ਸਥਾਨਕ ਦਸਮੇਸ਼ ਪਬਲਿਕ ਸਕੂਲ ਵਿਖੇ ਇੱਕ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਅਤੇ ਇਨਾਮ ਵੰਡ ਸਮਾਰੋਹ ਦੌਰਾਨ ਸਕੂਲੀ ਵਿਦਿਆਰਥੀਆਂ ਨੇ ਵੱਖ-ਵੱਖ ਗੀਤਾਂ ਅਤੇ ਰੰਗਾਰੰਗ ਪੇਸ਼ਕਾਰੀਆਂ ਰਾਹੀਂ ਖੂਬ ਸਮਾਂ ਬੰਨਿ੍ਹਆ।
ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਦਾ ਬਾਰਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ। ਸਕੂਲ ਵਿੱਚ ਆਰਟਸ, ਕਮਰਸ ਅਤੇ ਸਾਇੰਸ ਗਰੁੱਪਾਂ ਵਿੱਚ ਕੁੱਲ 92 ਵਿਦਿਆਰਥੀ ਅਪੀਅਰ ਹੋਏ।