ਇਲਾਕੇ ਦੀ ਪ੍ਰਸਿੱਧ ਸਿੱਖਿਆ ਸੰਸਥਾ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀ ਨੌ ਵਿਖੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ ਅਤੇ ਡਾਇਰੈਕਟਰ ਪ੍ਰਿੰਸੀਪਲ ਸ੍ਰੀਮਤੀ ਸੁਰਿੰਦਰ ਕੌਰ ਜੀ ਦੇ ਦੂਰਦਰਸ਼ੀ ਮਾਰਗਦਰਸ਼ਨ ਹੇਠ ਤਿੰਨ ਰੋਜਾ ਸਕਾਉਟ ਅਤੇ ਗਾਈਡ ਕੈਂਪ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ।