ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਚਕੂਲਾ ਦੇ ਤਾਊ ਦੇਵੀ ਲਾਲ ਸਟੇਡੀਅਮ ਵਿੱਚ ਇਸਦਾ ਉਦਘਾਟਨ ਕੀਤਾ
ਲੋਕ ਮੋਰਚਾ ਪੰਜਾਬ ਨੇ ਰੱਦ ਕਰਨ ਦੀ ਕੀਤੀ ਮੰਗ
ਮੁੰਡੇ ਕੁੜੀਆਂ ਨੇ ਪਾਈਆਂ ਬੋਲੀਆਂ ਤੇ ਗਿੱਧਾ
ਸਾਰੇ ਐੱਨਪੀਐੱਸ ਕਰਮਚਾਰੀ ਹੁਣ ਬਿਨਾਂ ਵਿਕਲਪ ਚੁਣੇ ਵਾਧੂ ਰਾਹਤ ਦੇ ਯੋਗ
ਖੇਤੀਬਾੜੀ ਮੰਤਰੀ ਨੇ ਨਵ-ਨਿਯੁਕਤ ਅਫ਼ਸਰਾਂ ਨੂੰ ਦਿੱਤੀ ਵਧਾਈ ਅਤੇ ਪੰਜਾਬ ਦੇ ਕਿਸਾਨਾਂ ਦੀ ਭਲਾਈ ਲਈ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣ ਲਈ ਕੀਤਾ ਪ੍ਰੇਰਿਤ
ਪੰਜਾਬੀ ਯੂਨੀਵਰਸਿਟੀ ਦੇ ਸਿੱਖਿਆ ਅਤੇ ਸਮੁਦਾਇ ਸੇਵਾ ਵਿਭਾਗ ਦੇ ਵਿਦਿਆਰਥੀਆਂ ਨੇ ਡਿਜੀਟਲ ਅਕਾਦਮਿਕ ਸਮੱਗਰੀ ਦੀ ਸਿਰਜਣ ਪ੍ਰਕਿਰਿਆ ਨੂੰ ਸਮਝਣ ਦੇ ਉਦੇਸ਼ ਨਾਲ਼ ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ (ਈ. ਐੱਮ. ਆਰ. ਸੀ.), ਪਟਿਆਲਾ ਦਾ ਦੌਰਾ ਕੀਤਾ।
ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਵੱਲੋਂ ਚਲਾਈ ਜਾ ਰਹੀ ਜਨ ਸੰਪਰਕ ਮੁਹਿੰਮ ਦੀ ਲਗਾਤਾਰਤਾ ਵਿੱਚ ਵਿਧਾਨ ਸਭਾ ਹਲਕਾ ਖਰੜ ਦੇ ਪਿੰਡ ਸਲੇਮਪੁਰ ਕਲਾਂ ਵਿੱਚ ਕਾਂਗਰਸੀ ਵਰਕਰਾਂ ਦੀ ਇਕੱਤਰਤਾ ਹੋਈ।
ਸਿੱਖਿਆ ਬੋਰਡ ਦੇ ਚੇਅਰਮੈਨ ਅਮਰਪਾਲ ਸਿੰਘ ਕਿਤਾਬ ਲੋਕ ਅਰਪਣ ਕਰਦੇ ਹੋਏ
ਸਿੱਖ ਧਰਮ ਪ੍ਰਚਾਰ ਕਮੇਟੀ ਰਾਜਸਥਾਨ ਦੇ ਪ੍ਰਧਾਨ ਤੇਜਿੰਦਰਪਾਲ ਸਿੰਘ ਟਿੰਮਾ ਦੀ ਅਗਵਾਈ 'ਚ 13 ਮੈਂਬਰੀ ਕਮੇਟੀ ਸਕੱਤਰੇਤ ਪਹੁੰਚੀ
ਮੰਤਰੀ ਨੇ ਕਿਹਾ ਕਿ 5000 ਤੋਂ ਵੱਧ ਆਂਗਨਵਾੜੀ ਅਸਾਮੀਆਂ ਦੀ ਭਰਤੀ 30 ਸਤੰਬਰ ਤੋਂ ਪਹਿਲਾਂ ਪਾਰਦਰਸ਼ੀ ਢੰਗ ਨਾਲ ਹੋਏਗੀ ਮੁਕੰਮਲ
1352 ਤੋਂ 2022 ਤੱਕ ਦੇ ਸਾਰੇ 16 ਚੋਣਾਂ ਦੀ ਸੰਖੇਪ ਜਾਣਕਾਰੀ ਵੀ ਸ਼ਾਮਿਲ, ਕਮਿਸ਼ਨ ਦੀ ਜਾਗਰੁਕਤਾ ਪਹਿਲ - ਏ. ਸ਼੍ਰੀਨਿਵਾਸ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਘਟਨਾ ਨੂੰ 'ਨਾ-ਮੁਆਫੀਯੋਗ' ਪ੍ਰਬੰਧਕੀ ਅਣਗਹਿਲੀ ਦੱਸਿਆ
ਰਜਿਸਟਰਾਰ ਸਹਿਕਾਰੀ ਸਭਾਵਾਂ ਦੇ ਦਫ਼ਤਰਾਂ ਅਤੇ ਪ੍ਰਮੁੱਖ ਸਹਿਕਾਰੀ ਸੰਸਥਾਵਾਂ ਦੇ ਸਾਰੇ ਦਫਤਰਾਂ ਵਿੱਚ ਹਾਜ਼ਰੀ ਲਾਉਣ ਲਈ ਐਮਸੇਵਾ ਐਪ ਦੀ ਹੋਵੇਗੀ ਵਰਤੋਂ
ਇਕ ਸਮਾਨ ਕੈਮੀਕਲ ਵਾਲੀਆਂ ਦਵਾਈਆਂ ਦੀਆਂ ਕੀਮਤਾਂ ਦੀ ਹੱਦ ਤੈਅ ਕੀਤੀ ਜਾਵੇ: ਮੀਤ ਹੇਅਰ
ਪਸ਼ੂ ਪਾਲਣ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਪਸ਼ੂਆਂ ਵਿੱਚ ਬਿਮਾਰੀਆਂ ਨੂੰ ਕੰਟਰੋਲ ਕਰਨ ਲਈ ਸਮੇਂ ਸਿਰ ਟੀਕਾਕਰਨ ਪ੍ਰੋਗਰਾਮ ਲਾਗੂ ਕਰਨ ਦੇ ਨਿਰਦੇਸ਼
ਸੂਬੇ ਦੇ ਆੜ੍ਹਤੀਆਂ ਵੱਡੀ ਰਾਹਤ ਪਹੁੰਚਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਦੀਆਂ ਅਨਾਜ ਮੰਡੀਆਂ ਵਿੱਚ ਆੜ੍ਹਤੀਆਂ ਨੂੰ ਅਲਾਟ ਦੁਕਾਨਾਂ ਅਤੇ ਪਲਾਟਾਂ 'ਤੇ ਵਿਆਜ ਅਤੇ ਜੁਰਮਾਨੇ ਦੇ ਬੋਝ ਨੂੰ ਘਟਾਉਣ ਲਈ ਯਕਮੁਸ਼ਤ- ਨਿਪਟਾਰਾ (ਓਟੀਐਸ) ਨੀਤੀ ਲੈ ਕੇ ਆਵੇਗੀ।
ਸ਼੍ਰੀਮਤੀ ਦਿਵਿਆ ਪੀ, ਆਈ ਏ ਐਸ, ਐੱਸ ਡੀ ਐਮ ਖਰੜ ਨੇ ਮਿਡ-ਡੇਅ ਮੀਲ ਸਕੀਮ ਦੇ ਜ਼ਮੀਨੀ ਪੱਧਰ ਤੇ ਲਾਗੂ ਹੋਣ ਅਤੇ ਗੁਣਵੱਤਾ ਦੀ ਸਮੀਖਿਆ ਕਰਨ ਲਈ ਸਰਕਾਰੀ ਸਕੂਲ, ਸਹੌੜਾਂ ਦਾ ਅਚਾਨਕ ਦੌਰਾ ਕੀਤਾ।
ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਗਿਆ ਵਿਸ਼ਵ ਹੈਪੇਟਾਈਟਸ ਦਿਵਸ
ਖੇਤੀਬਾੜੀ ਮੰਤਰੀ ਵੱਲੋਂ ਪ੍ਰਮੁੱਖ ਫੂਡ ਪ੍ਰੋਸੈਸਿੰਗ ਉਦਯੋਗਾਂ ਦੇ ਪ੍ਰਤੀਨਿਧੀਆਂ ਨਾਲ ਵਿਚਾਰ-ਵਟਾਂਦਰਾ
ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਵਿਭਾਗ ਦੇ ਡਾਇਰੈਕਟਰ ਅਮਿਤ ਤਲਵਾੜ ਨੇ ਸਰਕਾਰੀ ਵਿਭਾਗਾਂ ਵਿੱਚ ਯੋਜਨਾਬੱਧ ਡੇਟਾ ਸੁਰੱਖਿਆ ਢਾਂਚੇ 'ਤੇ ਦਿੱਤਾ ਜ਼ੋਰ
ਯੁਵਾ ਨਾਗਰਿਕ ਪ੍ਰੀਸ਼ਦ ਨੇ ਕਾਰਗਿਲ ਵਿਜੇ ਦਿਵਸ ਦੀ ਪੂਰਵ ਸੰਧਿਆ 'ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ
“ਕਿਸੇ ਨੂੰ ਵੀ ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਤਬਾਹ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ: ਡੀ ਆਈ ਜੀ ਭੁੱਲਰ
ਅਕੇਡੀਆ ਸਕੂਲ 'ਚ ਕਰਵਾਏ ਮੁਕਾਬਲੇ ਵਿੱਚ ਸ਼ਾਮਲ ਵਿਦਿਆਰਥੀ
ਕਾਰਗਿਲ ਜੰਗ ਵਿਚ ਸੈਨਿਕਾਂ ਦੀ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਸਦਾ ਪ੍ਰੇਰਿਤ ਕਰਦੀ ਰਹੇਗੀ-ਭਗਵੰਤ ਸਿੰਘ ਮਾਨ
ਹਰਿਆਲੀ ਤੀਜ ਸਿਰਫ਼ ਮੇਕਅਪ, ਝੂਲਿਆਂ ਅਤੇ ਵਰਤ ਦਾ ਤਿਉਹਾਰ ਨਹੀਂ ਹੈ, ਸਗੋਂ ਇਹ ਭਾਰਤੀ ਔਰਤ ਦੇ ਆਤਮਵਿਸ਼ਵਾਸ, ਪਿਆਰ ਅਤੇ ਕੁਦਰਤ ਨਾਲ ਜੁੜੇ ਹੋਣ ਦਾ ਪ੍ਰਤੀਕ ਹੈ।
ਸੂਬੇ ਵਿੱਚ ਗ੍ਰਾਮੀਣ ਸਿਹਤ ਢਾਂਚੇ ਨੂੰ ਸਸ਼ਕਤ ਬਨਾਉਣ ਲਈ ਸਰਕਾਰ ਹੈ ਪ੍ਰਤੀਬੱਧ- ਆਰਤੀ ਸਿੰਘ ਰਾਓ
ਸੁਪਰ ਪਾਵਰ ਦੇ ਐਮ ਡੀ ਅਨਿਲ ਜੁਨੇਜਾ ਇਨਾਮ ਵੰਡਦੇ ਹੋਏ
ਮੁੱਖ ਮੰਤਰੀ ਨੇ ਕੁਰੂਕਸ਼ੇਤਰ ਵਿੱਚ ਇੱਕ ਭਾਰਤ ਸ਼੍ਰੇਸ਼ਠ ਭਾਰਤ ਅੰਤਰ-ਰਾਜੀ ਯੁਵਾ ਆਦਾਨ-ਪ੍ਰਦਾਨ ਪ੍ਰੋਗਰਾਮ -2025 ਦੇ ਸਮਾਪਨ ਸਮਾਰੋਹ ਨੂੰ ਕੀਤਾ ਸੰਬੋਧਿਤ
ਡੇਂਗੂ ਤੋਂ ਬਚਾਅ ਲਈ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ : ਡਾ. ਸੰਗੀਤਾ ਜੈਨ
ਵਿਸਟਾ ਵਿਲੇਜ ਕੁਰਾਲੀ ਵਿਖੇ ਸਨਮਾਨ ਸਮਾਗਮ ਕਰਵਾਇਆ
ਰੂਸ ਆਰਮੀ ਵਿੱਚ ਭਰਤੀ ਹੋਏ 12 ਭਾਰਤੀ ਅਜੇ ਵੀ ਲਾਪਤਾ
ਸੀਮਤ ਸੀਟਾਂ ਵਿੱਚ ਦਾਖਲਾ ਜਾਰੀ
ਏਕੀਕ੍ਰਿਤ ਬਿਲਡਿੰਗ ਨਿਯਮਾਂ ਨਾਲ ਖਤਮ ਹੋਵੇਗੀ ਲਾਲ ਫੀਤਾਸ਼ਾਹੀ: ਹਰਦੀਪ ਮੁੰਡੀਆਂ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਨਿਊਜ਼ੀਲੈਂਡ ਵਿੱਚ ਭਾਰਤ ਦੇ ਸਫ਼ੀਰ ਡਾ. ਮਦਨ ਮੋਹਨ ਸੇਠੀ ਨਾਲ ਮੁਲਾਕਾਤ ਕੀਤੀ ਗਈ।
24 ਘੰਟੇ ਨਿਗਰਾਨੀ, ਦਵਾਈਆਂ ਤੇ ਪੀਣ ਲਈ ਸਾਫ਼ ਪਾਣੀ ਕਰਵਾਇਆ ਜਾ ਰਿਹੈ ਉਪਲਬੱਧ : ਡਾ. ਬਲਬੀਰ ਸਿੰਘ
ਨਵੀਆਂ ਮਾਣਭੱਤਾ ਦਰਾਂ: ਇੰਟਰਨ (22,000 ਰੁਪਏ), ਜੂਨੀਅਰ ਰੈਜ਼ੀਡੈਂਟ (76,000 ਰੁਪਏ - 78,000 ਰੁਪਏ), ਸੀਨੀਅਰ ਰੈਜ਼ੀਡੈਂਟ (92,000 ਰੁਪਏ - 94,000 ਰੁਪਏ)
ਗਰੀਬਾਂ ਲਾਚਾਰਾਂ ਅਤੇ ਲਤਾੜੇ ਹੋਏ ਲੋਕਾਂ ਦੀ ਮਦਦ ਕਰਨ ਵਾਲੇ ਉੱਘੇ ਸਮਾਜ ਸੇਵਕ ਭੁਪਿੰਦਰ ਸਿੰਘ ਪਿੰਕੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਮਿਲੀਆਂ ਧਮਕੀਆਂ ਨੂੰ ਗੰਭੀਰ ਚਿੰਤਾ ਦਾ ਵਿਸ਼ਾ ਦੱਸਦੇ ਹੋਏ ਕਿਹਾ
ਐਨ ਐਚ ਏ ਆਈ ਅਤੇ ਸਥਾਨਕ ਅਧਿਕਾਰੀਆਂ ਨੂੰ ਸੜਕਾਂ ਦੀ ਸਥਿਤੀ ਵਿੱਚ ਸੁਧਾਰ ਕਰਨ ਦੇ ਨਿਰਦੇਸ਼ ਦਿੱਤੇ
ਹਾਜ਼ਰ ਲੋਕਾਂ ਨੂੰ ਦਿਵਾਇਆ ਨਸ਼ਿਆਂ ਨੂੰ ਖਤਮ ਕਰਨ ਦਾ ਪ੍ਰਣ