Saturday, December 06, 2025

DG

ਧਰਮਖੇਤਰ-ਕੁਰੂਕਸ਼ੇਤਰ ਵਿੱਚ ਗੂੰਜਿਆਂ ਗੀਤਾ ਦਾ ਸੰਦੇਸ਼, ਕੌਮਾਂਤਰੀ ਗੀਤਾ ਮਹੋਤਸਵ ਦੌਰਾਨ 21 ਹਜ਼ਾਰ ਬੱਚਿਆਂ ਸਮੇਤ ਵੱਖ-ਵੱਖ ਦੇਸ਼ਾਂ ਵਿੱਚ ਹੋਇਆ ਵਿਸ਼ਵ ਗੀਤਾ ਪਾਠ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪ੍ਰੋਗਰਾਮ ਵਿੱਚ ਕੀਤੀ ਸ਼ਿਰਕਤ

ਗੁਰਦਾਸਪੁਰ ਗ੍ਰਨੇਡ ਹਮਲੇ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਦੀ ਗ੍ਰਿਫਤਾਰੀ ਸਦਕਾ ਇੱਕ ਹੋਰ ਅੱਤਵਾਦੀ ਹਮਲਾ ਟਲ਼ਿਆ; ਹੈਂਡ ਗ੍ਰਨੇਡ, ਦੋ ਪਿਸਤੌਲ ਬਰਾਮਦ

ਅਮਰੀਕਾ ਅਧਾਰਤ ਅਮਨ ਪੰਨੂ ਦੀ ਸਹਾਇਤਾ ਨਾਲ ਪਾਕਿਸਤਾਨ-ਅਧਾਰਤ ਆਈ.ਐਸ.ਆਈ.-ਸਮਰਥਿਤ ਗੈਂਗਸਟਰ ਸ਼ਹਿਜ਼ਾਦ ਭੱਟੀ ਅਤੇ ਜ਼ੀਸ਼ਾਨ ਅਖ਼ਤਰ ਵੱਲੋਂ ਰਚੀ ਗਈ ਸੀ ਗ੍ਰਨੇਡ ਹਮਲੇ ਦੀ ਸਾਜ਼ਿਸ਼: ਡੀਆਈਜੀ ਸੰਦੀਪ ਗੋਇਲ

ਸਿਵਲ ਸਰਜਨ ਵਲੋਂ ਜਿ਼ਲ੍ਹਾ ਵਾਸੀਆਂ ਨੂੰ ਅੰਗਦਾਨ ਵਾਸਤੇ ਅਹਿਦ ਲੈਣ ਦੀ ਅਪੀਲ

ਜਿ਼ਲ੍ਹੇ ਦੀਆਂ ਸਿਹਤ ਸੰਸਥਾਵਾਂ ਵਿਚ ਮੁਲਾਜ਼ਮਾਂ ਤੇ ਮਰੀਜ਼ਾਂ ਨੇ ਅੰਗਦਾਨ ਵਾਸਤੇ ਲਿਆ ਸੰਕਲਪ

ਲੁਧਿਆਣਾ ਵਿੱਚ ਆਈ.ਐਸ.ਆਈ. ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਹੈਂਡ ਗ੍ਰਨੇਡ ਸਮੇਤ 10 ਵਿਅਕਤੀ ਗ੍ਰਿਫ਼ਤਾਰ

ਮਲੇਸ਼ੀਆ ਅਧਾਰਤ ਤਿੰਨ ਕਾਰਕੰੁਨਾਂ ਰਾਹੀਂ ਪਾਕਿਸਤਾਨੀ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਮੁਲਜ਼ਮ : ਡੀਜੀਪੀ ਗੌਰਵ ਯਾਦਵ

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਅੰਗਰੇਜ਼ੀ ਹੁਨਰ ਵਿੱਚ ਹੋਰ ਨਿਖਾਰ ਲਿਆਉਣ ਲਈ "ਦਿ ਇੰਗਲਿਸ਼ ਐੱਜ" ਪ੍ਰੋਗਰਾਮ ਸ਼ੁਰੂ

ਪੰਜਾਬ ਦੇ 500 ਸਰਕਾਰੀ ਸਕੂਲਾਂ ਵਿੱਚ 9ਵੀਂ ਤੋਂ 12ਵੀਂ ਜਮਾਤ ਦੇ 3 ਲੱਖ ਵਿਦਿਆਰਥੀਆਂ ਨੂੰ ਅੰਗਰੇਜ਼ੀ ਵਿੱਚ ਨਿਪੁੰਨ ਬਣਾਵੇਗਾ ਪ੍ਰੋਗਰਾਮ: ਹਰਜੋਤ ਸਿੰਘ ਬੈਂਸ

ਐਫ. ਆਈ. ਆਰ ਦਰਜ ਹੋਣ ਤੋਂ ਬਾਅਦ ਸਾਬਕਾ ਡੀ ਜੀ ਪੀ ਮੁਹੰਮਦ ਮੁਸਤਫ਼ਾ ਨੇ ਜਾਰੀ ਕੀਤਾ ਪ੍ਰੈਸ ਨੋਟ

ਕਿਹਾ, ਹੁਣ ਹੋਵੇਗਾ 'ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ'

ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫਾ ਦੇ ਬੇਟੇ ਦੀ ਮੌਤ ਤੋਂ ਪਹਿਲਾਂ ਦੀ ਨਵੀਂ ਵੀਡੀਓ ਆਈ ਸਾਹਮਣੇ, ਮਚਿਆ ਤਹਿਲਕਾ

ਲਾਸ਼ਾਂ ਤੇ ਸਿਆਸਤ ਕਰਕੇ ਸਸਤੀ ਸ਼ੋਹਰਤ ਲੈਣ ਵਾਲਿਆਂ ਦੇ ਮੂੰਹ ਤੇ ਕਰਾਰੀ ਚਪੇੜ

ਦੀਵਾਲੀ ਦੇ ਮੱਦੇਨਜ਼ਰ ਡੀਜੀਪੀ ਗੌਰਵ ਯਾਦਵ ਵੱਲੋਂ ਸੂਬੇ ਭਰ ਵਿੱਚ ਪੁਲਿਸ ਦੀ ਵੱਧ ਤੋਂ ਵੱਧ ਤਾਇਨਾਤੀ ਅਤੇ ਹਾਈ ਅਲਰਟ ਵਧਾਉਣ ਦੇ ਹੁਕਮ

ਪਾਕਿਸਤਾਨ ਨਾਰਕੋ-ਅੱਤਵਾਦ ਨੂੰ ਸ਼ਹਿ ਦੇ ਕੇ ਪੰਜਾਬ ਵਿੱਚ ਅਸਥਿਰਤਾ ਫੈਲਾਉਣ ਦੀ ਕਰ ਰਿਹਾ ਹੈ ਕੋਸਿ਼ਸ਼; ਪਾਕਿ ਦੇ ਨਾਪਾਕ ਮਨਸੂਬਿਆਂ ਨੂੰ ਸਫਲਤਾਪੂਰਵਕ ਨਾਕਾਮ ਕਰ ਰਹੀ ਹੈ ਪੰਜਾਬ ਪੁਲਿਸ: ਡੀਜੀਪੀ ਗੌਰਵ ਯਾਦਵ

ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਬਲਾਕ ਅਹਿਮਦਗੜ੍ਹ ਨੇ ਅਨਾਜ਼ ਮੰਡੀ ਸੰਦੋੜ ਵਿਖੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਫੂਕੇ ਪੁਤਲੇ

ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਮੁੱਦੇ 'ਤੇ ਅੱਜ ਕਿਸਾਨ ਮਜ਼ਦੂਰ ਮੋਰਚਾ ਅਤੇ ਇਸ ਨਾਲ ਜੁੜੀਆਂ ਹੋਰ ਜਥੇਬੰਦੀਆਂ ਵੱਲੋਂ ਸੂਬਾ ਅਤੇ ਕੇਂਦਰ ਸਰਕਾਰ ਖਿਲਾਫ਼ ਵੱਡੇ ਪੱਧਰ 'ਤੇ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। 

ਸਿੱਧਵਾਂ ਨਹਿਰ `ਤੇ ਬਣੇ ਚਾਰ ਮੁੱਖ ਪੁਲਾਂ ਵਿੱਚੋਂ ਪਹਿਲੇ ਦਾ ਕੀਤਾ ਉਦਘਾਟਨ, ਪੁਲ ਹੁਣ ਆਵਾਜਾਈ ਲਈ ਉਪਲਬਧ

ਇਲਾਕਾ ਨਿਵਾਸੀਆਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਦਿਆਂ ਬਿਜਲੀ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਅੱਜ ਸਿੱਧਵਾਂ ਨਹਿਰ ਦੇ ਇੱਕ ਪੁਲ ਦਾ ਉਦਘਾਟਨ ਕੀਤਾ। 

20.77 ਕਰੋੜ ਦੀ ਲਾਗਤ ਨਾਲ ਸਤਲੁਜ ਦਰਿਆਂ ਤੇ ਬਣੇਗਾ 333 ਮੀਟਰ ਲੰਬਾ ਪੁਲ : ਹਰਜੋਤ ਬੈਂਸ

11.23 ਕਰੋੜ ਦੀ ਲਾਗਤ ਨਾਲ ਪਲਾਸੀ ਤੋ ਬੇਲਾਧਿਆਨੀ ਪੁਲ ਦਾ ਨੀਂਹ ਪੱਥਰ 7 ਅਕਤੂਬਰ ਨੂੰ ਰੱਖਿਆ ਜਾਵੇਗਾ- ਕੈਬਨਿਟ ਮੰਤਰੀ

ਹਰਜੋਤ ਬੈਂਸ ਨੇ ਸਵਾਂ ਨਦੀ ਉੱਤੇ 35.48 ਕਰੋੜ ਰੁਪਏ ਦੀ ਲਾਗਤ ਵਾਲੇ ਉੱਚ ਪੱਧਰੀ ਪੁਲ ਦਾ ਨੀਂਹ ਪੱਥਰ ਰੱਖਿਆ

ਕਲਿਤਰਾਂ ਅਤੇ ਬੇਲਾ ਧਿਆਨੀ ਵਿਖੇ 33 ਕਰੋੜ ਦੀ ਲਾਗਤ ਵਾਲੇ ਦੋ ਪੁਲਾਂ ਦੇ ਜਲਦ ਰੱਖੇ ਜਾਣਗੇ ਨੀਂਹ ਪੱਥਰ: ਹਰਜੋਤ ਬੈਂਸ

ਡੀਜੀਪੀ ਪੰਜਾਬ ਵੱਲੋਂ ਪੁਲਿਸ ਫੋਰਸ ਨੂੰ ਗੈਂਗਸਟਰਾਂ, ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼

ਤਿਉਹਾਰਾਂ ਦੇ ਸੀਜ਼ਨ ਦੌਰਾਨ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਿਸ ਫੋਰਸ ਨੂੰ ਸੁਚੇਤ ਅਤੇ ਤਿਆਰ-ਬਰ-ਤਿਆਰ ਰਹਿਣ ਲਈ ਵੀ ਕਿਹਾ

ਹੜ੍ਹਾਂ ਕਾਰਨ ਪੰਜਾਬ ਵਿੱਚ 4658 ਕਿਲੋਮੀਟਰ ਸੜਕਾਂ ਅਤੇ 68 ਪੁੱਲਾਂ ਦਾ ਹੋਇਆ ਨੁਕਸਾਨ: ਹਰਭਜਨ ਸਿੰਘ ਈ.ਟੀ.ਓ.

ਸੜਕਾਂ ਅਤੇ ਪੁਲਾਂ ਦੀ ਮੁੜ ਉਸਾਰੀ ਲਈ 1969.50 ਕਰੋੜ ਰੁਪਏ ਦੀ ਲੋੜ

ਬਲਜਿੰਦਰ ਢਿੱਲੋਂ ਨੇ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਪੰਜਾਬ ਐਗਰੋ ਫੂਡਗ੍ਰੇਨਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਅਮਨ ਅਰੋੜਾ ਨੇ ਨਵੇਂ ਚੇਅਰਮੈਨ ਨੂੰ ਦਿੱਤੀ ਵਧਾਈ ਅਤੇ ਮੁੱਖ ਮੰਤਰੀ ਮਾਨ ਦੇ 'ਰੰਗਲਾ ਪੰਜਾਬ' ਸਿਰਜਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਆ

ਗੈਂਗਸਟਰ ਗੋਲਡੀ ਬਰਾੜ ਦਾ ਸਾਥੀ ਪੰਜ ਪਿਸਤੌਲਾਂ ਸਮੇਤ ਕਾਬੂ

ਗੋਲਡੀ ਬਰਾੜ ਦੇ ਨਿਰਦੇਸ਼ਾਂ `ਤੇ ਉਸ ਦੇ ਮੁੱਖ ਸਹਿਯੋਗੀ ਮਲਕੀਅਤ ਸਿੰਘ ਉਰਫ਼ ਕਿੱਟਾ ਭਾਨੀ ਰਾਹੀਂ ਖ਼ਰੀਦੇ ਗਏ ਸਨ ਹਥਿਆਰ : ਡੀਜੀਪੀ ਗੌਰਵ ਯਾਦਵ

 

ਚੋਰੀ ਦੇ ਕੇਸ ਵਿੱਚੋਂ ਬਾ-ਇੱਜ਼ਤ ਬਰੀ

ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਬਰਨਾਲਾ ਸ੍ਰੀ ਮਤੀ ਸੋਨਾਲੀ ਸਿੰਘ ਪੀ.ਸੀ.ਐਸ. ਜੱਜ ਸਾਹਿਬ ਬਰਨਾਲਾ ਵੱਲੋਂ ਐਡਵੋਕੇਟ ਕੁਲਵੰਤ ਗੋਇਲ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਸੁਖਦੇਵ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪੱਤੀ ਨਿਵਾਣੀਆ, ਪਿੰਡ ਵਰਪਾਲ ਕਲ੍ਹਾਂ, ਜ਼ਿਲ੍ਹਾ ਅੰਮ੍ਰਿਤਸਰ ਸਾਹਿਬ ਨੂੰ ਮੁਕੱਦਮਾ ਨੰ: 432 ਮਿਤੀ 21-10-2019 ਜੇਰ ਦਫਾ 379, 411 ਆਈ.ਪੀ….ਸੀ. ਚੋਰੀ ਦੇ ਕੇਸ ਵਿੱਚੋਂ ਬਾ-ਇੱਜ਼ਤ ਬਰੀ ਕਰਨ ਦਾ ਹੁਕਮ ਸੁਣਾਇਆ।

ਪ੍ਸ਼ਾਸਨ ਨੇ ਕੀਤੇ ਹੱਥ ਖੜੇ ਪਿੰਡ ਦੇ ਲੋਕਾਂ ਦੇ ਸਹਿਯੋਗ ਨਾਲ ਬਣਾਈ ਪੁਲੀ : ਜਗਰਾਜ ਸਿੰਘ ਹਰਦਾਸਪੁਰਾ

ਅੱਜ ਪਿੰਡ ਹਰਦਾਸਪੁਰਾ ਦੇ ਵਿੱਚ ਸੱਤ ਨੂੰ ਜਾਣ ਵਾਲੇ ਰਸਤੇ ਵਿੱਚ ਜੋ ਪੁਲੀ ਲੰਬੇ ਸਮੇਂ ਤੋਂ ਟੁੱਟੀ ਹੋਈ ਸੀ। ਉਸ ਰਸਤੇ ਜਾਣ ਵਾਲੇ ਹਰ ਰੋਜ਼ ਪੁਲੀ ਟੁੱਟੀ ਹੋਣ ਕਾਰਣ ਸੱਟਾਂ ਲੱਗਦੀਆਂ ਸਨ।

ਸਿਹਤ ਮੰਤਰੀ ਵੱਲੋਂ ਹੜ੍ਹ ਰੋਕੂ ਪ੍ਰਬੰਧ ਦੇਖਣ ਲਈ ਵੱਡੀ ਨਦੀ 'ਤੇ ਰਾਜਪੁਰਾ ਰੋਡ ਪੁਲ, ਹੀਰਾ ਬਾਗ, ਕਬਾੜੀ ਮਾਰਕੀਟ, ਦੌਲਤਪੁਰ ਤੇ ਫਲੌਲੀ ਦਾ ਦੌਰਾ

ਕਿਹਾ, ਪਟਿਆਲਾ ਸ਼ਹਿਰ ਤੇ ਅਰਬਨ ਅਸਟੇਟ ਨਿਵਾਸੀ ਨਾ ਘਬਰਾਉਣ, ਪ੍ਰਸ਼ਾਸਨ ਪੂਰਾ ਮੁਸਤੈਦ

 

ਕੈਬ ਡਰਾਈਵਰ ਅਗਵਾ ਅਤੇ ਕਤਲ ਮਾਮਲਾ: ਆਪਣੇ ਦੋ ਸਾਥੀਆਂ ਸਮੇਤ ਜੈਸ਼-ਏ-ਮੁਹੰਮਦ ਦਾ ਕਾਰਕੁਨ ਗ੍ਰਿਫ਼ਤਾਰ : ਪਿਸਤੌਲ ਅਤੇ ਚੋਰੀ ਹੋਈ ਗੱਡੀ ਬਰਾਮਦ

ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਸਾਹਿਲ ਬਸ਼ੀਰ ਜੰਮੂ-ਕਸ਼ਮੀਰ ਵਿੱਚ ਦਰਜ ਯੂਏਪੀਏ ਅਤੇ ਅਸਲਾ ਐਕਟ ਤਹਿਤ ਇੱਕ ਮਾਮਲੇ ਵਿੱਚ ਲੋੜੀਂਦਾ : ਡੀਜੀਪੀ ਪੰਜਾਬ ਗੌਰਵ ਯਾਦਵ

 

ਮੁੰਡੇ ਅਹਿਮਦਗੜ੍ਹ ਦੇ ਵੈਲਫੇਅਰ ਕਲੱਬ ਨੇ 113ਵਾਂ ਰਾਸ਼ਨ ਵੰਡ ਸਮਾਰੋਹ ਕਰਵਾਇਆ

ਮੁੰਡੇ ਅਹਿਮਦਗੜ੍ਹ ਦੇ ਵੈਲਫੇਅਰ ਕਲੱਬ ਜੋਕਿ ਲੰਮੇ ਸਮੇਂ ਤੋਂ ਇਲਾਕੇ ਅੰਦਰ ਲੋੜਵੰਦਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਵੱਡੇ ਪੱਧਰ ਤੇ ਉਪਰਾਲੇ ਕਰਦਿਆ ਕਲੱਬ ਨੇ ਸਮਾਜ ਸੇਵਾ ਦੇ ਖੇਤਰ ਵਿੱਚ ਵਿਲੱਖਣ ਕਾਰਜ ਕਰਕੇ ਦੇਸ਼ ਵਿਦੇਸ਼ ਅੰਦਰ ਆਪਣੀ ਵੱਖਰੀ ਪਹਿਚਾਣ ਬਣਾਈ ਹੈ।

ਟਰਾਂਸਫਾਰਮਰ ਚੋਰੀ ਕਰਨ ਵਾਲੇ ਗਰੋਹ ਦੇ 3 ਮੈਂਬਰ ਭਾਰੀ ਮਾਤਰਾ 'ਚ ਚੋਰੀ ਕੀਤੇ ਤਾਂਬੇ ਸਮੇਤ ਬਲੈਰੋ ਪਿੱਕਅਪ ਕਾਬੂ

ਮਾਨਯੋਗ ਡੀ.ਜੀ.ਪੀ ਪੰਜਾਬ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਸ਼੍ਰੀ ਅਜੈ ਗਾਂਧੀ ਜ਼ਿਲ੍ਹਾ ਪੁਲਸ ਮੁਖੀ ਮੋਗਾ ਦੇ ਦਿਸ਼ਾ ਨਿਰਦੇਸ਼ ਹੇਠਾਂ ਦਲਬੀਰ ਸਿੰਘ (ਡੀ.ਐਸ.ਪੀ) ਸਬ-ਡਵੀਜ਼ਨ ਬਾਘਾਪੁਰਾਣਾ, ਮੋਗਾ ਦੀ ਸੁਪਰਵੀਜ਼ਨ ਹੇਠ ਅਤੇ ਐਸ.ਆਈ ਜਨਕ ਰਾਜ ਮੁੱਖ ਅਫਸਰ ਥਾਣਾ ਸਮਾਲਸਰ ਦੀ ਅਗਵਾਈ ਹੇਠ ਥਾਣਾ ਸਮਾਲਸਰ ਵੱਲੋ ਦੋਸ਼ੀਆਂ ਨੂੰ ਚੋਰੀ ਕੀਤੇ ਮਾਲ ਮੁਕੱਦਮਾ ਸਮੇਤ ਗ੍ਰਿਫਤਾਰ ਕੀਤਾ ਗਿਆ।

ਅੱਖਾਂ ਦਾਨ ਸਭ ਤੋਂ ਵੱਡਾ ਮਨੁੱਖਤਾ ਭਰਿਆ ਯੋਗਦਾਨ : ਡਾ. ਆਨੰਦ ਘਈ

ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਜੀ ਦੀ ਅਗਵਾਈ ਹੇਠ ਸਿਹਤ ਵਿਭਾਗ ਪੰਜਾਬ ਵੱਲੋਂ 25 ਅਗਸਤ ਤੋਂ 08 ਸਤੰਬਰ 2025 ਤੱਕ ਅੱਖਾਂ ਦਾਨ ਪੰਦਰਵਾੜਾ ਮਨਾਇਆ ਜਾ ਰਿਹਾ ਹੈ।

ਬਰਨਾਲਾ ਦਾ ਕਚਹਿਰੀ ਚੌਕ ਪੁਲ 15 ਦਿਨਾਂ ਲਈ ਵੱਡੇ ਵਾਹਨਾਂ ਦੀ ਆਵਾਜਾਈ ਲਈ ਕੀਤਾ ਬੰਦ

ਕਚਹਿਰੀ ਚੌਕ-ਬਾਜਾਖਾਨਾ ਰੋਡ ਫਲਾਈਓਵਰ ਨੂੰ ਆਉਂਦੇ 15 ਦਿਨਾਂ ਲਈ ਵੱਡੇ ਵਾਹਨਾਂ ਦੀ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ।

ਪੰਜਾਬ ਪੁਲਿਸ ਨੇ ਐਨਡੀਆਰਐਫ, ਐਸਡੀਆਰਐਫ ਅਤੇ ਫੌਜ ਨਾਲ ਮਿਲ ਕੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਚਾਅ ਕਾਰਜਾਂ ਨੂੰ ਕੀਤਾ ਤੇਜ਼

ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਐਸਐਸਪੀਜ਼ ਰਾਹਤ ਕਾਰਜਾਂ ਦੀ ਨਿੱਜੀ ਤੌਰ 'ਤੇ ਕਰ ਰਹੇ ਹਨ ਨਿਗਰਾਨੀ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਪੰਜਾਬ ਪੁਲਿਸ ਨੇ ਮਿੱਥ ਕੇ ਕਤਲ ਦੀ ਸੰਭਾਵੀ ਵਾਰਦਾਤ ਨੂੰ ਕੀਤਾ ਨਾਕਾਮ; ਦੋ ਨਾਬਾਲਗਾਂ ਸਮੇਤ ਚਾਰ ਕਾਬੂ, ਦੋ ਪਿਸਤੌਲ ਬਰਾਮਦ

ਜਾਂਚ ਦੌਰਾਨ ਮੁਲਜ਼ਮਾਂ ਦੇ ਵਿਦੇਸ਼ ਅਧਾਰਤ ਗੈਂਗਸਟਰਾਂ ਨਿਸ਼ਾਨ ਸਿੰਘ, ਸ਼ੇਰਾ ਮਾਨ ਅਤੇ ਸੱਜਨ ਮਸੀਹ ਨਾਲ ਸਬੰਧਾਂ ਦਾ ਹੋਇਆ ਖੁਲਾਸਾ : ਡੀਜੀਪੀ ਗੌਰਵ ਯਾਦਵ

ਲਹਿਰਾ ਦੇ ਅੰਡਰ ਬ੍ਰਿਜ ਨੇ ਧਾਰਿਆ ਭਾਖੜਾ ਦਾ ਰੂਪ 

ਪੁਲ ਦੇ 20 ਫੁੱਟ ਡੂੰਘੇ ਪਾਣੀ ਵਿੱਚ ਡੁੱਬੇ ਕਾਰ ਸਮੇਤ 4 ਜਣੇ, ਬਚਾਅ 
 

ਯੁੱਧ ਨਸ਼ਿਆਂ ਵਿਰੁੱਧ : ਲੋਕਾਂ ਤੋਂ ਮਿਲੀ ਜਾਣਕਾਰੀ  ਸਦਕਾ ਨਸ਼ਾ ਵਿਰੋਧੀ ਹੈਲਪਲਾਈਨ ‘ਸੇਫ਼ ਪੰਜਾਬ’ ’ਤੇ 1 ਮਾਰਚ ਤੋਂ ਹੁਣ ਤੱਕ ਦਰਜ  ਹੋਈਆਂ 5562 ਐਫਆਈਆਰਜ਼

1 ਮਾਰਚ, 2025 ਤੋਂ ਹੁਣ ਤੱਕ 26,995 ਨਸ਼ਾ ਤਸਕਰ ਕੀਤੇ ਕਾਬੂ : 1096 ਕਿਲੋ ਹੈਰੋਇਨ, 380 ਕਿਲੋਗ੍ਰਾਮ ਅਫੀਮ, 12.43 ਕਰੋੜ ਡਰੱਗ ਮਨੀ ਜ਼ਬਤ

ਮੁੱਖ ਮੰਤਰੀ ਵੱਲੋਂ ਗਵਰਨੈਂਸ ਫੈਲੋਜ਼ ਨੂੰ ਸੂਬਾ ਸਰਕਾਰ ਦੀਆਂ ਪ੍ਰਮੁੱਖ ਸਕੀਮਾਂ ਦੇ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਪੁਲ ਵਜੋਂ ਵਿਚਰਨ ਦਾ ਸੱਦਾ

ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨ ਲਈ ਆਖਿਆ

ਹਰਿਆਣਾ ਦੇ ਮੁੱਖ ਸਕੱਤਰ ਨੇ ਅਨਾਜ ਖਰੀਦ ਸੁਧਾਰਾਂ 'ਤੇ ਰਾਜ ਪੱਧਰੀ ਵਰਕਸ਼ਾਪ ਦਾ ਉਦਘਾਟਨ ਕੀਤਾ

ਖਰੀਦ ਪ੍ਰਕਿਰਿਆ ਲਈ ਜ਼ਰੂਰੀ ਨਿਰੰਤਰ ਨਵੀਨਤਾ ਅਤੇ ਯੋਜਨਾਬੱਧ ਸੁਧਾਰ : ਰਸਤੋਗੀ

 

ਫੀਲਡ ਦੌਰੇ ਦੇ ਦੂਜੇ ਦਿਨ ਡੀਜੀਪੀ ਪੰਜਾਬ ਵੱਲੋਂ ਫਿਰੋਜ਼ਪੁਰ, ਫਰੀਦਕੋਟ, ਬਠਿੰਡਾ ਅਤੇ ਪਟਿਆਲਾ ਰੇਂਜ ਵਿੱਚ ਕਾਨੂੰਨ-ਵਿਵਸਥਾ ਸਥਿਤੀ ਦੀ ਸਮੀਖਿਆ

ਪੰਜਾਬ ਪੁਲਿਸ ਐਨਡੀਪੀਐਸ ਐਕਟ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਕੇ ਸਰਹੱਦ ਪਾਰੋਂ ਨਸ਼ਿਆਂ ਦੇ ਖਤਰੇ ਨੂੰ ਮਿਟਾਉਣ ਲਈ ਵਚਨਬੱਧ: ਡੀਜੀਪੀ ਗੌਰਵ ਯਾਦਵ

ਮੁੱਖ ਮੰਤਰੀ ਦੇ ਬਜਟ ਵਿਜਨ ਨੂੰ ਸਾਕਾਰ ਕਰਨ ਲਈ ਸਿਹਤ ਵਿਭਾਗ ਦਾ ਵੱਡਾ ਕਦਮ

ਹਰਿਆਣਾ ਦੇ ਸਿਹਤ ਵਿਭਾਗ ਨੇ ਸਿਵਲ ਹਸਪਤਾਲਾਂ ਨੂੰ ਨਿਜੀ ਸਿਹਤ ਸੇਵਾਂ ਮਾਨਕਾਂ ਅਨੁਰੂਪ ਉਨੱਤ ਕਰਨ ਦੀ ਇੱਕ ਵੱਡੀ ਪਹਿਲ ਕੀਤੀ ਸ਼ੁਰੂ

 

ਪੰਜਾਬ ਪੁਲਿਸ ਨੇ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਦੇ ਘਰਾਂ 'ਤੇ ਇੱਕੋ ਸਮੇਂ ਕੀਤੀ ਛਾਪੇਮਾਰੀ

ਪੰਜਾਬ ਪੁਲਿਸ ਨੇ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਦੇ ਘਰਾਂ 'ਤੇ ਇੱਕੋ ਸਮੇਂ ਕੀਤੀ ਛਾਪੇਮਾਰੀ

 

ਡੀਜੀਪੀ ਗੌਰਵ ਯਾਦਵ ਨੇ ਯੁੱਧ ਨਸ਼ਿਆਂ ਵਿਰੁੱਧ ਦੀ ਸਮੀਖਿਆ ਕਰਨ ਅਤੇ ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਰਾਜ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

1 ਮਾਰਚ, 2025 ਤੋਂ ਹੁਣ ਤੱਕ 24,639 ਨਸ਼ਾ ਤਸਕਰ ਕਾਬੂ ; 1020 ਕਿਲੋ ਹੈਰੋਇਨ, 330 ਕਿਲੋਗ੍ਰਾਮ ਅਫੀਮ, 12.25 ਕਰੋੜ ਰੁਪਏ ਦੀ ਡਰੱਗ ਮਨੀ ਜ਼ਬਤ

ਸਾਬਕਾ ਸਰਪੰਚ ਗੁਰਚਰਨ ਨੇ ਸਾਬਕਾ ਡੀ ਜੀ ਪੀ ਨਾਲ ਕੀਤੀ ਮੁਲਾਕਾਤ     

ਅੱਜ ਪਿੰਡ ਬਾਪਲਾ ਵਿਖੇ ਸਾਬਕਾ ਸਰਪੰਚ ਗੁਰਚਰਨ ਸਿੰਘ ਦੇ ਗ੍ਰਹਿ ਵਿਖੇ ਸਾਬਕਾ ਡੀ ਜੀ ਪੀ ਮੁਹੰਮਦ ਮੁਸਤਫ਼ਾ ਸਾਹਿਬ ਅਤੇ ਉਨ੍ਹਾਂ ਦੀ ਪਿਆਰੀ ਬੇਟੀ ਨਿਸ਼ਾਤ ਅਖ਼ਤਰ ਜੀ ਨੇ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬਜਟ ਐਲਾਨਾਂ ਦੀ ਪ੍ਰਗਤੀ ਦੀ ਵਿਭਾਗਵਾਰ ਕੀਤੀ ਸਮੀਖਿਆ

ਮੋਰਨੀ ਵਰਗੇ ਪਹਾੜੀ ਖੇਤਰ ਵਿੱਚ ਕਿਸਾਨਾ ਦੀ ਖੇਤੀਬਾੜੀ ਸਬੰਧੀ ਸਮਸਿਆਵਾਂ ਦੀ ਪਹਿਚਾਣ ਕਰ ਉਨ੍ਹਾਂ ਦਾ ਹੱਲ ਯਕੀਨੀ ਕੀਤਾ ਜਾਵੇ : ਮੁੱਖ ਮੰਤਰੀ

 

ਰਾਸ਼ਟਰੀ ਲੋਕ ਅਦਾਲਤ 13 ਸਤੰਬਰ ਨੂੰ ਆਯੋਜਿਤ ਕੀਤੀ ਜਾਵੇਗੀ : ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੁਲ ਕਸਾਨਾ ਨੇ ਸਬੰਧਤ ਧਿਰਾਂ ਨੂੰ ਮੌਕੇ ਦਾ ਲਾਭ ਉਠਾਉਣ ਦੀ ਅਪੀਲ ਕੀਤੀ

ਸਾਲ 2025 ਦੀ ਤੀਜੀ ਰਾਸ਼ਟਰੀ ਲੋਕ ਅਦਾਲਤ 13 ਸਤੰਬਰ, 2025 ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਜ਼ਿਲ੍ਹੇ ਵਿੱਚ ਆਯੋਜਿਤ ਕੀਤੀ ਜਾਵੇਗੀ, ਇਹ ਜਾਣਕਾਰੀ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀ ਅਤੁਲ ਕਸਾਨਾ ਨੇ ਦਿੱਤੀ।

ਤੀਆਂ ਦਾ ਤਿਉਹਾਰ ਸੱਜ ਵਿਆਹੀਆਂ ਮੁਟਿਆਰਾਂ ਦਾ ਤਿਉਹਾਰ ਹੈ : ਡਾ. ਸੋਨੀਆ

ਸਾਉਣ ਮਹੀਨਾ ਪੰਜਾਬ ਦੀਆਂ ਰੂਹਾਂ 'ਚ ਰਮਿਆ ਹੋਇਆ ਹੈ। ਇਹ ਸਿਰਫ਼ ਮੌਸਮ ਨਹੀਂ ਇੱਕ ਭਾਵਨਾ ਹੈ ਖੁਸ਼ੀ, ਮਿਲਣ, ਗੀਤ-ਸੰਗੀਤ ਅਤੇ ਰਿਸ਼ਤਿਆਂ ਦੀ ਗੂੰਜ ਹੈ।

'ਯੁੱਧ ਨਸ਼ਿਆਂ ਵਿਰੁੱਧ’ ਦੇ 155ਵੇਂ ਦਿਨ ਪੰਜਾਬ ਪੁਲਿਸ ਵੱਲੋਂ 399 ਥਾਵਾਂ 'ਤੇ ਛਾਪੇਮਾਰੀ :116 ਨਸ਼ਾ ਤਸਕਰ ਕਾਬੂ

75 ਐਫਆਈਆਰਜ਼ ਦਰਜ : 1.7 ਕਿਲੋ ਹੈਰੋਇਨ ਤੇ 11.8 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਮਾਮਲਾ ਸਿਵਲ ਜੱਜ ਪ੍ਰੀਖਿਆ 'ਚ ਸਿੱਖ ਉਮੀਦਵਾਰਾਂ ਨੂੰ ਕਕਾਰਾਂ ਸਮੇਤ ਨਾ ਬੈਠਣ ਦੇਣ ਦਾ

ਸਿੱਖ ਧਰਮ ਪ੍ਰਚਾਰ ਕਮੇਟੀ ਰਾਜਸਥਾਨ ਦੇ ਪ੍ਰਧਾਨ ਤੇਜਿੰਦਰਪਾਲ ਸਿੰਘ ਟਿੰਮਾ ਦੀ ਅਗਵਾਈ 'ਚ 13 ਮੈਂਬਰੀ ਕਮੇਟੀ ਸਕੱਤਰੇਤ ਪਹੁੰਚੀ

1234567