Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Dairies

ਨਗਰ ਨਿਗਮ ਅੰਮ੍ਰਿਤਸਰ ਵੱਲੋਂ ਕੋਟ ਖਾਲਸਾ ਵਿੱਚ 5 ਗੈਰ-ਕਾਨੂੰਨੀ ਡੇਅਰੀਆਂ ਖ਼ਿਲਾਫ਼ ਵੱਡੀ ਕਾਰਵਾਈ

ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਗਰ ਨਿਗਮ ਦੀ ਟੀਮ ਵੱਲੋਂ ਅੱਜ ਕੋਟ ਖਾਲਸਾ ਦੇ ਆਦਰਸ਼ ਨਗਰ-ਇੰਦਰਪੁਰੀ ਇਲਾਕੇ ਵਿੱਚ ਗੈਰ-ਕਾਨੂੰਨੀ ਤੌਰ ’ਤੇ ਚੱਲ ਰਹੀਆਂ 5 ਡੇਅਰੀਆਂ ਖ਼ਿਲਾਫ਼ ਵੱਡੀ ਇਨਫੋਰਸਮੈਂਟ ਕਾਰਵਾਈ ਕੀਤੀ ਗਈ।

ਮੋਹਕਮਪੁਰਾ ਵਿੱਚ ਤਿੰਨ ਗੈਰ-ਅਧਿਕਾਰਤ ਡੇਅਰੀਆਂ ਖ਼ਿਲਾਫ਼ ਨਗਰ ਨਿਗਮ ਅੰਮ੍ਰਿਤਸਰ ਦੀ ਵੱਡੀ ਕਾਰਵਾਈ

ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਅੱਜ ਪੂਰਬੀ ਵਿਧਾਨ ਸਭਾ ਹਲਕੇ ਦੇ ਵਾਰਡ ਨੰਬਰ 22 ਅਧੀਨ ਮੋਹਕਮਪੁਰਾ ਇਲਾਕੇ ਵਿੱਚ ਚੱਲ ਰਹੀਆਂ ਤਿੰਨ ਗੈਰ-ਅਧਿਕਾਰਤ ਡੇਅਰੀਆਂ ਵਿਰੁੱਧ ਵਿਸ਼ੇਸ਼ ਐਨਫੋਰਸਮੈਂਟ ਮੁਹਿੰਮ ਚਲਾਈ ਗਈ।

ਅਜਨਾਲਾ ’ਚ ਫੂਡ ਸੇਫਟੀ ਵਿਭਾਗ ਦੀ ਵੱਡੀ ਕਾਰਵਾਈ ਦੋ ਡੇਅਰੀਆਂ ’ਤੇ ਛਾਪਾ

ਪੰਜਾਬ ਸਰਕਾਰ ਵੱਲੋਂ ਖਾਦ ਪਦਾਰਥਾਂ ਦੀ ਗੁਣਵੱਤਾ ਅਤੇ ਲੋਕਾਂ ਦੀ ਸਿਹਤ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅਜਨਾਲਾ ਵਿੱਚ ਫੂਡ ਸੇਫਟੀ ਵਿਭਾਗ ਨੇ ਵੱਡੀ ਕਾਰਵਾਈ ਕਰਦਿਆਂ ਚੋਗਾਵਾਂ ਰੋਡ ਸਥਿਤ ਮਟੀਆ ਡੇਅਰੀ ਅਤੇ ਸਹਾਰਾ ਡੇਅਰੀ ’ਤੇ ਅਚਾਨਕ ਛਾਪੇਮਾਰੀ ਕੀਤੀ।

ਅੰਮ੍ਰਿਤਸਰ ਸ਼ਹਿਰ ਵਿੱਚ ਫੂਡ ਸੇਫ਼ਟੀ ਵਿਭਾਗ ਵੱਲੋਂ ਡੇਅਰੀਆਂ ਤੋਂ ਲਏ 12 ਸੈਂਪਲਾਂ ਵਿੱਚੋਂ 8 ਸੈਂਪਲ ਫੇਲ ਪਾਏ ਗਏ

ਮਾਣਯੋਗ ਕਮਿਸ਼ਨਰ ਫੂਡ ਅਤੇ ਡਰੱਗ ਐਡਮਨਿਸਟਰੇਸ਼ਨ ਪੰਜਾਬ ਦੀਆਂ ਹਦਾਇਤਾਂ ਤਹਿਤ ਮੁੱਖ ਦਫ਼ਤਰ ਵੱਲੋਂ ਡਾ. ਜੀ.ਐੱਸ. ਪੰਨੂ, ਸਹਾਇਕ ਕਮਿਸ਼ਨਰ ਫੂਡ ਦੀ ਅਗਵਾਈ ਹੇਠ ਗਠਿਤ ਕੀਤੀ ਟੀਮ ਵੱਲੋਂ ਬੀਤੀ 21 ਮਈ 2026 ਨੂੰ ਅੰਮ੍ਰਿਤਸਰ ਸ਼ਹਿਰ ਦੀਆਂ ਵੱਖ-ਵੱਖ ਡੇਅਰੀਆਂ ਤੋਂ ਦੁੱਧ ਅਤੇ ਦੁੱਧ ਤੋਂ ਬਣੀਆਂ ਵਸਤੂਆਂ ਦੇ ਜੋ 12 ਸੈਂਪਲ ਲੈ ਕੇ ਜਾਂਚ ਲਈ ਫੂਡ ਲੈਬਾਰਟਰੀ, ਖਰੜ ਵਿਖੇ ਭੇਜੇ ਗਏ ਸਨ ਉਨ੍ਹਾਂ ਵਿਚੋਂ 2 ਸੈਂਪਲ ਨਾ-ਖਾਣ ਯੋਗ ਅਤੇ 6 ਸੈਂਪਲ ਗੈਰ-ਮਿਆਰੀ ਪਾਏ ਗਏ ਹਨ।