ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਜ਼ਿਲ੍ਹੇ ਦੀਆਂ ਤਿੰਨ ਨਗਰ ਕੌਂਸਲਾਂ ਬੰਗਾਂ, ਨਵਾਂ ਸ਼ਹਿਰ ਤੇ ਰਾਹੋਂ ਲਈ 26 ਮਈ ਨੂੰ ਹੋਣ ਜਾ ਰਹੀਆਂ ਚੋਣਾਂ ਨੂੰ ਨਿਰਪੱਖ , ਸੁਤੰਤਰਤਾ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜਿਆ ਜਾਵੇਗਾ।