ਧਮਾਕੇ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਪੂਰੇ ਮਾਮਲੇ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਰਾਤ 10:50 ਵਜੇ ਧਮਾਕੇ ਬਾਰੇ ਸੂਚਨਾ ਮਿਲਣ ‘ਤੇ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਤੁਰੰਤ ਕਾਰਵਾਈ ਵਿੱਚ ਜੁਟ ਗਈਆਂ।