Monday, November 03, 2025

DDA

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਮੰਤਰੀਆਂ ਵੱਲੋਂ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਨੂੰ ਸੱਦਾ

ਬੈਂਗਲੁਰੂ ਵਿਖੇ ਮੁੱਖ ਮੰਤਰੀ ਰਿਹਾਇਸ਼ 'ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਬਰਿੰਦਰ ਕੁਮਾਰ ਗੋਇਲ ਨੇ ਕੀਤੀ ਮੁਲਾਕਾਤ

ਨਵਾਂ ਗਾਉਂ ਦੀ ਨਾਡਾ-ਖੁੱਡਾ ਲਹੌਰਾ ਸੜ੍ਹਕ ਦੇ ਨੁਕਸਾਨੇ ਹਿੱਸੇ ਦੀ ਮੁਰੰਮਤ ਦਾ ਕੰਮ ਜੋਰਾਂ ਤੇ

ਡਿਪਟੀ ਕਮਿਸ਼ਨਰ ਵੱਲੋਂ ਮੁਰੰਮਤ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਸੜਕ ਨੂੰ ਜਲਦੀ ਤੋਂ ਜਲਦੀ ਵਰਤੋਂ ਯੋਗ ਬਣਾਉਣ ਦੀ ਹਦਾਇਤ

 

ਜ਼ਿਲ੍ਹਾ ਪ੍ਰਸ਼ਾਸਨ ਨੇ ਪਟਿਆਲਾ ਕੀ ਰਾਓ ਦੇ ਨਾਲ ਲੱਗਦੀ ਨਯਾਗਾਓਂ ਦੀ ਨਾਡਾ-ਖੁੱਡਾ ਲਾਹੌਰਾ ਸੜਕ ਤੇ ਪਏ ਪਾੜ ਨੂੰ ਸਫ਼ਲਤਾਪੂਰਵਕ ਬੰਦ ਕੀਤਾ

 ਜਨਤਕ ਨੁਮਾਇੰਦਿਆਂ ਅਤੇ ਸਥਾਨਕ ਨਿਵਾਸੀਆਂ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਗਈ ਤੁਰੰਤ ਕਾਰਵਾਈ ਨੇ ਅੱਜ ਇੱਕ ਵੱਡੀ ਦੁਰਘਟਨਾ ਨੂੰ ਟਾਲ ਦਿੱਤਾ ਜੋ ਕਿ ਪਟਿਆਲਾ ਕੀ ਰਾਓ ਦੇ ਨਾਲ ਲੱਗਦੀ ਨਾਡਾ- ਖੁੱਡਾ ਲਾਹੌਰਾ ਸੜਕ ਦੇ ਇੱਕ ਵੱਡੇ ਹਿੱਸੇ ਨੂੰ ਭਾਰੀ ਪਾਣੀ ਦੇ ਵਹਾਅ ਕਾਰਨ ਨੁਕਸਾਨ ਪਹੁੰਚਣ ਕਾਰਨ ਵਾਪਰ ਸਕਦੀ ਸੀ।

ਬੀਤੀ ਰਾਤ ਛੱਤ ਡਿੱਗਣ ਨਾਲ ਪਤੀ ਪਤਨੀ ਦੀ ਮੌਤ, ਪੁੱਤਰ ਤੇ ਪੋਤਰਾ ਜ਼ਖ਼ਮੀ

ਲਗਾਤਾਰ ਪੈ ਰਹੇ ਮੀਂਹ ਕਾਰਨ ਪਿੰਡ ਮੌੜਾਂ ਵਿਖੇ ਇਕ ਮਜ਼ਦੂਰ ਪਰਿਵਾਰ ਦੀ ਛੱਤ ਡਿੱਗਣ ਕਾਰਨ ਪਤੀ-ਪਤਨੀ ਦੀ ਮੌਤ ਹੋ ਗਈ ਅਤੇ ਉਨ੍ਹਾਂ ਨਾਲ ਸੁੱਤਾ ਪਿਆ ਪੋਤਰਾ ਗੰਭੀਰ ਜ਼ਖ਼ਮੀ ਹੋ ਗਿਆ। 

ਆਸ਼ਾ ਵਰਕਰਜ਼ ਫੈਸੀਲਿਟੇਟਰਜ਼ ਸਾਂਝਾ ਮੋਰਚਾ ਤਿਜੇ ਦਿਨ ਵੀ ਜਾਰੀ

ਆਸ਼ਾ ਵਰਕਰਜ਼ ਫੈਸੀਲਿਟੇਟਰਜ਼ ਸਾਂਝਾ ਮੋਰਚਾ ਪੰਜਾਬ ਵੱਲੋਂ ਆਪਣੀਆਂ ਮੰਗਾ ਨੂੰ ਜ਼ਿਲ੍ਹਾ ਹਸਪਤਾਲ ਵਿੱਚ ਦਿੱਤੇ ਜਾ ਰਿਹਾ ਧਰਨਾ ਤਿਜੇ ਦਿਨ ਵੀ ਜਾਰੀ ਰਿਹਾ।

ਆਸ਼ਾ ਵਰਕਰਜ਼ ਫੈਸੀਲਿਟੇਟਰਜ਼ ਸਾਂਝਾ ਮੋਰਚਾ ਤਿਜੇ ਦਿਨ ਵੀ ਜਾਰੀ

ਆਸ਼ਾ ਵਰਕਰਜ਼ ਫੈਸੀਲਿਟੇਟਰਜ਼ ਸਾਂਝਾ ਮੋਰਚਾ ਪੰਜਾਬ ਵੱਲੋਂ ਆਪਣੀਆਂ ਮੰਗਾ ਨੂੰ ਜ਼ਿਲ੍ਹਾ ਹਸਪਤਾਲ ਵਿੱਚ ਦਿੱਤੇ ਜਾ ਰਿਹਾ ਧਰਨਾ ਤਿਜੇ ਦਿਨ ਵੀ ਜਾਰੀ ਰਿਹਾ।

ਸਹਾਇਕ ਕਮਿਸ਼ਨਰ ਵੱਲੋਂ ਸਥਾਨਕ ਪ੍ਰਾਇਮਰੀ ਸਕੂਲ ਦਾ ਅਚਨਚੇਤ ਦੌਰਾ

ਮਿਡ ਡੇ ਮੀਲ ਸਮੇਤ ਅਧਿਆਪਕਾਂ ਤੇ ਬੱਚਿਆਂ ਦੀ ਹਾਜ਼ਰੀ ਕੀਤੀ ਚੈਕ

ਫੀਲਡ ਦੌਰੇ ਦੇ ਦੂਜੇ ਦਿਨ ਡੀਜੀਪੀ ਪੰਜਾਬ ਵੱਲੋਂ ਫਿਰੋਜ਼ਪੁਰ, ਫਰੀਦਕੋਟ, ਬਠਿੰਡਾ ਅਤੇ ਪਟਿਆਲਾ ਰੇਂਜ ਵਿੱਚ ਕਾਨੂੰਨ-ਵਿਵਸਥਾ ਸਥਿਤੀ ਦੀ ਸਮੀਖਿਆ

ਪੰਜਾਬ ਪੁਲਿਸ ਐਨਡੀਪੀਐਸ ਐਕਟ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਕੇ ਸਰਹੱਦ ਪਾਰੋਂ ਨਸ਼ਿਆਂ ਦੇ ਖਤਰੇ ਨੂੰ ਮਿਟਾਉਣ ਲਈ ਵਚਨਬੱਧ: ਡੀਜੀਪੀ ਗੌਰਵ ਯਾਦਵ

ਮਿਡ-ਡੇ-ਮੀਲ ਵਰਕਰਾਂ ਨੇ ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਕੱਢੀ ਭੜਾਸ 

ਕਿਹਾ ਕਿਰਤੀਆਂ ਦੇ ਹੱਕਾਂ ਤੇ ਮਾਰਿਆ ਜਾ ਰਿਹਾ ਡਾਕਾ 

ਮਿਡ-ਡੇਅ ਮੀਲ ਸਟਾਫ਼ ਨੂੰ ਮਿਲੇਗਾ 16 ਲੱਖ ਰੁਪਏ ਦਾ ਬੀਮਾ ਕਵਰ: ਹਰਜੋਤ ਬੈਂਸ

ਸਕੂਲ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ 44,000 ਤੋਂ ਵੱਧ ਕੁੱਕ-ਕਮ-ਹੈਲਪਰਾਂ ਨੂੰ ਸੁਰੱਖਿਆ ਕਵਰ ਦੇਣ ਲਈ ਸਮਝੌਤਾ ਸਹੀਬੱਧ ਕੀਤਾ: ਸਿੱਖਿਆ ਮੰਤਰੀ

ਏਸੀਐਸ, ਡਾ. ਸੁਮਿਤਾ ਮਿਸ਼ਰਾ ਨੇ ਏਡੀਏ ਅਤੇ ਡੀਡੀਏ ਦੇ ਲਈ ਆਨਲਾਇਨ ਟ੍ਰਾਂਸਫਰ ਨੀਤੀ ਸ਼ੁਰੂ ਕੀਤੀ

ਹਰਿਆਣਾ ਸਰਕਾਰ ਨੇ ਅੱਜ ਸਹਾਇਕ ਜਿਲ੍ਹਾ ਅਟਾਰਨੀ (ਏਡੀਏ) ਅਤੇ ਉੱਪ ਜਿਲ੍ਹਾ ਅਟਾਰਨੀ (ਡੀਡੀਏ) ਲਈ ਆਨਲਾਇਨ ਟ੍ਰਾਂਸਫਰ ਨੀਤੀ ਸ਼ੁਰੂ ਕੀਤੀ। 

‘ਉਡਦਾ ਪੰਜਾਬ’ ਤੋਂ ‘ਬਦਲਦਾ ਪੰਜਾਬ’: ‘ਆਪ’ ਨੇ ਨਸ਼ਿਆਂ ਦੇ ਕੇਂਦਰ ਬਿੰਦੂਆਂ ਨੂੰ ਨਸ਼ਾ ਮੁਕਤ ਜ਼ੋਨਾਂ ਵਿੱਚ ਬਦਲਿਆ: ਅਰਵਿੰਦ ਕੇਜਰੀਵਾਲ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲੋਕ ਲਹਿਰ ਵਿੱਚ ਬਦਲੀ: ਜੇ ਅਸੀਂ ਮਰ ਵੀ ਜਾਈਏ ਤਾਂ ਵੀ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਹੋ ਕੇ ਰਹੇਗਾ: ਕੇਜਰੀਵਾਲ

ਰਾਸ਼ਟਰੀ ਬਾਲਿਕਾ ਦਿਵਸ- ਲੜਕੀਆਂ ਦੇ ਹੱਕਾਂ ਲਈ ਇੱਕ ਮਹੱਤਵਪੂਰਨ ਕਦਮ

ਰਾਸ਼ਟਰੀ ਬਾਲਿਕਾ ਦਿਵਸ ਹਰ ਸਾਲ 24 ਜਨਵਰੀ ਨੂੰ ਭਾਰਤ ਵਿੱਚ ਮਨਾਇਆ ਜਾਂਦਾ ਹੈ।

ਮਿੱਡ ਡੇ ਮੀਲ ਵਰਕਰਾਂ ਦੀਆਂ ਮੰਗਾਂ ਨੂੰ ਲੈਕੇ ਵਫ਼ਦ ਅਮਨ ਅਰੋੜਾ ਨੂੰ ਮਿਲਿਆ 

ਸਰਬਜੀਤ ਸਿੰਘ ਵੜੈਚ ਤੇ ਹੋਰ ਮੰਗ ਪੱਤਰ ਦਿੰਦੇ ਹੋਏ

ਅਮਨ ਅਰੋੜਾ ਦੀ ਕੋਠੀ ਮੂਹਰੇ ਗਰਜੀਆਂ ਮਿਡ ਡੇ ਮੀਲ ਵਰਕਰਾਂ 

ਸੂਬਾ ਸਰਕਾਰ ਤੇ ਲਾਏ ਵਾਅਦਿਆਂ ਤੋਂ ਮੁੱਕਰਨ ਦੇ ਇਲਜ਼ਾਮ 

ਗਿੱਦੜਬਾਹਾ ਦੇ ਪਿੰਡ ਦੌਲਾ ਵਿੱਚ ਬਣੇਗਾ 3.36 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦਾ ਪਹਿਲਾ ਪੀ.ਆਰ.ਟੀ.ਸੀ. ਸਬ-ਡਿਪੂ : ਲਾਲਜੀਤ ਸਿੰਘ ਭੁੱਲਰ

ਪ੍ਰਾਜੈਕਟ 31 ਜਨਵਰੀ, 2025 ਤੱਕ ਕਰ ਦਿੱਤਾ ਜਾਵੇਗਾ ਮੁਕੰਮਲ ਅਤੇ ਕਾਰਜਸ਼ੀਲ: ਟਰਾਂਸਪੋਰਟ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮਿਡ-ਡੇ-ਮੀਲ ਵਰਕਰਾਂ ਲਈ ਮੁਫ਼ਤ ਬੀਮੇ ਦਾ ਐਲਾਨ

ਕਿਹਾ, ਕੈਬਨਿਟ ਸਬ-ਕਮੇਟੀ ਨੇ ਵੀ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਤਨਖ਼ਾਹ ਵਧਾਉਣ ਦੀ ਕੀਤੀ ਸਿਫ਼ਾਰਸ਼

ਮੁੱਖ ਮੰਤਰੀ ਵੱਲੋਂ ਨੱਢਾ ਨਾਲ ਮੁਲਾਕਾਤ, 15 ਨਵੰਬਰ ਤੱਕ ਸੂਬੇ ਨੂੰ ਡੀ.ਏ.ਪੀ. ਖਾਦ ਦੀ ਮੁਕੰਮਲ ਸਪਲਾਈ ਕਰਨ ਦੀ ਮੰਗ

ਝੋਨੇ ਦੀ ਖਰੀਦ ਦਾ ਸੀਜ਼ਨ ਸੁਚਾਰੂ ਢੰਗ ਨਾਲ ਚੱਲ ਰਿਹਾ, ਅੱਜ ਸੂਬੇ ਵਿੱਚ 4 ਲੱਖ ਮੀਟਰਕ ਟਨ ਝੋਨਾ ਖਰੀਦਿਆ

ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕੀਤੀ ਜੇਪੀ ਨੱਡਾ ਨਾਲ ਮੁਲਾਕਾਤ

ਸੂਬੇ ਦੇ ਸਿਹਤ ਨਾਲ ਜੁੜੇ ਵੱਖ-ਵੱਖ ਪ੍ਰੋਜੈਕਟ ਨੂੰ ਲੈ ਕੇ ਹੋਈ ਚਰਚਾ

50 ਸਾਲ ਤੋਂ ਪੈਂਡਿੰਗ ਨਾਂਗਲ ਚੌਧਰੀ ਖੇਤਰ ਬੁਢਵਾਲ ਮਾਈਨਰ ਦਾ ਟੈਂਡਰ ਕੀਤਾ ਗਿਆ ਜਾਰੀ : ਸਿੰਚਾਈ ਮੰਤਰੀ

ਨਾਜਿਸਟਿਕ ਹੱਬ ਵਿਚ ਅੰਦੂਰਣੀ ਰੇਲ ਲਾਇਨ ਵਿਛਾਉਣ ਦਾ 125 ਕਰੋੜ ਰੁਪਏ ਦਾ ਟੈਂਡਰ ਹੋਇਆ ਜਾਰੀ

ਸਵ. ਭਗਵਾਨ ਦਾਸ ਅਰੋੜਾ ਦੀ ਬਰਸੀ ਮੌਕੇ ਨਿੱਘੀਆਂ ਸ਼ਰਧਾਂਜਲੀਆਂ ਭੇਟ 

ਸਪੀਕਰ ਸੰਧਵਾਂ, ਸਣੇ ਹੋਰਨਾਂ ਸਖ਼ਸੀਅਤਾਂ ਨੇ ਕੀਤੀ ਸ਼ਿਰਕਤ

ਜ਼ਿਲ੍ਹਾ ਭਾਸ਼ਾ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ  ਵੱਲੋਂ ‘ਪੈੜ ਦਰ ਪੈੜ’ ਪੁਸਤਕ ਲੋਕ ਅਰਪਣ

ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਹੜੇ ਬੀਤੇ ਦਿਨੀਂ, ਦਫ਼ਤਰ ਵੱਲੋਂ ਪਿਛਲੇ ਦੋ ਸਾਲਾਂ ਦੌਰਾਨ ਕੀਤੀਆਂ ਗਤੀਵਿਧੀਆਂ

ਮਿੱਡ ਡੇ ਮੀਲ ਕੁੱਕ ਵਰਕਰਾਂ ਨੇ ਭੰਡੀ ਕੇਂਦਰ ਤੇ ਸੂਬਾ ਸਰਕਾਰ

ਸੁਨਾਮ ਵਿਖੇ ਮਿਡ ਡੇ ਮੀਲ ਕੁੱਕ ਵਰਕਰ ਨਾਅਰੇਬਾਜ਼ੀ ਕਰਦੇ ਹੋਏ

ਪੰਜਾਬੀ ਯੂਨੀਵਰਸਿਟੀ ਦੇ ਡਾਂਸ ਵਿਭਾਗ ਨੇ ਮਨਾਇਆ ’ਵਿਸ਼ਵ ਨਾਚ ਦਿਵਸ’

ਕਲਾ ਮਨੁੱਖ ਨੂੰ ਚੰਗਾ ਬਣਾਉਣ ’ਚ ਭੂਮਿਕਾ ਨਿਭਾਉਂਦੀ ਹੈ : ਵਾਈਸ ਚਾਂਸਲਰ

ਡਾਂਸ ਮੇਰੀ ਜਿੰਦਗੀ ਦਾ ਇੱਕ ਅਹਿਮ ਹਿੱਸਾ ਹੈ ਜਿਸ ਨਾਲ ਮੈਂ ਆਪਣੇ ਆਪ ਨਾਲ ਖੁੱਲ੍ਹਾ ਸਮਾਂ ਬਿਤਾਉਂਦੀ ਹਾਂ: ਈਸ਼ਾ ਕਲੋਆ

ਵਰਲਡ ਡਾਂਸ ਡੇਅ ਦੇ ਮੌਕੇ 'ਤੇ, ਜ਼ੀ ਪੰਜਾਬੀ ਦੀ ਪ੍ਰਤਿਭਾਸ਼ਾਲੀ ਕਲਾਕਾਰ ਈਸ਼ਾ ਕਲੋਆ, ਜੋ ਕਿ ਹਿੱਟ ਸ਼ੋਅ "ਹੀਰ ਤੇ ਟੇਢੀ ਖੀਰ" ਵਿੱਚ ਹੀਰ ਦੇ ਮਨਮੋਹਕ ਚਿੱਤਰਣ ਲਈ ਮਸ਼ਹੂਰ ਹੈ, ਨੇ ਡਾਂਸ ਲਈ ਉਸਦੇ ਡੂੰਘੇ ਪਿਆਰ ਦਾ ਪਰਦਾਫਾਸ਼ ਕੀਤਾ, ਇਹ ਦਰਸਾਉਂਦਾ ਹੈ ਕਿ ਇਹ ਉਸਦੇ ਜੀਵਨ ਅਤੇ ਚਰਿੱਤਰ ਨਾਲ ਕਿਵੇਂ ਜੁੜਿਆ ਹੋਇਆ ਹੈ।

ਕੇਵੀਕੇ ਵਲੋਂ ਕਨੌਲਾ ਸਰੋਂ ਦੀ ਕਾਸ਼ਤ ਸਬੰਧੀ ਖੇਤ ਦਿਵਸ ਮਨਾਇਆ ਗਿਆ

ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਪਿੰਡ ਬੋਰਾਂ ਵਿੱਖੇ ਗੋਭੀ ਸਰੋਂ ਦੀ ਸਫਲ ਕਾਸ਼ਤ ਸਬੰਧੀ ਆਈ.ਸੀ.ਏ.ਆਰ, ਅਟਾਰੀ ਦੀ ਅਗਵਾਈ ਹੇਠ ਖੇਤ ਦਿਵਸ ਮਨਾਇਆ ਗਿਆ। 

ਪੁੱਡਾ -ਗਮਾਡਾ ਸਮੂਹ ਸਟਾਫ  ਵੱਲੋਂ 11ਵਾਂ ਵਿਸ਼ਾਲ  ਖੂਨਦਾਨ ਕੈਂਪ ਆਯੋਜਿਤ

ਖੂਨਦਾਨੀ ਆਪਣੀ ਵਾਰੀ ਦੀ ਉਡੀਕ ਪੂਰੀ ਉਤਸੁਕਤਾ ਨਾਲ ਕਰਦੇ  ਵੇਖੇ ਗਏ - ਕੁਲਵੰਤ ਸਿੰਘ

Karnataka : CM Siddaramaiah ਨੂੰ ਵੱਡਾ ਝਟਕਾ, ਮੰਦਰ ਦੀ ਆਮਦਨ ‘ਤੇ 10 ਫੀਸਦੀ TAX ਲਗਾਉਣ ਦਾ ਬਿੱਲ ਰੱਦ

ਕਰਨਾਟਕ ਵਿੱਚ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਦਰਅਸਲ ਕਰਨਾਟਕ ਸਰਕਾਰ ਨੇ ਸ਼ੁੱਕਰਵਾਰ ਨੂੰ ਰਾਜ ਵਿਧਾਨ ਪ੍ਰੀਸ਼ਦ ‘ਚ 1 ਕਰੋੜ ਰੁਪਏ ਤੋਂ ਜ਼ਿਆਦਾ ਦੀ ਆਮਦਨ ਵਾਲੇ ਮੰਦਰਾਂ ਦੀ ਆਮਦਨ ‘ਤੇ 10 ਫੀਸਦੀ ਟੈਕਸ ਲਗਾਉਣ ਦਾ ਬਿੱਲ ਪੇਸ਼ ਕੀਤਾ ਸੀ

ਪੰਜਾਬ ਦੇ 18.35 ਲੱਖ ਵਿਦਿਆਰਥੀਆਂ ਨੂੰ ਸਕੂਲਾਂ ਦੇ ਮਿਡ-ਡੇ-ਮੀਲ ‘ਚ ਮਿਲੇਗਾ ਲਾਭ

ਪੰਜਾਬ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਮਿਡ-ਡੇ-ਮੀਲ ਵਿੱਚ ਕੇਲਿਆਂ ਦੀ ਬਜਾਏ ਮੌਸਮੀ ਫਲ ਦਿੱਤੇ ਜਾਣਗੇ। ਇਨ੍ਹਾਂ ਫਲਾਂ ਵਿੱਚ ਕਿੰਨੂ, ਅਮਰੂਦ, ਲੀਚੀ, ਆਲੂ, ਸੇਬ ਅਤੇ ਅੰਬ ਸ਼ਾਮਲ ਹਨ।

ਵਿੱਤ ਮੰਤਰੀ ਚੀਮਾ ਵੱਲੋਂ ਸਕੂਲ ਸਿੱਖਿਆ ਵਿਭਾਗ ਨੂੰ ਮਿਡ-ਡੇ-ਮੀਲ ਕੁੱਕਾਂ ਦੀਆਂ ਤਨਖਾਹਾਂ ਬਾਰੇ ਕਮੇਟੀ ਬਣਾਉਣ ਦੇ ਨਿਰਦੇਸ਼

ਮਿਡ-ਡੇ-ਮੀਲ ਕੁੱਕ ਯੂਨੀਅਨਾਂ ਨਾਲ ਮੀਟਿੰਗ ਦੌਰਾਨ ਮੰਗਾਂ ਬਾਰੇ ਕੀਤੀ ਵਿਸਥਾਰ ਨਾਲ ਚਰਚਾ ਮੁੱਖ ਮੰਗਾਂ ਸਬੰਧੀ ਸਕੂਲ ਸਿੱਖਿਆ ਵਿਭਾਗ ਨੂੰ ਹਦਾਇਤਾਂ ਕੀਤੀਆਂ ਜਾਰੀ

ਪਿਤਾ ਨੇ 3 ਸਾਲ ਦੀ ਧੀ ਦੀ ਹਮਲਾਵਰਾਂ ਤੋਂ ਇੰਝ ਬਚਾਈ ਜਾਨ, ਖੁਦ ਨੇ ਤੋੜਿਆ ਦਮ

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਨੇ ਗਿੱਦੜਬਾਹਾ ਵਿਖੇ ਨਵੇਂ ਕੋਰਟ ਕੰਪਲੈਕਸ ਦਾ ਆਨਲਾਈਨ ਕੀਤਾ ਉਦਘਾਟਨ

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਚੀਫ ਜਸਟਿਸ ਸ੍ਰੀ ਰਵੀ ਸ਼ੰਕਰ ਝਾਅ ਵੱਲੋਂ ਗਿੱਦੜਬਾਹਾ ਵਿਖੇ ਨਵੇਂ ਬਣੇ ਕੋਰਟ ਕੰਪਲੈਕਸ ਅਤੇ ਰਿਹਾਇਸੀ ਬਲਾਕ ਦਾ ਆਨਲਾਈਨ ਵਿਧੀ ਰਾਹੀਂ ਉਦਘਾਟਨ ਕੀਤਾ ਗਿਆ। 

ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਵਧਣ ਕਾਰਨ ਵਾਧੂ ਫੰਡਾਂ ਦੀ ਲੋੜ

ਪੰਜਾਬ ਸਰਕਾਰ ਵੱਲੋਂ ਮਿਡ ਡੇਅ ਮੀਲ ਸਕੀਮ ਤਹਿਤ ਸੂਬੇ ਦੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸਾਰੇ ਵਿਦਿਆਰਥੀਆਂ ਨੂੰ ਖਾਣਾ ਦੇਣ ਲਈ ਕੇਂਦਰ ਤੋਂ ਵਾਧੂ ਫੰਡਾਂ ਦੀ ਮੰਗ ਕੀਤੀ ਜਾਵੇਗੀ। ਮੌਜੂਦਾ ਵਿਦਿਅਕ ਸੈਸ਼ਨ ਦੌਰਾਨ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖ਼ਲਿਆਂ ਵਿੱਚ ਕਾਫ਼ੀ ਵਾਧਾ ਹੋਣ ਦੇ ਮੱਦੇਨਜ਼ਰ ਵਾਧੂ ਫੰਡਾਂ ਦੀ ਲੋੜ ਮਹਿਸੂਸ ਕੀਤੀ ਗਈ।
ਇਹ ਜਾਣਕਾਰੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਇੱਥੇ ਮਿਡ ਡੇਅ ਮੀਲ ਯੋਜਨਾ ਦੀ ਸਟੀਰਿੰਗ-ਕਮ-ਮੋਨੀਟਰਿੰਗ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਨ ਤੋਂ ਬਾਅਦ ਦਿੱਤੀ।

ਵਿਸ਼ਵ ਦਮਾ ਦਿਵਸ ਮੌਕੇ ਵੈਬੀਨਾਰ 

ਬਰਨਾਲਾ, 5 ਮਈ  : ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਵੱਲੋ੍ਹਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾ