Wednesday, March 25, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Debt

ਦੇਸ਼ ਦਾ ਅੰਨਦਾਤਾ ਕਰਜ਼ੇ ਦੇ ਬੋਝ ਹੇਠਾਂ ਆਉਣ ਕਾਰਨ ਰੇਲਵੇ ਟਰੈਕਾਂ ਤੇ ਆਪਣੀਆਂ ਜਾਨਾਂ ਦੇਣ ਨੂੰ ਮਜਬੂਰ ਹੋ ਰਿਹਾ : ਪ੍ਰੋ. ਬਡੂੰਗਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਦੇਸ਼ ਦਾ ਅੰਨਦਾਤਾ ਕਿਸਾਨ ਅੱਜ ਸਰਕਾਰਾਂ ਦੀ ਬੇਰੁਖੀ ਤੇ ਕਰਜ਼ੇ ਦੇ ਬੋਝ ਹੇਠਾਂ ਆਉਣ ਕਾਰਨ ਰੇਲਵੇ ਟਰੈਕਾਂ ਤੇ ਆਪਣੀਆਂ ਜਾਨਾਂ ਦੇਣ ਨੂੰ ਮਜਬੂਰ ਹੋ ਰਿਹਾ ਹੈ। ਉਹਨਾਂ ਕਿਹਾ ਕਿ ਜਿਲ੍ਹਾ ਫਰੀਦਕੋਟ ਦੇ ਕਸਬਾ ਕੋਟਕਪੂਰਾ ਦੇ ਦੋ ਸਕੇ ਭਰਾਵਾਂ ਸ. ਜਸਕਰਨ ਸਿੰਘ (38) ਅਤੇ ਸ. ਜੋਰਾ ਸਿੰਘ (34) ਦੇ ਕਰਜੇ ਦੇ ਬੌਝ ਹੇਠਾਂ ਦਬੇ ਹੋਣ ਕਾਰਨ ਰੇਲ ਗੱਡੀ ਹੇਠ ਸਿਰ ਦੇਕੇ ਖੁਦਕਸ਼ੀਆਂ ਕਰ ਲਈਆਂ ਹਨ।

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਕਿਹਾ ਜਥੇਬੰਦੀ ਦੇ ਸੁਝਾਅ ਮੰਨਕੇ ਖੇਤੀ ਨੀਤੀ ਲਾਗੂ ਕਰੇ ਸਰਕਾਰ