Sunday, November 01, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

DCOffice

ਡੀ.ਸੀ. ਦਫ਼ਤਰ ਸੰਗਰੂਰ ਬਾਹਰ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਆਦਤਨ ਅਪਰਾਧੀ : ਐਸ.ਐਸ.ਪੀ. 

ਪੰਚਾਇਤ ਵੱਲੋਂ ਮਿਲੀ ਸ਼ਿਕਾਇਤ ਅਨੁਸਾਰ, ਜੱਗਾ ਸਿੰਘ ਨੂੰ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਲਈ ਸਿਆਸੀ ਤੌਰ 'ਤੇ ਉਕਸਾਇਆ ਗਿਆ ਸੀ, ਪੁਲਿਸ ਇਸ ਪਹਿਲੂ ਦੀ ਵੀ ਕਰ ਰਹੀ ਹੈ ਜਾਂਚ

ਕਿਸਾਨਾਂ ਵੱਲੋਂ ਡੀਸੀ ਦਫਤਰ ਅੱਗੇ ਧਰਨਾ, ਲਗਾਇਆ ਪੱਕਾ ਮੋਰਚਾ

ਅਸੂਲਾਂ ਅਨੁਸਾਰ ਤੇ ਲੋਕਾਂ 'ਚ ਸਦਭਾਵਨਾ ਕਾਇਮ ਰੱਖਣ ਦੀ ਪਹੁੰਚ ਨਾਲ ਹੱਲ ਕਰੋ। ਸੌੜੀਆਂ ਵੋਟ ਗਿਣਤੀਆਂ ਤਹਿਤ ਇਸ ਨੂੰ ਇਲਾਕਾਈ ਤੇ ਫਿਰਕੂ ਪਾਟਕਾਂ ਦਾ ਹੱਥਾ ਬਣਾਉਣਾ ਬੰਦ ਕਰੋ। ਇਸ ਮੌਕੇ ਜਸਪਾਲ ਸਿੰਘ ਧੰਗਈ ,ਪ੍ਰਗਟ ਸਿੰਘ ਧਰਮਕੋਟ,ਬਾਬਾ ਰਾਜਨ ਸਿੰਘ,ਜਗਜੀਵਨ ਸਿੰਘ ਤਲਵੰਡੀ,ਡਾ ਪਰਮਿੰਦਰ ਸਿੰਘ ਪੰਡੋਰੀ,ਨਰਿੰਦਰ ਸਿੰਘ ਭਿੱਟੇਵੱਡ,ਪਿਰਥੀਪਾਲ ਸਿੰਘ ਥੋਬਾ ਸਮੇਤ ਸੈਂਕੜੇ ਕਾਰਕੁਨ ਹਾਜ਼ਰ ਸਨ

ਕਿਸਾਨਾਂ ਨੇ ਲਗਾਇਆ ਡੀ.ਸੀ. ਦਫ਼ਤਰ ਸੰਗਰੂਰ ਵਿਖੇ ਪੱਕਾ ਮੋਰਚਾ

ਬਲਵੀਰ ਚੰਦ ਲੌਂਗੋਵਾਲ, ਸੁਖਵਿੰਦਰ ਸਿੰਘ ਢਿੱਲਵਾ ਸੂਬਾ ਕਨਵੀਨਰ,ਕੁਲਦੀਪ ਸਿੰਘ ਕੋਟ ਧਰਮੂ ਸੂਬਾ ਪ੍ਰਧਾਨ ਕਿਸਾਨ ਮਜ਼ਦੂਰ ਐਸੋਸੀਏਸਨ,ਟੋਲ ਪਲਾਜ਼ਾ ਯੂਨੀਅਨ ਦੇ ਪ੍ਰਧਾਨ ਦਵਿੰਦਰ ਸਿੰਘ ਭੱਟੀਆਲ ਡੀ ਟੀ ਐਫ ਦੇ ਆਗੂ ਝੂਜ਼ਾਰ ਸਿੰਘ ਲੌਂਗੋਵਾਲ, ਕਰੋਨਾ ਵਲੰਟੀਅਰ ਯੂਨੀਅਨ ਪੰਜਾਬ ਦੇ ਗੁਰਪਿਆਰ ਸਿੰਘ ਸਮੇਤ ਵੱਡੀ ਗਿਣਤੀ ਕਿਸਾਨ ਮਜ਼ਦੂਰ ਅਤੇ ਮਾਵਾਂ ਭੈਣਾਂ ਸ਼ਾਮਿਲ ਹੋਈਆ ।
 
 

ਕਿਸਾਨਾਂ ਦੇ ਸਮਾਨ ਦੀ ਭਰਪਾਈ ਲਈ 31 ਅਗਸਤ ਨੂੰ ਡੀ.ਸੀ. ਦਫ਼ਤਰਾਂ ਅੱਗੇ ਰੋਸ ਮੁਜ਼ਾਹਰੇ ਦਾ ਐਲਾਨ

ਕਿਸਾਨ ਆਗੂਆਂ ਨੇ ਕਿਹਾ ਕਿ ਇਹ ਸੰਘਰਸ਼ ਸਿਰਫ਼ ਕਿਸਾਨਾਂ ਦੇ ਸਮਾਨ ਦੀ ਭਰਪਾਈ ਤੱਕ ਸੀਮਤ ਨਹੀਂ ਰਹੇਗਾ, ਸਗੋਂ ਕਿਸਾਨਾਂ ਨਾਲ ਕੀਤੇ ਗਏ ਵਾਅਦਿਆਂ ਅਤੇ ਉਨ੍ਹਾਂ ਦੇ ਹੱਕਾਂ ਨਾਲ ਸਬੰਧਤ ਹੋਰ ਮਸਲਿਆਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸਾਨੀ ਮਸਲਿਆਂ ਪ੍ਰਤੀ ਜਾਗਰੂਕ ਹੋਣ ਅਤੇ ਕਿਸਾਨਾਂ ਦੇ ਸੰਘਰਸ਼ ਵਿੱਚ ਸਹਿਯੋਗ ਦੇਣ।

ਚੰਡੀਗੜ੍ਹ ਵਿਚ ਭਲਕੇ ਗਰਜਣਗੇ ਡੀ.ਸੀ. ਦਫਤਰਾਂ ਦੇ ਕਾਮੇ ਡੀ.ਸੀ. ਦਫਤਰ ਇੰਪਲਾਇਜ਼ ਯੂਨੀਅਨ ਵੱਲੋਂ ਮਹਾਂਰੈਲੀ ਦਾ ਪੂਰਨ ਸਮਰਥਨ

ਯੂਨੀਅਨ ਆਗੂਆਂ ਨੇ ਸਾਂਝ ਤੌਰ ਤੇ ਦੱਸਿਆ ਕਿ ਸਮੂਹ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਉਲੀਕੀ ਗਈ ਇਸ ਮਹਾਂ ਰੈਲੀ ਵਿਚ 7 ਅਗੱਸਤ ਨੂੰ ਵੱਡੀ ਗਿਣਤੀ ਵਿਚ ਸੈਕਟਰ 39, ਚੰਡੀਗੜ੍ਹ ਵਿਖੇ ਪਹੁੰਚ ਕੇ ਆਵਾਜ਼ ਬੁਲੰਦ ਕੀਤੀ ਜਾਵੇ।
 

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਸਾਰੇ ਪੰਜਾਬ ਦੇ ਡੀਸੀ ਦਫਤਰਾਂ ਸਾਹਮਣੇ ਦਿੱਤੇ ਗਏ ਧਰਨੇ

ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ 21 ਮਈ ਨੂੰ ਲੁਧਿਆਣਾ ਵਿਖੇ ਹੋਈ ਮੀਟਿੰਗ ਦੇ ਫੈਸਲੇ ਅਨੁਸਾਰ ਅੱਜ ਸਾਰੇ ਪੰਜਾਬ ਦੇ ਡੀਸੀ ਦਫਤਰਾਂ ਅੱਗੇ ਧਰਨੇ ਦੇ ਕੇ ਮੰਗ ਪੱਤਰ ਦਿੱਤੇ ਗਏ।

ਕਿਸਾਨ 2 ਨੂੰ ਡੀਸੀ ਦਫ਼ਤਰ ਮੂਹਰੇ ਦੇਣਗੇ ਧਰਨਾ 

ਕਿਸਾਨਾਂ ਨਾਲ ਸਬੰਧਿਤ ਮਸਲਿਆਂ ਨੂੰ ਲੈਕੇ ਕਿਸਾਨ ਜਥੇਬੰਦੀਆਂ 2 ਜੂਨ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਦੇ ਸਾਹਮਣੇ ਇੱਕ ਰੋਜ਼ਾ ਧਰਨਾ ਦੇਕੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਘੇਰਨਗੇ।

ਡੀ.ਸੀ. ਦਫ਼ਤਰ ਇੰਪਲਾਇਜ਼ ਯੂਨੀਅਨ, ਮਾਲੇਰਕੋਟਲਾ ਨੇ 100 ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਗੱਦੇ ਅਤੇ ਕੰਬਲ ਭੇਜੇ

ਪੰਜਾਬ ਦੇ ਕੁਝ ਜਿ਼ਲਿ੍ਹਆਂ ਵਿਚ ਆਏ ਹੜ੍ਹਾਂ ਕਾਰਨ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਜਿਥੇ ਸਰਕਾਰ ਵੱਲੋਂ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ 

ਸ਼ਰਨਵੀਰ ਸਿੰਘ ਲਗਾਤਾਰ ਤੀਜੀ ਵਾਰ ਡੀ.ਸੀ. ਦਫਤਰ ਇੰਪਲਾਇਜ਼ ਯੂਨੀਅਨ, ਮਾਲੇਰਕੋਟਲਾ ਦੇ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ

ਡੀ.ਸੀ. ਦਫਤਰ ਇੰਪਲਾਇਜ਼ ਯੂਨੀਅਨ ਮਾਲੇਰਕੋਟਲਾ ਦੀ ਅੱਜ ਇਥੇ ਹੋਈ ਚੋਣ ਵਿਚ ਸ. ਸ਼ਰਨਵੀਰ ਸਿੰਘ ਲਗਾਤਾਰ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ।