ਨੈਸ਼ਨਲ ਹਾਈਵੇਅ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ
ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਬਚਾਅ ਤੇ ਰਾਹਤ ਕਾਰਜਾਂ ਦੀ ਨਿਗਰਾਨੀ ਲਈ ਪੀ.ਸੀ.ਐਸ ਅਧਿਕਾਰੀ ਤੇ ਕਾਰਜਕਾਰੀ ਇੰਜੀਨੀਅਰ ਤਾਇਨਾਤ
ਪਿੰਡ ਵਾਸੀਆਂ ਨੂੰ 24 ਘੰਟੇ ਨਿਗਰਾਨੀ, ਟਾਂਗਰੀ ਬੰਨ੍ਹ ਨੂੰ ਸਮੇਂ ਸਿਰ ਮਜ਼ਬੂਤ ਕਰਨ ਅਤੇ ਲੋੜੀਂਦੇ ਰਾਹਤ ਉਪਾਵਾਂ ਦਾ ਦਿੱਤਾ ਭਰੋਸਾ
ਡਿਪਟੀ ਕਮਿਸ਼ਨਰ ਵੱਲੋਂ ਮੁਰੰਮਤ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਸੜਕ ਨੂੰ ਜਲਦੀ ਤੋਂ ਜਲਦੀ ਵਰਤੋਂ ਯੋਗ ਬਣਾਉਣ ਦੀ ਹਦਾਇਤ
ਡੀਸੀ ਨੇ ਜ਼ਮੀਨੀ ਪੱਧਰ 'ਤੇ ਫੀਡਬੈਕ ਲੈਣ ਲਈ ਸਥਾਨਕ ਨਿਵਾਸੀਆਂ ਨਾਲ ਮੁਲਾਕਾਤ ਕੀਤੀ
ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ ਨੇ ਅੱਜ ਡੇਰਾਬੱਸੀ ਦੇ ਹੜ੍ਹ ਪ੍ਰਭਾਵਿਤ ਨੀਵੇਂ ਇਲਾਕਿਆਂ, ਜਿਨ੍ਹਾਂ ਵਿੱਚ ਗੁਲਮੋਹਰ ਐਕਸਟੈਂਸ਼ਨ, ਏ.ਟੀ.ਐਸ. ਮੀਡੋਜ਼, ਕ੍ਰਿਸ਼ਨਾ ਐਨਕਲੇਵ ਅਤੇ ਗੁਲਮੋਹਰ ਸੁਸਾਇਟੀ ਸ਼ਾਮਲ ਹਨ, ਦਾ ਅਚਨਚੇਤ ਦੌਰਾ ਕੀਤਾ।
ਘੱਗਰ ਦੇ ਵਿੱਚ ਕਲ੍ਹ ਪਾਣੀ ਦਾ ਵਹਾਅ ਜ਼ਿਆਦਾ ਹੋਣ ਕਾਰਨ ਪ੍ਰਭਾਵਿਤ ਹੋਏ ਪਿੰਡ ਖਜੂਰ ਮੰਡੀ ਦਾ ਅੱਜ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੌਰਾ ਕੀਤਾ।
ਕਿਹਾ, ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾਣਗੇ ਪੁਖ਼ਤਾ ਪ੍ਰਬੰਧ
ਲਗਾਤਾਰ ਮੀਂਹ ਕਾਰਨ ਅਸੁਰੱਖਿਅਤ ਇਮਾਰਤਾਂ ਵੇਖੀਆਂ, ਲੋਕਾਂ ਨੂੰ ਅਸੁਰੱਖਿਅਤ ਇਮਾਰਤਾਂ ਛੱਡ ਕੇ ਰਾਹਤ ਕੈਂਪਾਂ 'ਚ ਜਾਣ ਦੀ ਅਪੀਲ
ਸਕੱਤਰ ਜੇਲ੍ਹਾਂ ਤੇ ਡੀ.ਸੀ. ਵੱਲੋਂ ਘੱਗਰ ਦਾ ਜਾਇਜ਼ਾ, ਕਮਜ਼ੋਰ ਬੰਨ੍ਹਾਂ ਦੀ ਮਜ਼ਬੂਤੀ ਕਾਰਜਾਂ ਦੀ ਕੀਤੀ ਨਿਗਰਾਨੀ
ਵੱਖ ਵੱਖ ਵਿਭਾਗੀ ਅਧਿਕਾਰੀਆਂ ਨੂੰ ਨਜ਼ਰਸਾਨੀ ਦੀ ਦਿੱਤੀ ਗਈ ਜ਼ਿੰਮੇਵਾਰੀ
ਤਿੰਨ ਮਹੀਨਿਆ ‘ਚ 271 ਫੂਡ ਸੇਫ਼ਟੀ ਲਾਇਸੈਂਸ ਕੀਤੇ ਜਾਰੀ ਅਤੇ 495 ਦੀ ਹੋਈ ਫੂਡ ਸੇਫ਼ਟੀ ਰਜਿਸਟਰੇਸ਼ਨ
ਡੀ.ਸੀ ਵੱਲੋਂ ਵੱਡੀ ਨਦੀ ਤੇ ਸੁਰ੍ਹੋਂ ਵਿਖੇ ਪੱਚੀਦਰ੍ਹੇ 'ਚ ਪਾਣੀ ਦੇ ਵਹਾਅ ਦਾ ਜਾਇਜ਼ਾ
ਬਾਢ਼ ਰਾਹਤ ਕਾਰਜਾਂ ਨੂੰ ਮਜ਼ਬੂਤ ਕਰਨ ਲਈ ਬਰਨਾਲਾ ਦੇ ਡਿਪਟੀ ਕਮਿਸ਼ਨਰ ਨੂੰ 4,00,000 ਦਾ ਯੋਗਦਾਨ
ਕਿਹਾ, ਵੱਡੀ ਨਦੀ 'ਚ ਆ ਰਹੀ ਬੂਟੀ ਦੀ ਕੀਤੀ ਜਾ ਰਹੀ ਹੈ ਨਾਲੋਂ ਨਾਲ ਸਫ਼ਾਈ : ਨਵਰੀਤ ਕੌਰ ਸੇਖੋਂ
ਪਾਣੀ ਨਾਲ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਰਾਹਤ ਸੈਂਟਰ ਰਾਊਵਾਲਾ ਵਿਖੇ ਆਉਣ ਦੀ ਅਪੀਲ
ਡਿਪਟੀ ਕਮਿਸ਼ਨਰ ਵੱਲੋਂ ਏ ਡੀ ਸੀ (ਸ਼ਹਿਰੀ ਵਿਕਾਸ), ਐਸ ਡੀ ਐਮ ਖਰੜ ਤੇ ਨੈਸ਼ਨਲ ਹਾਈਵੇ ਅਧਿਕਾਰੀਆਂ ਨਾਲ ਮੌਕੇ ਦਾ ਜਾਇਜ਼ਾ
ਕਿਹਾ, ਬਿਨ੍ਹਾਂ ਵਜ੍ਹਾ ਅਫ਼ਵਾਹਾਂ ਨਾ ਫੈਲਾਈਆਂ ਜਾਣ, ਵਾਜਬ ਸੂਚਨਾ ਤੁਰੰਤ ਪ੍ਰਸ਼ਾਸਨ ਨਾਲ ਸਾਂਝੀ ਕੀਤੀ ਜਾਵੇ, ਮੌਕੇ 'ਤੇ ਕਾਰਵਾਈ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ
ਮੌਜੂਦਾ ਬਾਰਿਸ਼ ਅਤੇ ਮੌਸਮ ਵਿਭਾਗ ਦੀ ਭਵਿੱਖਬਾਣੀ ਦੇ ਮੱਦੇਨਜ਼ਰ, ਡਿਪਟੀ ਕਮਿਸ਼ਨਰ ਪਟਿਆਲਾ, ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਵਸਨੀਕਾਂ ਲਈ ਇੱਕ ਸਲਾਹਕਾਰੀ ਜਾਰੀ ਕੀਤੀ ਹੈ।
ਲੋਕ ਘਬਰਾਹਟ 'ਚ ਨਾ ਆਉਣ, ਸਥਿਤੀ ਨਿਯਤਰਨ ਹੇਠ : ਡਾ. ਪ੍ਰੀਤੀ ਯਾਦਵ
ਰਾਏਕੋਟ ਰੋਡ ਤੇ ਹੈਵੀ ਵਹਿਕਲਾਂ ਦੇ ਲੰਘਣ ਨਾਲ ਆਏ ਦਿਨ ਹੁੰਦੇ ਐਕਸੀਡੈਂਟਾ ਨਾਲ ਜਾਨੀ ਤੇ ਮਾਲੀ ਨੁਕਸਾਨ ਹੁੰਦਾ ਹੈ। ਇਹਨਾਂ ਜਾਨੀ ਮਾਲੀ ਨੁਕਸਾਨ ਤੋਂ ਬਚਣ ਲਈ ਪਿੰਡਾਂ ਬੁੱਕਣਵਲ ਦੀ ਪੰਚਾਇਤ ਅਤੇ ਨਗਰ ਨਿਵਾਸੀਆਂ ਨੇ ਪਿੰਡ ਵਿਚੋ ਲੰਘਦੇ ਹੈਵੀ ਵਹੀਕਲਾਂ ਤੇ ਰੋਕ ਲਗਾਉਣ ਲਈ ਮਤਾ ਪਾਸ ਕਰਕੇ ਅੱਜ ਐਡੀਸ਼ਨਲ ਡਿਪਟੀ ਕਮਿਸ਼ਨਰ ਸ. ਸੁਖਪ੍ਰੀਤ ਸਿੰਘ ਸਿੱਧੂ (ਜ) ਮਾਲੇਰਕੋਟਲਾ ਨੂੰ ਦਿੱਤਾ, ਜਿਸ ਉੱਪਰ ਪਿੰਡ ਦੇ ਹਰ ਘਰ ਦੇ ਮੈਂਬਰ ਨੇ ਦਸਤਖ਼ਤ ਕੀਤੇ।
ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਸਮੇਂ ਸਿਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵੱਖ-ਵੱਖ ਯਤਨ ਕੀਤੇ ਜਾ ਰਹੇ ਹਨ।
ਮੋਹਾਲੀ ਪ੍ਰਸ਼ਾਸਨ ਵੱਲੋਂ ਹੜ੍ਹ ਸਥਿਤੀ ‘ਤੇ ਕੜੀ ਨਿਗਰਾਨੀ, ਕੰਟਰੋਲ ਰੂਮ ਸਥਾਪਿਤ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਿ਼ਲ੍ਹਾ ਮਾਲੇਰਕੋਟਲਾ ਵੱਲੋਂ ਜਿ਼ਲ੍ਹਾ ਮਾਲੇਰਕੋਟਲਾ ਦੇ ਕਿਸਾਨਾਂ ਦੀਆਂ ਬਾਉਣੇ ਰੋਗ ਨਾਲ ਖਰਾਬ ਹੋਈ ਝੋਨੇ ਦੀ ਫਸ਼ਲ ਅਤੇ ਬਰਸ਼ਾਤ ਕਾਰਨ ਫਸਲਾਂ ਦੇ ਖ਼ਰਾਬੇ ਸਬੰਧੀ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੂੰ ਜਿ਼ਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਦੀ ਅਗਵਾਈ ਹੇਠ ਪੱਤਰ ਦੇ ਕੇ ਗਿਰਦਾਵਰੀਆਂ ਕਰਾਉਣ ਵਿੱਚ ਵਾਧਾ ਕਰਨ ਦੀ ਮੰਗ ਕੀਤੀ।
ਕਿਹਾ, “ਮੁਸੀਬਤ ਚ ਫ਼ਸੇ ਲੋਕਾਂ ਅਤੇ ਉਨ੍ਹਾਂ ਦੇ ਦੁਧਾਰੂ ਪਸ਼ੂਆਂ ਲਈ ਮਦਦ ਪਹੁੰਚਾਉਣ ਦਾ ਇਹ ਸਹੀ ਸਮਾਂ ਹੈ”
ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਅਧਿਕਾਰੀਆਂ ਨੂੰ ਡਿਊਟੀਆਂ ਸੌਂਪੀਆਂ, ਸਥਿਤੀ ਸਧਾਰਨ ਹੋਣ ਤੱਕ ਸਟੇਸ਼ਨ ਨਾ ਛੱਡਣ ਦੇ ਨਿਰਦੇਸ਼
ਲੋਕਾਂ ਦੀਆਂ ਸ਼ਿਕਾਇਤਾਂ ਦੇ ਮਸਲਿਆਂ ਦੇ ਤੁਰੰਤ ਨਿਪਟਾਰੇ ਲਈ ਬੇਹੱਦ ਸਹਾਈ ਸਾਬਤ ਹੋਈ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ : ਡਾ. ਪ੍ਰੀਤੀ ਯਾਦਵ
ਖਨੌਰੀ ਵਿਖੇ ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ 744 ਫੁੱਟ; 748 ਫੁੱਟ 'ਤੇ ਹੈ ਖਤਰੇ ਦਾ ਨਿਸ਼ਾਨ
ਡਿਪਟੀ ਕਮਿਸ਼ਨਰ ਤੋਂ ਪੰਜ ਲੱਖ ਸੱਠ ਹਾਜਾਰ ਰੁਪਏ ਦੇ ਮੁਆਵਜ਼ਾ ਦੀ ਕੀਤੀ ਮੰਗ
ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਵਾਤਾਵਰਣ ਪਲਾਨ ਦੀ ਕਾਰਜਵਿਧੀ ਦੀ ਕੀਤੀ ਸਮੀਖਿਆ
ਸੈਲਰ ਐਸੋਸੀਏਸ਼ਨਾਂ ਅਤੇ ਖਰੀਦ ਏਜੰਸੀਆਂ ਨਾਲ ਕੀਤੀ ਸਾਂਝੀ ਮੀਟਿੰਗ
ਅਗਲੇ ਚਾਰ ਦਿਨਾਂ 'ਚ ਪਾਈਪਲਾਈਨ ਦਾ ਕੰਮ ਮੁਕੰਮਲ ਕਰ ਦਿੱਤਾ ਜਾਵੇਗਾ, ਰਾਹਗੀਰਾਂ ਲਈ ਬਦਲਵੇਂ ਪ੍ਰਬੰਧ ਕੀਤੇ : ਡਾ. ਪ੍ਰੀਤੀ ਯਾਦਵ
ਸਟਰੀਟ ਲਾਈਟਾਂ 100 ਫੀਸਦੀ ਚਾਲੂ ਹਾਲਤ ਵਿੱਚ ਰੱਖਣ ਅਤੇ ਸੜਕਾਂ ਦੀ ਤੁਰੰਤ ਰਿਪੇਅਰ ਕਰਨ ਦੀ ਕੀਤੀ ਹਦਾਇਤ
ਕਾਂਗਰਸ ਕਦੇ ਵੀ ਆਮ ਆਦਮੀ ਪਾਰਟੀ ਦੇ ਲੀਡਰਾਂ ਪੰਜਾਬ ਦਾ ਮਾਹੌਲ ਖਰਾਬ ਨਹੀਂ ਕਰਨ ਦੇਵੇਗੀ : ਖੰਗੂੜਾ/ ਮੁਜੱਮਿਲ ਅਲੀ
ਪਟਿਆਲਾ ਜ਼ਿਲ੍ਹੇ ਨੂੰ ਸੜਕ ਸੁਰੱਖਿਆ ਮਿੱਤਰਾ ਸਕੀਮ ਲਈ ਚੁਣਿਆ : ਡਾ. ਪ੍ਰੀਤੀ ਯਾਦਵ
ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਮੇਡੀਅਨ ਜਸਵਿੰਦਰ ਭੱਲਾ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਜਸਵਿੰਦਰ ਭੱਲਾ ਇੱਕ ਬੇਹਤਰੀਨ ਇਨਸਾਨ ਅਤੇ ਪੰਜਾਬੀਆਂ ਦਾ ਮਾਣ ਸਨ।
ਜ਼ਿਲ੍ਹੇ ਵਿੱਚ ਸਾਰੀਆਂ ਸਥਾਨਕ ਸੰਸਥਾਵਾਂ ਦੇ ਦਫ਼ਤਰ ਸ਼ਨੀਵਾਰ ਅਤੇ ਐਤਵਾਰ ਖੁੱਲ੍ਹੇ ਰਹਿਣਗੇ : ਡੀ ਸੀ ਕੋਮਲ ਮਿੱਤਲ