ਬਾਈਕ ਸਵਾਰ ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ
26 ਨਵੰਬਰ, 2025 ਨੂੰ ਨਵੀਂ ਦਿੱਲੀ ਵਿੱਚ ਸੰਵਿਧਾਨ ਦਿਵਸ ਸਮਾਗਮ ਮੌਕੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਿਤਾਬ ਦੇ ਲੇਖਣ ਲਈ ਭਾਰਤ ਦੇ ਮਾਣਯੋਗ ਚੀਫ਼ ਜਸਟਿਸ ਵੱਲੋਂ ਰਾਜ ਸੂਚਨਾ ਕਮਿਸ਼ਨਰ ਪੰਜਾਬ ਸ੍ਰੀ ਹਰਪ੍ਰੀਤ ਸੰਧੂ ਨੂੰ ਸਨਮਾਨ ਪੱਤਰ ਦਿੱਤਾ ਗਿਆ ਸੀ
ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਪੈਦਾ ਹੋਈਆਂ ਸਥਿਤੀਆਂ ਦੇ ਬਾਵਜੂਦ ਪੰਜਾਬ ਦੀਆਂ ਮੰਡੀਆਂ ਵਿੱਚ ਸੁਚਾਰੂ ਅਤੇ ਢੁਕਵੇਂ ਬੁਨਿਆਦੀ ਢਾਂਚੇ ਸਦਕਾ ਝੋਨੇ ਦੀ ਚੁਕਾਈ ਦਾ ਅੰਕੜਾ 150 ਲੱਖ ਮੀਟਰਿਕ ਟਨ ਨੂੰ ਪਾਰ ਕਰ ਗਿਆ ਹੈ।
ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਡੀ.ਡੀ.ਪੀ.ਓ. ਜਲੰਧਰ ਦੀ ਰੀਡਰ ਰਾਜਵੰਤ ਕੌਰ ਨੂੰ ਗ੍ਰਿਫ਼ਤਾਰ ਕੀਤਾ ਹੈ।
ਲਿਫਟਿੰਗ ਪੱਖੋਂ ਪਟਿਆਲਾ ਮੋਹਰੀ
ਸੂਬੇ ਵਿੱਚ ਹਾਲ ਹੀ ‘ਚ ਆਏ ਹੜ੍ਹਾਂ ਕਾਰਨ ਪੈਦਾ ਹੋਈਆਂ ਮੁਸ਼ਕਲਾਂ ਦੇ ਬਾਵਜੂਦ ਪੰਜਾਬ ਦੀਆਂ ਮੰਡੀਆਂ ਵਿੱਚ ਕੀਤੇ ਗਏ
140 ਲੱਖ ਮੀਟਰਿਕ ਟਨ ਤੋਂ ਵੱਧ ਝੋਨੇ ਦੀ ਖਰੀਦ
95021 ਕਿਸਾਨਾਂ ਨੂੰ ਐਮ.ਐਸ.ਪੀ. ਦੇ ਲਾਭ ਮਿਲਣ ਨਾਲ ਪਟਿਆਲਾ ਸਭ ਤੋਂ ਅੱਗੇ
127.23 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਹੋਈ ਆਮਦ
ਓ.ਐਸ.ਡੀ. (ਮੀਡੀਆ)/ ਮੁੱਖ ਮੰਤਰੀ ਅਮਨਜੋਤ ਅਤੇ ਵਿਭਾਗ ਦੇ ਸਕੱਤਰ ਰਾਮਵੀਰ ਨੇ ਦੋਵੇਂ ਅਧਿਕਾਰੀਆਂ ਨੂੰ ਸੇਵਾਮੁਕਤੀ ਤੋਂ ਬਾਅਦ ਦੇ ਚੰਗੇਰੇ ਜੀਵਨ ਲਈ ਸ਼ੁਭਕਾਮਨਾਵਾਂ ਦਿੱਤੀਆਂ
ਕਿਸਾਨਾਂ ਦੇ ਖਾਤਿਆਂ ਵਿੱਚ 21000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫ਼ਰ ਕੀਤੀ
96.33 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਹੋਈ ਆਮਦ, 93.24 ਲੱਖ ਮੀਟ੍ਰਿਕ ਟਨ ਦੀ ਹੋ ਚੁੱਕੀ ਖਰੀਦ
ਇੱਕ ਅਹਿਮ ਕੂਟਨੀਤਕ ਇਕੱਤਰਤਾ ਤਹਿਤ ਕੈਬਨਿਟ ਮੰਤਰੀਆਂ ਸੰਜੀਵ ਅਰੋੜਾ ਅਤੇ ਗੁਰਮੀਤ ਸਿੰਘ ਖੁੱਡੀਆਂ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈਡੀ ਨਾਲ ਮੁਲਾਕਾਤ ਕੀਤੀ।
ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਪਾਸੋਂ ਹੜ੍ਹਾਂ ਦੇ ਮੱਦੇਨਜ਼ਰ ਝੋਨੇ ਦੀ ਖਰੀਦ ਦੇ ਮਾਪਦੰਡਾਂ ’ਚ ਢਿੱਲ ਦੇਣ ਦੀ ਮੰਗ
ਮੰਡੀਆਂ ਵਿੱਚ ਹੁਣ ਤੱਕ 64.20 ਲੱਖ ਮੀਟ੍ਰਿਕ ਟਨ ਫਸਲ ਦੀ ਹੋਈ ਆਮਦ, 71 ਫੀਸਦੀ ਫਸਲ ਦੀ ਹੋਈ ਲਿਫਟਿੰਗ – ਹਰਚੰਦ ਸਿੰਘ ਬਰਸਟ
ਪਟਿਆਲਾ ਰਿਹਾ ਮੋਹਰੀ ਅਤੇ ਹੜ੍ਹਾਂ ਦੀ ਮਾਰ ਹੇਠ ਆਇਆ ਤਰਨਤਾਰਨ ਹੈ ਦੂਜੇ ਸਥਾਨ ਤੇ
ਉਨ੍ਹਾਂ ਨੂੰ ਸਮਾਜ ਅਤੇ ਪਰਿਵਾਰ ਦੇ ਜ਼ਿੰਮੇਵਾਰ ਮੈਂਬਰਾਂ ਵਜੋਂ ਨਵੀਂ ਜ਼ਿੰਦਗੀ ਸ਼ੁਰੂ ਕਰਨ ਲਈ ਉਤਸ਼ਾਹਿਤ ਕੀਤਾ
ਬੈਂਗਲੁਰੂ ਵਿਖੇ ਮੁੱਖ ਮੰਤਰੀ ਰਿਹਾਇਸ਼ 'ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਬਰਿੰਦਰ ਕੁਮਾਰ ਗੋਇਲ ਨੇ ਕੀਤੀ ਮੁਲਾਕਾਤ
ਮੰਡੀਆਂ ਨਾਲ ਸਬੰਧਤ ਮਸਲਿਆਂ ਦੇ ਤੁਰੰਤ ਨਿਪਟਾਰੇ ਵਿੱਚ ਮਦਦ ਲਈ ਕੀਤਾ ਉਪਰਾਲਾ: ਗੁਰਮੀਤ ਸਿੰਘ ਖੁੱਡੀਆਂ
ਹੁਣ ਤੱਕ ਹੋਈ ਝੋਨੇ ਦੀ ਆਮਦ ਵਿੱਚੋਂ 93 ਫ਼ੀਸਦੀ ਫ਼ਸਲ ਖਰੀਦੀ
ਖੂਨਦਾਨ ਕਰਕੇ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕਦੈ : ਦਾਮਨ ਬਾਜਵਾ
ਜ਼ਿਲ੍ਹਾ ਮੰਡੀ ਅਫ਼ਸਰ ਅਸਲਮ ਮੁਹੰਮਦ ਨੇ ਅਹੁਦਾ ਸੰਭਾਲਿਆ
ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਚੱਲ ਰਹੇ ਖ਼ਰੀਦ ਕਾਰਜਾਂ ਦੀ ਕੀਤੀ ਸਮੀਖਿਆ
42 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ‘ਤੇ ਸਬਸਿਡੀ ਲੈਣ ਲਈ ਕਿਸਾਨਾਂ ਨੇ ਕੀਤਾ ਅਪਲਾਈ: ਖੇਤੀਬਾੜੀ ਮੰਤਰੀ
ਕੈਬਨਿਟ ਮੰਤਰੀਆਂ ਨੇ ਸਸਰਾਲੀ ਬੰਨ੍ਹ ਦਾ ਕੀਤਾ ਦੌਰਾ
ਇੱਕ ਵੀ ਦਾਣਾ ਮੰਡੀਆਂ ਵਿੱਚ ਰੁਲਣ ਨਹੀਂ ਦੇਵਾਂਗੇ : ਲਾਲ ਚੰਦ ਕਟਾਰੂਚੱਕ
2303 ਪਿੰਡਾਂ ਵਿੱਚ ਵਿਆਪਕ ਮੁਹਿੰਮ ਲਈ ਆਯੁਰਵੇਦ ਡਾਕਟਰਾਂ ਤੋਂ ਲੈ ਕੇ ਐਮਬੀਬੀਐਸ ਇੰਟਰਨਜ਼ ਤੱਕ ਮੈਡੀਕਲ ਪੇਸ਼ੇਵਰਾਂ ਨੂੰ ਕੰਮ ‘ਚ ਲਾਉਣ ਦੇ ਨਿਰਦੇਸ਼
ਉਹਦੀ ਇੱਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ਼੍ਰੀਮਤੀ ਸੋਨਮ ਚੌਧਰੀ ਨੇ ਸਰਕਾਰੀ ਪ੍ਰਾਇਮਰੀ ਸਕੂਲ ਬੜ ਮਾਜਰਾ ਦਾ ਦੌਰਾ ਕਰਕੇ ਉਥੇ ਚੱਲ ਰਹੇ ਸਕੂਲ ਆਫ ਹੈਪੀਨੈਸ ਦੇ ਬਕਾਇਆ ਕੰਮ ਦਾ ਜਾਇਜ਼ਾ ਲਿਆ।
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਡਿਪਟੀ ਕਮਿਸ਼ਨਰ ਵੱਲੋਂ ਮੁਰੰਮਤ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਸੜਕ ਨੂੰ ਜਲਦੀ ਤੋਂ ਜਲਦੀ ਵਰਤੋਂ ਯੋਗ ਬਣਾਉਣ ਦੀ ਹਦਾਇਤ
ਜਨਤਕ ਨੁਮਾਇੰਦਿਆਂ ਅਤੇ ਸਥਾਨਕ ਨਿਵਾਸੀਆਂ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਗਈ ਤੁਰੰਤ ਕਾਰਵਾਈ ਨੇ ਅੱਜ ਇੱਕ ਵੱਡੀ ਦੁਰਘਟਨਾ ਨੂੰ ਟਾਲ ਦਿੱਤਾ ਜੋ ਕਿ ਪਟਿਆਲਾ ਕੀ ਰਾਓ ਦੇ ਨਾਲ ਲੱਗਦੀ ਨਾਡਾ- ਖੁੱਡਾ ਲਾਹੌਰਾ ਸੜਕ ਦੇ ਇੱਕ ਵੱਡੇ ਹਿੱਸੇ ਨੂੰ ਭਾਰੀ ਪਾਣੀ ਦੇ ਵਹਾਅ ਕਾਰਨ ਨੁਕਸਾਨ ਪਹੁੰਚਣ ਕਾਰਨ ਵਾਪਰ ਸਕਦੀ ਸੀ।
ਲਗਾਤਾਰ ਪੈ ਰਹੇ ਮੀਂਹ ਕਾਰਨ ਪਿੰਡ ਮੌੜਾਂ ਵਿਖੇ ਇਕ ਮਜ਼ਦੂਰ ਪਰਿਵਾਰ ਦੀ ਛੱਤ ਡਿੱਗਣ ਕਾਰਨ ਪਤੀ-ਪਤਨੀ ਦੀ ਮੌਤ ਹੋ ਗਈ ਅਤੇ ਉਨ੍ਹਾਂ ਨਾਲ ਸੁੱਤਾ ਪਿਆ ਪੋਤਰਾ ਗੰਭੀਰ ਜ਼ਖ਼ਮੀ ਹੋ ਗਿਆ।
ਮੁੰਡੇ ਅਹਿਮਦਗੜ੍ਹ ਦੇ ਵੈਲਫੇਅਰ ਕਲੱਬ ਜੋਕਿ ਲੰਮੇ ਸਮੇਂ ਤੋਂ ਇਲਾਕੇ ਅੰਦਰ ਲੋੜਵੰਦਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਵੱਡੇ ਪੱਧਰ ਤੇ ਉਪਰਾਲੇ ਕਰਦਿਆ ਕਲੱਬ ਨੇ ਸਮਾਜ ਸੇਵਾ ਦੇ ਖੇਤਰ ਵਿੱਚ ਵਿਲੱਖਣ ਕਾਰਜ ਕਰਕੇ ਦੇਸ਼ ਵਿਦੇਸ਼ ਅੰਦਰ ਆਪਣੀ ਵੱਖਰੀ ਪਹਿਚਾਣ ਬਣਾਈ ਹੈ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਹਤ ਸਬੰਧੀ ਐਮਰਜੈਂਸੀ ਨਾਲ ਨਜਿੱਠਣ ਲਈ ਤੁਰੰਤ ਪ੍ਰਭਾਵ ਨਾਲ ਤਾਇਨਾਤੀ ਦੇ ਦਿੱਤੇ ਨਿਰਦੇਸ਼
ਮਾਲੇਰਕੋਟਲਾ ਪੁਲਸ ਵਿਭਾਗ ਵੱਲੋਂ ਆਪਣੇ ਫਰਜ਼ਾਂ ਪ੍ਰਤੀ ਵਚਨਬੱਧ ਅਤੇ ਮਿਹਨਤੀ ਪੁਲਸ ਮੁਲਾਜ਼ਮਾਂ ਦੀ ਹੌਂਸਲਾ ਅਫਜ਼ਾਈ ਲਈ ਅੱਜ ਮਾਲੇਰਕੋਟਲਾ ਐੱਸ.ਐੱਸ.ਪੀ. ਦਫਤਰ ਵਿਖੇ ਆਯੋਜਿਤ ਕੀਤੇ ਗਏ ਸਨਮਾਨ ਸਮਾਗਮ ਦੌਰਾਨ ਮਾਲੇਰਕੋਟਲਾ ਸਿਟੀ ਟ੍ਰੈਫਿਕ ਪੁਲਸ ਦੇ ਇੰਚਾਰਜ਼ ਗੁਰਮੁੱਖ ਸਿੰਘ ਲੱਡੀ ਨੂੰ ਉਨ੍ਹਾਂ ਦੀ ਨਿਸ਼ਕਾਮ ਸੇਵਾ ਅਤੇ ਨਿਭਾਏ ਗਏ ਸ਼ਾਨਾਮਤੀ ਫਰਜ਼ਾਂ ਬਦਲੇ ਐੱਸ.ਐੱਸ.ਪੀ. ਗਗਨ ਅਜੀਤ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ।
ਰਾਜ ਵਿੱਚ 3 ਲੱਖ ਏਕੜ ਜ਼ਮੀਨ ਆਈ ਹੜ੍ਹਾਂ ਦੀ ਮਾਰ ਹੇਠ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਟਿਆਲਾ ਵਿਖੇ ਮੈਡੀਕਲ ਅਫ਼ਸਰਾਂ ਤੇ ਵਿਦਿਆਰਥੀਆਂ ਦੀ ਨਸ਼ਾ ਪੀੜਤਾਂ ਦੇ ਇਲਾਜ ਲਈ ਪੰਜ ਰੋਜ਼ਾ ਸਿਖਲਾਈ ਕਰਵਾਈ
ਪਿੰਡ ਗੁਰਮ ਵਿੱਚ ਦੋ ਧਿਰਾਂ ਵਿਚਕਾਰ ਹੋਈ ਕੁੱਟਮਾਰ ਦੀ ਘਟਨਾ ਨੇ ਰਾਜਨੀਤਕ ਰੰਗ ਧਾਰ ਲਿਆ ਹੈ। ਕਾਂਗਰਸ ਆਗੂ ਬੰਨੀ ਖਹਿਰਾ ਅਤੇ ਬਲਾਕ ਪ੍ਰਧਾਨ ਜਸਮੇਲ ਸਿੰਘ ਬੜੀ ਦੀ ਅਗਵਾਈ ਹੇਠ ਇਕ ਵਫ਼ਦ ਨੇ ਠੁੱਲੀਵਾਲ ਥਾਣੇ ਪਹੁੰਚ ਕੇ ਪੁਲਿਸ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ।
105 ਖੂਨਦਾਨੀਆਂ ਨੇ ਖੂਨਦਾਨ ਕਰਕੇ ਲਾਲਾ ਜਗਤ ਨਾਰਾਇਣ ਜੀ ਨੂੰ ਦਿੱਤੀ ਸ਼ਰਧਾਂਜ਼ਲੀ