Tuesday, August 05, 2025
BREAKING NEWS
ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀ

Deep Sidhu

ਲਾਲ ਕਿਲ੍ਹਾ ਹਿੰਸਾ ਮਾਮਲਾ : ਦੀਪ ਸਿੱਧੂ ਅਤੇ ਹੋਰ ਅਦਾਲਤ 'ਚ ਹੋਏ ਪੇਸ਼

 26 ਜਨਵਰੀ ਨੂੰ ਲਾਲ ਕਿਲ੍ਹਾ ਹਿੰਸਾ ਮਾਮਲੇ ਵਿੱਚ ਦੀਪ ਸਿੱਧੂ ਅਤੇ ਹੋਰ ਅੱਜ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ।ਦੱਸਣਯੋਗ ਹੈ ਕਿ 19 ਜੂਨ ਨੂੰ ਅਦਾਲਤ ਨੇ ਇਸ ਮਾਮਲੇ ਵਿੱਚ ਦਿੱਲੀ ਪੁਲਿਸ ਵੱਲੋਂ ਦਾਇਰ ਚਾਰਜਸ਼ੀਟ ਦਾ ਨੋਟਿਸ ਲਿਆ ਸੀ। ਮੈਟਰੋਪੋਲੀਟਨ ਮੈਜਿਸਟਰੇਟ ਗਜੇਂਦਰ ਨਾਗਰ ਨੇ ਦੀਪ ਸਿੱਧੂ ਸਣੇ ਹੋਰਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਸਨ।

ਅਦਾਲਤ ਨੇ ਦੀਪ ਸਿੱਧੂ ਨੂੰ ਭੇਜੇ ਨਵੇਂ ਸੰਮਨ

ਨਵੀਂ ਦਿੱਲੀ : 26 ਜਨਵਰੀ 2021 ਨੂੰ ਦਿੱਲੀ ਵਿਖੇ ਕਿਸਾਨੀ ਸੰਘਰਸ਼ ਦੌਰਾ ਲਾਲ ਕਿਲੇ ’ਤੇ ਹੋਈ ਹਿੰਸਾ ਦੇ ਮਾਮਲੇ ਵਿਚ ਦਿੱਲੀ ਦੀ ਇਕ ਅਦਾਲਤ ਨੇ ਅਦਾਕਾਰ-ਕਾਰਜਕਰਤਾ ਦੀਪ ਸਿੱਧੂ ਅਤੇ ਹੋਰ ਦੋਸ਼ੀਆਂ ਵਿਰੁਧ ਨਵੇਂ ਸੰਮਨ ਜਾਰੀ ਕੀਤੇ ਹਨ। ਮੁੱਖ ਮੈ

ਮੈਨੂੰ ਕੋਈ ਮਾਰਨਾ ਚਾਹੁੰਦਾ ਹੈ : ਦੀਪ ਸਿੱਧੂ

ਚੰਡੀਗੜ੍ਹ : ਦੀਪ ਸਿੱਧੂ ਉਹ ਸਖ਼ਸ਼ ਹੈ ਜੋ ਕਿਸਾਨ ਅੰਦੋਲਨ ਦੌਰਾਨ ਚਰਚਾ ਵਿਚ ਆ ਗਿਆ ਸੀ ਅਤੇ 26 ਜਨਵਰੀ ਨੂੰ ਕਿਸਾਨ ਅੰਦੋਲਨ ਵਿਚ ਇਕ ਰੈਲੀ ਕੱਢੀ ਗਈ ਸੀ ਅਤੇ ਰੌਲਾ ਪੈਣ ਮਗਰੋਂ ਫ਼ਰਾਰ ਹੋ ਗਿਆ ਸੀ। ਦਿੱਲੀ ਪੁਲਿਸ ਨੇ ਕਾਫੀ ਮੁਸ਼ੱਕਤ ਕਰ ਕੇ ਉਸ ਨੂੰ ਕਾ

ਦੀਪ ਸਿੱਧੂ ਨੂੰ ਮਿਲੀ ਜ਼ਮਾਨਤ

26 ਜਨਵਰੀ ਨੂੰ ਦਿੱਲੀ ਵਿਖੇ ਹੋਈ ਹਿੰਸਾ ਦੇ ਮਾਮਲੇ ਵਿਚ ਗਿ੍ਰਫ਼ਤਾਰ ਦੀਪ ਸਿੱਧੂ ਨੂੰ ਦਿੱਲੀ ਦੀ ਅਦਾਲਤ ਵੱਲੋਂ ਜ਼ਮਾਨਤ ਦੇ ਦਿੱਤੀ ਹੈ