Monday, January 12, 2026
BREAKING NEWS

DeepSidhu

ਦੀਪ ਸਿੱਧੂ ਦੀ ਯਾਦ ਵਿੱਚ 11 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਵਾਏ

ਜ਼ਿਲ੍ਹੇ ਦੇ ਪਿੰਡ ਚੱਕ ਸੇਖੂਪੁਰ ਕਲਾਂ ਵਿਖੇ ਕੌੌਮੀ ਯੋਧਾ ਦੀਪ ਸਿੱਧੂ ਦੀ ਨਿੱਘੀ ਯਾਦ ਵਿੱਚ ਉਨ੍ਹਾਂ ਦੇ ਜਨਮ ਦਿਨ 'ਤੇ ਸਮੂਹਿਕ ਵਿਆਹ ਸਮਾਗਮ

ਗਣਤੰਤਰ ਦਿਵਸ ਹਿੰਸਾ : ਦੀਪ ਸਿੱਧੂ ਤੇ ਹੋਰਨਾਂ ਵਿਰੁਧ ਸਪਲੀਮੈਂਟਰੀ ਦੋਸ਼ਪੱਤਰ ਦਾਖ਼ਲ

ਗਣਤੰਤਰ ਦਿਵਸ ਮੌਕੇ ਵਾਪਰੀਆਂ ਹਿੰਸਕ ਘਟਨਾਵਾਂ ਦੇ ਮਾਮਲੇ ਵਿਚ ਦਿੱਲੀ ਪੁਲਿਸ ਨੇ ਅਦਾਕਾਰ-ਕਾਰਕੁਨ ਦੀਪ ਸਿੱਧੂ ਅਤੇ ਹੋਰਾਂ ਵਿਰੁਧ ਸਪਲੀਮੈਂਟਰੀ ਦੋਸ਼ ਪੱਤਰ ਦਾਖ਼ਲ ਕੀਤਾ ਹੈ। ਮੁੱਖ ਮੈਟਰੋਪਾਲੀਟਨ ਜੱਜ ਗਜੇਂਦਰ ਸਿੰਘ ਨਾਗਰ ਨਵੇਂ ਦੋਸ਼ ਪੱਤਰ ਦਾ ਨੋਟਿਸ ਲੈਣ ਦੇ ਬਿੰਦੂ ਬਾਰੇ 19 ਜੂਨ ਨੂੰ ਦੁਪਹਿਰ ਦੋ ਵਜੇ ਹੁਕਮ ਪਾਸ ਕਰਨਗੇ। ਅਦਾਲਤ ਨੇ ਕਿਹਾ, ‘ਮਾਮਲੇ ਦੇ ਜਾਂਚ ਅਧਿਕਾਰੀ ਨੇ ਉਨ੍ਹਾਂ ਪ੍ਰਤੱਖਦਰਸ਼ੀਆਂ ਦੇ ਨਾਮ ਦਾ ਜ਼ਿਕਰ ਕੀਤਾ ਹੈ