Friday, October 03, 2025

DMO

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਖ਼ਰੀਦ ਲਈ ਸਾਰੇ ਪ੍ਰਬੰਧ ਮੁਕੰਮਲ : ਡੀ.ਐਮ.ਓ ਅਸਲਮ ਮੁਹੰਮਦ

ਜ਼ਿਲ੍ਹਾ ਮੰਡੀ ਅਫ਼ਸਰ ਅਸਲਮ ਮੁਹੰਮਦ ਨੇ ਅਹੁਦਾ ਸੰਭਾਲਿਆ

ਪਹਿਲਾ ਵਰਲਡ ਅਲਬਰਟਾ ਕਬੱਡੀ ਕੱਪ ਐਡਮਿੰਟਨ ਵਿਚ ਸੰਪੰਨ ਹੋਇਆ

ਐਡਮਿੰਟਨ ਕਨੇਡਾ ਦੇ ਖ਼ੂਬਸੂਰਤ ਰਿਵਰ ਹਾਕ ਸਟੇਡੀਅਮ ਵਿਖੇ ਪਹਿਲਾ ਵਰਲਡ ਅਲਬਰਟਾ ਕਬੱਡੀ ਕੱਪ ਖੇਡਿਆ ਗਿਆ।

ਸੁਨਾਮ ਵਿਖੇ ਵਿਸ਼ਵ ਮਾਂ ਬੋਲੀ ਦਿਹਾੜੇ ਮੌਕੇ ਸਮਾਗਮ ਆਯੋਜਿਤ 

ਸਿੱਖੀਏ ਅਤੇ ਸਿਖਾਈਏ, ਮਾਂ ਬੋਲੀ ਦਾ ਮਾਣ ਵਧਾਈਏ“ ਦਾ ਦਿੱਤਾ ਸੱਦਾ 

ਰਾਜਿੰਦਰ ਦੀਪਾ ਦੀ ਅਗਵਾਈ ਹੇਠ ਐਸਡੀਐਮ ਦਫ਼ਤਰ ਅੱਗੇ ਦਿੱਤਾ ਧਰਨਾ 

ਕੇਂਦਰ ਅਤੇ ਸੂਬਾ ਸਰਕਾਰ ਕਿਸਾਨਾਂ ਨਾਲ ਕੱਢ ਰਹੀਆਂ ਨੇ ਕਿੜ-- ਦੀਪਾ 

DMPHS ਦੀ ਵਿਦਿਆਰਥਣ ਨੇ 500 ਵਿੱਚੋ 500 ਨੰਬਰ ਕੀਤੇ ਪ੍ਰਾਪਤ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ, 2024 ਦਾ ਪੰਜਵੀਂ ਕਲਾਸ ਦਾ ਨਤੀਜਾ ਘੋਸ਼ਿਤ ਕੀਤਾ ਗਿਆ ਜਿਸ ਵਿੱਚ ਦਯਾਨੰਦ ਮਾਡਲ ਹਾਈ ਸਕੂਲ ਦੇ 101 ਵਿਦਿਆਰਥੀਆਂ ਨੇ ਪ੍ਰੀਖਿਆ

Dr.Syed Tanveer Hussain 'ਸੰਸਾਰ ਦੇ ਸਭ ਤੋਂ ਜਿਆਦਾ ਕੁਆਲੀਫਾਈਡ ਹੋਮਿਓਪੈਥ 'ਐਵਾਰਡ ਨਾਲ ਸਨਮਾਨਿਤ

ਡਾਕਟਰ ਸਈਅਦ ਤਨਵੀਰ ਹੁਸੈਨ ਸੰਸਾਰ ਦੇ ਵੱਖ-ਵੱਖ ਦੇਸ਼ਾਂ ਵਿੱਚ ਜਾ ਕੇ ਆਪਣੀ ਖੋਜ ਦੇ ਆਧਾਰ ਤੇ ਭਿਆਨਕ ਬਿਮਾਰੀਆਂ ਤੋਂ ਮਨੁੱਖਤਾ ਦੇ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰ ਰਹੇ ਹਨl 

ਦਇਆ ਨੰਦ ਮਾਡਲ ਹਾਈ ਸਕੂਲ ਸਮਾਣਾ ਦਾ ਸਲਾਨਾ ਸਮਾਗਮ ਸਾਨੋ ਸ਼ੌਕਤ ਨਾਲ ਸੰਪੰਨ

ਦਯਾਨੰਦ ਮਾਡਲ ਹਾਈ ਸਕੂਲ ਸਮਾਨਾ ਦੇ ਪ੍ਰਧਾਨ ਯਸਪਾਲ ਸਿੰਗਲਾ ਅਤੇ ਪ੍ਰਿੰਸੀਪਲ ਰੇਖਾ ਸਿੰਗਲਾ ਦੀ ਅਗਵਾਈ ਹੇਠ ਮਾਤਾ ਨੈਨਾ ਆਰੀਆ ਧਰਮਸ਼ਾਲਾ ਵਿਖੇ ਮਹਰਿਸ਼ੀ ਦਯਾਨੰਦ ਜੀ ਦੀ 200ਵੀ ਜਯੰਤੀ ਨੂੰ ਸਮਰਪਿਤ ਸਾਲਾਨਾ ਸਮਾਰੋਹ ਕਰਵਾਇਆ ਗਿਆ

ਡਿਪਟੀ ਕਮਿਸ਼ਨਰ ਵੱਲੋਂ ਐਸ.ਡੀ.ਐੱਮ ਦਫ਼ਤਰ ਦੇ ਕੰਮਾਂ ਦੀ ਕੀਤੀ ਪੜਤਾਲ

ਡਿਪਟੀ ਕਮਿਸ਼ਨਰ ਨੇ ਕੰਮ ਜਲਦੀ ਨਿਪਟਾਉਣ ਦੇ ਦਿੱਤੇ ਆਦੇਸ਼
 

ਅੱਜ 258 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 1019 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 57159 ਮਿਲੇ ਹਨ ਜਿਨ੍ਹਾਂ ਵਿੱਚੋਂ 43929 ਮਰੀਜ਼ ਠੀਕ ਹੋ ਗਏ ਅਤੇ 12515 ਕੇਸ ਐਕਟੀਵ ਹਨ । ਜਦਕਿ 715 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 258 ਮਰੀਜ਼ ਠੀਕ ਹੋਏ ਹਨ ਅਤੇ 1019 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 9 ਮਰੀਜਾਂ ਦੀ ਮੌਤ ਹੋਈ ।