ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਜਿਲ੍ਹਾ ਪ੍ਰਧਾਨਾਂ ਅਤੇ ਵਰਕਿੰਗ ਕਮੇਟੀ ਮੈਂਬਰਾਂ ਦੀ ਇਕ ਮੀਟਿੰਗ ਜਥੇਬੰਦੀ ਦੇ ਮੁੱਖ ਦਫਤਰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਈ ਜਿਸਨੂੰ ਸੰਬੋਧਨ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਿਸ ਤਰਾਂ 15 ਜੂਨ ਦੇ ਹੁਕਮਨਾਮੇ ਨੂੰ ਲਾਗੂ ਕਰਵਾਉਣ ਲਈ ਐਸ.ਜੀ.ਪੀ.ਸੀ ਸਰਗਰਮੀਆਂ ਕਰ ਰਹੀ ਹੈ,