Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Delegation

ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਨੇਪਾਲ ਪੁੱਜਿਆ

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਵੀ ਦੇਸ਼-ਵਿਦੇਸ਼ ਵਿੱਚ ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਲੋਕਾਂ ਲਈ ਰਾਹਤ ਕਾਰਜ ਕੀਤੇ ਜਾਂਦੇ ਰਹੇ ਹਨ ਅਤੇ ਹੁਣ ਵੀ ਨੇਪਾਲ ਦੇ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਫ਼ਦ ਵੱਲੋਂ ਮੌਕੇ ਦੀ ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਰਾਹਤ ਕਾਰਜਾਂ ਦੀ ਰੂਪ-ਰੇਖਾ ਤੈਅ ਕੀਤੀ ਜਾਵੇਗੀ, ਤਾਂ ਜੋ ਸਹਾਇਤਾ ਸਹੀ ਲੋੜਵੰਦਾਂ ਤੱਕ ਪਹੁੰਚ ਸਕੇ। 

ਨੇਪਾਲ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਫ਼ਦ ਭੇਜਣ ਦਾ ਫ਼ੈਸਲਾ

 ਵਫ਼ਦ ਦੇ ਮੈਂਬਰ ਸਥਾਨਕ ਪ੍ਰਸ਼ਾਸਨ ਅਤੇ ਸੇਵਾ ਕਾਰਜਾਂ ਵਿੱਚ ਲੱਗੀਆਂ ਸੰਸਥਾਵਾਂ ਨਾਲ ਤਾਲਮੇਲ ਕਰਕੇ ਰਾਹਤ ਕਾਰਜਾਂ ਨੂੰ ਸੁਚੱਜੇ ਢੰਗ ਨਾਲ ਅੱਗੇ ਵਧਾਉਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਮੂਹ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਨੇਪਾਲ ਵਿੱਚ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਲਈ ਵੱਧ ਤੋਂ ਵੱਧ ਸਹਿਯੋਗ ਅਤੇ ਸੇਵਾ ਦੀ ਭਾਵਨਾ ਨਾਲ ਅੱਗੇ ਆਉਣ।
 

ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਵਿਖੇ ਪਾਕਿਸਤਾਨ ਹਾਈ ਕਮਿਸ਼ਨ ਨਾਲ ਕੀਤੀ ਮੁਲਾਕਾਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਉੱਚ ਪੱਧਰੀ ਵਫ਼ਦ ਨੇ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਦੇ ਮੁੱਖ ਅਧਿਕਾਰੀ ਜਨਾਬ ਸ਼ਾਇਦ ਅਹਿਮਦ ਵੜੈਚ ਨਾਲ ਮੁਲਾਕਾਤ ਕਰਕੇ ਨਵੰਬਰ ਮਹੀਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਜਾਣ ਵਾਲੇ ਜਥੇ ਲਈ ਸ਼ਰਧਾਲੂਆਂ ਨੂੰ ਖੁੱਲ੍ਹਦਿਲੀ ਨਾਲ ਵੀਜ਼ਾ ਦੇਣ ਲਈ ਆਖਿਆ ਹੈ।

ਭਗਤ ਨਾਮਦੇਵ ਭਾਈਚਾਰੇ ਦਾ ਵਫ਼ਦ ਰੂਬੀ ਸਹੋਤਾ ਨੂੰ ਮਿਲਿਆ ਭਗਤ ਨਾਮਦੇਵ ਸਮਾਜ ਦੀਆਂ ਮੰਗਾਂ ਤੋਂ ਕਰਾਇਆ ਜਾਣੂੰ

ਕਿਹਾ ਕਿ ਅਜਿਹੇ ਉਪਰਾਲੇ ਧਾਰਮਿਕ ਵਿਰਾਸਤ ਦੀ ਸੰਭਾਲ ਦੇ ਨਾਲ-ਨਾਲ ਸੇਵਾ, ਸਮਰਪਣ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਉੱਤਮ ਮਿਸਾਲ ਪੇਸ਼ ਕਰਦੇ ਹਨ। ਸਮੁੱਚੇ ਤੌਰ ’ਤੇ ਇਹ ਮੁਲਾਕਾਤ ਭਗਤ ਨਾਮਦੇਵ ਭਾਈਚਾਰੇ ਦੀਆਂ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਉਣ ਦੇ ਨਾਲ-ਨਾਲ ਆਪਸੀ ਸਹਿਯੋਗ, ਸਮਾਜਿਕ ਸਦਭਾਵਨਾ, ਨੌਜਵਾਨਾਂ ਦੀ ਬਿਹਤਰੀ ਅਤੇ ਲੋਕ ਭਲਾਈ ਦੇ ਕਾਰਜਾਂ ਨੂੰ ਅੱਗੇ ਵਧਾਉਣ ਵੱਲ ਇੱਕ ਮਹੱਤਵਪੂਰਨ ਕਦਮ ਸਾਬਿਤ ਹੋਈ।

ਮਲੇਸ਼ੀਆ ਤੋਂ ਪੇਨਾਂਗ ਦੇ ਉਪ ਮੁੱਖ ਮੰਤਰੀ ਜਗਦੀਪ ਸਿੰਘ ਦਿਓ ਦੀ ਅਗਵਾਈ ’ਚ ਵਫ਼ਦ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ

ਮਲੇਸ਼ੀਆ ਤੋਂ ਪੇਨਾਂਗ ਦੇ ਉਪ ਮੁੱਖ ਮੰਤਰੀ-II ਵਾਈ.ਬੀ. ਜਗਦੀਪ ਸਿੰਘ ਦਿਓ ਦੀ ਅਗਵਾਈ ਹੇਠ ਇੱਕ ਉੱਚ ਪੱਧਰੀ ਮਲੇਸ਼ੀਆਈ ਵਫ਼ਦ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ।

ਐਸਐਮਐਲ ਮਹਿੰਦਰਾ ਕੰਪਨੀ ਦਾ ਵਫ਼ਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ

ਐਸਐਮਐਲ ਮਹਿੰਦਰਾ ਕੰਪਨੀ ਦੇ ਕਾਰਜਕਾਰੀ ਚੇਅਰਮੈਨ ਸ੍ਰੀ ਵਿਨੋਦ ਕੁਮਾਰ ਸਹਾਏ ਸਮੇਤ ਕੰਪਨੀ ਦੇ ਵਫ਼ਦ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਪ੍ਰਤੀ ਸ਼ਰਧਾ ਪ੍ਰਗਟਾਈ।

ਵਖ ਵਖ ਗਰੁੱਪਾਂ ਦੇ ਆਗੂਆਂ ਦੇ ਵਫ਼ਦ ਨੇ ਭਾਰਤ ਦੇ ਗ੍ਰਹਿ ਮੰਤਰੀ ਨਾਂ ਮੰਗ ਪੱਤਰ ਜਿਲਾ ਦੇ ਏ.ਡੀ.ਸੀ. ਰਾਹੀਂ ਭੇਜਿਆ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ, ਇੰਟਰਨੈਸ਼ਨਲ ਪੰਥਕ ਦਲ,ਯੂਨਾਈਟਡ ਅਕਾਲੀ ਦਲ, ਬੇਗਮਪੁਰਾ ਖਾਲਸਾ ਰਾਜ ਪਾਰਟੀ ਤੇ ਪੰਥਕ ਆਜਾਦ ਗਰੁੱਪ ਦੇ ਆਗੂਆਂ ਦੇ ਵਫ਼ਦ ਨੇ ਭਾਰਤ ਦੇ ਗ੍ਰਹਿ ਮੰਤਰੀ ਨਾਮ ਵਿਸਥਾਰਪੂਰਵਕ ਮੰਗ ਪੱਤਰ ਜਿਲਾ ਦੇ ਏ.ਡੀ.ਸੀ. ਰਾਹੀਂ ਸੌਂਪਿਆ

ਦਿਨੇਸ਼ ਜੈਨ ਰੋਡਾ ਤੇ ਪ੍ਰਿੰਸੀਪਲ ਮੋਹਨ ਲਾਲ ਸ਼ਰਮਾ ਦੀ ਅਗਵਾਈ ਹੇਠ ਵਫ਼ਦ ਨੇ ਕੇਂਦਰੀ ਕਾਨੂੰਨ ਮੰਤਰੀ ਨਾਲ ਕੀਤੀ ਮੁਲਾਕਾਤ

ਵਿਕਸਿਤ ਭਾਰਤ ਜੀ ਰਾਮ ਜੀ ਪੰਜਾਬ' ਦੇ ਮੀਤ ਪ੍ਰਧਾਨ ਦਿਨੇਸ਼ ਜੈਨ ਰੋਡਾ, ਸਲਾਹਕਾਰ ਪ੍ਰਿੰਸੀਪਲ ਮੋਹਨ ਲਾਲ ਸ਼ਰਮਾ ਅਤੇ ਪ੍ਰਧਾਨ ਚਮਕੀਲਾ ਸਿੰਘ ਦੀ ਅਗਵਾਈ ਹੇਠ ਇੱਕ ਉੱਚ-ਪੱਧਰੀ ਵਫ਼ਦ ਵੱਲੋਂ ਭਾਰਤ ਦੇ ਕਾਨੂੰਨ ਮੰਤਰੀ ਸ੍ਰੀ ਅਰਜੁਨ ਰਾਮ ਮੇਘਵਾਲ ਨਾਲ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ ਵਿਖੇ ਇੱਕ ਅਹਿਮ ਅਤੇ ਵਿਸ਼ੇਸ਼ ਮੁਲਾਕਾਤ ਕੀਤੀ ਗਈ।

ਕੈਲੇਫ਼ੋਰਨੀਆ ਵਿੱਚ ਐਡਵੋਕੇਟ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਵਫਦ ਦਾ ਕੀਤਾ ਵਿਸ਼ੇਸ਼ ਸਨਮਾਨ

ਕੈਲੇਫ਼ੋਰਨੀਆ ਦੇ ਸਟਰ ਜ਼ਿਲ੍ਹੇ ਦੇ ਬੋਰਡ ਆਫ਼ ਸੁਪਰਵਾਈਜ਼ਰਜ਼ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅਮਰੀਕਾ ਪੁੱਜੇ ਉਚ ਪੱਧਰੀ ਵਫ਼ਦ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਯੂਬਾ ਸਿਟੀ ਵਿਖੇ ਸਥਾਨਕ ਸਿੱਖ ਆਗੂਆਂ ਨਾਲ ਕੀਤੀ ਇਕੱਤਰਤਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅਮਰੀਕਾ ਪੁੱਜੇ ਉੱਚ ਪੱਧਰੀ ਵਫ਼ਦ ਨੇ ਸ. ਦੀਦਾਰ ਸਿੰਘ ਬੈਂਸ ਦੇ ਘਰ ਸਥਾਨਕ ਸਿੱਖ ਆਗੂਆਂ ਅਤੇ ਪੰਜਾਬੀ ਭਾਈਚਾਰੇ ਨਾਲ ਇਕੱਤਰਤਾ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾਣ ਵਾਲੇ ਧਰਮ ਪ੍ਰਚਾਰ ਕਾਰਜਾਂ ਸਬੰਧੀ ਵਿਚਾਰਾਂ ਕੀਤੀਆਂ।

ਸ਼੍ਰੋਮਣੀ ਕਮੇਟੀ ਵਫ਼ਦ ਨੇ ਯੂਬਾ ਸਿਟੀ ’ਚ ਕੀਤੇ ਜਾਣ ਵਾਲੇ ਕਾਰਜਾਂ ਲਈ ਜਗ੍ਹਾ ਦਾ ਲਿਆ ਜਾਇਜ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅਮਰੀਕਾ ਪੁੱਜੇ ਵਫ਼ਦ ਨੇ ਅਮਰੀਕਾ ਦੇ ਯੂਬਾ ਸਿਟੀ ਵਿਖੇ ਸਥਾਪਿਤ ਕੀਤੇ ਜਾਣ ਵਾਲੇ ਧਰਮ ਪ੍ਰਚਾਰ ਕੇਂਦਰ, ਪ੍ਰੈੱਸ, ਸਿੱਖ ਮਿਸ਼ਨ ਅਤੇ ਗੁਰਮਤਿ ਵਿਦਿਆਲੇ ਲਈ ਜ਼ਮੀਨ ਦਾ ਜਾਇਜ਼ਾ ਲਿਆ ਆਰਕੀਟੈਂਕਟਾਂ ਅਤੇ ਸਥਾਨਕ ਸਿੱਖ ਆਗੂਆਂ ਨਾਲ ਵਿਚਾਰ ਚਰਚਾ ਕੀਤੀ।

ਭਾਜਪਾ ਵਫ਼ਦ ਵੱਲੋਂ ਐਸ.ਡੀ.ਐਮ. ਅਤੇ ਈ.ਓ. ਨੂੰ ਮੰਗ ਪੱਤਰ

ਸ਼ਹਿਰ ਦੀਆਂ ਭਖਦੀਆਂ ਜਨਤਕ ਸਮੱਸਿਆਵਾਂ ਦੇ ਹੱਲ ਲਈ ਭਾਰਤੀ ਜਨਤਾ ਪਾਰਟੀ ਮੋਰਿੰਡਾ ਦੇ ਮੰਡਲ ਪ੍ਰਧਾਨ ਰਾਜੇਸ਼ ਭਾਟੀਆ ਦੀ ਅਗਵਾਈ ਹੇਠ ਭਾਜਪਾ ਆਗੂਆਂ ਅਤੇ ਕਾਰਕੁਨਾਂ ਦੇ ਇੱਕ ਵਿਸ਼ੇਸ਼ ਵਫ਼ਦ ਵੱਲੋਂ ਐਸ.ਡੀ.ਐਮ. ਮੋਰਿੰਡਾ ਅਤੇ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ (ਈ.ਓ.) ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ।

ਦੋਹਰੀਆਂ ਡਿਊਟੀਆਂ ਨੂੰ ਲੈ ਕੇ ਅਧਿਆਪਕਾਂ 'ਚ ਰੋਸ ਡੀਟੀਐਫ ਦਾ ਵਫ ਦ ਐਸਡੀਐਮ ਕਾਲਾ ਰਾਮ ਕਾਂਸਲ ਨੂੰ ਮਿਲਿਆ

ਬਲਾਕ ਪਾਤੜਾਂ ਅਧੀਨ ਜਨਗਣਨਾ ਤਹਿਤ ਤਾਇਨਾਤ ਅਧਿਆਪਕਾਂ ਦੀਆਂ ਬੀਐਲਓ ਵਜੋਂ ਦੋਹਰੀਆਂ ਡਿਊਟੀਆਂ ਲਗਾਉਣ ਨੂੰ ਲੈ ਕੇ ਅਧਿਆਪਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ ।

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਤੇ ਵਫਦ ਨੇ ਮੰਗ ਪੱਤਰ ਦਿੱਤਾ

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲਾ ਪ੍ਰਧਾਨ ਦਲਜੀਤ ਸਿੰਘ ਚਲਾਕੀ ਦੀ ਅਗਵਾਈ ਹੇਠ ਬਿਜਲੀ ਸਬੰਧੀ ਸਮੱਸਿਆਵਾਂ ਨੂੰ ਹੱਲ ਕਰਨ ਲਈ ਚੇਅਰਮੈਨ ਪਾਵਰਕਾਮ ਦੇ ਨਾ ਮੰਗ ਪੱਤਰ ਨਿਗਰਾਨ ਇੰਜਨੀਅਰ ਪਾਵਰ ਕਾਮ ਰੋਪੜ ਸਤਵਿੰਦਰ ਸਿੰਘ ਸੈਣੀ ਨੂੰ ਮੰਗ ਪੱਤਰ ਦਿੱਤਾ

ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦਾ ਵਫ਼ਦ ਸਿਖਲਾਈ ਲਈ ਫਿਨਲੈਂਡ ਰਵਾਨਾ, ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੂੰ ਹੋਰ ਮਜ਼ਬੂਤੀ ਮਿਲੇਗੀ

ਪੰਜਾਬ ਵਿੱਚ ‘ਸਿੱਖਿਆ ਕ੍ਰਾਂਤੀ’ ਨੂੰ ਹੋਰ ਵੱਡਾ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਖਲਾਈ ਹਾਸਲ ਕਰਨ ਲਈ ਫਿਨਲੈਂਡ ਜਾ ਰਹੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦੇ ਸਭ ਤੋਂ ਵੱਡੇ ਬੈਚ ਨੂੰ ਰਵਾਨਾ ਕੀਤਾ।

ਪਾਰਕ ਸੰਭਾਲ ਤੇ ਸ਼ੋਸ਼ਲ ਵੈਲਫੇਅਰ ਸੁਸਾਇਟੀ ਦਾ ਵਫਦ ਮੈਂਬਰ ਪਾਰਲੀਮੈਂਟ ਦੇ ਪੀ ਏ ਗੁਰਪ੍ਰੀਤ ਸਿੰਘ ਤੇ ਰੋਹਿਤ ਕੁਮਾਰ ਨੂੰ ਮਿਲਿਆ

ਪਾਰਕ ਸੰਭਾਲ ਤੇ ਸ਼ੋਸ਼ਲ ਵੈਲਫੇਅਰ ਸੁਸਾਇਟੀ, ਪੂਨੀਆ ਕਲੋਨੀ, ਸੰਗਰੂਰ ਦਾ ਵਫਦ ਪਾਰਕ ਦੀਆਂ ਸਮੱਸਿਆਵਾਂ ਨੂੰ ਲੈ ਕੇ ਅੱਜ ਬਰਨਾਲਾ ਵਿਖੇ ਰਹਿ ਰਹੇ ਮੈਂਬਰ ਪਾਰਲੀਮੈਂਟ ਮੀਤ ਹੇਅਰ ਨੂੰ ਮਿਲਣ ਗਿਆ, ਪਰ ਮੀਤ ਹੇਅਰ ਤਾਂ ਨਹੀਂ ਮਿਲੇ ਪਰ ਉਨ੍ਹਾਂ ਦੇ ਪੀ ਏ ਗੁਰਪ੍ਰੀਤ ਸਿੰਘ ਤੇ ਰੋਹਿਤ ਕੁਮਾਰ ਨੇ ਵਫਦ ਦੀਆਂ ਮੰਗਾਂ ਸੁਣੀਆਂ।

ਸਿਹਤ ਕਾਮਿਆਂ ਦਾ ਵਫ਼ਦ ਹੈਲਥ ਮੰਤਰੀ ਨੂੰ ਮਿਲਿਆ 

ਮੁਲਾਜ਼ਮਾਂ ਦੀਆਂ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ

ਚੰਡੀਗੜ੍ਹ ਦੇ ਪੱਤਰਕਾਰਾਂ ਨੂੰ ਵੀ 10 ਲੱਖ ਬੀਮਾਂ ਸਕੀਮ ਦਾ ਲਾਭ ਲੈਣ ਲਈ ਪ੍ਰੈਸ ਕਲੱਬ ਆਫ ਪੰਜਾਬ ਦਾ ਵਫਦ ਸਿਹਤ ਮੰਤਰੀ ਨੂੰ ਮਿਲਿਆ

ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ 10 ਲੱਖ ਸਿਹਤ ਬੀਮਾ ਯੋਜਨਾ ਵਿੱਚ ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ ਸ਼ਾਮਲ ਕਰ ਲਿਆ ਗਿਆ ਹੈ 

ਸਿਹਤ ਕਾਮਿਆਂ ਦਾ ਵਫ਼ਦ ਅਧਿਕਾਰੀਆਂ ਨੂੰ ਮਿਲਿਆ 

"ਬਰਾਬਰ ਕੰਮ, ਬਰਾਬਰ ਤਨਖਾਹ" ਲਾਗੂ ਕਰਨ ਦਾ ਦਿੱਤਾ ਭਰੋਸਾ 

ਜਾਪਾਨੀ ਵਫ਼ਦ ਵੱਲੋਂ ਸਪੀਕਰ ਨਾਲ ਮੁਲਾਕਾਤ, ਪੰਜਾਬ ਵਿੱਚ ਨਿਵੇਸ਼ ਕਰਨ ਦੀ ਦਿਲਚਸਪੀ ਕੀਤੀ ਜ਼ਾਹਰ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿੱਚ ਨਿਵੇਸ਼ ਕਰਨ ਦੇ ਇਛੁੱਕ ਇੱਕ ਵਿਸ਼ੇਸ਼ ਜਾਪਾਨੀ ਵਫ਼ਦ ਨਾਲ ਮੁਲਾਕਾਤ ਕੀਤੀ।

ਕੈਮਿਸਟਾਂ ਦਾ ਵਫ਼ਦ ਜੀਐਸਟੀ ਕਮਿਸ਼ਨਰ ਨੂੰ ਮਿਲਿਆ 

ਖਪਤਕਾਰਾਂ ਨੂੰ ਰਾਹਤ ਸਰਕਾਰ ਦੀ ਮੁੱਢਲੀ ਤਰਜੀਹ : ਜਤਿੰਦਰ ਜੋਰਵਾਲ

13 ਦੇਸ਼ਾਂ ਦੇ ਵਫ਼ਦ ਵੱਲੋਂ ਮੋਹਾਲੀ ਦੇ ‘ਆਮ ਆਦਮੀ ਕਲੀਨਿਕ’ ਦਾ ਦੌਰਾ

ਕਲੀਨਿਕ ਦੀ ਕਾਰਜਪ੍ਰਣਾਲੀ ਨੂੰ ਗਹੁ ਨਾਲ ਜਾਣਿਆ-ਸਮਝਿਆ

ਸੁਨਾਮ ਦੇ ਵਪਾਰੀਆਂ ਦਾ ਵਫ਼ਦ ਈ.ਟੀ.ਓ. ਨੂੰ ਮਿਲ਼ਿਆ 

ਜੀਐਸਟੀ ਛਾਪੇਮਾਰੀਆਂ ਤੇ ਜਤਾਇਆ ਇਤਰਾਜ਼ 

ਤੰਜਾਨਿਆਈ ਪ੍ਰਤੀਨਿਧੀ ਮੰਡਲ ਨਾਲ ਵਿਤੀ ਗੱਲਬਾਤ

ਹਰਿਆਣਾ ਦੇ ਮੁੱਖ ਸਕੱਤਰ ਅਨੁਰਾਗ ਰਸਤੋਗੀ ਨੇ ਕੀਤੀ ਮੇਜਬਾਨੀ

ਆਲੋਵਾਲ ਦੇ ਸਾਬਕਾ ਸਰਪੰਚ ਵੱਲੋਂ ਕੀਤੇ ਗਬਨ 'ਤੇ ਕਾਰਵਾਈ ਲਈ ਵਫਦ ਡਿਪਟੀ ਕਮਿਸ਼ਨਰ ਨੂੰ ਮਿਲਿਆ 

ਏਡੀਸੀ ਨੂੰ ਦਿੱਤੀ ਪਿਛਲੀ ਦਰਖ਼ਾਸਤ 'ਤੇ ਨਹੀਂ ਹੋਈ ਕੋਈ ਕਾਰਵਾਈ

ਜੌਗਰਫੀ ਅਧਿਆਪਕਾਂ ਦਾ ਵਫ਼ਦ ਸਪੀਕਰ ਸੰਧਵਾਂ ਨੂੰ ਮਿਲਿਆ 

ਜੌਗਰਫੀ ਅਧਿਆਪਕ ਯੂਨੀਅਨ ਦੇ ਆਗੂ ਮੰਗ ਪੱਤਰ ਦਿੰਦੇ ਹੋਏ