ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਅੱਜ ਪੁਲਿਸ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ "ਨੈਸ਼ਨਲ ਕੋਆਰਡੀਨੇਸ਼ਨ ਸੈਂਟਰ ਫਾਰ ਡਰੱਗ ਲਾਅ ਇਨਫੋਰਸਮੈਂਟ" ਫਰੇਮਵਰਕ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਰੋਕਥਾਮ ਸਬੰਧੀ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ।