ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪਿਛਲੇ ਸੈਸ਼ਨ ਤੋਂ ਬਾਅਦ ਸਦੀਵੀ ਵਿਛੋੜਾ ਦੇਣ ਵਾਲੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਅਜਿਹੀ ਵਿਵਸਥਾ ਕਾਇਮ ਕੀਤੀ ਗਈ ਹੈ ਜਿੱਥੇ ਪੈਸੇ ਅਤੇ ਸਿਫ਼ਾਰਸ਼ਾਂ ਦੀ ਥਾਂ ਸਿਰਫ਼ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਜਾਂਦੀਆਂ ਹਨ।
ਫ਼ਰੀਦਕੋਟ ਦੇ ਨੇੜਲੇ ਪਿੰਡ ਪਿੱਪਲੀ ਵਿੱਚ ਐਤਵਾਰ ਸ਼ਾਮ ਨੂੰ ਇੱਕ ਬੇਹੱਦ ਦਿਲ ਕੰਬਾਊ ਵਾਰਦਾਤ ਸਾਹਮਣੇ ਆਈ ਹੈ।ਇੱਥੇ ਪੰਜਾਬ ਪੁਲੀਸ ਦੇ ਇੱਕ ਮੌਜੂਦਾ ਕਮਾਂਡੋ ਦੇ ਨੌਜਵਾਨ ਪੁੱਤ ਦਾ ਇੱਕ ਘਰ ਦੇ ਅੰਦਰ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ
ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਬੁੱਧਵਾਰ ਸਵੇਰੇ ਪਟਿਆਲਾ ਦੇ ਪੋਲੋ ਗਰਾਊਂਡ ਦਾ ਦੌਰਾ ਕਰਕੇ ਉੱਥੇ ਖਿਡਾਰੀਆਂ ਲਈ ਉਪਲਬਧ ਖੇਡ ਸਹੂਲਤਾਂ, ਸਿਖਲਾਈ ਪ੍ਰਬੰਧਾਂ ਅਤੇ ਬੁਨਿਆਦੀ ਢਾਂਚੇ ਦਾ ਜਾਇਜ਼ਾ ਲਿਆ।
‘ਨਿਰੋਗੀ ਤਨ, ਨਿਰਮਲ ਮਨ ਅਤੇ ਜਾਗ੍ਰਿਤ ਆਤਮਾ’ ਦੇ ਪਾਵਨ ਸੰਕਲਪ ਨੂੰ ਸਾਕਾਰ ਰੂਪ ਦਿੰਦੇ ਹੋਏ ਸੰਤ ਨਿਰੰਕਾਰੀ ਮਿਸ਼ਨ ‘ਅੰਤਰਰਾਸ਼ਟਰੀ ਯੋਗ ਦਿਵਸ’ ਦੇ ਮੌਕੇ 'ਤੇ ਇੱਕ ਵਿਆਪਕ ਯੋਗ ਅਤੇ ਅਧਿਆਤਮਿਕ ਚੇਤਨਾ ਮੁਹਿੰਮ ਦਾ ਆਯੋਜਨ ਕਰ ਰਿਹਾ ਹੈ।
ਸਰਕਾਰੀ ਹਸਪਤਾਲਾਂ ਵਿੱਚ ਬਹੁਤ ਸਾਰੇ ਲੋੜਵੰਦ ਲੋਕ ਆਪਣੇ ਇਲਾਜ ਲਈ ਆਉਂਦੇ ਹਨ। ਜੇਕਰ ਇਨ੍ਹਾਂ ਹਸਪਤਾਲਾਂ ਵਿੱਚ ਡਾਕਟਰ ਪੂਰੀ ਈਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਕੰਮ ਕਰਨ, ਤਾਂ ਆਮ ਜਨਤਾ ਵੱਲੋਂ ਸਰਕਾਰ ਦੇ ਸਿਹਤ ਕ੍ਰਾਂਤੀ ਦੇ ਉਪਰਾਲਿਆਂ ਨੂੰ ਵੱਡਾ ਹੁੰਗਾਰਾ ਮਿਲਦਾ ਹੈ।
ਬੀਤੇ ਦਿਨੀਂ ਸਥਾਨਕ ਸ਼ਹਿਰ ਖਨੌਰੀ ਦੀ ਨੈਣਾਂ ਦੇਵੀ ਮੰਦਰ ਧਰਮਸ਼ਾਲਾ ਵਿੱਚ ਪੰਜਾਬ ਸਰਕਾਰ ਵੱਲੋਂ ਲੋਕਾਂ ਅਤੇ ਵਪਾਰੀ ਵਰਗ ਦੀਆਂ ਸਮੱਸਿਆਵਾਂ ਸੁਣਨ ਲਈ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ।
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਨਿਰਦੇਸ਼ ਦਿੱਤੇ ਹਨ ਕਿ ਪਹਿਲਾਂ ਕੀਤੇ ਗਏ ਐਲਾਨਾਂ ਅਨੁਸਾਰ ਸੂਬੇ ਦੀਆਂ 12 ਫੁੱਟ ਚੌੜਾਈ ਵਾਲੀਆਂ ਸਾਰੀਆਂ ਸੜਕਾਂ ਨੂੰ 18 ਫੁੱਟ ਚੌੜਾ ਕਰਨ ਦਾ
ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪਿਛਲੇ ਸੈਸ਼ਨ ਤੋਂ ਬਾਅਦ ਵਿਛੋੜਾ ਦੇਣ ਵਾਲੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।