ਨੌਜਵਾਨਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਅਤੇ ਨਸ਼ਾ ਮੁਕਤ ਸਮਾਜ ਦੀ ਉਸਾਰੀ ਲਈ ਅੱਜ ਜ਼ਿਲ੍ਹਾ ਪੁਲੀਸ ਕਪਤਾਨ ਦੀਪਕ ਸਹਾਰਨ ਦੀ ਅਗਵਾਈ ਵਿੱਚ ਸਾਈਕਲ ਰੈਲੀ ਦਾ ਆਯੋਜਨ ਕੀਤਾ। ਐਸਪੀ ਨੇ ਖੁਦ 9 ਪਿੰਡਾਂ ਵਿੱਚ ਕਰੀਬ 20 ਕਿਲੋਮੀਟਰ ਸਾਈਕਲ ਚਲਾਕੇ ਨੌਜਵਾਨਾਂ ਨੂੰ ਨਸ਼ੇ ਦੀ ਬੁਰਾਈ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ
ਸੁਨਾਮ ਵਿਖੇ ਸਾਈਕਲ ਰੈਲੀ ਕੱਢਦੇ ਵਿਦਿਆਰਥੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਖੁਸ਼ੀ ਮਨਾਉਂਦਿਆਂ, ਸੀਪੀ67 ਮਾਲ ਨੇ ਮਾਨਤਾ ਪ੍ਰਾਪਤ ਸਾਈਕਲਿੰਗ ਸਮੂਹ, ਸਾਈਕਲਗਿਰੀ ਦੇ ਨਾਲ ਮਿਲ ਕੇ ਅੱਜ ਰਾਈਡਇਨ ਫਲੋਰਲਜ਼ 7.0 - ਮਹਿਲਾ ਸਾਈਕਲ ਰੈਲੀ ਦਾ ਸਫਲ ਆਯੋਜਨ ਕੀਤਾ।
ਪੰਜਾਬ ਦਾ ਕੈਬਨਿਟ ਮੰਤਰੀ ਸ.ਚੇਤਨ ਸਿੰਘ ਜੌੜੇਮਾਜਰਾ ਨੇ ਫਤਹਿਗੜ੍ਹ ਸਾਹਿਬ ਤੋਂ ਸਾਇਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
07 ਨਵੰਬਰ ਨੂੰ ਚੰਡੀਗੜ੍ਹ ਤੋਂ ਸ਼ੁਰੂ ਹੋਈ ਸਾਇਕਲ ਰੈਲੀ 07 ਦਸੰਬਰ ਨੂੰ ਪੰਜਾਬ ਭਵਨ ਵਿਖੇ ਹੋਵੇਗੀ ਸਮਾਪਤ
ਸੈਨਿਕ ਦੇਸ਼ ਦੀ ਸਭ ਤੋਂ ਵੱਡਾ ਸੁਰਮਾਇਆ, ਇਨ੍ਹਾਂ ਦੀਆਂ ਸੇਵਾਵਾਂ ਤੇ ਕੁਰਬਾਨੀਆਂ ਦਾ ਦੇਸ਼ ਦੀ ਰੱਖਿਆ ਵਿੱਚ ਵੱਡਾ ਯੋਗਦਾਨ- ਡਾ ਪੱਲਵੀ
25000 ਤੋਂ ਵੱਧ ਨੌਜਵਾਨਾਂ ਨੇ ਵਿਸ਼ਾਲ ਰੈਲੀ ਵਿੱਚ ਸ਼ਿਰਕਤ ਕਰਕੇ ਦਿੱਤਾ ਨਸ਼ਿਆਂ ਖਿਲਾਫ਼ ਸੁਨੇਹਾ