ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਰੱਖਿਆ ਸੇਵਾਵਾਂ ਦੀਆਂ ਵੱਖ-ਵੱਖ ਅੰਡਰ-ਗਰੈਜੂਏਟ ਅਤੇ ਪ੍ਰੀ-ਕਮਿਸ਼ਨਿੰਗ ਸਿਖਲਾਈ ਅਕੈਡਮੀਆਂ ਵਿੱਚ ਚੋਣ ਹੋਈ ਹੈ।
ਹੁਣ ਤੱਕ 289 ਕੈਡਿਟ ਵੱਖ-ਵੱਖ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਹੋਏ ਸ਼ਾਮਲ: ਅਮਨ ਅਰੋੜਾ