ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਦਾ ਸਾਂਝੇ ਤੌਰ ਤੇ ਸਨਮਾਨ ਕੀਤਾ ਗਿਆ। ਇਸ ਸਮੇਂ ਬਾਬਾ ਜਸਵਿੰਦਰ ਸਿੰਘ ਕਾਲਾ, ਸ. ਮਨਜੀਤ ਸਿੰਘ ਭੋਗਲ ਐਡਵੋਕੇਟ, ਸੰਤ ਬਲਬੀਰ ਸਿੰਘ ਸੀਚੇਵਾਲ, ਬਾਬਾ ਜਸਵਿੰਦਰ ਸਿੰਘ ਇੰਚਾਰਜ਼ ਬੁੱਢਾ ਦਲ ਅਮਰੀਕਾ, ਬਾਬਾ ਹਰਜੀਤ ਸਿੰਘ ਮਹਿਤਾ ਚੌਂਕ, ਬਾਬਾ ਗੋਪਾ ਸਿੰਘ, ਭਾਈ ਗੁਰਦੀਪ ਸਿੰਘ, ਸ. ਜਸਵਿੰਦਰ ਸਿੰਘ ਕਾਲਾ, ਬਾਬਾ ਕਿਰਤਰਾਜ ਸਿੰਘ, ਸ. ਮਨਜੀਤ ਸਿੰਘ ਭੋਗਲ ਤੇ ਹੋਰ ਨਿਹੰਗ ਸਿੰਘ ਫੌਜਾਂ ਹਾਜ਼ਰ ਸਨ।