Thursday, November 19, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

DAP

ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਵਧੀਕ ਡਿਪਟੀ ਕਮਿਸ਼ਨਰ ਨੇ ਹਾਕੀ ਪ੍ਰੇਮੀਆਂ ਨੂੰ ਸਾਡੇ ਅਮੀਰ ਸੱਭਿਆਚਾਰ ਤੇ ਰਿਵਾਇਤਾਂ ਦੀ ਝਲਕ ਦੇਖਣ ਲਈ ‘ਸਾਡਾ ਪਿੰਡ’ ਦਾ ਦੌਰਾ ਕਰਨ ਦਾ ਦਿੱਤਾ ਸੱਦਾ

ਬੁਹ ਕਰੋੜੀ ਸਬ ਸਟੈਂਡਰਡ ਡੀ ਏ ਪੀ ਖਾਦ ਘੁਟਾਲੇ ਦੀ ਸੁਣਵਾਈ ਹਾਈਕੋਰਟ ਹੋਈ

ਹਾਂ ਉਹਨਾਂ ਇਹ ਵੀ ਦੱਸਿਆ ਕਿ ਭਾਵੇਂ ਮੇਰੀ ਉਮਰ 87 ਸਾਲ ਤੋਂ ਵੱਧ ਹੋ ਗਈ ਹੈ ਪਰ ਹੁਣ ਵੀ ਮੈਂ ਖੁਡੀ ਦਾ ਸਹਾਰਾ ਲੈਕੇ ਕਿਸਾਨਾਂ ਨਾਲ ਧ੍ਰੋਹ ਕਮਾਉਣ ਵਾਲੀਆਂ ਕਾਲੀਆਂ ਭੇਡਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਖੜਾ ਕਰਕੇ ਉਨਾਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਤੱਕ ਕਾਨੂੰਨੀ ਜਾਰੀ ਰੱਖਾਂਗੇ ਅਤੇ ਕੱਲ ਵੀ ਮਾਨਯੋਗ ਹਾਈਕੋਰਟ ਸੁਣਵਾਈ ਸੂਣਨ ਮੈਂ ਖੁਦ ਗਿਆ ਸੀ।

ਟਾਂਡਾ ਪੁਲਸ ਦੀ ਕਾਰਵਾਈ ਖ਼ਿਲਾਫ਼ ਕਾਂਗਰਸ ਦਾ ਪ੍ਰਦਰਸ਼ਨ, ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ

ਸਾਬਕਾ ਵਜ਼ੀਰ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਸੂਬਾ ਆਗੂ ਗੁਰਪ੍ਰੀਤ ਸਿੰਘ ਕਾਂਗੜ ਦੀ ਅਗਵਾਈ ਹੇਠ ਅੱਜ ਰਾਮਪੁਰਾ ਫੂਲ ਵਿਖੇ ਕਾਂਗਰਸ ਵਰਕਰਾਂ ਅਤੇ ਆਗੂਆਂ ਵਲੋਂ ਪੰਜਾਬ ਸਰਕਾਰ ਅਤੇ ਟਾਂਡਾ ਪੁਲਸ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।

ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ

ਪੰਜਾਬ ਭਰ ਅੰਦਰ ਕਾਂਗਰਸੀ ਵਰਕਰਾਂ ਨੇ ਹੋਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਵਿੱਚ ਪਾਰਟੀ ਵਰਕਰ ਅਰਸ਼ਦੀਪ ਸਿੰਘ ਨੂੰ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ “ਝਾੜੂ” ਦੀ ਕਥਿਤ “ਬੇਅਦਬੀ” ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰਨ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤੇ।

ਮੋਰਿੰਡਾ ਪੁਲਿਸ ਵੱਲੋਂ ਮੋਬਾਈਲ ਖੋਹਣ ਦੇ ਦੋਸ਼ ਵਿੱਚ ਇੱਕ ਨੌਜਵਾਨ ਕਾਬੂ ਕਰ ਜੇਲ ਭੇਜਿਆ

ਮੋਰਿੰਡਾ ਸ਼ਹਿਰੀ ਪੁਲਿਸ ਨੇ ਇੱਕ ਮਹਿਲਾ ਦਾ ਮੋਬਾਈਲ ਫ਼ੋਨ ਝਪਟਣ ਦੇ ਦੋਸ਼ ਹੇਠ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਅਦਾਲਤੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂਐਡੀਸ਼ਨਲ ਐਸਐਚਓ (ASI) ਸੁਰਿੰਦਰ ਸਿੰਘ ਨੇ ਦੱਸਿਆ ਕਿ ਸੰਦੀਪ ਕੌਰ ਪਤਨੀ ਹਰਚੰਦ ਸਿੰਘ, ਨਿਵਾਸੀ ਵਾਰਡ ਨੰਬਰ 12, ਮੋਰਿੰਡਾ ਨੇ ਪੁਲਿਸ ਨੂੰ ਲਿਖਵਾਏ ਬਿਆਨ ਵਿੱਚ ਦੱਸਿਆ ਕਿ ਉਹ ਟੋਲ ਪਲਾਜ਼ਾ ਭਾਗੋਮਾਜਰਾ ਵਿਖੇ ਕੰਮ ਕਰਦੀ ਹੈ ਅਤੇ ਬੀਤੇ ਦਿਨ ਜਦੋਂ ਉਹ ਅੱਧੀ ਛੁੱਟੀ ਕਰਕੇ ਦੁਪਹਿਰ ਕਰੀਬ 2:00 ਵਜੇ ਆਪਣੇ ਘਰ ਜਾ ਰਹੀ ਸੀ, ਤਾਂ ਖੂਹ ਵਾਲਾ ਚੌਂਕ ਨੇੜੇ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਨੇ ਉਸਦਾ ਓਪੋ (OPPO) ਕੰਪਨੀ ਦਾ ਮੋਬਾਈਲ ਫ਼ੋਨ ਝਪਟ ਲਿਆ।

ਮੰਤਰੀ ਅਰੋੜਾ ਦੀ ਅਗਵਾਈ ਹੇਠ ਪੰਜਾਬ ਦੇ ਵਫ਼ਦ ਨੇ ਭਾਰਤ ਮੰਡਪਮ ਵਿਖੇ ਵਰਲਡ ਫੂਡ ਇੰਡੀਆ-2025 ਸਮਾਗਮ ਵਿੱਚ ਕੀਤੀ ਸ਼ਮੂਲੀਅਤ

ਪੰਜਾਬ ਪੈਵੇਲੀਅਨ ਰਿਹਾ ਖਿੱਚ ਦਾ ਕੇਂਦਰ

ਡੀਏਪੀ ਖਾਦ ਦੀ ਕਿੱਲਤ ਨੂੰ ਲੈ ਕੇ ਵਿਲਕ ਰਿਹੈ ਅੰਨਦਾਤਾ ?

ਕਿਸਾਨ ਦੇਸ਼ ਦਾ ਅੰਨਦਾਤਾ ਹੈ। ਜੋ ਭੋਏਂ ਚੋਂ ਸੋਨਾ ਉੱਗਲਦਾ ਹੈ।ਕਰੋੜਾਂ ਲੋਕਾਂ ਦਾ ਢਿੱਡ ਭਰਦਾ ਹੈ।

ਮੁੱਖ ਮੰਤਰੀ ਵੱਲੋਂ ਨੱਢਾ ਨਾਲ ਮੁਲਾਕਾਤ, 15 ਨਵੰਬਰ ਤੱਕ ਸੂਬੇ ਨੂੰ ਡੀ.ਏ.ਪੀ. ਖਾਦ ਦੀ ਮੁਕੰਮਲ ਸਪਲਾਈ ਕਰਨ ਦੀ ਮੰਗ

ਝੋਨੇ ਦੀ ਖਰੀਦ ਦਾ ਸੀਜ਼ਨ ਸੁਚਾਰੂ ਢੰਗ ਨਾਲ ਚੱਲ ਰਿਹਾ, ਅੱਜ ਸੂਬੇ ਵਿੱਚ 4 ਲੱਖ ਮੀਟਰਕ ਟਨ ਝੋਨਾ ਖਰੀਦਿਆ