕਬਜ਼ਾ ਕਰਨ ਦੀ ਕੋਸ਼ਿਸ਼ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਵਿੱਚ ਨਿੰਦਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੁਝ ਲੋਕਾਂ ਵੱਲੋਂ ਬਰਨਾਲਾ ਜਿਲ੍ਹੇ ਦੇ ਪਿੰਡ ਕੁੱਬਾ ਦੇ ਗੁਰਦੁਆਰਾ ਸਿੰਘ ਪੁਰਾ ਸਾਹਿਬ ਵਿਖੇ ਜ਼ਬਰੀ ਕਬਜ਼ਾ ਕਰਨ ਦੀ ਕੋਸ਼ਿਸ਼ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

ਸਕਾਈ ਸਿਟੀ ਵਾਰੀਅਰਜ਼ ਤੀਜੇ ਮੁਸਾਫਿਰ ਹਾਲੀਡੇ ਕੱਪ ਵਿੱਚ ਜੇਤੂ

ਜਵਾਹਰਪੁਰ ਦੇ ਕ੍ਰਿਕ ਜ਼ਿਲਾ ਕ੍ਰਿਕਟ ਗਰਾਊਂਡ ਵਿਖੇ ਇੱਕ ਰੋਮਾਂਚਕ ਫਾਈਨਲ ਮੈਚ ਖੇਡਿਆ ਗਿਆ। ਸਕਾਈ ਸਿਟੀ ਵਾਰੀਅਰਜ਼ ਨੇ ਮੁਸਾਫਿਰ ਹਾਲੀਡੇ ਕ੍ਰਿਕਟ ਕਲੱਬ ਨੂੰ ਹਰਾ ਕੇ ਫਾਈਨਲ ਜਿੱਤਿਆ।

ਬਾਬਾ ਨਿਹਾਲ ਦਾਸ ਜੀ ਦੀ ਯਾਦ ਵਿੱਚ ਸਾਲਾਨਾ ਸਮਾਗਮ ਦੌਰਾਨ ਕਬੱਡੀ ਕੱਪ ਕਰਵਾਇਆ ਗਿਆ

ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਈਟੀਓ ਨੇ ਭਰੀ ਹਾਜ਼ਰੀ

ਮੋਹਾਲੀ ਦੇ ਸੋਹਾਣਾ ‘ਚ ਕਬੱਡੀ ਕੱਪ ਦੌਰਾਨ ਚੱਲੀਆਂ ਗੋਲੀਆਂ

ਬਾਈਕ ਸਵਾਰ ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪਹਿਲਾ ਵਰਲਡ ਅਲਬਰਟਾ ਕਬੱਡੀ ਕੱਪ ਐਡਮਿੰਟਨ ਵਿਚ ਸੰਪੰਨ ਹੋਇਆ

ਐਡਮਿੰਟਨ ਕਨੇਡਾ ਦੇ ਖ਼ੂਬਸੂਰਤ ਰਿਵਰ ਹਾਕ ਸਟੇਡੀਅਮ ਵਿਖੇ ਪਹਿਲਾ ਵਰਲਡ ਅਲਬਰਟਾ ਕਬੱਡੀ ਕੱਪ ਖੇਡਿਆ ਗਿਆ।

ਖਡਿਆਲ ਕਬੱਡੀ ਕੱਪ ਦਾ ਪੋਸਟਰ ਜਾਰੀ 

ਖੇਡਾਂ ਮਨੁੱਖੀ ਜ਼ਿੰਦਗੀ ਦਾ ਅਹਿਮ ਅੰਗ : ਗੋਲਡੀ 

ਅੱਜ 19ਵੇ ਜੱਸਾ ਯਾਦਗਾਰੀ ਕਬੱਡੀ ਕੱਪ ਦਾ ਕੀਤਾ ਅਗਾਜ਼

ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈ ਕੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਕੇ ਕੀਤਾ ਗਿਆ।

ਕਾਂਗੜਾ ਵਿੱਚ ਹੋਵੇਗਾ ਪੈਰਾਗਲਾਈਡਿੰਗ ਦਾ ਵਿਸ਼ਵ ਕੱਪ ਮੁਕਾਬਲਾ

ਪੈਰਾਗਲਾਈਡਿੰਗ ਵਿੱਚ ਭਾਰਤ ਨੂੰ ਵਿਸਵ ਕੱਪ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲ ਗਿਆ ਹੈ। 2 ਨਵੰਬਰ ਤੋਂ 9 ਨਵੰਬਰ ਤੱਕ ਹਿਮਾਚਲ ਦੇ ਕਾਂਗੜਾ ਜ਼ਿਲ੍ਹੇ ਦੇ ਬੀੜ ਬਿÇਲੰਗ ਵਿੱਚ ਪੈਰਾਗਲਾਈਡਿੰਗ ਦਾ ਵਿਸ਼ਵ ਕੱਪ ਕਰਵਾਇਆ ਜਾਵੇਗਾ। 

ਟੀ-20 ਵਿਸ਼ਵ ਕੱਪ ਅੱਜ ਹੋ ਸਕਦਾ ਹੈ ਟੀਮ ਦਾ ਐਲਾਨ

2024 ਟੀ-20 ਵਿਸ਼ਵ ਕੱਪ ਅਮਰੀਕਾ ਅਤੇ ਵੈਸਟਇੰਡੀਜ਼ ਵਿੱਚ 2 ਤੋਂ 29 ਜੂਨ ਤੱਕ ਖੇਡਿਆ ਜਾਵੇਗਾ

ਵਰਲਡ ਕੱਪ ਸਟੇਜ-1'ਚ ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਨੇ ਜਿੱਤਿਆ

ਚੀਨ ਦੇ ਸ਼ੰਘਾਈ ਵਿਖੇ ਹੋ ਰਹੇ ਤੀਰਅੰਦਾਜ਼ੀ ਵਰਲਡ ਕੱਪ ਸਟੇਜ-1 ਵਿਚ ਭਾਰਤ ਦੀ ਕੰਪਾਊਂਡ ਵਿਮੈਨ ਟੀਮ ਨੇ ਇਟਲੀ ਨੂੰ ਹਰਾਅ ਕੇ ਫ਼ਾਈਨਲ ਮੁਕਾਬਲਾ ਜਿੱਤ ਲਿਆ ਹੈ।