ਸਰਬੰਸਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਦੀ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਪੂਰੇ ਖ਼ਾਲਸਾਈ ਜਾਹੋ ਜਲਾਲ ਨਾਲ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੁੰਗਰ ਨੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ