Sunday, November 22, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

DairyDevelopment

ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ 23 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਸਾਲ 2022 ਤੋਂ ਹੁਣ ਤੱਕ ਡੇਅਰੀ ਵਿਕਾਸ ਵਿਭਾਗ ਵਿੱਚ 98 ਨੌਜਵਾਨਾਂ ਨੂੰ ਦਿੱਤੀ ਨੌਕਰੀ: ਖੁੱਡੀਆਂ

ਡੇਅਰੀ ਵਿਕਾਸ ਵਿਭਾਗ ਵੱਲੋਂ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਆਯੋਜਿਤ

ਜ਼ਿਲ੍ਹੇ ਵਿੱਚ ਦੁੱਧ ਅਤੇ ਦੁੱਧ ਤੋਂ ਬਣਨ ਵਾਲੇ ਪਦਾਰਥਾਂ ਦੀ ਗੁਣਵੱਤਾ ਯਕੀਨੀ ਬਣਾਉਣ ਅਤੇ ਖਪਤਕਾਰਾਂ ਨੂੰ ਮਿਲਾਵਟ ਸਬੰਧੀ ਜਾਗਰੂਕ ਕਰਨ ਦੇ ਉਦੇਸ਼ ਨਾਲ ਡੇਅਰੀ ਵਿਕਾਸ ਵਿਭਾਗ ਵੱਲੋਂ ਸ੍ਰੀ ਕ੍ਰਿਸ਼ਨਾ ਕਲੋਨੀ, ਮਾਲੇਰਕੋਟਲਾ ਵਿਖੇ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ।

ਡੇਅਰੀ ਵਿਕਾਸ ਵਿਭਾਗ ਵੱਲੋਂ 11 ਤੋਂ 22 ਮਈ ਤੱਕ 2 ਹਫਤਿਆਂ ਦਾ ਡੇਅਰੀ ਸਿਖਲਾਈ ਪ੍ਰੋਗਰਾਮ

ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਸ਼੍ਰੀ ਗੁਰਮੀਤ ਸਿੰਘ ਖੁਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਸ੍ਰ. ਵਰਿਆਮ ਸਿੰਘ ਦੀ ਯੋਗ  ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ/ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਚਤਾਮਲੀ ਵਿਖੇ ਮਿਤੀ 11 ਮਈ 2026 ਤੋ 22 ਮਈ 2026 ਨੂੰ 2 ਹਫਤਾ ਡੇਅਰੀ ਸਿਖਲਾਈ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ।

ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਇਕੱਲੇ ਡੇਅਰੀ ਵਿਕਾਸ ਵਿਭਾਗ ਵਿੱਚ 52 ਨੌਜਵਾਨ ਹੋਏ ਭਰਤੀ; 55 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਵੱਖ ਵੱਖ ਵਿਭਾਗਾਂ ਵਿੱਚ ਮਿਲੀਆਂ ਸਰਕਾਰੀ ਨੌਕਰੀਆਂ