Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Dairy

ਡੇਅਰੀ ਵਿਕਾਸ ਵਿਭਾਗ ਨੇ ਲਗਾਇਆ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਦੁੱਧ ਦੇ ਕੁੱਲ 72 ਸੈਂਪਲਾਂ ਦੀ ਕੀਤੀ ਚੈਕਿੰਗ

ਡੇਅਰੀ ਵਿਕਾਸ ਵਿਭਾਗ ਮੋਗਾ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗੋਧੇਵਾਲਾ, ਮੋਗਾ ਵਿਖੇ ‘ਦੁੱਧ ਸੰਪੂਰਨ ਅਤੇ ਸੰਤੁਲਿਤ ਖੁਰਾਕ’ ਸੰਬੰਧੀ ਦੁੱਧ ਖਪਤਕਾਰ ਜਾਗਰੂਕਤਾ ਸੈਮੀਨਾਰ ਅਤੇ ਕੈਂਪ ਲਗਾਇਆ ਗਿਆ।

ਹਾਈ ਕੋਰਟ ਦੇ ਨਿਰਦੇਸ਼ਾਂ ਮੁਤਾਬਕ ਅਬਲੋਵਾਲ ਵਿਖੇ ਸੜਕ ਦਾ ਕੰਮ ਜਲਦ ਮੁਕੰਮਲ ਕਰਕੇ ਡੇਅਰੀ ਫਾਰਮਰਜ਼ ਨੂੰ ਸ਼ਿਫਟ ਕੀਤਾ ਜਾਵੇ: ਡਾ. ਅਗਰਵਾਲ

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਣਯੋਗ ਹਾਈ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਅਬਲੋਵਾਲ ਵਿਖੇ ਚੱਲ ਰਹੇ ਸੜਕ ਦੇ ਕੰਮ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇ, ਤਾਂ ਜੋ ਸ਼ਹਿਰ ਅੰਦਰ ਚੱਲ ਰਹੇ ਡੇਅਰੀ ਫਾਰਮਾਂ ਨੂੰ ਜਲਦ ਤੋਂ ਜਲਦ ਅਬਲੋਵਾਲ ਵਿਖੇ ਸ਼ਿਫਟ ਕਰਨ ਦੀ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾ ਸਕੇ।

ਸਮਾਣਾ ਮੇਨ ਰੋਡ 'ਤੇ ਘਨਈਆ ਡੇਅਰੀ ਵੱਲੋਂ ਨਜਾਇਜ਼ ਕਬਜ਼ਾ ਕਰਨ ਦੇ ਆਰੋਪ

ਦੂਜੇ ਪਾਸੇ, ਜਦੋਂ ਇਸ ਮਾਮਲੇ ਸਬੰਧੀ ਘਨਈਆ ਡੇਅਰੀ 'ਤੇ ਮੌਜੂਦ ਮਾਲਕ 'ਸ਼ੈਂਪੂ' ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨਜਾਇਜ਼ ਕਬਜ਼ੇ ਦੇ ਆਰੋਪਾਂ ਨੂੰ ਖਾਰਜ ਕਰਦਿਆਂ ਕਿਹਾ ਕਿ ਉਨ੍ਹਾਂ ਕੋਲ ਜਗ੍ਹਾ ਦੀ ਬਕਾਇਦਾ ਰਜਿਸਟਰੀ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਉਹ ਰਜਿਸਟਰੀ ਦੇ ਮੁਤਾਬਕ ਹੀ ਆਪਣੀ ਜਗ੍ਹਾ ਕਵਰ ਕਰ ਰਹੇ ਹਨ ਅਤੇ ਕੋਈ ਵੀ ਨਜਾਇਜ਼ ਕਬਜ਼ਾ ਨਹੀਂ ਕੀਤਾ ਜਾ ਰਿਹਾ।

ਨਗਰ ਨਿਗਮ ਅੰਮ੍ਰਿਤਸਰ ਵੱਲੋਂ ਦਲ ਮੰਡੀ ਵਿੱਚ ਗੈਰ-ਕਾਨੂੰਨੀ ਡੇਅਰੀ ਖ਼ਿਲਾਫ਼ ਵਿਸ਼ੇਸ਼ ਕਾਰਵਾਈ, ਦੋ ਪਸ਼ੂ ਕਬਜ਼ੇ ਵਿੱਚ ਲੈ ਕੇ ਗਊਸ਼ਾਲਾ ਭੇਜੇ

 ਨਗਰ ਨਿਗਮ ਕਮਿਸ਼ਨਰ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਅੱਜ ਦਲ ਮੰਡੀ ਇਲਾਕੇ ਵਿੱਚ ਚੱਲ ਰਹੀ ਇੱਕ ਗੈਰ-ਕਾਨੂੰਨੀ ਡੇਅਰੀ ਵਿਰੁੱਧ ਵਿਸ਼ੇਸ਼ ਕਾਰਵਾਈ ਕੀਤੀ ਗਈ।

ਡੇਅਰੀ ਵਿਕਾਸ ਵਿਭਾਗ ਵੱਲੋਂ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਆਯੋਜਿਤ

ਜ਼ਿਲ੍ਹੇ ਵਿੱਚ ਦੁੱਧ ਅਤੇ ਦੁੱਧ ਤੋਂ ਬਣਨ ਵਾਲੇ ਪਦਾਰਥਾਂ ਦੀ ਗੁਣਵੱਤਾ ਯਕੀਨੀ ਬਣਾਉਣ ਅਤੇ ਖਪਤਕਾਰਾਂ ਨੂੰ ਮਿਲਾਵਟ ਸਬੰਧੀ ਜਾਗਰੂਕ ਕਰਨ ਦੇ ਉਦੇਸ਼ ਨਾਲ ਡੇਅਰੀ ਵਿਕਾਸ ਵਿਭਾਗ ਵੱਲੋਂ ਸ੍ਰੀ ਕ੍ਰਿਸ਼ਨਾ ਕਲੋਨੀ, ਮਾਲੇਰਕੋਟਲਾ ਵਿਖੇ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ।

ਦੋ ਹਫਤਿਆਂ ਦਾ ਡੇਅਰੀ ਸਿਖਲਾਈ ਕੋਰਸ 22 ਜੂਨ ਤੋਂ ਸ਼ੁਰੂ

ਸ. ਵਰਿਆਮ ਸਿੰਘ ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ 22 ਜੂਨ ਤੋਂ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਡੇਅਰੀ ਸਿਖਲਾਈ ਦੇਣ ਲਈ ਅਗਲਾ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ।

ਅਸਿਸਟੈਂਟ ਕਮਿਸ਼ਨਰ ਫੂਡ ਨੇ ਅੰਮ੍ਰਿਤਸਰ ਸ਼ਹਿਰ ਦੀਆਂ ਡੇਅਰੀ `ਚੋਂ ਡੇਅਰੀ ਉਤਪਾਦਾਂ ਦੇ ਸੈਂਪਲ ਭਰੇ

ਮਾਨਯੋਗ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਦੇ ਹੁਕਮਾਂ ਤਹਿਤ ਡਾ. ਜੀ.ਐੱਸ. ਪੰਨੂ, ਅਸਿਸਟੈਂਟ ਕਮਿਸ਼ਨਰ ਫੂਡ, ਵੱਲੋਂ ਸ੍ਰੀਮਤੀ ਰੇਖਾ ਸ਼ਰਮਾ, ਫੂਡ ਸੇਫਟੀ ਅਫਸਰ ਦੇ ਨਾਲ ਅੰਮ੍ਰਿਤਸਰ ਸ਼ਹਿਰ ਦੀਆਂ ਵੱਖ-ਵੱਖ ਡੇਅਰੀਆਂ ਦੀ ਅਚਨਚੇਤ ਦੌਰਾ ਕਰਕੇ ਜਾਂਚ ਕੀਤੀ ਗਈ।

ਖੇਤੀਬਾੜੀ ਅਤੇ ਡੇਅਰੀ ਖੇਤਰ ਵਿੱਚ ਸਹਿਕਾਰਤਾ ਦੀ ਅਹਿਮ ਭੂਮਿਕਾ : ਰਾਜਪਾਲ ਪੰਜਾਬ

ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਸਹਿਕਾਰ ਭਾਰਤੀ ਪੰਜਾਬ ਜਾਗਰੂਕਤਾ ਸੰਗੋਸ਼ਠੀ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸਹਿਕਾਰਤਾ ਅੰਦੋਲਨ ਨੂੰ ਪਿੰਡਾਂ ਦੇ ਵਿਕਾਸ ਅਤੇ ਸਮਾਜਕ ਮਜ਼ਬੂਤੀ ਦਾ ਅਹਿਮ ਆਧਾਰ ਕਰਾਰ ਦਿੱਤਾ।

ਡੇਅਰੀ ਵਿਕਾਸ ਵਿਭਾਗ ਵੱਲੋਂ 11 ਤੋਂ 22 ਮਈ ਤੱਕ 2 ਹਫਤਿਆਂ ਦਾ ਡੇਅਰੀ ਸਿਖਲਾਈ ਪ੍ਰੋਗਰਾਮ

ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਸ਼੍ਰੀ ਗੁਰਮੀਤ ਸਿੰਘ ਖੁਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਸ੍ਰ. ਵਰਿਆਮ ਸਿੰਘ ਦੀ ਯੋਗ  ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ/ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਚਤਾਮਲੀ ਵਿਖੇ ਮਿਤੀ 11 ਮਈ 2026 ਤੋ 22 ਮਈ 2026 ਨੂੰ 2 ਹਫਤਾ ਡੇਅਰੀ ਸਿਖਲਾਈ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ।

ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਸਿਖਲਾਈ ਕੋਰਸ ਲਈ ਬਿਨੈਕਾਰਾਂ ਦੀ ਚੋਣ ਤੇ ਕਾਊਂਸਲਿੰਗ 27 ਅਪ੍ਰੈਲ ਨੂੰ

ਪਟਿਆਲਾ ਜ਼ਿਲ੍ਹੇ ਵਿੱਚ ਡੇਅਰੀ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਤਹਿਤ ਡੇਅਰੀ ਧੰਦੇ ਲਈ 4 ਹਫਤਿਆਂ ਦਾ ਵੱਖਰਾ ਡੇਅਰੀ ਡੇਅਰੀ ਉੱਦਮ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ।

ਭਗਵੰਤ ਮਾਨ ਸਰਕਾਰ ਵੱਲੋਂ ਵੇਰਕਾ ਲੁਧਿਆਣਾ ਡੇਅਰੀ ਨੂੰ ਵੱਡਾ ਹੁਲਾਰਾ ਦੇਣ ਦੀ ਤਿਆਰੀ, ਡੇਅਰੀ ਦੀ ਮੁਕੰਮਲ ਆਟੋਮੇਸ਼ਨ ਲਈ ਰਾਹ ਪੱਧਰਾ

ਮੈਨੂਅਲ ਤੋਂ ਮਸ਼ੀਨ-ਸੰਚਾਲਨ, ਭਗਵੰਤ ਮਾਨ ਸਰਕਾਰ ਪੰਜਾਬ ਦੇ ਡੇਅਰੀ ਸੈਕਟਰ ਨੂੰ ਏ.ਆਈ-ਅਧਾਰਤ ਕਰਨ ਲਈ ਲਗਾਤਾਰ ਯਤਨਸ਼ੀਲ

ਦੁੱਧ ਉਤਪਾਦਕ ਪਸ਼ੂ ਪਾਲਕ ਕਿਸਾਨਾਂ ਦੀ ਆਮਦਨ ਵਧਾਉਣ ਵੱਲ ਮਾਨ ਸਰਕਾਰ ਦਾ ਵੱਡਾ ਕਦਮ : ਪ੍ਰਭਬੀਰ ਸਿੰਘ ਬਰਾੜ

ਆਮ ਆਦਮੀ ਪਾਰਟੀ–ਅੰਮ੍ਰਿਤਸਰ ਸ਼ਹਿਰ ਦੇ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਪਨਸਪ (ਪੰਜਾਬ) ਪ੍ਰਭਬੀਰ ਸਿੰਘ ਬਰਾੜ ਨੇ ਪੰਜਾਬ ਸਰਕਾਰ ਵੱਲੋਂ ਦੁੱਧ ਉਤਪਾਦਕ ਕਿਸਾਨਾਂ ਦੇ ਹਿੱਤ ਵਿੱਚ ਲਏ ਗਏ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਪਿੰਡਾਂ ਦੀ ਆਰਥਿਕਤਾ ਮਜ਼ਬੂਤ ਕਰਨ ਲਈ ਲਗਾਤਾਰ ਇਤਿਹਾਸਕ ਫੈਸਲੇ ਲੈ ਰਹੀ ਹੈ।

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ

ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

ਡਾਕਟਰ ਨਿੱਜਰ ਨੇ ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਸੁਣੀਆਂ

ਜਲਦ ਹੱਲ ਕਰਨ ਦਾ ਦਿੱਤਾ ਭਰੋਸਾ

ਡੇਅਰੀ ਕਿੱਤੇ ਨੂੰ ਉਤਸ਼ਾਹਿਤ ਕਰਨ ਵੱਲ ਪੁਲਾਂਘ: ਪੰਜਾਬ ਵੱਧ ਪੈਦਾਵਾਰ ਵਾਲੀਆਂ ਐਚ.ਐਫ. ਤੇ ਮੁਰ੍ਹਾ ਨਸਲਾਂ ਦੇ ਸੀਮਨ ਬਦਲੇ ਕੇਰਲਾ ਨੂੰ ਸਾਹੀਵਾਲ ਸਾਨ੍ਹ ਸਪਲਾਈ ਕਰੇਗਾ

ਸਰਕਾਰ ਦੀ ਪਹਿਲਕਦਮੀ ਪਸ਼ੂ ਪਾਲਣ ਖੇਤਰ ਵਿੱਚ ਉੱਤਰੀ ਅਤੇ ਦੱਖਣੀ ਭਾਰਤ ਦੀਆਂ ਸਮਰੱਥਾਵਾਂ ਦੇ ਅਦਾਨ-ਪ੍ਰਦਾਨ ਲਈ ਪੁਲ ਵਜੋਂ ਕੰਮ ਕਰੇਗੀ: ਗੁਰਮੀਤ ਸਿੰਘ ਖੁੱਡੀਆਂ

ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਇਕੱਲੇ ਡੇਅਰੀ ਵਿਕਾਸ ਵਿਭਾਗ ਵਿੱਚ 52 ਨੌਜਵਾਨ ਹੋਏ ਭਰਤੀ; 55 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਵੱਖ ਵੱਖ ਵਿਭਾਗਾਂ ਵਿੱਚ ਮਿਲੀਆਂ ਸਰਕਾਰੀ ਨੌਕਰੀਆਂ

ਡੇਅਰੀ ਫਾਰਮਰਾਂ ਨੂੰ ਕੁਸ਼ਲ ਮੈਨੇਜਰ ਬਣਾਉਣ ਲਈ 4 ਹਫਤਿਆਂ ਦਾ ਡੇਅਰੀ ਉੱਦਮ ਸਿਖਲਾਈ ਕੋਰਸ ਲਈ ਬਿਨੈਕਾਰਾਂ ਦੀ ਚੋਣ/ਕਾਊਂਸਲਿੰਗ ਮਿਤੀ 13-08-2025 ਨੂੰ

ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ  ਕੁਲਦੀਪ ਸਿੰਘ ਦੀ ਗਤੀਸ਼ੀਲ ਅਗਵਾਈ ਵਿੱਚ ਅਤੇ  ਦਲਬੀਰ ਕੁਮਾਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਪਟਿਆਲਾ ਦੇ ਯਤਨ ਸਦਕਾ ਜਿਲ੍ਹੇ ਵਿੱਚ ਡੇਅਰੀ ਧੰਦੇ ਨੂੰ ਉਤਸ਼ਾਤਿਹ ਕਰਨ ਲਈ ਸਰਕਾਰ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾ ਰਿਹਾ ਹੈ।

ਪੰਜਾਬ ਨੇ ਡੇਅਰੀ ਫਾਰਮਿੰਗ ਨੂੰ ਹੁਲਾਰਾ ਦੇਣ ਲਈ 22.26 ਲੱਖ ਮਸਨੂਈ ਗਰਭਧਾਰਨ ਕਰਵਾਏ; 3.75 ਲੱਖ ਸੈਕਸਡ ਸੀਮਨ ਦੀਆਂ ਖੁਰਾਕਾਂ ਖਰੀਦੀਆਂ: ਖੁੱਡੀਆਂ

ਪਸ਼ੂ ਪਾਲਣ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਪਸ਼ੂਆਂ ਵਿੱਚ ਬਿਮਾਰੀਆਂ ਨੂੰ ਕੰਟਰੋਲ ਕਰਨ ਲਈ ਸਮੇਂ ਸਿਰ ਟੀਕਾਕਰਨ ਪ੍ਰੋਗਰਾਮ ਲਾਗੂ ਕਰਨ ਦੇ ਨਿਰਦੇਸ਼

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ "ਡੇਅਰੀ ਪਾਲਣ" ਕਿੱਤਾਮੁਖੀ ਸਿਖਲਾਈ ਪ੍ਰੋਗਰਾਮ ਹੋਇਆ ਸਮਾਪਤ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਦੇਖ-ਰੇਖ ਅਧੀਨ ਕੰਮ ਕਰ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ,ਪਟਿਆਲਾ ਵਿਖੇ "ਡੇਅਰੀ ਪਾਲਣ" ਸਬੰਧੀ ਕਿੱਤਾ-ਮੁਖੀ ਸਿਖਲਾਈ ਕੋਰਸ ਮਿਤੀ 4 ਤੋਂ 14 ਜੁਲਾਈ ਤੱਕ ਲਗਾਇਆ ਗਿਆ।

ਡੇਅਰੀ ਫਾਰਮਿੰਗ ਨੂੰ ਵੱਡਾ ਹੁਲਾਰਾ: ਪੰਜਾਬ ਸਰਕਾਰ ਨੇ 30 ਹਜ਼ਾਰ ਤੋਂ ਵੱਧ ਦੁਧਾਰੂ ਪਸ਼ੂਆਂ ਦਾ ਕੀਤਾ ਬੀਮਾ

1056 ਪ੍ਰਭਾਵਿਤ ਡੇਅਰੀ ਕਿਸਾਨਾਂ ਨੂੰ 7 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਵੰਡੀ: ਗੁਰਮੀਤ ਸਿੰਘ ਖੁੱਡੀਆਂ

ਡੇਅਰੀ ਤੇ ਖੁਰਾਕੀ ਉਤਪਾਦਾਂ ਵਿੱਚ ਮਿਲਾਵਟਖੋਰੀ ਰੋਕਣ ਲਈ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਭਰ ਵਿੱਚ ਅਚਨਚੇਤ ਜਾਂਚ

ਸੂਬੇ ਦੇ ਨਾਗਰਿਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਤੇ ਸ਼ੁੱਧ ਵਸਤਾਂ ਮੁਹੱਈਆ ਕਰਵਾਉਣ ਲਈ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ

ਡੇਅਰੀ ਸਵੈ ਰੁਜਗਾਰ ਸਿਖਲਾਈ ਕੋਰਸ ਮਿਤੀ 10 ਮਾਰਚ ਤੋਂ ਸ਼ੁਰੂ

ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ਼੍ਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਿੱਚ ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ, ਸ੍ਰ: ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ

ਪੇਂਡੂ ਖੇਤਰ ਦੇ ਔਰਤਾਂ ਤੇ ਨੌਜਵਾਨਾਂ ਲਈ ਦੋ ਹਫਤੇ ਦਾ ਡੇਅਰੀ ਸਿਖਲਾਈ ਕੋਰਸ 05 ਅਗਸਤ ਤੋਂ ਸ਼ੁਰੂ

ਡੇਅਰੀ ਦੇ ਧੰਦੇ ਨੂੰ ਉਤਸਾਹਤ ਕਰਨ ਵਾਸਤੇ ਡੇਅਰੀ ਵਿਕਾਸ ਵਿਭਾਗ ਵੱਲੋਂ ਪਿੰਡਾਂ ਦੇ ਬੇਰੋਜ਼ਗਾਰ ਨੌਜਵਾਨਾਂ ਤੇ ਔਰਤਾਂ ਲਈ ਦੋ ਹਫਤੇ ਦਾ ਡੇਅਰੀ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ।

ਡੇਅਰੀ ਉੱਦਮ ਸਿਖਲਾਈ ਕੋਰਸ 15 ਜੁਲਾਈ ਤੋਂ ਹੋਵੇਗਾ ਸ਼ੁਰੂ : ਡਿਪਟੀ  ਡਾਇਰੈਕਟਰ

ਸਿਖਲਾਈ ਕੋਰਸ ਲਈ ਉਮੀਦਵਾਰਾਂ ਦੀ ਕਾਊਂਸਲਿੰਗ 10 ਜੁਲਾਈ ਨੂੰ

ਡੇਅਰੀ ਉਦਮ ਸਿਖਲਾਈ 11 ਜੂਨ ਤੋ ਸੁਰੂ ਹੋਵੇਗੀ :ਡਿਪਟੀ ਡਾਇਰੈਕਟਰ ਡਾਇਰੀ

ਸਿਖਲਾਈ ਸਬੰਧੀ ਅੱਜ ਚਤਾਮਲੀ ਅਤੇ ਬੀਜਾ ਵਿਖੇ ਹੋਵੇਗੀ ਕਾਊਂਸਲਿੰਗ