Wednesday, October 07, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Dedicated

ਜ਼ਿਲ੍ਹਾ ਪ੍ਰਸ਼ਾਸਨ ਵੱਲੋ ਗੁਰੂ ਰਵਿਦਾਸ ਜੀ ਮਹਾਰਾਜ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਦਾ ਆਯੋਜਨ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਯੋਜਿਤ 5 ਕਿਲੋਮੀਟਰ ਮੈਰਾਥਨ ‘ਚ ਅੱਠਵੀਂ ਜਮਾਤ ਦੇ ਵਿਦਿਆਰਥੀ ਰੋਸ਼ਨ ਕੁਮਾਰ ਨੇ ਪਹਿਲਾ ਸਥਾਨ ਹਾਸਲ ਕੀਤਾ।

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਈ ਜਾ ਰਹੀ ਮੈਰਾਥਨ ਦੌੜ ਦੀਆਂ ਤਿਆਰੀਆਂ ਮੁਕੰਮਲ: ਵਧੀਕ ਡਿਪਟੀ ਕਮਿਸ਼ਨਰ(ਜ)

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ 11 ਅਗਸਤ ਨੂੰ ਕਰਵਾਈ ਜਾ ਮੈਰਾਥਨ ਦੌੜ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਦੌੜ ਹੁਣ 11 ਅਗਸਤ ਨੂੰ ਕਰਵਾਈ ਜਾਵੇਗੀ : ਡਿਪਟੀ ਕਮਿਸ਼ਨਰ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ 8 ਅਗਸਤ ਨੂੰ ਕਰਵਾਈ ਜਾ ਰਹੀ ਮੈਰਾਥਨ ਦੌੜ ਹੁਣ 11 ਅਗਸਤ ਨੂੰ ਕਰਵਾਈ ਜਾਵੇਗੀ।

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ 8 ਅਗਸਤ ਨੂੰ ਵਿਸ਼ਾਲ ਮੈਰਾਥਨ ਦੌੜ ਕਰਵਾਈ ਜਾਵੇਗੀ।

ਕੌਮੀ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਪੰਥਕ ਸਮਾਗਮ 2 ਅਗਸਤ ਨੂੰ ਪਿੰਡ ਪੰਜੋਲੀ ਵਿੱਚ ਮਨਾਇਆਂ ਜਾਵੇਗਾ

ਕੌਮ ਦੇ ਸ਼ਹੀਦਾਂ ਦੀਆ ਲਾਸਾਨੀ ਕੁਰਬਾਨੀਆਂ ਨੂੰ ਸਿਜਦਾ ਕਰਨ ਅਤੇ ਪੰਥਕ ਮਾਰਗ ਦਰਸ਼ਨ ਪ੍ਰਾਪਤ ਕਰਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਇਕੱਤਰਤਾਂ 2 ਅਗਸਤ ਨੂੰ ਜਥੇਦਾਰ ਟੋਹੜਾ ਯਾਦਗਾਰੀ ਭਵਨ ਪੰਜੋਲੀ ਕਲਾ ਵਿਖੇ ਬੁਲਾਈ  ਗਈ ਹੈ।

ਏਅਰ ਫੋਰਸ ਸਟੇਸ਼ਨ ਅੰਮ੍ਰਿਤਸਰ ਕੈਂਟ ਵੱਲੋਂ ਕਾਰਗਿਲ ਵਿਜੇ ਦਿਵਸ ਨੂੰ ਸਮਰਪਿਤ 1600 ਕਿਲੋਮੀਟਰ ਮੋਟਰਸਾਈਕਲ ਮੁਹਿੰਮ ਸਫ਼ਲਤਾਪੂਰਵਕ ਸੰਪੰਨ

ਏਅਰ ਫੋਰਸ ਸਟੇਸ਼ਨ ਅੰਮ੍ਰਿਤਸਰ ਕੈਂਟ ਵੱਲੋਂ 27ਵੇਂ ਕਾਰਗਿਲ ਵਿਜੇ ਦਿਵਸ ਨੂੰ ਸਮਰਪਿਤ 1600 ਕਿਲੋਮੀਟਰ ਲੰਬੀ ਮੋਟਰਸਾਈਕਲ ਮੁਹਿੰਮ ਸਫ਼ਲਤਾਪੂਰਵਕ ਸੰਪੰਨ ਕੀਤੀ ਗਈ।

100 ਹੋਰ ਆਮ ਆਦਮੀ ਕਲੀਨਿਕ ਸਮਰਪਿਤ ਕਰਕੇ ਪੰਜਾਬ ਨੇ ਰਚਿਆ ਨਵਾਂ ਇਤਿਹਾਸ, ਕੁੱਲ ਗਿਣਤੀ 1,090 ਹੋਈ : ਭਗਵੰਤ ਸਿੰਘ ਮਾਨ

ਭਗਵੰਤ ਸਿੰਘ ਮਾਨ ਸਰਕਾਰ ਨੇ ਅੱਜ ਲੋਕਾਂ ਨੂੰ 100 ਹੋਰ ਆਮ ਆਦਮੀ ਕਲੀਨਿਕ ਸਮਰਪਿਤ ਕਰਕੇ ਪੰਜਾਬ ਦੇ ਸਿਹਤ ਖੇਤਰ ਵਿੱਚ ਨਵਾਂ ਇਤਿਹਾਸ ਰਚਿਆ ਹੈ।

ਜ਼ਿਲ੍ਹਾ ਅੰਮ੍ਰਿਤਸਰ ਵਿਖੇ 14 ਨਵੇਂ `ਆਮ ਆਦਮੀ ਕਲੀਨਿਕ` ਲੋਕਾਂ ਨੂੰ ਕੀਤੇ ਸਮਰਪਿਤ

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸਿਹਤ ਕ੍ਰਾਂਤੀ ਤਹਿਤ ਸਿਹਤ ਸੇਵਾਵਾਂ ਦਾ ਘੇਰਾ ਵਿਸ਼ਾਲ ਕਰਨ ਅਤੇ ਇਨ੍ਹਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਮਕਸਦ ਨਾਲ ਜ਼ਿਲ੍ਹਾ ਅੰਮ੍ਰਿਤਸਰ ਵਿੱਚ 14 ਨਵੇਂ `ਆਮ ਆਦਮੀ ਕਲੀਨਿਕ` ਸ਼ੁਰੂ ਕਰਕੇ ਲੋਕ ਅਰਪਣ ਕੀਤੇ ਗਏ ਹਨ।

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਜ਼ਿਲ੍ਹਾ ਅੰਮ੍ਰਿਤਸਰ ਵਿੱਚ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

 ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਜ਼ਿਲ੍ਹੇ ਭਰ ਵਿੱਚ 6.50 ਲੱਖ ਬੂਟੇ ਲਗਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਪੌਦਾਰੋਪਣ ਮੁਹਿੰਮ ਤੇਜ਼ੀ ਨਾਲ ਜਾਰੀ ਹੈ।

ਪਟਿਆਲਾ ਵਿਖੇ ਪੰਜਾਬ ਸਰਕਾਰ ਵੱਲੋਂ ਭਗਵਾਨ ਸ਼ਿਵ ਜੀ ਨੂੰ ਸਮਰਪਿਤ ਮਹਾਨ ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ 28 ਨੂੰ : ਦੀਪਕ ਬਾਲੀ

 ਪੰਜਾਬ ਸਰਕਾਰ ਵੱਲੋਂ ਪਟਿਆਲਾ ਦੇ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ 28 ਜੁਲਾਈ ਦੀ ਸ਼ਾਮ 6.30 ਵਜੇ ਭਗਵਾਨ ਸ਼ਿਵ ਜੀ ਨੂੰ ਸਮਰਪਿਤ ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਕਰਵਾਇਆ ਜਾਵੇਗਾ।

ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ

ਪੰਜਾਬ ਸਰਕਾਰ ਵੱਲੋਂ ਹਰ ਖੇਤ ਵਿੱਚ ਨਹਿਰੀ ਪਾਣੀ ਪਹੁੰਚਾਉਣ ਦੇ ਯਤਨਾਂ ਤਹਿਤ ਮੋਗਾ ਜ਼ਿਲ੍ਹਾ ਅੱਜ ਇਤਿਹਾਸ ਦਾ ਗਵਾਹ ਬਣਿਆ ਜਦ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਵੱਲੋਂ ਜ਼ਿਲ੍ਹੇ ਵਿੱਚ 105.49 ਕਰੋੜ ਰੁਪੈ ਦੇ ਸਿੰਚਾਈ ਪ੍ਰਾਜੈਕਟ ਲੋਕ ਅਰਪਿਤ ਕੀਤੇ ਗਏ ।

ਵਾਰਡ ਨੰਬਰ 51 ਵਿੱਚ ਭਗਵਾਨ ਸ਼ਿਵ ਨੂੰ ਸਮਰਪਿਤ ਲੰਗਰ ਲਗਾਇਆ; ਆਪਸੀ ਭਾਈਚਾਰੇ ਦੀ ਕੀਤੀ ਅਰਦਾਸ

ਵਾਰਡ ਨੰਬਰ 51 ਦੇ ਇੰਚਾਰਜ ਗੁਰਦਾਸ ਸਿੰਘ, ਪੰਕਜ, ਰਾਜੂ ਪਾਢੀਆ ਅਤੇ ਸਮੁੱਚੀ ਟੀਮ ਵੱਲੋਂ ਹਿੰਦੂ ਧਰਮ ਦੇ ਪਵਿੱਤਰ ਮਹੀਨੇ ਦੇ ਸਬੰਧ ਵਿੱਚ ਭਗਵਾਨ ਸ਼ਿਵ ਨੂੰ ਸਮਰਪਿਤ ਇੱਕ ਵਿਸ਼ੇਸ਼ ਪ੍ਰਸਾਦ ਲੰਗਰ ਦਾ ਆਯੋਜਨ ਕੀਤਾ ਗਿਆ।

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 29 ਜੁਲਾਈ ਨੂੰ ਲੱਗੇਗਾ ਖ਼ੂਨਦਾਨ ਕੈਂਪ : ਬਿੱਟੂ

 ਸਥਾਨਕ ਸਮਾਜ ਸੇਵੀ ਸੰਸਥਾ 'ਲੋਕ ਸੇਵਾ ਮੰਚ' ਦੀ ਇੱਕ ਵਿਸ਼ੇਸ਼ ਬੈਠਕ ਮੰਚ ਦੇ ਪ੍ਰਧਾਨ ਕਰਮਜੀਤ ਸਿੰਘ ਨੰਬਰਦਾਰ ਦੀ ਪ੍ਰਧਾਨਗੀ ਹੇਠ ਹੋਈ।

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਨਾਲ ਮਨਾਉਣ ਅਤੇ ਉਨ੍ਹਾਂ ਦੇ ਜੀਵਨ ਫਲਸਫ਼ੇ ਅਤੇ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ ਦਸਤਾਵੇਜ਼ੀ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ,

ਪਿੰਡ ਖਿਲਰੀਆਂ ਵਿੱਚ ਵਿਧਾਇਕ ਭਰਾਜ ਨੇ ਆਧੁਨਿਕ ਜਿਮ ਕੀਤਾ ਲੋਕ ਅਰਪਣ

ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਖਿਲਰੀਆਂ ਵਿਖੇ ਨਵਾਂ ਅਤੇ ਆਧੁਨਿਕ ਜਿਮ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਪਿੰਡ ਵਾਸਿਆਂ ਅਤੇ ਖਾਸ ਕਰਕੇ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 03 ਜੁਲਾਈ ਸ਼ਾਮ ਨੂੰ ਦੁਸ਼ਹਿਰਾ ਗਰਾਊਂਡ, ਰਣਜੀਤ ਐਵੀਨਿਊ ਅੰਮ੍ਰਿਤਸਰ ਵਿਖੇ ਕਰਵਾਇਆ ਜਾਵੇਗਾ ਵਿਸ਼ੇਸ਼ ਕੀਰਤਨ ਦਰਬਾਰ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਸਥਿਤ ਦੁਸ਼ਿਹਰਾ ਗਰਾਊਂਡ (ਪਾਇਟੈਕਸ ਗਰਾਊਂਡ) ਵਿੱਚ ਮਿਤੀ 03 ਜੁਲਾਈ 2026 ਨੂੰ ਸ਼ਾਮ 5:00 ਵਜੇ ਤੋਂ ਰਾਤ 8:00 ਵਜੇ ਤੱਕ ਇੱਕ ਵਿਸ਼ੇਸ਼ ਕੀਰਤਨ ਦਰਬਾਰ ਕਰਵਾਇਆ ਜਾਵੇਗਾ।

ਪਲਸ ਪੋਲੀਓ ਮੁਹਿੰਮ ਸਫ਼ਲਤਾ ਪੂਰਵਕ ਸਪੰਨ ਐਸ ਐਮ ਓ ਵੱਲੋਂ ਮੁਹਿੰਮ ਵਿੱਚ ਤਨਦੇਹੀ ਨਾਲ ਕੰਮ ਕਰਨ ਵਾਲੇ ਕਰਮਚਾਰੀਆਂ ਦੀ ਸਲਾਘਾ

ਸਿਵਲ ਸਰਜਨ ਮਲੇਰਕੋਟਲਾ ਡਾ. ਪਰਦੀਪ ਕੁਮਾਰ ਅਤੇ ਜਿਲ੍ਹਾ ਸਿਹਤ ਅਤੇ ਪਰਿਵਾਰ ਭਲਾਈ ਅਫ਼ਸਰ ਟੀਕਕਰਣ ਅਫ਼ਸਰ ਡਾ. ਸੀਮਾ ਜੱਸਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜੀ ਐੱਸ ਭਿੰਡਰ ਦੀ ਅਗਵਾਈ ਵਿੱਚ ਬਲਾਕ ਫਤਿਹਗੜ੍ਹ ਪੰਜਗਰਾਈਆਂ ਵਿਖੇ ਤਿੰਨ ਦਿਨਾਂ ਪਲਸ ਪੋਲੀਓ ਮੁਹਿੰਮ ਸਫ਼ਲਤਾ ਪੂਰਵਕ ਸਪੰਨ ਹੋ ਗਈ ਹੈ ਜਿਸ ਵਿੱਚ ਕਰੀਬ 9200 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ ਹਨ।

ਪਿੰਡ ਨਾਨਕਪੁਰਾ ਦਾ ਬੱਸ ਸਟੈਂਡ ਲੋਕਾਂ ਨੂੰ ਸਮਰਪਿਤ ਲੋਕਾਂ ਨੂੰ ਮਿਲੇਗੀ ਵਧੀਆ ਆਵਾਜਾਈ ਸਹੂਲਤ

ਹਲਕਾ ਸੰਗਰੂਰ ਦੇ ਪਿੰਡ ਨਾਨਕਪੁਰਾ ਵਿੱਚ ਅੱਜ ਲੋਕਾਂ ਦੀ ਸਹੂਲਤ ਲਈ ਤਿਆਰ ਕੀਤੇ ਗਏ ਨਵੇਂ ਬੱਸ ਸਟੈਂਡ ਦਾ ਉਦਘਾਟਨ ਵਿਧਾਇਕ ਸੰਗਰੂਰ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਕੀਤਾ ਗਿਆ।

ਨਵਾਂ ਸੁਲਤਾਨਵਿੰਡ ਫਲਾਈਓਵਰ ਲੋਕਾਂ ਨੂੰ ਸਮਰਪਿਤ ਕੀਤਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਨਿਵਾਸੀਆਂ ਨੂੰ ਸੁਲਤਾਨਵਿੰਡ ਬਾਈਪਾਸ ਅਤੇ ਸੁਲਤਾਨਵਿੰਡ ਲਿੰਕ ਰੋਡ ਦੇ ਜੰਕਸ਼ਨ 'ਤੇ ਨਵਾਂ ਬਣਿਆ ਫਲਾਈਓਵਰ ਲੋਕਾਂ ਨੂੰ ਸਮਰਪਿਤ ਕਰਕੇ ਵੱਡਾ ਤੋਹਫ਼ਾ ਦਿੱਤਾ।

ਗੁਰਦੁਆਰਾ ਬਿਬੇਕਸਰ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ; 30 ਜੂਨ ਨੂੰ ਪੈਣਗੇ ਭੋਗ

ਗੁਰਦੁਆਰਾ ਬਿਬੇਕਸਰ  ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਅੱਜ ਮਿਤੀ 28 ਜੂਨ 2026 ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਕੀਤੇ ਗਏ ਹਨ।

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਲਈ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ  'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੰਮ੍ਰਿਤਸਰ ਵਿਖੇ 'ਇੱਕ ਸ਼ਾਮ ਭਗਵਾਨ ਸ਼ਿਵ ਜੀ ਕੇ ਨਾਮ' ਭਜਨ ਸੰਧਿਆ ਦੌਰਾਨ ਹਜ਼ਾਰਾਂ ਸ਼ਰਧਾਲੂਆਂ ਨਾਲ ਸ਼ਾਮਲ ਹੋਏ।

ਵਿਧਾਇਕ ਕੋਹਲੀ ਵੱਲੋਂ 50 ਲੱਖ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕ ਅਰਪਿਤ

ਪਟਿਆਲਾ ਸ਼ਹਿਰੀ ਹਲਕੇ ਦੇ ਵਿਧਾਇਕ ਸ੍ਰੀ ਅਜੀਤਪਾਲ ਸਿੰਘ ਕੋਹਲੀ ਨੇ ਅੱਜ 22 ਨੰਬਰ ਫਾਟਕ ਪੁਲ ਦੇ ਹੇਠਾਂ ਵਰਮਾ ਬੇਕਰੀ ਕੋਲ ਕਰੀਬ 50 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਸੜਕ ਦਾ ਉਦਘਾਟਨ ਕਰਕੇ ਇਲਾਕਾ ਨਿਵਾਸੀਆਂ ਨੂੰ ਸਮਰਪਿਤ ਕੀਤਾ। 

ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਨਾਦੇੜ੍ਹ ਵਿਚ ਕਰਵਾਇਆ ਸਮਾਗਮ

ਅੰਤਰ ਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਭਾਰਤ ਸਰਕਾਰ ਦੇ ਕੇਂਦਰੀ ਸੰਚਾਰ ਬਿਊਰੋ ਨਾਦੇੜ੍ਹ ਵਲੋਂ ਨਾਦੇੜ੍ਹ ਵਿਖੇ ਸਮਾਗਮ ਕਰਵਾਇਆ ਗਿਆ, ਇਸ ਸਮਾਗਮ ਵਿਚ ਸੰਬਧਿਤ ਵਿਭਾਗ, ਨਾਨਕ ਸਾਈਂ ਫਾਊਡੇਸ਼ਨ  ਸ੍ਰੀ ਹਜ਼ੂਰ ਸਾਹਿਬ ਨਾਦੇੜ੍ਹ ਦੇ ਅਹੁੱਦੇਦਾਰਾਂ ਅਤੇ ਵਰਕਰਾਂ ਨੇ ਭਾਗ ਲਿਆ।  

ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਤਿ ਡਾ. ਰਤਨ ਸਿੰਘ ਜੱਗੀ ਯਾਦਗਾਰੀ ਭਾਸ਼ਣ

ਪੰਜਾਬ ਸਰਕਾਰ ਦੀ ਸਰਪ੍ਰਸਤੀ ਵਿੱਚ ਭਾਸ਼ਾ ਵਿਭਾਗ ਪੰਜਾਬ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਤਿ ਉੱਘੇ ਵਿਦਵਾਨ ਪਦਮਸ੍ਰੀ ਡਾ. ਰਤਨ ਸਿੰਘ ਜੱਗੀ ਦੀ ਯਾਦ 'ਚ ਇਕ ਯਾਦਗਾਰੀ ਭਾਸ਼ਣ ਭਾਸ਼ਾ ਭਵਨ ਪਟਿਆਲਾ ਵਿਖੇ ਕਰਵਾਇਆ ਗਿਆ। '

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਡੀ ਲੱਸੀ ਦੀ ਛਬੀਲ ਲਗਾਈ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮੋਰਿੰਡਾ-ਰੂਪਨਗਰ ਰੋਡ ਤੇ ਸਥਿਤ ਮਾਤਾ ਗੁਜਰੀ ਮਾਰਕਿਟ ਵਲੋਂ ਠੱਡੀ ਲੱਸੀ ਦੀ ਛਬੀਲ ਲਗਾਈ ਗਈ।

ਭਗਤ ਪੂਰਨ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਖੂਨਦਾਨ ਕੈਪ

ਮਨੁੱਖੀ ਸੇਵਾ ਦੇ ਪੈਗੰਬਰ ਅਤੇ ਪਿੰਗਲਵਾੜਾ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸੰਸਥਾਪਕ ਭਗਤ ਪੂਰਨ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ 'ਭਗਤ ਪੂਰਨ ਸਿੰਘ ਲੋਕ ਸੇਵਾ ਟਰੱਸਟ ਬਰਨਾਲਾ ਕਲਾਂ' ਵੱਲੋਂ ਲਗਾਇਆ ਗਿਆ 15ਵਾਂ ਸਵੈ-ਇੱਛੁਕ ਵਿਸ਼ਾਲ ਖ਼ੂਨਦਾਨ ਕੈਂਪ ਸਫ਼ਲਤਾਪੂਰਵਕ ਸੰਪੰਨ ਹੋ ਗਿਆ। ਪੰਚਾਇਤ ਘਰ ਬਰਨਾਲਾ ਕਲਾਂ ਵਿਖੇ ਪੀ.ਜੀ.ਆਈ. ਚੰਡੀਗੜ੍ਹ ਦੀ ਮਾਹਿਰ ਡਾਕਟਰੀ ਟੀਮ ਦੇ ਸਹਿਯੋਗ ਨਾਲ ਲਗਾਏ ਗਏ ਇਸ ਕੈਂਪ ਦੌਰਾਨ ਖ਼ੂਨਦਾਨੀਆਂ ਵੱਲੋਂ ਬੇਹੱਦ ਉਤਸ਼ਾਹ ਦਿਖਾਉਂਦਿਆਂ ਕੁੱਲ 75 ਯੂਨਿਟ ਖ਼ੂਨ ਦਾਨ ਕੀਤਾ ਗਿਆ।

ਭਗਤ ਪੂਰਨ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਖ਼ੂਨਦਾਨ ਕੈਂਪ 4 ਜੂਨ ਨੂੰ

ਭਗਤ ਪੂਰਨ ਸਿੰਘ ਲੋਕ ਸੇਵਾ ਟਰੱਸਟ ਬਰਨਾਲਾ ਕਲਾਂ ਵੱਲੋਂ ਮਨੁੱਖਤਾ ਦੇ ਪੈਗੰਬਰ ਅਤੇ ਪਿੰਗਲਵਾੜਾ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਨੀ, ਭਗਤ ਪੂਰਨ ਸਿੰਘ ਜੀ ਦੇ ਜਨਮ ਦਿਨ ਨੂੰ ਸਮਰਪਿਤ 15ਵਾਂ ਸਵੈ-ਇੱਛੁਕ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ।

ਸੁਨਾਮ ਕਾਲਜ 'ਚ ਲੇਖ ਰਚਨਾ ਮੁਕਾਬਲਾ ਕਰਵਾਇਆ ਭਗਤ ਰਵਿਦਾਸ ਜੀ ਦੇ ਜੀਵਨ ਫਲਸਫ਼ੇ ਨੂੰ ਕੀਤਾ ਸਮਰਪਿਤ

ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ, ਸੁਨਾਮ  ਵਿਖੇ  ਪ੍ਰਿੰਸਪਲ ਸ਼ਾਮ ਸੁੰਦਰ ਸ਼ਰਮਾ ਦੀ ਰਹਿਨੁਮਾਈ ਹੇਠ ਸਮਾਜ ਸ਼ਾਸਤਰ ਵਿਭਾਗ ਵੱਲੋਂ  ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ ਦੇ ਲੇਖ ਰਚਨਾ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਵੱਖ-ਵੱਖ ਜਮਾਤਾਂ ਦੇ  ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ।

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ

ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਦੇ ਸਾਂਝੇ ਉਪਰਾਲੇ ਤਹਿਤ ਅੱਜ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ ਕੀਤੀਆਂ ਗਈਆਂ।

ਪ.ਸ.ਸ.ਫ. 1680 ਅਤੇ ਏਟਕ ’ਚ ਸ਼ਾਮਲ ਵੱਖ-ਵੱਖ ਜਥੇਬੰਦੀਆਂ ਨੇ ਮਜ਼ਦੂਰ ਦਿਵਸ ਨੂੰ ਸਮਰਪਿਤ ਲਾਲ ਝੰਡੇ ਲਹਿਰਾਏ

ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ 1680 ਸੈਕਟਰ 22ਬੀ, ਚੰਡੀਗੜ੍ਹ, ਦੀ ਕਲਾਸ ਫ਼ੋਰ ਗੌਰਮਿੰਟ ਇੰਪਲਾਈਜ ਯੂਨੀਅਨ ਅਤੇ ਏਟਕ ਵਿੱਚ ਸ਼ਾਮਲ ਵੱਖ-ਵੱਖ ਜਥੇਬੰਦੀਆਂ ਵੱਲੋਂ ਅੱਜ ਕੌਮਾਂਤਰੀ ਮਜ਼ਦੂਰ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਅਦਾਰਿਆਂ ਸਾਹਮਣੇ ਲਾਲ ਝੰਡੇ ਲਹਿਰਾਏ ਗਏ।

ਭਾਰਤ ਵਿੱਚ ਘਾਨਾ ਦੇ ਹਾਈ ਕਮਿਸ਼ਨਰ ਐਚ.ਈ. ਪ੍ਰੋ: ਕਵਾਸੀ ਓਬਿਰੀ-ਡਾਂਸੋ ਨੂੰ ਹਰਪ੍ਰੀਤ ਸੰਧੂ ਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੁਸਤਕ ਭੇਟ

ਘਾਨਾ ਨਾਲ ਸੱਭਿਆਚਾਰਕ ਅਤੇ ਧਾਰਮਿਕ ਵਿਰਾਸਤੀ ਸਬੰਧਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇੱਕ ਮਿਸਾਲੀ ਕਦਮ ਵਿੱਚ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ, ਹਰਪ੍ਰੀਤ ਸੰਧੂ ਨੇ ਭਾਰਤ ਵਿੱਚ ਘਾਨਾ ਦੇ ਨਵ-ਨਿਯੁਕਤ ਹਾਈ ਕਮਿਸ਼ਨਰ ਐੱਚ.ਈ. ਪ੍ਰੋ. ਕਵਾਸੀ ਓਬਰੀ-ਡਾਂਸੋ ਨਾਲ ਘਾਨਾ ਹਾਈ ਕਮਿਸ਼ਨ, ਨਵੀਂ ਦਿੱਲੀ ਵਿਖੇ ਇੱਕ ਮੀਟਿੰਗ ਕੀਤੀ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਫ਼ਰੀਦਕੋਟ ਤੋਂ ਅਰੰਭ ਹੋਏ ਵਿਸ਼ਾਲ ਨਗਰ ਕੀਰਤਨ ਦਾ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ 'ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਵਲੋਂ ਭਰਵਾਂ ਸਵਾਗਤ

ਸੰਗਤਾਂ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਨਾਲ ਨਗਰ ਕੀਰਤਨ ਦਾ ਸਵਾਗਤ

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਲਾਈਟ ਐਂਡ ਸਾਉਂਡ ਸ੍ਰੀ ਅਨੰਦਪੁਰ ਸਾਹਿਬ, ਮਾਲੇਰਕੋਟਲਾ ਅਤੇ ਮਾਨਸਾ ਵਿਖੇ ਕਰਵਾਏ ਗਏ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਿਆਰੀਆਂ ਮੁਕੰਮਲ

ਭਗਵੰਤ ਮਾਨ ਸਰਕਾਰ ਵੱਲੋਂ ਸੰਗਤਾਂ ਦੀ ਸਹੂਲਤ ਲਈ ਕੀਤੇ ਗਏ ਪੁਖ਼ਤਾ ਪ੍ਰਬੰਧ : ਹਰਜੋਤ ਬੈਂਸ

ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

ਕਮਿਸ਼ਨ ਦੇ ਅਧਿਕਾਰੀਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਕਾਲ ਨੂੰ ਦਰਸਾਉਂਦੀ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਦਿਖਾਈ

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਤਰਨਤਾਰਨ, ਮੋਗਾ, ਸ਼ਹੀਦ ਭਗਤ ਸਿੰਘ ਨਗਰ ਅਤੇ ਬਠਿੰਡਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫਲਸਫੇ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਲੁਧਿਆਣਾ, ਕਪੂਰਥਲਾ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫਲਸਫੇ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਅੰਮ੍ਰਿਤਸਰ, ਫਿਰੋਜ਼ਪੁਰ ਅਤੇ ਸੰਗਰੂਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫਲਸਫੇ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਵੱਲੋਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨਾਲ ਮੁਲਾਕਾਤ; ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ‘ਚ ਸ਼ਾਮਲ ਹੋਣ ਲਈ ਦਿੱਤਾ ਸੱਦਾ

ਨੌਵੇਂ ਪਾਤਸ਼ਾਹ ਦੀ ਲਾਸਾਨੀ ਸ਼ਹਾਦਤ ਭਾਰਤ ਦੇ ਬਹੁਲਵਾਦੀ ਸਿਧਾਂਤਾਂ ਦੀ ਨੀਂਹ: ਅਮਨ ਅਰੋੜਾ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ

“ਕੌਮੀ ਗਤਕਾ ਮੁਕਾਬਲਾ” ਵਿੱਚ ਸ਼ਾਨਦਾਰ ਉਤਸਾਹ, ਸਰਦਾਰ ਹਰਮੀਤ ਸਿੰਘ ਕਾਲਕਾ “ਗਤਕਾ ਰਤਨ ਸਨਮਾਨ” ਨਾਲ ਸਨਮਾਨਿਤ

12