ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਲਈ ਕੀਤੇ ਜਾ ਰਹੇ ਕੰਮਾਂ ਨੂੰ ਚੁਣੌਤੀ ਦੇਣ ਵਿੱਚ ਨਾਕਾਮ ਰਹਿਣ ਦੇ ਚਲਦਿਆਂ ਰਾਜਨੀਤਿਕ ਵਿਰੋਧੀਆਂ ਵੱਲੋਂ ਮੈਨੂੰ ਬਦਨਾਮ ਕਰਨ ਲਈ ਜਾਣ-ਬੁੱਝ ਕੇ ਇੱਕ ਨਕਲੀ ਵੀਡੀਓ ਬਣਾ ਕੇ ਪ੍ਰਸਾਰਿਤ ਕੀਤੀ ਗਈ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਵਾਇਤੀ ਸਿਆਸੀ ਪਾਰਟੀਆਂ 'ਤੇ ਤਿੱਖਾ ਨਿਸ਼ਾਨਾ ਸਾਧਿਆ।
ਮਕਬੂਲਪੁਰਾ ਇਲਾਕੇ ਵਿੱਚ ਇੱਕ ਮਹਿਲਾ ਨਾਲ ਕੁੱਟਮਾਰ ਅਤੇ ਇੱਜ਼ਤ ਭੰਗ ਦੀ ਕੋਸ਼ਿਸ਼ ਦੇ ਦੋਸ਼ਾਂ ਦਾ ਮਾਮਲਾ ਸਾਹਮਣੇ ਆਇਆ ਹੈ।