Sunday, April 05, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Deadline

ਭਗਵੰਤ ਮਾਨ ਸਰਕਾਰ ਨੇ ਬਕਾਇਆ ਰਾਸ਼ੀ ਦੀ ਵਸੂਲੀ ਲਈ ਓ.ਟੀ.ਐਸ. 2025 ਦੀ ਆਖਰੀ ਮਿਤੀ ਵਧਾ ਕੇ 31 ਮਈ ਕੀਤੀ: ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 'ਬਕਾਇਆ ਰਾਸ਼ੀ ਦੀ ਵਸੂਲੀ ਲਈ ਪੰਜਾਬ ਯਕਮੁਸ਼ਤ  ਨਿਪਟਾਰਾ ਸਕੀਮ (ਓ.ਟੀ.ਐਸ.), 2025' ਵਿੱਚ ਦੋ ਮਹੀਨੇ ਦੇ ਵਾਧੇ ਦਾ ਅਧਿਕਾਰਤ ਐਲਾਨ ਕੀਤਾ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਓ.ਟੀ.ਐਸ-2025 ਦੀ ਸਫਲਤਾ ਦੀ ਸ਼ਲਾਘਾ; ਪੰਜਾਬ ਨੇ 110 ਕਰੋੜ ਰੁਪਏ ਵਸੂਲੇ ਅਤੇ ਅੰਤਿਮ ਮਿਤੀ ਵਿੱਚ ਕੀਤਾ ਵਾਧਾ

38,477 ਕਰੋੜ ਰੁਪਏ ਦੀ ਛੋਟ ਨਾਲ ਪੰਜਾਬ ਦੇ ਕਰ ਵਿਭਾਗ ਵੱਲੋਂ ਕਰਦਾਤਾਵਾਂ ਨੂੰ ਦਿੱਤੀ ਗਈ ਬੇਮਿਸਾਲ ਰਾਹਤ

ਅਸ਼ੀਰਵਾਦ ਸਕੀਮ ਦਾ ਅਹਿਮ ਫੈਸਲਾ: ਅਪਲਾਈ ਕਰਨ ਦੀ ਸਮਾਂ-ਸੀਮਾ 30 ਦਿਨ ਤੋਂ ਵਧਾ ਕੇ 60 ਦਿਨ :ਡਾ.ਬਲਜੀਤ ਕੌਰ

ਯੋਗ ਪਰਿਵਾਰਾਂ ਲਈ ਵੱਡੀ ਰਾਹਤ- ਹੁਣ ਹੋਰ ਆਸਾਨੀ ਨਾਲ ਮਿਲੇਗਾ ਸਕੀਮ ਦਾ ਲਾਭ

ਪੰਜਾਬ ਸਰਕਾਰ ਵੱਲੋਂ ਆਮ ਬਦਲੀਆਂ/ਤੈਨਾਤੀ ਲਈ ਤੈਅ ਸਮਾਂ ਸੀਮਾ ਵਿਚ ਵਾਧਾ

ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਅੱਜ ਇਕ ਪੱਤਰ ਜਾਰੀ ਕਰ ਕੇ ਸੂਬੇ ਦੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਆਮ ਬਦਲੀਆਂ/ਤੈਨਾਤੀਆਂ ਕਰਨ

ਪੰਜਾਬ ਸਰਕਾਰ ਨੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਤਿੰਨ ਮਹੀਨਿਆਂ ਦੀ ਸਮਾਂ-ਸੀਮਾ ਮਿੱਥੀ

ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਸ਼ੁਰੂ ਕਰਨ ਲਈ ਮੁੱਖ ਮੰਤਰੀ ਦੀ ਅਗਵਾਈ ’ਚ ਹੋਈ ਉਚ ਪੱਧਰੀ ਮੀਟਿੰਗ

ਹਰਿਆਣਾ ਸਰਕਾਰ ਨੇ ਸੋਸਾਇਟੀਆਂ ਲਈ ਨਿਯੂ ਰਜਿਸਟ੍ਰੇਸ਼ਣ ਨੰਬਰ ਪ੍ਰਾਪਤ ਕਰਨ ਦਾ ਸਮੇਂ ਸੀਮਾ ਵਧਾਈ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਦੀ ਅਗਵਾਈ ਹੇਠ ਹੋਈ ਕੈਬਨਿਟ ਦੀ ਮੀਟਿੰਗ ਵਿਚ ਸੋਸਾਇਟੀ ਰਜਿਸਟ੍ਰੇਸ਼ਣ ਐਕਟ,

ਸ਼ਹਿਰੀ ਸਕਾਨਕ ਨਿਗਮਾਂ ਦੇ ਕਰਾਏਦਾਰਾਂ/ਲੀਜਧਾਰਕਾਂ/ਤੈਅਬਾਜਾਰੀ ਵਾਲਿਆਂ ਦੀ ਮਲਕਿਅਤ ਦੇ ਲਈ ਦਾਵੇ ਪੇਸ਼ ਕਰਨ ਦੀ ਸਮੇਂ ਸੀਮਾ 31 ਅਗਸਤ ਤਕ ਵਧੀ

ਹਰਿਆਣਾ ਦੇ ਸ਼ਹਿਰੀ ਸਥਾਨਕ ਸਰਕਾਰ ਮੰਤਰੀ ਸ੍ਰੀ ਸੁਭਾਸ਼ ਸੁਧਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਸ਼ਹਿਰੀ ਨਿਗਮਾਂ ਦੇ ਕਿਰਾਏਦਾਰਾਂ/ਲੀਜਧਾਰਕਾਂ/ਤੈਅਬਾਜਾਰੀ ਵਾਲਿਆਂ ਲਈ ਸੰਪਤੀ ਦੇ ਸਵਾਮਿਤਵ ਦਾ ਦਾਵਾ ਪੇਸ਼ ਕਰਨ ਦੀ ਆਖੀਰੀ ਸਮੇਂ-ਸੀਮਾ 31 ਅਗਸਤ, 2024 ਤਕ ਵਧਾ ਦਿੱਤੀ ਗਈ ਹੈ।

ਸੀਬੀਐਸਈ ਨੇ 10ਵੀਂ ਜਮਾਤ ਦੇ ਅੰਕਾਂ ਨੂੰ ਸਾਰਣੀਬੱਧ ਕਰਨ ਦੀ ਸਮਾਂ-ਸੀਮਾ 30 ਜੂਨ ਤਕ ਵਧਾਈ

ਸੀਬੀਐਸਈ ਨੇ 10ਵੀਂ ਜਮਾਤ ਦੀ ਪ੍ਰੀਖਿਆ ਦੇ ਅੰਕਾਂ ਦੀ ਗਿਣਤੀ ਅਤੇ ਸਾਰਣੀਬੱਧ ਕਰਨ ਅਤੇ ਇਸ ਨੂੰ ਬੋਰਡ ਨੂੰ ਭੇਜਣ ਦੀ ਸਮਾਂ ਸੀਮਾ ਨੂੰ 30 ਜੂਨ ਤਕ ਵਧਾ ਦਿਤਾ ਹੈ। ਬੋਰਡ ਨੇ ਪਹਿਲਾਂ ਐਲਾਨ ਕੀਤਾ ਸੀ ਕਿ ਉਹ ਅੰਕਾਂ ਨੂੰ ਸਾਰਣੀਬੱਧ ਕਰਨ ਦੀ ਪੂਰੀ ਕਵਾਇਦ 11 ਜੂਨ ਤਕ ਪੂਰਾ ਕਰ ਲਵੇਗਾ ਅਤੇ ਨਤੀਜੇ 20 ਜੂਨ ਤਕ ਐਲਾਨੇ ਜਾਣਗੇ। ਕੋਵਿਡ ਮਹਾਂਮਾਰੀ ਕਾਰਨ ਅਧਿਆਪਕਾਂ ਅਤੇ ਮੁਲਾਜ਼ਮਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰਖਦੇ ਹੋਏ ਸਮਾਂ ਸੀਮਾ ਵਧਾਉਣ ਦਾ ਫ਼ੈਸਲਾ ਕੀਤਾ ਹਗਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਅੰਕ 30 ਜੂਲ ਤਕ ਬੋਰਡ ਨੂੰ ਭੇਜ ਦਿਤੇ ਜਾਣਗੇ।