ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਆਪਣਾ ਸਾਈਬਰ ਡਿਫੈਂਸ ਨੈੱਟਵਰਕ ਮਜ਼ਬੂਤ ਕਰਕੇ ਸਾਈਬਰ ਅਪਰਾਧ ਨੂੰ ਮੂੰਹ ਤੋੜ ਜਵਾਬ ਦੇਣ ਦੀ ਤਾਕਤ ਨੂੰ ਹੋਰ ਵਧਾਇਆ ਹੈ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ ਸਾਈਬਰ ਅਪਰਾਧੀਆਂ ਦਾ ਸ਼ਿਕਾਰ ਹੋ ਗਏ ਹਨ। ਸ਼ਾਤਰ ਹੈਕਰਾਂ ਵੱਲੋਂ ਉਨ੍ਹਾਂ ਦਾ ਮੋਬਾਈਲ ਅਕਾਊਂਟ ਹੈਕ ਕਰਕੇ ਉਨ੍ਹਾਂ ਦੇ ਨਜ਼ਦੀਕੀਆਂ ਅਤੇ ਸੰਪਰਕਾਂ ਨੂੰ ਪੈਸਿਆਂ ਦੀ ਮੰਗ ਕਰਨ ਵਾਲੇ ਫਰਜ਼ੀ ਸੰਦੇਸ਼ ਭੇਜੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਪਿਛਲੇ ਲੰਬੇ ਸਮੇਂ ਤੋਂ ਚੱਲ ਰਹੀਆਂ ਸੋਸ਼ਲ ਮੀਡੀਆ ਤੇ AI ਦੀ ਮਦਦ ਨਾਲ ਤਿਆਰ ਕੀਤੀਆਂ ਹੋਈਆਂ ਵੀਡੀਓਜ਼ ਅਤੇ ਭੱਦੀ ਸ਼ਬਦਾਵਲੀ ਦੇ ਮੱਦੇ ਨਜ਼ਰ ਸਾਬਕਾ ਡੀ.ਜੀ.ਪੀ ਪੰਜਾਬ ਮੁਹੰਮਦ ਮੁਸਤਫਾ ਵੱਲੋਂ ਇੱਕ ਲਿਖਤੀ ਸ਼ਿਕਾਇਤ ਐਸ.ਐਸ.ਪੀ ਮਲੇਰਕੋਟਲਾ ਨੂੰ ਮਿਤੀ 11 ਅਪ੍ਰੈਲ 2026 ਨੂੰ ਦਿੱਤੀ ਗਈ।
ਪੁਲਿਸ ਟੀਮਾਂ ਨੇ ਦੋਸ਼ੀਆਂ ਦੇ ਕਬਜ਼ੇ ਵਿੱਚੋਂ ਨੌਂ ਮੋਬਾਈਲ, ਇੱਕ ਲੈਪਟਾਪ, 32 ਡੈਬਿਟ ਕਾਰਡ ਅਤੇ 10 ਸਿਮ ਕਾਰਡ ਵੀ ਕੀਤੇ ਬਰਾਮਦ
92 ਕਰੋੜ ਦੀ ਰਾਸ਼ਟਰ ਪੱਧਰੀ ਠੱਗੀ ਦਾ ਪਰਦਾਫਾਸ਼
8 ਦੋਸ਼ੀ ਕਾਬੂ, 18 ਕਰੋੜ ਰੁਪਏ ਦੀ ਠੱਗੀ ਦਾ ਖੁਲਾਸਾ