ਸਥਾਨਕ ਸ਼ਹਿਰ ਦੀ ਪੁਰਾਣੀ ਦਾਣਾ ਮੰਡੀ ਵਿੱਚ 2 ਮਈ ਦਿਨ ਸ਼ਨੀਵਾਰ ਨੂੰ ‘ਉਤਸਵ ਮੇਰੇ ਸ਼ਿਆਮ ਕਾ’ ਧਾਰਮਿਕ ਪ੍ਰੋਗਰਾਮ ਬੜੀ ਹੀ ਧੂਮਧਾਮ ਅਤੇ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ।