ਚੇਅਰਮੈਨ ਮਾਰਕੀਟ ਕਮੇਟੀ ਬਠਿੰਡਾ ਬਲਜੀਤ ਸਿੰਘ ਬੱਲੀ ਨੇ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮਾਨ ਸਰਕਾਰ ਵੱਲੋਂ ਹਰ ਵਰਗ ਦੇ ਲੋਕਾਂ ਲਈ ਇਤਿਹਾਸਕ ਕਦਮ ਚੁੱਕੇ ਜਾ ਰਹੇ ਹਨ।
ਟਰਾਂਸਜੈਂਡਰ ਭਾਈਚਾਰੇ ਅਤੇ ਔਰਤਾਂ ਦੀ ਭਲਾਈ ਲਈ ਇਤਿਹਾਸਕ ਭਲਾਈ ਕਦਮ: ਡਾ. ਬਲਜੀਤ ਕੌਰ