ਸਿਵਲ ਸਰਜਨ ਮਾਲੇਰਕੋਟਲਾ ਡਾ.ਸੰਜੇ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ.ਜੀ ਐੱਸ ਭਿੰਡਰ ਦੀ ਅਗਵਾਈ ਵਿੱਚ ਬਲਾਕ ਫਤਿਹਗੜ੍ਹ ਪੰਜਗਰਾਈਆਂ ਵਿਖੇ ਛੋਟੇ ਬੱਚਿਆਂ ਨੂੰ ਨਿਮੋਨੀਆ ਤੋਂ ਬਚਾਅ ਲਈ ਵੱਖ ਵੱਖ ਥਾਵਾਂ ਤੇ ਮਾਪਿਆਂ ਅਤੇ ਵਿਦਿਆਰਥੀਆਂ ਜਾਣਕਾਰੀ ਦਿੱਤੀ ਗਈ।
ਮੀਟਿੰਗ ਦੌਰਾਨ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ 25 ਤੋਂ 27 ਦਸੰਬਰ ਨੂੰ ਹੋ ਰਹੀ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ
ਕਮਿਸ਼ਨ ਵੱਲੋਂ ਨਿਰਧਾਰਤ ਪ੍ਰੋਗਰਾਮ ਅਨੁਸਾਰ ਸੂਬੇ ਭਰ ਦੀਆਂ 22 ਜ਼ਿਲ੍ਹਾ ਪ੍ਰੀਸ਼ਦਾਂ ਦੀਆਂ 347 ਜ਼ੋਨਾਂ ਅਤੇ 153 ਪੰਚਾਇਤ ਸੰਮਤੀਆਂ ਦੀਆਂ 2838 ਜ਼ੋਨਾਂ ਤੋਂ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਤਸੱਲੀਬਖਸ਼ ਅਤੇ ਸ਼ਾਂਤੀਪੂਰਨ ਢੰਗ ਨਾਲ ਮੁਕੰਮਲ ਹੋਈਆਂ ਹਨ। ਚੌਣਾਂ ਦੌਰਾਨ ਕਿਸੇ ਜਾਨੀ ਨੁਕਸਾਨ ਜਾਂ ਝੜਪ ਦੀ ਖ਼ਬਰ ਨਹੀਂ ਆਈ ਹੈ।
ਕਿਹਾ ਭਾਜਪਾ ਨਾਲ ਸਮਝੌਤਾ ਹੋਵੇਗਾ ਆਤਮਘਾਤੀ
ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾ ਲਈ ਵੋਟਾਂ 14 ਦਸੰਬਰ ਨੂੰ ਪੈਣੀਆਂ ਨਿਸ਼ਚਿਤ ਹੋਈਆਂ ਹਨ ।
ਕਿਹਾ ਕੀਤੀ ਗਈ ਹੈ ਨਾਜਾਇਜ਼ ਉਸਾਰੀ
ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ, ਆਬਕਾਰੀ ਕਮਿਸ਼ਨਰ ਪੰਜਾਬ ਜਤਿੰਦਰ ਜੋਰਵਾਲ (ਆਈ.ਏ.ਐਸ.) ਵੱਲੋਂ ਪੰਜਾਬ ਦੀਆਂ
‘ਗਰੀਨਿੰਗ ਪੰਜਾਬ ਮਿਸ਼ਨ’ ਤਹਿਤ ਸੂਬੇ ਵਿੱਚ ਮੌਜੂਦਾ ਜੰਗਲਾਂ ਅਤੇ ਰੁੱਖਾਂ ਹੇਠਲੇ ਰਕਬੇ ਦੀ ਸਾਂਭ-ਸੰਭਾਲ, ਵਿਕਾਸ ਅਤੇ ਵਾਧੇ ਨੂੰ ਹੁਲਾਰਾ ਦੇਣ ਲਈ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।
ਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਅਪਰਾਧੀਆਂ ਨੂੰ ਨਾਪਾਕ ਗਤੀਵਿਧੀਆਂ ਅੰਜਾਮ ਦੇਣ ਲਈ ਹਥਿਆਰ ਸਪਲਾਈ ਕਰਦਾ ਸੀ ਮਾਡਿਊਲ : ਡੀਜੀਪੀ ਗੌਰਵ ਯਾਦਵ
ਨੇਵਲ ਸਟਾਫ ਦੇ ਵਾਈਸ ਚੀਫ਼, ਵਾਈਸ ਐਡਮਿਰਲ ਸੰਜੇ ਵਾਤਸਯਨ, ਨੇ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਸਟੀਲਥ ਗਾਈਡਡ ਮਿਜ਼ਾਈਲ ਡਿਸਟਰਾਇਰ ਆਈ.ਐਨ.ਐਸ. ਕੋਚੀ ਦੇ ਸਕੇਲ-ਡਾਊਨ ਮਾਡਲ ਦਾ ਕੀਤਾ ਉਦਘਾਟਨ
ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਦੇ ਜੰਮਪਲ ਮਨਦੀਪ ਸਿੰਘ ਡੀ ਪੀ ਈ ਜੋ ਮੌਜੂਦਾ ਸਮੇਂ ਸਰਕਾਰੀ ਹਾਈ ਸਕੂਲ ਸੇਖੂਵਾਸ ਵਿਖੇ ਸੇਵਾਵਾਂ ਨਿਭਾਅ ਰਹੇ ਹਨ
ਪਾਕਿਸਤਾਨ-ਅਧਾਰਤ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਿਹਾ ਸੀ ਗ੍ਰਿਫ਼ਤਾਰ ਕੀਤਾ ਦੋਸ਼ੀ: ਡੀਜੀਪੀ ਗੌਰਵ ਯਾਦਵ
ਹੁਣ ਤੱਕ 181 ਕੈਡਿਟ ਫੌਜ ਦੇ ਅਫ਼ਸਰ ਬਣ ਕੇ ਕਰ ਰਹੇ ਨੇ ਦੇਸ਼ ਸੇਵਾ
ਰਾਜ ਸਭਾ ਮੈਂਬਰ ਪਦਮ ਸ਼੍ਰੀ ਰਜਿੰਦਰ ਗੁਪਤਾ ਨੇ ਅੱਜ ਰਾਜਧਾਨੀ ਨਵੀਂ ਦਿੱਲੀ ਵਿੱਚ ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮਹੱਤਵਪੂਰਨ ਮੁਲਾਕਾਤ ਕੀਤੀ।
26 ਨਵੰਬਰ, 2025 ਨੂੰ ਨਵੀਂ ਦਿੱਲੀ ਵਿੱਚ ਸੰਵਿਧਾਨ ਦਿਵਸ ਸਮਾਗਮ ਮੌਕੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਿਤਾਬ ਦੇ ਲੇਖਣ ਲਈ ਭਾਰਤ ਦੇ ਮਾਣਯੋਗ ਚੀਫ਼ ਜਸਟਿਸ ਵੱਲੋਂ ਰਾਜ ਸੂਚਨਾ ਕਮਿਸ਼ਨਰ ਪੰਜਾਬ ਸ੍ਰੀ ਹਰਪ੍ਰੀਤ ਸੰਧੂ ਨੂੰ ਸਨਮਾਨ ਪੱਤਰ ਦਿੱਤਾ ਗਿਆ ਸੀ
ਬਾਗਬਾਨੀ ਮੰਤਰੀ ਵੱਲੋ ਰਾਜ ਪੱਧਰੀ ਸੈਮੀਨਾਰ-ਕਮ-ਪ੍ਰਦਰਸ਼ਨੀ ਦਾ ਉਦਘਾਟਨ
ਪਾਕਿਸਤਾਨ ਦੀ ਆਈ.ਐਸ.ਆਈ. ਤੋਂ ਹਮਾਇਤ ਪ੍ਰਾਪਤ ਗੈਂਗਸਟਰ ਸ਼ਹਿਜ਼ਾਦ ਭੱਟੀ ਦੇ ਸੰਪਰਕ ਵਿੱਚ ਸੀ ਗ੍ਰਿਫਤਾਰ ਕੀਤਾ ਮੁਲਜ਼ਮ ਮੋਹਨ ਸਿੰਘ : ਡੀਜੀਪੀ ਗੌਰਵ ਯਾਦਵ
ਪੰਜਾਬ ਦੇ ਵਿੱਤ ਮੰਤਰੀ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੇ ਵਿੱਤ ਵਿਭਾਗ ਨੇ 'ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ, 2025' ('ਪੰਜਾਬ ਰੁੱਖਾਂ ਦੀ ਸੁਰੱਖਿਆ ਕਾਨੂੰਨ, 2025) ਬਨਾਉਣ ਸਬੰਧੀ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਡਾ. ਬਲਬੀਰ ਸਿੰਘ ਵੱਲੋਂ ਬੱਚੀਆਂ ਦੀ ਸੁਰੱਖਿਆ ਲਈ ਸਖ਼ਤ ਚੌਕਸੀ ਦੇ ਹੁਕਮ , ਪੀ.ਸੀ.-ਪੀ.ਐਨ.ਡੀ.ਟੀ. ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ ’ਤੇ ਦਿੱਤਾ ਜ਼ੋਰ
ਸ੍ਰੀ ਦਰਬਾਰ ਸਾਹਿਬ ਦੀ ਅਜ਼ਮਤ ਲਈ ਅਸਾਵੀਂ ਜੰਗ ਦਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ
ਐਸ ਐਸ ਪੀ, ਹਰਮਨਦੀਪ ਹਾਂਸ, ਅਤੇ ਐਸ ਪੀ (ਦਿਹਾਤੀ) ਮਨਪ੍ਰੀਤ ਸਿੰਘ, ਪੀ ਪੀ ਐਸ ਦੇ ਨਿਰਦੇਸ਼ਾਂ 'ਤੇ, ਐਸ ਏ ਐਸ ਨਗਰ ਪੁਲਿਸ ਨੇ ਅੱਜ ਡੇਰਾਬੱਸੀ ਵਿੱਚ ਇੱਕ ਵਿਸ਼ੇਸ਼ ਕਾਸੋ (ਕਾਰਡਨ ਅਤੇ ਸਰਚ ਆਪ੍ਰੇਸ਼ਨ) ਕੀਤਾ।
ਅਕਾਲੀ ਦਲ ਨੇ ਛਾਜਲਾ ਨੂੰ ਬਣਾਇਆ ਹੈ ਬੁਲਾਰਾ
ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਤੇ ਅਬਜਰਬਰ ਮੀਟਿੰਗ ਚ ਹੋਏ ਸ਼ਾਮਲ
ਕਲਰਕ ਦੇ ਖਾਲੀ ਅਹੁਦਿਆਂ 'ਤੇ ਗਰੁਪ-ਡੀ ਕਰਮਚਾਰਿਆਂ ਦੇ ਪ੍ਰਮੋਸ਼ਨ ਦਾ ਮਾਮਲਾ ਵਿਚਾਰ ਅਧੀਨ
ਅਮਰੀਕਾ ਅਧਾਰਤ ਅਮਨ ਪੰਨੂ ਦੀ ਸਹਾਇਤਾ ਨਾਲ ਪਾਕਿਸਤਾਨ-ਅਧਾਰਤ ਆਈ.ਐਸ.ਆਈ.-ਸਮਰਥਿਤ ਗੈਂਗਸਟਰ ਸ਼ਹਿਜ਼ਾਦ ਭੱਟੀ ਅਤੇ ਜ਼ੀਸ਼ਾਨ ਅਖ਼ਤਰ ਵੱਲੋਂ ਰਚੀ ਗਈ ਸੀ ਗ੍ਰਨੇਡ ਹਮਲੇ ਦੀ ਸਾਜ਼ਿਸ਼: ਡੀਆਈਜੀ ਸੰਦੀਪ ਗੋਇਲ
ਪਾਕਿਸਤਾਨ-ਅਧਾਰਤ ਹੈਂਡਲਰ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਿਹਾ ਸੀ ਗ੍ਰਿਫ਼ਤਾਰ ਕੀਤਾ ਦੋਸ਼ੀ: ਡੀ.ਜੀ.ਪੀ. ਗੌਰਵ ਯਾਦਵ
ਮੁੱਢਲੀ ਜਾਂਚ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ-ਅਧਾਰਤ ਹੈਂਡਲਰ ਦੇ ਇਸ਼ਾਰਿਆਂ 'ਤੇ ਕਰ ਰਹੇ ਸਨ ਕੰਮ: ਡੀਜੀਪੀ ਗੌਰਵ ਯਾਦਵ
ਅਮਨ ਅਰੋੜਾ ਨੇ ਕੈਡਿਟਾਂ ਨੂੰ ਦਿੱਤੀ ਵਧਾਈ
ਮ੍ਰਿਤਕ ਦੀ ਲੜਕੀ ਦਾ ਰੱਖਿਆ ਹੋਇਆ ਸੀ ਵਿਆਹ
ਇਨ੍ਹਾਂ ਚੋਣਾਂ ਲਈ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ
ਅਮਨ ਅਰੋੜਾ ਵੱਲੋਂ ਦੋਵੇਂ ਨੌਜਵਾਨ ਅਫਸਰਾਂ ਨੂੰ ਵਧਾਈ ਅਤੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ
ਘਾਨਾ ਨਾਲ ਸੱਭਿਆਚਾਰਕ ਅਤੇ ਧਾਰਮਿਕ ਵਿਰਾਸਤੀ ਸਬੰਧਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇੱਕ ਮਿਸਾਲੀ ਕਦਮ ਵਿੱਚ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ, ਹਰਪ੍ਰੀਤ ਸੰਧੂ ਨੇ ਭਾਰਤ ਵਿੱਚ ਘਾਨਾ ਦੇ ਨਵ-ਨਿਯੁਕਤ ਹਾਈ ਕਮਿਸ਼ਨਰ ਐੱਚ.ਈ. ਪ੍ਰੋ. ਕਵਾਸੀ ਓਬਰੀ-ਡਾਂਸੋ ਨਾਲ ਘਾਨਾ ਹਾਈ ਕਮਿਸ਼ਨ, ਨਵੀਂ ਦਿੱਲੀ ਵਿਖੇ ਇੱਕ ਮੀਟਿੰਗ ਕੀਤੀ
ਪਹਿਲੀ ਵਾਰ ਵਿਰਾਸਤੀ ਗੱਤਕੇ ਨੂੰ ਵੀ ਕੀਤਾ ਚਾਰ ਰੋਜ਼ਾ ਮੁਕਾਬਲਿਆਂ ‘ਚ ਸ਼ਾਮਲ
ਬਲਾਕ ਡੇਰਾਬੱਸੀ ਦੇ ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਵੱਲੋਂ ਜਨਰਲ ਮੀਟਿੰਗ ਦਾ ਆਯੋਜਨ ਕੀਤਾ ਗਿਆl ਜਿਸ ਵਿੱਚ ਬਲਾਕ ਯੂਨੀਅਨ ਦੀਆਂ ਚੋਣਾਂ ਸੁਚਾਰੂ ਢੰਗ ਨਾਲ ਕਰਵਾਈਆਂ ਗਈਆਂ।
2.70 ਲੱਖ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਦਾ ਟੀਚਾ ਮਿੱਥਿਆ: ਡਾ. ਬਲਜੀਤ ਕੌਰ
ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ ਚੁੱਕਿਆ ਕਦਮ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਐਮ.ਐਲ.ਏ. ਹੋਸਟਲ, ਸੈਕਟਰ-4, ਚੰਡੀਗੜ੍ਹ ਵਿਖੇ ਆਪਣੀ ਕਿਸਮ ਦੇ ਪਹਿਲੇ ਜਿਮ ਅਤੇ ਵੈਲਨੈਸ ਸੈਂਟਰ ਦਾ ਉਦਘਾਟਨ ਕੀਤਾ।
ਧੁੰਦ ਦਾ ਫਾਇਦਾ ਉਠਾ ਕੇ ਦੋ ਮੁਲਜ਼ਮ .30 ਬੋਰ ਦਾ ਇਕ ਪਿਸਤੌਲ ਅਤੇ .32 ਬੋਰ ਦਾ ਇਕ ਪਿਸਤੌਲ ਛੱਡ ਕੇ ਭੱਜੇ, ਦੋਵੇਂ ਹਥਿਆਰ ਪੁਲਿਸ ਨੇ ਕੀਤੇ ਬਰਾਮਦ: ਡੀਆਈਜੀ ਹਰਮਨਬੀਰ ਸਿੰਘ ਗਿੱਲ
ਭਾਰਤੀ ਅੰਤਰਰਾਸ਼ਟਰੀ ਵਪਾਰ ਮੇਲਾ ਪ੍ਰਗਤੀ ਮੈਦਾਨ ਦੇ ਹਾਲ ਨੰ: 12ਏ ਦੇ ਸਟਾਲ ਨੰ: 12 ’ਤੇ ਟਪਨ ਐਗਰੋ ਇੰਡਸਟ੍ਰੀ ਪ੍ਰਾਈ ਲਿਮ ਆਗਰਾ ਦਾ ਸਟਾਲ ਸੁਆਣੀਆਂ ਅਤੇ ਜਨਤਾ ਨੂੰ ਆਪਣੇ ਵੱਲ ਖਿੱਚ ਰਿਹਾ ਹੈ।
ਕਾਂਗਰਸ ਹਾਈਕਮਾਨ ਨੇ ਨੌਜ਼ਵਾਨ ਹੱਥ ਦਿੱਤੀ ਕਮਾਨ : ਦੀਪਾ, ਵੜੈਚ