ਪੰਜਾਬ ਵਿੱਚ 3 ਮਈ ਦੀ ਸਵੇਰ ਨੂੰ ਆਏ ਭਾਰੀ ਤੂਫਾਨ ਤੋਂ ਬਾਅਦ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੀਨੀਅਰ ਅਧਿਕਾਰੀਆਂ ਨਾਲ ਨੁਕਸਾਨ ਦਾ ਮੁਲਾਂਕਣ ਕਰਨ, ਬਹਾਲੀ ਦੇ ਯਤਨਾਂ ਦਾ ਜਾਇਜ਼ਾ ਲੈਣ ਅਤੇ ਭਵਿੱਖ ਵਿੱਚ ਅਜਿਹੀ ਸਥਿਤੀ ਨਾਲ ਨਜਿੱਠਣ ਸਬੰਧੀ ਤਿਆਰੀਆਂ ਦੀ ਰੂਪ-ਰੇਖਾ ਉਲੀਕਣ ਲਈ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ।
ਓਡੀਸ਼ਾ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਨਵੀਨ ਪਟਨਾਇਕ ਨੇ ਬੁੱਧਵਾਰ ਨੂੰ ਲੋਕਾਂ ਨੂੰ ਚੱਕਰਵਾਤ 'ਦਾਨਾ' ਤੋਂ ਡਰਨ ਦੀ ਬਜਾਏ ਸੁਰੱਖਿਆ ਲਈ ਜ਼ਰੂਰੀ ਸਾਵਧਾਨੀਆਂ ਵਰਤਣ
ਕੇਰਲਾ : ਅਰਬ ਸਾਗਰ ਤੋਂ ਉੱਠਿਆ ਇਸ ਸਾਲ ਦਾ ਪਹਿਲਾ ਚੱਕਰਵਾਤੀ ਤੂਫਾਨ 'ਤੌਕਾਤੇ' ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਸ਼ੁੱਕਰਵਾਰ ਨੂੰ ਕੇਰਲਾ ਦੇ ਕੋਟਾਯਮ ਤੱਟ 'ਤੇ ਇਸ ਕਾਰਨ ਭਾਰੀ ਬਾਰਿਸ਼ ਹੋਈ । ਦਰਅਸਲ ਕੇਰਲਾ, ਮਹਾਰਾਸ਼ਟਰ, ਗੋਆ, ਤਾਮਿਲਨਾ