ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਦਯਾਨੰਦ ਮਾਡਲ ਹਾਈ ਸਕੂਲ, ਸਮਾਣਾ ਦੀ ਵਿਦਿਆਰਥਣ ਪ੍ਰਭਜੋਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੂਰੇ ਹਲਕੇ ਅਤੇ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ ਹੈ।