Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Dance

ਪਟਿਆਲਾ ਵਿੱਚ ਔਰਤਾਂ ਵੱਲੋਂ ਤੀਜ ਅਤੇ ਸੁਤੰਤਰਤਾ ਦਿਵਸ ਦਾ ਸ਼ਾਨਦਾਰ ਜਸ਼ਨ

ਰਵਾਇਤੀ ਪਹਿਰਾਵੇ, ਸੁਰੀਲੇ ਗੀਤਾਂ, ਸ਼ਾਨਦਾਰ ਨਾਚ ਪੇਸ਼ਕਾਰੀਆਂ (ਗਿੱਧਾ-ਭੰਗੜਾ) ਅਤੇ ਸਰਗਰਮ ਸ਼ਮੂਲੀਅਤ ਨਾਲ ਇਸ ਪ੍ਰੋਗਰਾਮ ਨੂੰ ਹੋਰ ਵੀ ਚਾਰ ਚੰਨ ਲਾ ਦਿੱਤੇ। ਸਾਰਾ ਮਾਹੌਲ ਰਵਾਇਤੀ ਸੰਗੀਤ, ਖੁਸ਼ੀ ਅਤੇ ਆਪਸੀ ਸਾਂਝ ਨਾਲ ਗੂੰਜ ਰਿਹਾ

ਸਾਈਕਲਿਸਟ ਬੇਅੰਤ ਚੀਮਾਂ ਦਾ 80ਵੇਂ ਆਜ਼ਾਦੀ ਦਿਵਸ ਮੌਕੇ ਜਜ਼ਬਾ 80 ਕਿਲੋਮੀਟਰ ਦੀ ਰਾਈਡ ਲਾਕੇ ਨੌਜਵਾਨਾਂ ਨੂੰ ਦਿੱਤਾ ਸੁਨੇਹਾ

ਨੌਜਵਾਨਾਂ ਨੂੰ ਪੜ੍ਹਾਈ ਦੇ ਨਾਲ ਖੇਡਾਂ ਖਾਸਕਰ ਸਾਈਕਲਿੰਗ ਨਾਲ ਜੁੜਣਾ ਚਾਹੀਦਾ ਹੈ ਤਾਂ ਇਨਸਾਨ ਸਰੀਰਕ ਤੰਦਰੁਸਤੀ ਦੇ ਨਾਲ ਮਾਨਸਿਕ ਤੌਰ ਤੇ ਵੀ ਚੇਤੰਨ ਰਹੇ। ਇਸੇ ਦੌਰਾਨ ਸੁਨਾਮ ਸਾਈਕਲਿੰਗ ਕਲੱਬ ਦੇ ਸੀਨੀਅਰ ਮੈਂਬਰ ਯਸ਼ਪਾਲ ਗੋਗੀਆ ਨੇ ਬੇਅੰਤ ਸਿੰਘ ਚੀਮਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਨੌਜਵਾਨ ਪੀੜ੍ਹੀ ਨੂੰ ਸਮਰਪਿਤ ਭਾਵਨਾ ਨਾਲ ਸਾਈਕਲਿੰਗ ਵੱਲ ਧਿਆਨ ਕੇਂਦਰਿਤ ਕਰਨ ਦੀ ਲੋੜ ਹੈ ਤਾਂ ਜੋ ਸ਼ਰੀਰ ਨੂੰ ਤੰਦਰੁਸਤ ਰੱਖਣ ਤੋਂ ਇਲਾਵਾ ਪਿੰਡ ਤੋਂ ਸ਼ਹਿਰ ਅਤੇ ਸ਼ਹਿਰ ਤੋਂ ਪਿੰਡ ਦੀ ਦੂਰੀ ਨੂੰ ਨੇੜੇ ਲਿਆਂਦਾ ਜਾ ਸਕੇ। 

ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ 'ਤੇ ਗ੍ਰਹਿ ਮੰਤਰਾਲੇ ਵੱਲੋਂ ਪੀਐਸਐਮ ਅਤੇ ਐਮਐਸਐਮ ਪੁਰਸਕਾਰਾਂ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

 ਕਿਹਾ ਕਿ ਉਨ੍ਹਾਂ ਦੀ ਇਹ ਉਪਲੱਬਧੀ ਸਮੁੱਚੇ ਪੰਜਾਬ ਪੁਲਿਸ ਬਲ ਲਈ ਪ੍ਰੇਰਨਾ ਸਰੋਤ ਹੈ ਤਾਂ ਜੋ ਉਹ ਡਿਊਟੀ ਦੇ ਉੱਚੇ ਮਿਆਰਾਂ ਨੂੰ ਕਾਇਮ ਰੱਖਣ ਅਤੇ ਪੂਰੀ ਸਮਰਪਿਤ ਭਾਵਨਾ ਨਾਲ ਲੋਕਾਂ ਦੀ ਸੇਵਾ ਜਾਰੀ ਰੱਖਣ। 
 

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ 80ਵਾਂ ਅਜ਼ਾਦੀ ਦਿਵਸ ਮਨਾਇਆ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ 80ਵਾਂ ਅਜ਼ਾਦੀ ਦਿਵਸ

 ਸੱਭਿਆਚਾਰਕ ਪੇਸ਼ਕਾਰੀਆਂ ਨੇ ਹਾਜ਼ਰੀਨ ਦੇ ਦਿਲਾਂ ਦੇਸ਼ ਪ੍ਰੇਮ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ। ਸਮਾਗਮ ਦੇ ਅੰਤ ਰਾਸ਼ਟਰੀ ਗੀਤ ਨਾਲ ਵਿੱਚ ਦੇਸ਼ ਦੀ ਤਰੱਕੀ ਅਮਨ ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ ਗਈ। 
 
 

ਆਜ਼ਾਦੀ ਦੇ 80ਵੇਂ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਅੱਜ ਅੰਮ੍ਰਿਤਸਰ ਰੂਰਲ ਪੁਲਿਸ ਵੱਲੋਂ ਜੰਡਿਆਲਾ ਗੁਰੂ ਵਿਖੇ ਵਿਸ਼ਾਲ ਫਲੈਗ ਮਾਰਚ ਕੱਢਿਆ ਗਿਆ

 ਸ਼ਿਕਾਇਤਕਰਤਾ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਇਸ ਲਈ ਸਾਰੇ ਸੰਵੇਦਨਸ਼ੀਲ ਅਤੇ ਵੀ ਆਈ ਪੀ ਇਲਾਕਿਆਂ ਨੂੰ ਨਾਕਿਆਂ, ਨਾਈਟ ਗਸ਼ਤ ਅਤੇ ਸਟੈਟਿਕ ਡਿਊਟੀ ਨਾਲ ਕਵਰ ਕੀਤਾ ਜਾ ਰਿਹਾ ਹੈ।" ਡੀ ਆਈ ਜੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਤੁਰੰਤ *112 ਨੰਬਰ* 'ਤੇ ਦਿਓ। ਨਸ਼ਾ ਤਸਕਰੀ ਸਬੰਧੀ ਸੂਚਨਾ ਲਈ ਪੰਜਾਬ ਪੁਲਿਸ ਦੀ ਹੈਲਪਲਾਈਨ ਵੀ ਜਾਰੀ ਹੈ। ਉਸ 'ਤੇ ਮੈਸੇਜ, ਵੀਡੀਓ, ਫੋਟੋ ਭੇਜੀ ਜਾ ਸਕਦੀ ਹੈ ਅਤੇ ਸ਼ਿਕਾਇਤਕਰਤਾ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।

ਡੀ.ਏ.ਵੀ. ਸਕੂਲ 'ਚ ਆਜ਼ਾਦੀ ਦਿਵਸ ਸਮਾਗਮ ਦੀਆਂ ਰੌਣਕਾਂ ਅਜ਼ਾਦੀ ਸੰਗਰਾਮੀਆਂ ਦੇ ਘੋਲ ਨੂੰ ਕੀਤਾ ਯਾਦ

ਪ੍ਰਿੰਸੀਪਲ ਵਿਜੇ ਪ੍ਰਕਾਸ਼ ਗੁਪਤਾ, ਵਾਈਸ ਪ੍ਰਿੰਸੀਪਲ ਅੰਤੂ ਗਰਗ, ਅਧਿਆਪਕ ਅਤੇ ਵਿਦਿਆਰਥੀ ਮੌਜੂਦ ਸਨ। ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ। 

ਵੜਿੰਗ ਨੇ ਮੁੱਖ ਮੰਤਰੀ ਮਾਨ ਨੂੰ ਅਲਵਿਦਾ ਆਖਿਆ; ਕਿਹਾ: ਚੰਗਾ ਹੋਇਆ ਛੁਟਕਾਰਾ ਮਿਲਿਆ ਭਵਿੱਖਬਾਣੀ ਕੀਤੀ: ਇਹ ਮਾਨ ਦਾ ਆਖਰੀ ਵਿਧਾਨ ਸਭਾ ਸੈਸ਼ਨ ਹੋਵੇਗਾ

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਲਵਿਦਾ ਕਹਿੰਦਿਆਂ, ਭਵਿੱਖਬਾਣੀ ਕੀਤੀ ਹੈ ਕਿ ਇਹ ਉਨ੍ਹਾਂ ਦਾ ਆਖਰੀ ਵਿਧਾਨ ਸਭਾ ਸੈਸ਼ਨ ਹੋਵੇਗਾ।

ਸਰਕਾਰੀ ਸਕੂਲ ਦੇਵੀਗੜ੍ਹ 'ਚ ਰੋਲ ਪਲੇਅ ਤੇ ਨਾਚ ਮੁਕਾਬਲੇ ਕਰਵਾਏ

ਅੱਜ  ਪੀ ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ  ਸਕੂਲ ਦੇਵੀਗੜ੍ਹ ਵਿਖੇ ਪ੍ਰਿੰਸੀਪਲ ਸ੍ਰੀ ਸੁਧੀਰ  ਕੁਮਾਰ  ਦੀ ਅਗਵਾਈ ਵਿੱਚ ਬਲਾਕ ਲੈਵਲ ਤੇ ਐਨ  ਈ ਪੀ ਅਧੀਨ  ਰੋਲ ਪਲੇ ਅਤੇ ਲੋਕ ਨਾਚ ਮੁਕਾਬਲੇ ਕਰਵਾਏ ਗਏ।

ਆਜ਼ਾਦੀ ਦਿਹਾੜੇ ਨੂੰ ਸਮਰਪਿਤ ਅੰਤਰ-ਸਕੂਲ ਭਾਸ਼ਣ ਮੁਕਾਬਲੇ ‘ਮੇਰਾ-ਭਾਰਤ, ਮੇਰਾ-ਗੌਰਵ’ ਕਰਾਉਣ ਦਾ ਫੈਸਲਾ

ਪ੍ਰਤੀਯੋਗਤਾ ਵਿੱਚ ਜੇਤੂਆਂ ਦਾ ਐਲਾਨ 17 ਅਗਸਤ, 2026 ਨੂੰ ਕੀਤਾ ਜਾਵੇਗਾ। ਮੁਕਾਬਲੇ ਵਿਚ ਭਾਗ ਲੈਣ ਲਈ ਕੋਈ ਰਜਿਸਟਰੇਸ਼ਨ ਫੀਸ ਨਹੀਂ ਰੱਖੀ ਗਈ ਹੈ। ਇਸ ਪ੍ਰਤੀਯੋਗਤਾ ਵਿੱਚ ਪਹਿਲੇ ਤਿੰਨ ਇਨਾਮ ਕ੍ਰਮਵਾਰ 3,100, 2,100 ਅਤੇ 1,100 ਰੁਪਏ ਨਕਦ ਸਮੇਤ ਟਰਾਫੀਆਂ ਦਿੱਤੇ ਜਾਣਗੇ, ਜਦਕਿ ਹਰੇਕ ਭਾਗੀਦਾਰ ਨੂੰ ਭਾਗੀਦਾਰੀ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਜਾਵੇਗਾ। ਮੁਕਾਬਲੇ ਸੰਬੰਧੀ ਵਧੇਰੇ ਜਾਣਕਾਰੀ ਲਈ ਮੋਬਾਈਲ ਨੰਬਰ 9517800788 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
 

ਭਾਰਤ ਦੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ 98 ਨਵੇਂ ਪੋਲਿੰਗ ਬੂਥਾਂ ਦੀ ਤਜਵੀਜ਼: ਡੀ ਸੀ

 ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੋਲਿੰਗ ਬੂਥਾਂ ਦੀ ਰੈਸ਼ਨਲਾਈਜ਼ੇਸ਼ਨ ਸਬੰਧੀ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।

ਪੰਜਵੇਂ ਪਾਤਸ਼ਾਹ ਦੇ ਜੀਵਨ ਫਲਸਫ਼ੇ ਤੋਂ ਸੇਧ ਲੈਣ ਦੀ ਲੋੜ : ਅਮਨ ਅਰੋੜਾ

ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ  ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਸੁਨਾਮ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

ਨੌਜਵਾਨਾਂ ਨੂੰ ਨੌਵੇਂ ਪਾਤਸ਼ਾਹ ਦੇ ਜੀਵਨ ਤੋਂ ਸੇਧ ਲੈਣ ਦੀ ਲੋੜ : ਲੌਂਗੋਵਾਲ 

ਕਿਹਾ ਪੀਯੂ ਦੀ ਹੋਂਦ ਬਚਾਉਣ ਲਈ ਸਾਂਝੇ ਯਤਨ ਜ਼ਰੂਰੀ 

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਹਿਨੁਮਾਈ ਵਿੱਚ ਹੜ੍ਹ ਪੀੜਤਾਂ ਦੀ ਮਦਦ ਲਈ ਰਾਸ਼ਨ ਤੇ ਚਾਰੇ ਦੇ ਪੰਜ ਟਰੱਕ ਫਿਰੋਜ਼ਪੁਰ ਭੇਜੇ

ਕੈਬਨਿਟ ਮੰਤਰੀ ਦੇ ਓ.ਐਸ.ਡੀ. ਤਪਿੰਦਰ ਸਿੰਘ ਸੋਹੀ ਦਿੜ੍ਹਬਾ ਤੇ ਸੰਗਰੂਰ ਤੋਂ ਟਰੱਕ ਲੈ ਕੇ ਰਵਾਨਾ
 

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਐਨ.ਪੀ.ਈ.ਪੀ ਤਹਿਤ ਜ਼ਿਲ੍ਹਾ ਪੱਧਰੀ ਪੱਧਰੀ ਰੋਲ ਪਲੇਅ ਅਤੇ ਲੋਕ ਨਾਚ ਮੁਕਾਬਲੇ ਕਰਵਾਏ ਗਏ

ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਨ.ਪੀ.ਈ.ਪੀ ਤਹਿਤ ਜ਼ਿਲ੍ਹਾ ਪੱਧਰੀ ਰੋਲ ਪਲੇਅ ਅਤੇ ਲੋਕ ਨਾਚ ਮੁਕਾਬਲੇ ਮਾਨਯੋਗ ਜਿਲ੍ਹਾ ਸਿੱਖਿਆ ਅਫਸਰ ਸ੍ਰੀ ਜਸਪਾਲ ਮੋਂਗਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਰਾਜਿੰਦਰ ਕੁਮਾਰ ਸੋਨੀ ਜੀ ਦੀ ਯੋਗ ਅਗਵਾਈ ਹੇਠ ਬਾਵਾ ਨਿਹਾਲ ਸਿੰਘ ਕਾਲਜ ਆਫ਼ ਐਜੂਕੇਸ਼ਨ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਗਏ।

ਐਨ.ਪੀ.ਈ.ਪੀ ਤਹਿਤ ਬਲਾਕ ਲੰਬੀ ਦੇ ਬਲਾਕ ਪੱਧਰੀ ਰੋਲ ਪਲੇਅ ਅਤੇ ਲੋਕ ਨਾਚ ਮੁਕਾਬਲੇ ਕਰਵਾਏ ਗਏ

ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਨ.ਪੀ.ਈ.ਪੀ ਤਹਿਤ ਬਲਾਕ ਲੰਬੀ ਦੇ ਬਲਾਕ ਪੱਧਰੀ ਰੋਲ ਪਲੇਅ ਅਤੇ ਲੋਕ ਨਾਚ ਮੁਕਾਬਲੇ ਮਾਨਯੋਗ ਜਿਲ੍ਹਾ ਸਿੱਖਿਆ ਅਫਸਰ ਸ੍ਰੀ ਜਸਪਾਲ ਮੋਂਗਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਰਾਜਿੰਦਰ ਕੁਮਾਰ ਸੋਨੀ ਜੀ ਦੀ ਯੋਗ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਅਬੁਲ ਖੁਰਾਣਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਬੁਲ ਖੁਰਾਣਾ ਵਿਖੇ ਕਰਵਾਏ ਗਏ।

ਮਟੌਰ ਵਿਖੇ ਬਲਬੀਰ ਸਿੱਧੂ ਤੇ ਮੇਅਰ ਅਮਰਜੀਤ ਸਿੱਧੂ ਦੀ ਰਹਿਨੁਮਾਈ ਹੇਠ ਵੱਡੀ ਗਿਣਤੀ ਵਿੱਚ ਲੋਕ ਕਾਂਗਰਸ ਵਿੱਚ ਹੋਏ ਸ਼ਾਮਿਲ

ਇਹ ਲੋਕਾਂ ਦੀ ਅਸਲ ਆਵਾਜ਼ ਹੈ ਜੋ ਹੁਣ ਨਾਟਕਾਂ ਤੋਂ ਨਹੀਂ, ਨਤੀਜਿਆਂ ਤੋਂ ਉਮੀਦ ਰਖਦੀ ਹੈ : ਬਲਬੀਰ ਸਿੱਧੂ

 

ਪੰਜਾਬ ਦੇ ਸਹਿਕਾਰੀ ਵਿਭਾਗ ਵੱਲੋਂ ਨਾਗਰਿਕਾਂ ਨੂੰ ਬਿਹਤਰੀਨ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਦਫ਼ਤਰਾਂ ਵਿੱਚ ਡਿਜੀਟਲ ਹਾਜ਼ਰੀ ਪ੍ਰਣਾਲੀ ਦਾ ਆਗ਼ਾਜ਼

ਰਜਿਸਟਰਾਰ ਸਹਿਕਾਰੀ ਸਭਾਵਾਂ ਦੇ ਦਫ਼ਤਰਾਂ ਅਤੇ ਪ੍ਰਮੁੱਖ ਸਹਿਕਾਰੀ ਸੰਸਥਾਵਾਂ ਦੇ ਸਾਰੇ ਦਫਤਰਾਂ ਵਿੱਚ ਹਾਜ਼ਰੀ ਲਾਉਣ ਲਈ ਐਮਸੇਵਾ ਐਪ ਦੀ ਹੋਵੇਗੀ ਵਰਤੋਂ

ਸੁਨਾਮ ਵਿਖੇ ਨਾਚ ਪ੍ਰਤੀਯੋਗਤਾ ਦਾ ਆਯੋਜਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਨਸ਼ਾ ਮੁਕਤੀ ਦਾ ਸੱਦਾ 

ਪੀ ਡੀ ਆਰੀਆ ਸਕੂਲ 'ਚ  ਦਿਵਿਆਂਗ ਵਿਦਿਆਰਥੀਆਂ ਦੇ ਕਵਿਤਾ ਗਾਇਨ ਅਤੇ ਡਾਂਸ ਮੁਕਾਬਲੇ ਕਰਵਾਏ

ਡਿਸਏਬਲ ਪਰਸਨਜ ਵੈਲਫੇਅਰ ਸੋਸਾਇਟੀ ਵੱਲੋਂ ਛੇਵਾਂ ਸਥਾਪਨਾ ਦਿਵਸ ਮਨਾਇਆ ਗਿਆ

ਪੰਜਾਬੀ ਯੂਨੀਵਰਸਿਟੀ ਤੋਂ ਡਾ. ਦਮਨਜੀਤ ਕੌਰ ਸੰਧੂ 'ਪੈਰਾ ਅਥਲੈਟਿਕਸ ਗਰੈਂਡ ਪ੍ਰਿਕਸ' ਦੌਰਾਨ ਭਾਰਤੀ ਟੀਮ ਨੂੰ ਦੇਣਗੇ ਮਨੋਵਿਗਿਆਨਿਕ ਅਗਵਾਈ

ਪੰਜਾਬੀ ਯੂਨੀਵਰਸਿਟੀ ਤੋਂ ਮਨੋਵਿਗਿਆਨ ਵਿਭਾਗ ਦੇ ਪ੍ਰੋਫੈਸਰ ਅਤੇ ਮੁਖੀ ਡਾ. ਦਮਨਜੀਤ ਕੌਰ ਸੰਧੂ ਨੂੰ ਨਵੀਂ ਦਿੱਲੀ ਵਿਖੇ ਹੋ ਰਹੀ 'ਪੈਰਾ ਅਥਲੈਟਿਕਸ ਗਰੈਂਡ ਪ੍ਰਿਕਸ' ਦੌਰਾਨ ਭਾਰਤੀ ਟੀਮ ਦੀ ਮਨੋਵਿਗਿਆਨਿਕ ਅਗਵਾਈ ਲਈ ਚੁਣਿਆ ਗਿਆ ਹੈ।

ਸਟਾਰ ਆਫ ਟਰਾਈਸਿਟੀ ਗਰੁੱਪ ਦੀ ਪ੍ਰਧਾਨ ਪ੍ਰੀਤੀ ਅਰੋੜਾ ਨੇ ਫੀਲ ਲਾਈਕ ਡਾਂਸ ਸਟੂਡੀਓ ਗਰੁੱਪ ਨਾਲ ਮਨਾਈ ਹਰਿਆਲੀ ਤੀਜ਼

ਸਟਾਰ ਆਫ ਟਰਾਈਸਿਟੀ ਗਰੁੱਪ ਦੀ ਪ੍ਰਧਾਨ ਪ੍ਰੀਤੀ ਆਰੋੜਾ ਨੇ ਡਾਂਸ ਗਰੁੱਪ ਸਟੂਡੀੳ ਨਾਲ ਤੀਜ਼ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ 

ਪੰਜਾਬੀ ਯੂਨੀਵਰਸਿਟੀ ਦੇ ਡਾਂਸ ਵਿਭਾਗ ਨੇ ਮਨਾਇਆ ’ਵਿਸ਼ਵ ਨਾਚ ਦਿਵਸ’

ਕਲਾ ਮਨੁੱਖ ਨੂੰ ਚੰਗਾ ਬਣਾਉਣ ’ਚ ਭੂਮਿਕਾ ਨਿਭਾਉਂਦੀ ਹੈ : ਵਾਈਸ ਚਾਂਸਲਰ

ਡਾਂਸ ਮੇਰੀ ਜਿੰਦਗੀ ਦਾ ਇੱਕ ਅਹਿਮ ਹਿੱਸਾ ਹੈ ਜਿਸ ਨਾਲ ਮੈਂ ਆਪਣੇ ਆਪ ਨਾਲ ਖੁੱਲ੍ਹਾ ਸਮਾਂ ਬਿਤਾਉਂਦੀ ਹਾਂ: ਈਸ਼ਾ ਕਲੋਆ

ਵਰਲਡ ਡਾਂਸ ਡੇਅ ਦੇ ਮੌਕੇ 'ਤੇ, ਜ਼ੀ ਪੰਜਾਬੀ ਦੀ ਪ੍ਰਤਿਭਾਸ਼ਾਲੀ ਕਲਾਕਾਰ ਈਸ਼ਾ ਕਲੋਆ, ਜੋ ਕਿ ਹਿੱਟ ਸ਼ੋਅ "ਹੀਰ ਤੇ ਟੇਢੀ ਖੀਰ" ਵਿੱਚ ਹੀਰ ਦੇ ਮਨਮੋਹਕ ਚਿੱਤਰਣ ਲਈ ਮਸ਼ਹੂਰ ਹੈ, ਨੇ ਡਾਂਸ ਲਈ ਉਸਦੇ ਡੂੰਘੇ ਪਿਆਰ ਦਾ ਪਰਦਾਫਾਸ਼ ਕੀਤਾ, ਇਹ ਦਰਸਾਉਂਦਾ ਹੈ ਕਿ ਇਹ ਉਸਦੇ ਜੀਵਨ ਅਤੇ ਚਰਿੱਤਰ ਨਾਲ ਕਿਵੇਂ ਜੁੜਿਆ ਹੋਇਆ ਹੈ।

ਦੱਖਣੀ ਏਸ਼ੀਆਈ ਅਮਰੀਕੀਆਂ ਲਈ ਪਹਿਲੀ ਵਾਰ USA ਸਟੇਜ 'ਤੇ ਰਿਐਲਿਟੀ ਸ਼ੋਅ

ਯੂਨਾਈਟਿਡ ਪ੍ਰੋਡਕਸ਼ਨ, ਰੋਸ਼ਨੀ ਪ੍ਰੋਡਕਸ਼ਨ ਅਤੇ ਸਿਜ਼ਾਰਾ ਸਟੂਡੀਓਜ਼ ਦੇ ਸਹਿਯੋਗ ਨਾਲ, "ਦ ਸਿੰਗਿੰਗ ਸੁਪਰਸਟਾਰ" ਅਤੇ "ਦ ਡਾਂਸਿੰਗ ਸੁਪਰਸਟਾਰ" ਦੇ ਨਾਲ ਇੱਕ ਬੇਮਿਸਾਲ ਮਨੋਰੰਜਨ ਉੱਦਮ ਦਾ ਪਰਦਾਫਾਸ਼ ਕਰਦਾ ਹੈ।