Saturday, August 02, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

DTF

ਫ਼ਲਸਤੀਨੀ ਬੱਚਿਆਂ ਨੂੰ ਸਮਰਪਿਤ ਰਹੀ ਡੀਟੀਐਫ ਦੀ ਵਜ਼ੀਫਾ ਪ੍ਰੀਖਿਆ 

ਡੀਟੀਐਫ ਦਾ ਕੈਲੰਡਰ ਜਾਰੀ ਕਰਦੇ ਹੋਏ

ਡੀਟੀਐਫ ਦੇ ਸੰਘਰਸ਼ ਅੱਗੇ ਝੁਕੀ ਸਰਕਾਰ 

ਅਮਨ ਅਰੋੜਾ ਨੇ ਟੀਚਰਾਂ ਦੀ ਤਨਖਾਹ ਕਟੌਤੀ ਦਾ ਪੱਤਰ ਵਾਪਸ ਲੈਣ ਦਾ ਦਿੱਤਾ ਭਰੋਸਾ-- ਭਵਾਨੀਗੜ੍ਹ 

ਡੀ ਟੀ ਐੱਫ ਵੱਲੋਂ ਅਮਨ ਅਰੋੜਾ ਦੀ ਕੋਠੀ ਅੱਗੇ ਧਰਨਾ ਲਾਇਆ

ਨਵੀਂ ਸਿੱਖਿਆ ਨੀਤੀ ਤਹਿਤ ਸਕੂਲਾਂ ਦਾ ਉਜਾੜਾ ਬੰਦ ਕੀਤਾ ਜਾਵੇ : ਡੀਟੀਐੱਫ

ਡੀ ਟੀ ਐੱਫ 15 ਨੂੰ ਅਮਨ ਅਰੋੜਾ ਦੇ ਘਰ ਮੂਹਰੇ ਕਰੇਗਾ ਰੋਸ ਪ੍ਰਦਰਸ਼ਨ 

ਜਥੇਬੰਦੀ ਨੇ ਐੱਸਡੀਐੱਮ ਸੁਨਾਮ ਨੂੰ ਸੌਂਪਿਆ ਨੋਟਿਸ 

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਸੀਈਪੀ ਵਰਗੇ ਫੋਕੇ ਪ੍ਰੋਜੈਕਟਾਂ ਨੂੰ ਬੰਦ ਕਰੇ ਪੰਜਾਬ ਸਰਕਾਰ, ਵਿਦਿਆਰਥੀਆਂ ਦੀ ਅਸਲੀ ਸਿੱਖਿਆ ਵੱਲ ਦਿੱਤਾ ਜਾਵੇ ਧਿਆਨ: ਡੀਟੀਐੱਫ

5 ਸਤੰਬਰ ਨੂੰ ਅਧਿਆਪਕ ਦਿਵਸ ਦੇ ਮੌਕੇ ’ਤੇ ਜਿਲ੍ਹਾ ਪੱਧਰ ’ਤੇ ਰੋਸ ਮੁਜਾਹਰੇ ਕੀਤੇ ਜਾਣਗੇ : ਡੀ.ਟੀ.ਐੱਫ.

ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੀ ਸੂਬਾ ਕਮੇਟੀ ਦੀ ਇੱਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ।

ਸਿੱਖਿਆ ਮਹਿਕਮੇ ਦੇ ਜੜੀਂ ਤੇਲ ਪਾਉਣ ਵਾਲੇ ਸਿੱਖਿਆ ਸਕੱਤਰ ਦਾ 18 ਜੂਨ ਨੂੰ ਹੋਵੇਗਾ ਘਿਰਾਓ- ਡੀਟੀਐੱਫ

ਸਾਂਝਾ ਅਧਿਆਪਕ ਮੋਰਚਾ ਦੇ ਸੱਦੇ ਤੇ 18 ਜੂਨ ਨੂੰ ਸਿੱਖਿਆ ਸਕੱਤਰ ਦੇ ਦਫਤਰ ਦੇ ਕੀਤੇ ਜਾਣ ਵਾਲੇ ਘਿਰਾਓ ਦੀਆਂ ਤਿਆਰੀਆਂ ਦੇ ਸੰਬੰਧ ਵਿੱਚ ਡੈਮੋਕ੍ਰੇਟਿਕ ਟੀਚਰਜ਼ ਫਰੰਟ ਸੰਗਰੂਰ ਇਕਾਈ ਵੱਲੋਂ ਇੱਕ ਮੀਟਿੰਗ ਜਿਲ੍ਹਾ ਮੀਤ ਪ੍ਰਧਾਨ ਵਿਕਰਮ ਜੀਤ ਮਾਲੇਰਕੋਟਲਾ ਦੀ ਪ੍ਰਧਾਨਗੀ ਹੇਠ ਗਦਰ ਭਵਨ ਸੰਗਰੂਰ ਵਿਖੇ ਕੀਤੀ ਗਈ। ਜਿਸ ਤਹਿਤ ਜ਼ਿਲ੍ਹਾ ਦੀਆਂ ਸਾਰੀਆਂ ਬਲਾਕ ਕਮੇਟੀਆਂ ਦੀਆਂ ਘਰ-ਘਰ ਜਾ ਕੇ ਅਧਿਆਪਕਾਂ ਨੂੰ ਲਾਮਬੰਦ ਕਰਨ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ । ਜਿਸ ਦੌਰਾਨ ਜਥੇਬੰਦੀ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਸੂਬਾ ਮੀਤ ਪ੍ਰਧਾਨ ਰਘਵੀਰ ਭਵਾਨੀਗੜ੍ਹ, ਸੂਬਾਈ ਬੁਲਾਰੇ ਹਰਦੀਪ ਟੋਡਰਪੁਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ।