ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਵਿਧਾਨ ਸਭਾ ਹਲਕਾ ਧੂਰੀ ਦੇ ਪਿੰਡ ਲੱਡਾ ਵਿਖੇ ਨਹਿਰੀ ਪਾਣੀ ਦੀਆਂ ਜ਼ਮੀਨਦੋਜ਼ ਪਾਈਪਾਂ ਪਾਉਣ ਦੇ ਮਹੱਤਵਪੂਰਨ ਪ੍ਰੋਜੈਕਟ ਦੀ ਸ਼ੁਰੂਆਤ ਕਰਵਾਈ।
ਮੁੱਖ ਮੰਤਰੀ ਦੇ ਓ ਐੱਸ ਡੀ ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ 3.35 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ