ਅੱਠਵੀਂ ਜਮਾਤ ਦੇ ਸਲਾਨਾ 2025-26 ਦੇ ਨਤੀਜਿਆਂ ਵਿੱਚੋਂ ਪੰਜਾਬ ਭਰ 'ਚੋਂ ਪਹਿਲਾ ਅਤੇ ਦੂਜਾ ਸਥਾਨ ਹਾਸਲ ਕਰਨ ਵਾਲੀਆਂ ਹੋਣਹਾਰ ਵਿਦਿਆਰਥਣਾ ਤਮੰਨਾ ਪਰਜਾਪਤੀ ਅਤੇ ਜਸ਼ਨਦੀਪ ਕੌਰ ਦੇ ਪਰਜਾਪਤ ਸਭਾ ਜੈਤੋ ਵੱਲੋਂ ਕਾਲੂ ਰਾਮ ਦੀ ਬਗੀਚੀ ਜੈਤੋ ਵਿਖ਼ੇ ਕਰਵਾਏ ਗਏ ਸੂਬਾ ਪੱਧਰੀ ਸਨਮਾਨ ਸਮਾਰੋਹ ਮੌਕੇ ਇੰਜੀ. ਅਮੋਲਕ ਸਿੰਘ ਵਿਧਾਇਕ ਆਮ ਆਦਮੀ ਪਾਰਟੀ ਜੈਤੋ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ,
ਲਾਭਪਾਤਰੀਆਂ ਨੂੰ ਜੁਲਾਈ ਤੋਂ ਮਿਲੇਗਾ ਲਾਭ : ਅਮਨ ਅਰੋੜਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਜ਼ਮੀਨੀ ਪੱਧਰ 'ਤੇ ਨਤੀਜੇ ਦੇ ਰਹੀ ਹੈ ਅਤੇ ਆਮ ਪਰਿਵਾਰਾਂ ਦੀਆਂ ਧੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅੱਠਵੀਂ ਜਮਾਤ ਦੀ ਮੈਰਿਟ ਸੂਚੀ ਵਿੱਚ ਪਹਿਲੇ 20 ਵਿੱਚੋਂ 19 ਸਥਾਨ ਪ੍ਰਾਪਤ ਕਰ ਕੇ ਦਬਦਬਾ ਬਣਾਇਆ ਹੈ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਕੌਮੀ ਬਾਲੜੀ ਦਿਵਸ ਮੌਕੇ 'ਤੇ ਦੁਨੀਆ ਭਰ ਦੀਆਂ ਸਾਰੀਆਂ ਧੀਆਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਦੇ ਸੁਨਾਮ ਆਸ਼ਰਮ ਵਿਖੇ 'ਧੀਆਂ ਦੀ ਲੋਹੜੀ' ਦੇ ਮੌਕੇ 'ਤੇ ਇੱਕ ਵਿਸ਼ਾਲ ਅਧਿਆਤਮਿਕ ਤਿਉਹਾਰ ਦਾ ਆਯੋਜਨ ਕੀਤਾ ਗਿਆ।
ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ
ਮੰਤਰੀ ਨੇ ਕਿਹਾ – 17 ਜ਼ਿਲ੍ਹਿਆਂ ਦੀਆਂ ਲਾਭਪਾਤਰੀ ਧੀਆਂ ਨੂੰ ਮਿਲਿਆ ਪੰਜਾਬ ਸਰਕਾਰ ਦਾ ਅਸ਼ੀਰਵਾਦ
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਦੀ ਨੀਤੀ ਸੂਬੇ ਵਿੱਚ ਹਰੇਕ 20 ਕਿਲੋਮੀਟਰ ਦੇ ਘੇਰੇ ਵਿੱਚ ਸਰਕਾਰੀ ਕਾਲਜ ਸਥਾਪਿਤ ਕਰਨ ਦੀ ਹੈ।
ਸਥਾਨਕ ਸ਼ਹਿਰ ਅਤੇ ਇਲਾਕੇ ਦੇ ਸਮੁੱਚੇ ਨੋਜਵਾਨਾਂ ਵੱਲੋਂ ਯੂਥ ਆਗੂ ਦੀਪਕ ਸ਼ਰਮਾ ਦੀ ਅਗਵਾਈ ਵਿੱਚ 51 ਲੋੜਵੰਦ ਧੀਆਂ ਦੇ ਸਹੂਹਿਕ ਵਿਆਹ 22 ਸਤੰਬਰ ਨੂੰ ਮੋਰਿੰਡਾ ਮਾਰਗ ਤੇ ਸਥਿੱਤ ਰੰਗੀ ਪੈਲਿਸ ਵਿਖੇ ਕਰਵਾਏ ਜਾ ਰਹੇ ਹਨ।
ਧੀਆਂ ਪਰਿਵਾਰ ਅਤੇ ਸਮਾਜ ਦਾ ਉਹ ਅਨਮੋਲ ਗਹਿਣਾ ਹਨ, ਜਿਨ੍ਹਾਂ ਦੀ ਕਦਰ ਕਰਨਾ ਹਰੇਕ ਵਿਅਕਤੀ ਦੀ ਜਿੰਮੇਵਾਰੀ ਹੈ,
ਅੱਖਾਂ ਦੀ ਜਾਂਚ ਤੇ ਅਪਰੇਸ਼ਨ ਕੈਂਪ ਭਲਕੇ
ਛੱਤੀਸਗੜ੍ਹ ਦੇ ਮਹਾਸਮੁੰਦ ਵਿਚ ਔਰਤ ਨੇ ਅਪਣੀਆਂ 5 ਬੇਟੀਆਂ ਨਾਲ ਬੁਧਵਾਰ ਦੇਰ ਰਾਤ ਰੇਲ ਗੱਡੀ ਦੇ ਸਾਹਮਣੇ ਖ਼ੁਦਕੁਸ਼ੀ ਕਰ ਲਈ। ਸਾਰਿਆਂ ਦੀਆਂ ਲਾਸ਼ਾਂ ਵੀਰਵਾਰ ਸਵੇਰੇ ਰੇਲਵੇ ਟਰੈਕ ’ਤੇ 50 ਮੀਟਰ ਦੂਰ ਤਕ ਖਿੰਡੀਆਂ ਪਈਆਂ ਮਿਲੀਆਂ। ਮਰਨ ਵਾਲੇ ਸਾਰੇ ਬੱਚਿਆਂ ਦੀ ਉਮਰ 10 ਤੋਂ 18 ਸਾਲ ਵਿਚਾਲੇ ਹੈ। ਦਸਿਆ ਜਾ ਰਿਹਾ ਹੈ ਕਿ ਸ਼ਰਾਬੀ ਪਤੀ ਨਾਲ ਲੜਾਈ ਹੋਣ ਮਗਰੋਂ ਔਰਤ ਨੇ ਅਜਿਹਾ ਕਦਮ ਚੁਕਿਆ। ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚ ਗਈ। ਜਾਣਕਾਰੀ ਮੁਤਾਬਕ ਵੀਰਵਾਰ ਸਵੇਰੇ ਲੋਕਾਂ ਨੇ ਰੇਲਵੇ ਟਰੈਕ ’ਤੇ ਲਾਸ਼ਾਂ ਵੇਖੀਆਂ ਤਾਂ ਪੁਲਿਸ ਨੂੰ ਸੂਚਨਾ ਦਿਤੀ।