ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਐਸ.ਏ.ਐਸ ਨਗਰ ਵੱਲੋਂ ਮਿਤੀ 20/08/2026 ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ.461, ਤੀਜੀ ਮੰਜਿਲ, ਸੈ-76 ਮੋਹਾਲੀ ਵਿਖੇ ਕੀਤਾ ਜਾ ਰਿਹਾ ਹੈ।
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ(ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫਸਰ ਡੀ.ਬੀ.ਈ.ਈ ਅੰਮ੍ਰਿਤਸਰ ਨੇ ਕੀਤਾ।
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਬਿਹਤਰ ਮੌਕੇ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ 20 ਜੁਲਾਈ 2026 (ਸੋਮਵਾਰ) ਨੂੰ ਸਰਕਾਰੀ ਆਈ.ਟੀ.ਆਈ., ਫੇਜ਼-5, ਜੀ.ਐਮ.ਏ.ਡੀ.ਏ. ਸਪੋਰਟਸ ਕੰਪਲੈਕਸ ਦੇ ਸਾਹਮਣੇ, ਮੋਹਾਲੀ ਵਿਖੇ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਉਪਲਬਧ ਕਰਵਾਉਣ ਦੇ ਉਦੇਸ਼ ਨਾਲ 15 ਜੁਲਾਈ, 2026 (ਬੁੱਧਵਾਰ) ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਡਾ. ਰੁਪਿੰਦਰ ਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫ਼ਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਨੇ ਕੀਤਾ।
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।
ਸ਼੍ਰੀ ਗੁਲਪ੍ਰੀਤ ਸਿੰਘ ਔਲਖ ਆਈ.ਏ.ਐਸ ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਜੀ ਦੀ ਰਹਿਨੁਮਾਈ ਹੇਠ ਅੱਜ ਮਿਤੀ 08.05.2026 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ।