Wednesday, September 23, 2026
BREAKING NEWS
ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

Delhi

ਕਾਲਕਾ ਤੇ ਕਾਹਲੋਂ ਵੱਲੋਂ ਦਿੱਲੀ ਕਮੇਟੀ ਦੇ ਮੈਂਬਰ ਚੱਢਾ ਨੂੰ ਜਨਮ ਦਿਨ ਤੇ ਮੁਬਾਰਕਾਂ

ਉਨ੍ਹਾਂ ਨੇ ਅਰਦਾਸ ਕੀਤੀ ਕਿ ਗੁਰੂ ਸਾਹਿਬ ਦੀ ਅਪਾਰ ਕਿਰਪਾ ਸਦਾ ਸਰਦਾਰ ਚੱਢਾ ਅਤੇ ਉਨ੍ਹਾਂ ਦੇ ਪਰਿਵਾਰ ’ਤੇ ਬਣੀ ਰਹੇ ਅਤੇ ਉਹ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹਿੰਦੇ ਹੋਏ ਪੰਥ ਅਤੇ ਸਮਾਜ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਉਂਦੇ ਰਹਿਣ।
 
 

ਕਾਲਕਾ ਤੇ ਕਾਹਲੋਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਹਾੜੇ ਤੇ ਸਮੂਹ ਸੰਗਤਾਂ ਨੂੰ ਬੇਅੰਤ ਵਧਾਈਆਂ

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਸਮੁੱਚੀ ਮਾਨਵਤਾ ਨੂੰ ਸ਼ਾਂਤੀ, ਸਦਭਾਵਨਾ ਅਤੇ ਚੜ੍ਹਦੀ ਕਲਾ ਦਾ ਸੰਦੇਸ਼ ਦਿੰਦੀ ਹੈ। ਦੋਵੇਂ ਆਗੂਆਂ ਨੇ ਕਿਹਾ ਕਿ ਅੱਜ ਲੋੜ ਹੈ ਕਿ  ਮਨੁੱਖ ਗੁਰਬਾਣੀ ਦੇ ਇਸ ਸਰਬ-ਸਾਂਝੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾ ਕੇ ਸਮਾਜ ਵਿੱਚ ਪਿਆਰ, ਸੇਵਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰੀਏ।
 

ਸਾਚਾ ਗੁਰੂ ਲਾਧੋ ਰੇ' ਦਿਵਸ ਦੀ ਪਵਿੱਤਰ ਭਾਵਨਾ ਨਾਲ ਦਿੱਲੀ ਅਤੇ ਪੰਜਾਬ ਦੀ ਸਿਆਸੀ ਪਾਰਟੀਆਂ ਨੇ ਕੀਤਾ ਵੱਡਾ ਧ੍ਰੋਹ: ਹਵਾਰਾ ਕਮੇਟੀ

ਸਾਨੂੰ ਆਪਣੀ ਮੁਕਤੀ ਦਾ ਮਾਰਗ ਬਾਹਰੋਂ ਤਲਾਸ਼ਣ ਦੀ ਕੋਈ ਲੋੜ ਨਹੀਂ, ਕਿਉਂਕਿ ਗੁਰੂ ਲੱਭਿਆ ਹੋਇਆ ਹੈ ਅਤੇ ਰਾਹ ਦਿੱਤਾ ਹੋਇਆ ਹੈ । "ਗੁਰੂ ਲਾਧੋ ਰੇ" ਦਿਵਸ ਦਾ ਅਸਲ ਪੰਥਕ ਸੁਨੇਹਾ ਵੀ ਇਹੀ ਹੈ ।

ਕਾਲਕਾ ਵਲੋਂ ਸੰਗਤਾਂ ਨੂੰ ਅੱਜ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਪੰਜਵੇਂ ਸਥਾਪਨਾ ਦਿਵਸ ਵਿੱਚ ਪਹੁੰਚਣ ਦੀ ਅਪੀਲ ਅਕਾਲੀ ਦਲ

ਉਨ੍ਹਾਂ ਕਿਹਾ ਕਿ 25 ਅਗਸਤ ਨੂੰ ਸ਼ਾਮ 4 ਵਜੇ ਤੋਂ 7 ਵਜੇ ਤੱਕ ਤਾਲਕਟੋਰਾ ਸਟੇਡੀਅਮ ਵਿਖੇ ਹੋਣ ਵਾਲੀ ਇਸ ਪੰਥਕ ਕਨਵੈਂਸ਼ਨ ਵਿੱਚ ਸੰਗਤਾਂ ਦੀ ਵੱਡੀ ਸ਼ਮੂਲੀਅਤ ਪੰਥਕ ਏਕਤਾ, ਚੜ੍ਹਦੀ ਕਲਾ ਅਤੇ ਸਿੱਖੀ ਪ੍ਰਤੀ ਸਮਰਪਣ ਦਾ ਪ੍ਰਤੀਕ ਬਣੇਗੀ। ਉਨ੍ਹਾਂ ਸਮੂਹ ਸੰਗਤਾਂ ਨੂੰ ਸਮਾਗਮ ਦਾ ਹਿੱਸਾ ਬਣ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ 

ਨਰੇਗਾ ਮਜ਼ਦੂਰ 1 ਸਤੰਬਰ ਦੀ ਦਿੱਲੀ ਰੈਲੀ ਵਿੱਚ ਸ਼ਾਮਿਲ ਹੋਣਗੇ : ਕੰਮੇਆਣਾ

ਅੱਜ ਸਥਾਨਕ ਸ਼ਹੀਦ ਕਾਮਰੇਡ ਅਮੋਲਕ ਸਿੰਘ ਔਲਖ ਭਵਨ ਵਿਖੇ ਜ਼ਿਲ੍ਹਾ ਫਰੀਦਕੋਟ ਦੇ ਨਰੇਗਾ ਮਜ਼ਦੂਰ ਦੇ ਆਗੂਆਂ ਦੀ ਇੱਕ ਮੀਟਿੰਗ ਕਾਮਰੇਡ ਵੀਰ ਸਿੰਘ ਕੰਮੇਆਣਾ ਜ਼ਿਲ੍ਹਾ ਪ੍ਰਧਾਨ ਨਰੇਗਾ ਮਜ਼ਦੂਰ ਯੂਨੀਅਨ ਦੀ ਪ੍ਰਧਾਨਗੀ ਹੇਠ ਹੋਈ।

ਕਾਲਕਾ ਤੇ ਕਾਹਲੋਂ ਵੱਲੋਂ ਜੌਲੀ ਨੂੰ ਜਨਮ ਦਿਨ ਦੀਆਂ ਵਧਾਈਆਂ

 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਪਾਰਟੀ ਦੇ ਮੀਤ ਪ੍ਰਧਾਨ ਸਰਦਾਰ ਕਵਲਜੀਤ ਸਿੰਘ ਜੌਲੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ। 

ਬਾਬਾ ਫਤਹਿ ਸਿੰਘ ਇਸਤਰੀ ਸਤਿਸੰਗ ਸਭਾ ਵੱਲੋਂ ਰੂਹਾਨੀ ਕੀਰਤਨ ਸਮਾਗਮ : ਕਾਲਕਾ

ਉਨ੍ਹਾਂ ਕਿਹਾ ਕਿ ਬਾਬਾ ਫਤਹਿ ਸਿੰਘ ਇਸਤਰੀ ਸਤਿਸੰਗ ਸਭਾ ਵੱਲੋਂ ਕਰਵਾਇਆ ਗਿਆ ਇਹ ਉਪਰਾਲਾ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਅਤੇ ਸਿੱਖੀ ਦੇ ਅਧਿਆਤਮਿਕ ਤੇ ਨੈਤਿਕ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਵੱਲ ਇੱਕ ਸ਼ਲਾਘਾਯੋਗ ਉਪਰਾਲਾ ਹੈ।
 

ਕੇਂਦਰ ਸਰਕਾਰ ਝੋਨੇ ਦੀ ਖਰੀਦ ਤੋਂ ਪਹਿਲਾਂ ਪੰਜਾਬ ਦੀਆਂ ਮੰਡੀਆਂ 'ਚ ਪਿਆ 18 ਲੱਖ ਮੀਟ੍ਰਿਕ ਟਨ ਅਨਾਜ ਦਾ ਪੁਰਾਣਾ ਸਟਾਕ ਚੁੱਕੇਗੀ : ਭਗਵੰਤ ਸਿੰਘ ਮਾਨ

ਝੋਨੇ ਦੇ ਖਰੀਦ ਸੀਜ਼ਨ ਤੋਂ ਪਹਿਲਾਂ ਵੱਡੀ ਰਾਹਤ ਦਿੰਦਿਆਂ ਕੇਂਦਰ ਸਰਕਾਰ ਪੰਜਾਬ ਦੀਆਂ ਮੰਡੀਆਂ ਵਿੱਚ ਪਏ 18 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਅਨਾਜ ਦੇ ਪੁਰਾਣੇ ਸਟਾਕ ਨੂੰ 20 ਸਤੰਬਰ ਤੱਕ ਚੁੱਕਣ ਲਈ ਸਹਿਮਤ ਹੋ ਗਈ ਹੈ, ਜਿਸ ਨਾਲ ਸੂਬੇ ਵਿੱਚ ਝੋਨੇ ਦੀ ਸੰਭਾਵਿਤ ਬੰਪਰ ਫਸਲ ਦੇ ਭੰਡਾਰਨ ਲਈ ਲੋੜੀਂਦੀ ਜਗ੍ਹਾ ਖਾਲੀ ਹੋ ਜਾਵੇਗੀ।

ਰਣਜੀਤ ਸਿੰਘ ਦੀ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਸੀਨੀਅਰ ਵਾਈਸ ਚੇਅਰਮੈਨ ਨਿਯੁਕਤੀ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਜਨਰਲ ਸਕੱਤਰ ਨੇ ਸ੍ਰੀ ਰਣਜੀਤ ਸਿੰਘ ਨੂੰ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਸੀਨੀਅਰ ਵਾਈਸ ਚੇਅਰਮੈਨ ਵਜੋਂ ਨਿਯੁਕਤ ਹੋਣ 'ਤੇ ਦਿਲੋਂ ਵਧਾਈ ਅਤੇ ਸ਼ੁਭ ਕਾਮਨਾਵਾਂ ਦਿੱਤੀਆਂ ਹਨ।
 

ਭਗਤ ਪੂਰਨ ਸਿੰਘ ਜੀ ਦੀ ਨਿਸ਼ਕਾਮ ਸੇਵਾ ਮਨੁੱਖਤਾ ਲਈ ਸਦੀਵੀ ਪ੍ਰੇਰਣਾ ਸਰੋਤ: ਹਰਮੀਤ ਸਿੰਘ ਕਾਲਕਾ

ਵਰਗਾਂ ਦੀ ਮਦਦ ਲਈ ਹਮੇਸ਼ਾ ਅੱਗੇ ਆਉਣ, ਕਿਉਂਕਿ ਇਹੀ ਉਨ੍ਹਾਂ ਪ੍ਰਤੀ ਸੱਚੀ ਸ਼ਰਧਾਂਜਲੀ ਹੋਵੇਗੀ।

ਸਲੂਜਾ ਪਰਿਵਾਰ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 1 ਕਰੋੜ ਰੁਪਏ ਦਾ ਯੋਗਦਾਨ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਸ੍ਰੀ ਸੁਰਿੰਦਰ ਪਾਲ ਸਿੰਘ ਸਲੂਜਾ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 1 ਕਰੋੜ ਰੁਪਏ ਦਾ ਵੱਡਾ ਯੋਗਦਾਨ ਦੇਣਾ ਸੇਵਾ, ਸਮਰਪਣ ਅਤੇ ਪੰਥ ਪ੍ਰਤੀ ਵਚਨਬੱਧਤਾ ਦੀ ਇੱਕ ਸ਼ਾਨਦਾਰ ਮਿਸਾਲ ਹੈ।

ਡੀਐਸਜੀਐਮਸੀ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਸੰਗਤ ਲਈ ਨਵਾਂ ਸ਼ੈੱਡ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਜਾਣਕਾਰੀ ਦਿੱਤੀ ਕਿ ਸ੍ਰੀ ਗੁਰੂ ਸਾਹਿਬ ਜੀ ਦੀ ਅਪਾਰ ਕਿਰਪਾ ਸਦਕਾ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਨਤਮਸਤਕ ਹੋਣ ਲਈ ਆਉਣ ਵਾਲੀ ਸੰਗਤ ਦੀ ਸਹੂਲਤ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਇੱਕ ਨਵਾਂ ਸ਼ੈੱਡ ਸਥਾਪਿਤ ਕੀਤਾ ਗਿਆ ਹੈ।

ਕਾਲਕਾ ਵੱਲੋਂ ਡੀਐਸਜੀਐਮਸੀ ਮੈਂਬਰ ਸੁਖਬੀਰ ਸਿੰਘ ਕਲਰਾ ਨੂੰ ਜਨਮ ਦਿਨ ਤੇ ਮੁਬਾਰਕਾਂ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਡੀਐਸਜੀਐਮਸੀ ਦੇ ਮੈਂਬਰ ਸਰਦਾਰ ਸੁਖਬੀਰ ਸਿੰਘ ਕਲਰਾ ਨੂੰ ਉਨ੍ਹਾਂ ਦੇ ਜਨਮ ਦਿਨ ਦੇ ਮੌਕੇ ਤੇ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ। 

ਅਮਰ ਸ਼ਹੀਦ ਸਰਦਾਰ ਊਧਮ ਸਿੰਘ ਨੂੰ ਹਰਮੀਤ ਸਿੰਘ ਕਾਲਕਾ ਵੱਲੋਂ ਸ਼ਰਧਾਂਜਲੀ

 ਉਨ੍ਹਾਂ ਕਿਹਾ ਕਿ ਅਜਿਹੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣਾ ਅਤੇ ਨੌਜਵਾਨ ਪੀੜ੍ਹੀ ਤੱਕ ਉਨ੍ਹਾਂ ਦਾ ਸੰਦੇਸ਼ ਪਹੁੰਚਾਉਣਾ ਸਾਡਾ ਸਾਂਝਾ ਫ਼ਰਜ਼ ਹੈ।

ਗੁਰੂ ਗੋਬਿੰਦ ਸਿੰਘ ਕਾਲਜ ਆਫ ਕਾਮਰਸ ਦੇਸ਼ ਦੇ ਨਾਮਵਰ ਵਿਦਿਅਕ ਸੰਸਥਾਵਾਂ ਵਿਚੋਂ ਇਕ: ਕਾਲਕਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਆਫ ਕਾਮਰਸ, ਪੀਤਮਪੁਰਾ ਵਿਖੇ ਅਕਾਦਮਿਕ ਸੈਸ਼ਨ 2026–27 ਦੇ ਓਰੀਐਂਟੇਸ਼ਨ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। 

ਐਨ.ਸੀ.ਆਰ. ਗੁਰੂਦਵਾਰਾ ਫੈਡਰੇਸ਼ਨ ਨਾਲ ਡੀਐਸਜੀਐਮਸੀ ਦੀ ਅਹਿਮ ਮੀਟਿੰਗ: ਕਾਲਕਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ  ਦੱਸਿਆ ਕਿ ਕਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਵਿਖੇ ਐਨ.ਸੀ.ਆਰ. ਗੁਰਦੁਆਰਾ ਫੈਡਰੇਸ਼ਨ ਦੇ ਪ੍ਰਤੀਨਿਧ ਵਿਸ਼ੇਸ਼ ਤੌਰ 'ਤੇ ਮੁਲਾਕਾਤ ਲਈ ਪਹੁੰਚੇ।

ਕਾਲਕਾ ਦੀ ਅਗਵਾਈ ਹੇਠ ਡੀਐਸਜੀਐਮਸੀ ਦੀ ਵਿਸ਼ੇਸ਼ ਮੀਟਿੰਗ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਸ਼ੈਲੀ ਨੂੰ ਹੋਰ ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਸੰਗਤ-ਕੇਂਦਰਿਤ ਬਣਾਉਣ ਦੇ ਉਦੇਸ਼ ਨਾਲ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ।

ਡੀਐਸਜੀਐਮਸੀ ਨੇ ਮਨਾਇਆ ਸ਼ਹੀਦ ਤੇਜਾ ਸਿੰਘ ਸਮੁੰਦਰੀ ਦਾ 100ਵਾਂ ਸ਼ਹੀਦੀ ਦਿਹਾੜਾ

ਸਿੱਖ ਕੌਮ ਦੇ ਮਹਾਨ ਸ਼ਖ਼ਸੀਅਤ, ਗੁਰਦੁਆਰਾ ਸੁਧਾਰ ਲਹਿਰ ਦੇ ਮੋਢੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੰਸਥਾਪਕ ਮੈਂਬਰ ਸ਼ਹੀਦ ਸਰਦਾਰ ਤੇਜਾ ਸਿੰਘ ਸਮੁੰਦਰੀ ਜੀ ਦੇ 100ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਲੱਖੀ ਸ਼ਾਹ ਵਣਜਾਰਾ ਹਾਲ, ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਕਲ ਵਿਸ਼ੇਸ਼ ਗੁਰਮਤਿ ਸਮਾਗਮ ਸ਼ਰਧਾ ਨਾਲ ਕੀਤਾ ਗਿਆ। 

ਪੰਜਾਬ ਵਿੱਚ ਉਦਯੋਗਾਂ ਲਈ ਸਿੰਗਲ ਵਿੰਡੋ ਅਤੇ ਸਿੰਗਲ ਪੈੱਨ ਸਿਸਟਮ ਉਪਲੱਬਧ : ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟੈਕਸਟਾਈਲ ਨਿਵੇਸ਼ ਲਈ ਭਾਰਤ ਦੇ ਸਭ ਤੋਂ ਪਸੰਦੀਦਾ ਸਥਾਨ ਵਜੋਂ ਪੰਜਾਬ ਦੀ ਵਕਾਲਤ ਕਰਦਿਆਂ ਕਿਹਾ ਕਿ ਸੂਬੇ ਵਿੱਚ ਸਮੁੱਚੀ ਟੈਕਸਟਾਈਲ ਵੈਲਯੂ ਚੇਨ ਸਬੰਧੀ ਅਥਾਹ ਮੌਕੇ ਉਪਲੱਬਧ ਹਨ ਅਤੇ ਇਹ ਉੱਦਮੀਆਂ ਲਈ ਇੱਕ ਪਾਰਦਰਸ਼ੀ, ਉਦਯੋਗ ਪੱਖੀ ਮਾਹੌਲ ਪ੍ਰਦਾਨ ਕਰਦਾ ਹੈ।

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਕਰਵਾਏ ਜਾ ਰਹੇ ਚਾਰ-ਰੋਜ਼ਾ ਭਾਰਤ ਟੈਕਸ 2026 ਦੌਰਾਨ ਅੱਜ ਪੰਜਾਬ ਨੂੰ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਪੇਸ਼ ਕਰਦਿਆਂ ਸੂਬੇ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸਾਲ 2022 ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਸੂਬੇ ਨੂੰ 75,000 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ।

ਡੀਐਸਜੀਐਮਸੀ ਵੱਲੋਂ ਅੱਧੀ ਸਦੀ ਤੋਂ ਸੇਵਾ ਨਿਭਾ ਰਹੇ ਕੀਰਤਨੀਏ ਜੱਥੇ ਦਾ ਸਨਮਾਨ

 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 23ਵੇਂ ਰਾਗ ਦਰਬਾਰ ਦੇ ਪਵਿੱਤਰ ਮੌਕੇ 'ਤੇ ਸਿੱਖ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਹਰਜੀਤ ਸਿੰਘ, ਭਾਈ ਗੁਰਦੀਪ ਸਿੰਘ  ਅਤੇ ਭਾਈ ਗੁਰਮੀਤ ਸਿੰਘ  (ਭਾਈ ਸੰਤਾ ਸਿੰਘ ਸੰਗੀਤਕ ਘਰਾਣੇ ਨਾਲ ਸਬੰਧਿਤ) ਦੇ ਜੱਥੇ ਨੂੰ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਜੀ ਵਿਖੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। 

ਗੁਰੂ ਘਰ ਦੀ ਮਰਿਆਦਾ ਨਾਲ ਕੋਈ ਸਮਝੌਤਾ ਨਹੀਂ, 'ਸਤਲੁਜ' ਫਿਲਮ ਸੰਗਤਾਂ ਤੱਕ ਪਹੁੰਚਾਉਣ ਲਈ ਡੀਐਸਜੀਐਮਸੀ ਕਰੇਗੀ ਵਿਸ਼ੇਸ਼ ਪ੍ਰਬੰਧ: ਹਰਮੀਤ ਸਿੰਘ ਕਾਲਕਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਭਾਈ ਜਸਵੰਤ ਸਿੰਘ ਜੀ ਖਾਲੜਾ ਜਿਨਾਂ ਦੇ ਜੀਵਨ ਦੇ ਉੱਤੇ ਸਤਲੁਜ ਫਿਲਮ ਬਣੀ ਅਤੇ ਇਸ ਫਿਲਮ ਨੂੰ  ਓਟੀਟੀ ਦੇ ਉੱਤੇ ਪਾਬੰਦੀ ਲਗਾ ਦਿੱਤੀ ਗਈ ਹੈ,

ਦਿੱਲੀ ਇਮਾਰਤ ਢਹਿਣ ਨਾਲ ਮਰਨ ਵਾਲਿਆਂ ਦੀ ਗਿਣਤੀ 4 ਹੋਈ

ਇੱਕ ਮਜ਼ਦੂਰ ਨੂੰ ਜ਼ਿੰਦਾ ਬਚਾਇਆ ਗਿਆ

ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਨੂੰ ਸਮਰਪਿਤ ਫ਼ਿਲਮ 'ਸਤਲੁਜ' ਦਾ ਵਿਸ਼ੇਸ਼ ਪ੍ਰਦਰਸ਼ਨ 10 ਜੁਲਾਈ ਨੂੰ: ਹਰਮੀਤ ਸਿੰਘ ਕਾਲਕਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨੁੱਖੀ ਅਧਿਕਾਰਾਂ ਦੇ ਮਹਾਨ ਯੋਧੇ, ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਜੀ ਦੇ ਜੀਵਨ, ਸੰਘਰਸ਼ ਅਤੇ  ਕੁਰਬਾਨੀ ਨੂੰ ਸਮਰਪਿਤ ਫ਼ਿਲਮ 'ਸਤਲੁਜ' ਦਾ ਵਿਸ਼ੇਸ਼ ਪ੍ਰਦਰਸ਼ਨ 10 ਜੁਲਾਈ 2026 ਨੂੰ ਸ਼ਾਮ 7:00 ਵਜੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ, ਗੁਰਦੁਆਰਾ ਰਕਾਬ ਗੰਜ ਸਾਹਿਬ ਜੀ, ਨਵੀਂ ਦਿੱਲੀ ਵਿਖੇ ਕਰਵਾਇਆ ਜਾਵੇਗਾ।

ਪੰਥਕ ਏਕਤਾ ਲਈ ਗਾਜ਼ੀਆਬਾਦ ਵਿਖੇ ਐੱਨ.ਸੀ.ਆਰ. ਸਿੱਖ ਕਨਵੈਨਸ਼ਨ 11 ਜੁਲਾਈ ਨੂੰ : ਹਰਮੀਤ ਸਿੰਘ ਕਾਲਕਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਾਜ਼ੀਆਬਾਦ ਦੀ ਸਮੂਹ ਸੰਗਤ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਂਝੇ ਯਤਨਾਂ ਅਤੇ ਸਹਿਯੋਗ ਨਾਲ ਪੰਥਕ ਏਕਤਾ, ਕੌਮੀ ਜਾਗਰੂਕਤਾ ਅਤੇ ਸਿੱਖ ਕੌਮ ਦੀ ਚੜ੍ਹਦੀਕਲਾ ਨੂੰ ਸਮਰਪਿਤ ਇੱਕ ਵਿਸ਼ੇਸ਼ ਐੱਨ.ਸੀ.ਆਰ. ਸਿੱਖ ਕਨਵੈਨਸ਼ਨ 11 ਜੁਲਾਈ 2026, ਦਿਨ ਸ਼ਨੀਵਾਰ, ਸ਼ਾਮ 4:00 ਵਜੇ ਸੰਸਾਰਾ ਬੈਂਕੁਇਟ ਹਾਲ, ਵਸੁੰਧਰਾ, ਗਾਜ਼ੀਆਬਾਦ ਵਿਖੇ ਕਰਵਾਈ ਜਾ ਰਹੀ ਹੈ।

ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ 5ਵੇਂ ਸਥਾਪਨਾ ਦਿਵਸ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ: ਹਰਮੀਤ ਸਿੰਘ ਕਾਲਕਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਕੌਮੀ ਆਗੂ ਸਰਦਾਰ ਹਰਮੀਤ ਸਿੰਘ ਕਾਲਕਾ ਨੇ  ਦੱਸਿਆ ਕਿ 28 ਜੁਲਾਈ ਨੂੰ ਤਾਲਕਟੋਰਾ ਸਟੇਡੀਅਮ, ਨਵੀਂ ਦਿੱਲੀ ਵਿਖੇ ਮਨਾਏ ਜਾ ਰਹੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ 5ਵੇਂ ਸਥਾਪਨਾ ਦਿਵਸ ਸਮਾਗਮ ਨੂੰ ਇਤਿਹਾਸਕ ਅਤੇ ਯਾਦਗਾਰੀ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੀ  ਟੀਮ ਨਾਲ ਇੱਕ ਉੱਚ ਪੱਧਰੀ ਵਿਸ਼ੇਸ਼ ਮੀਟਿੰਗ ਦਿਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਅਤੇ ਦਿਲੀ ਕਮੇਟੀ ਦੇ ਮੈਂਬਰਾਂ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਪਾਰਟੀ ਦੇ ਸੀਨੀਅਰ ਆਗੂਆਂ ਤੇ ਮੈਂਬਰ ਵੀ ਹਾਜ਼ਰ ਸਨ। 

'ਸਤਲੁਜ' ਫਿਲਮ ਨੂੰ ਓਟੀਟੀ ਤੋਂ ਹਟਾਉਣਾ ਸੱਚ ਨੂੰ ਦਬਾਉਣ ਦੀ ਕੋਸ਼ਿਸ਼, ਸਿੱਖ ਜਗਤ ਦੀਆਂ ਭਾਵਨਾਵਾਂ ਨਾਲ ਖਿਲਵਾੜ: ਕਾਲਕਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ  ਫ਼ਿਲਮ 'ਸਤਲੁਜ' ਨੂੰ ਓਟੀਟੀ ਪਲੇਟਫਾਰਮ ਤੋਂ ਹਟਾਏ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ।

ਸੀ ਪੀ ਆਈ ਵਲੋਂ 'ਬਦਲਾਅ ਜ਼ਰੂਰੀ ਹੈ' ਦੇ ਨਾਅਰੇ ਹੇਠ ਪਹਿਲੀ ਸਤੰਬਰ ਨੂੰ ਦਿੱਲੀ ਚੱਲੋ ਦਾ ਹੋਕਾ, ਪੋਸਟਰ ਕੀਤਾ ਜਾਰੀ

ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਮੋਦੀ ਸਰਕਾਰ ਦੀਆਂ ਦੇਸ਼ ਵਿਰੋਧੀ ਅਤੇ ਲੋਕ ਵਿਰੋਧੀ ਨੀਤੀਆਂ ਨੂੰ ਮੋੜਾ ਦੇਣ ਲਈ 'ਬਦਲਾਓ ਜ਼ਰੂਰੀ ਹੈ' ਦੇ ਨਾਅਰੇ ਹੇਠ ਪਹਿਲੀ ਸਤੰਬਰ ਨੂੰ ਦਿੱਲੀ ਦੇ ਰਾਮ ਲੀਲਾ ਮੈਦਾਨ ਵਿੱਚ ਦੇਸ਼ ਪੱਧਰੀ ਰੈਲੀ ਕੀਤੀ ਜਾ ਰਹੀ ਹੈ ਜਿਸ ਦੀ ਤਿਆਰੀ ਅੱਜ ਤੋਂ ਹੀ ਸ਼ੁਰੂ ਕਰ ਦਿੱਤੀ ਗਈ ਹੈ।

ਭਗਤ ਕਬੀਰ ਜੀ ਦੀ ਬਾਣੀ ਮਨੁੱਖਤਾ ਦੇ ਭਲੇ ਲਈ ਸੰਦੇਸ਼ : ਹਰਮੀਤ ਸਿੰਘ ਕਾਲਕਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸੰਤ ਸ਼੍ਰੋਮਣੀ, ਮਹਾਨ ਸਮਾਜ ਸੁਧਾਰਕ ਅਤੇ ਭਗਤੀ ਲਹਿਰ ਦੇ  ਵਿਲੱਖਣ ਕ੍ਰਾਂਤੀਕਾਰੀ ਸੰਤ ਭਗਤ ਕਬੀਰ ਜੀ ਦੇ ਪਵਿੱਤਰ ਜਨਮ ਦਿਹਾੜੇ ਮੌਕੇ ਦੇਸ਼-ਵਿਦੇਸ਼ ਵਿੱਚ ਵੱਸਦੀਆਂ ਸਮੂਹ ਸੰਗਤਾਂ  ਨੂੰ ਲੱਖ-ਲੱਖ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਗੁਰਦੁਆਰਾ ਰੀਠਾ ਸਾਹਿਬ ਦਾ ਜੋੜ ਮੇਲਾ ਸਿੱਖੀ, ਸੇਵਾ ਅਤੇ ਸੰਗਤ ਦੀ ਰੂਹ ਦਾ ਮਹਾਨ ਪ੍ਰਤੀਕ: ਹਰਮੀਤ ਸਿੰਘ ਕਾਲਕਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਜੀ ਨੇ ਅੱਜ ਇੱਕ ਸੰਦੇਸ਼ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਗੁਰਦੁਆਰਾ ਰੀਠਾ ਸਾਹਿਬ ਦੇ ਸਾਲਾਨਾ ਜੋੜ ਮੇਲੇ ਦੇ ਪਵਿੱਤਰ ਮੌਕੇ 'ਤੇ ਦੇਸ਼-ਵਿਦੇਸ਼ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ। 

ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਆਦਰਸ਼ ਰਾਜ-ਪ੍ਰਬੰਧ ਅੱਜ ਵੀ ਸੰਸਾਰ ਭਰ ਲਈ ਮਿਸਾਲ: ਹਰਮੀਤ ਸਿੰਘ ਕਾਲਕਾ

ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੀ 187ਵੀਂ ਬਰਸੀ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਰਾਖੰਭਾ ਰੋਡ ਸਥਿਤ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ 'ਤੇ ਸ਼ਰਧਾ ਦੇ ਫੁੱਲ ਭੇਂਟ ਕਰਕੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਂਟ ਕੀਤੀ ਗਈ।

ਸਿੱਖ ਯੂਥ ਫਾਊਂਡੇਸ਼ਨ ਦੀ 8ਵੀਂ ਵਰ੍ਹੇਗੰਢ ਹਰਮੀਤ ਸਿੰਘ ਕਾਲਕਾ ਵੱਲੋਂ ਨੌਜਵਾਨਾਂ ਨੂੰ ਗੁਰੂ ਨਾਲ ਜੋੜਨ ਦਾ ਦਿੱਤਾ ਸੰਦੇਸ਼

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਇੱਥੇ ਸਿੱਖ ਯੂਥ ਫਾਊਂਡੇਸ਼ਨ ਦੀ 8ਵੀਂ ਵਰ੍ਹੇਗੰਢ ਮੌਕੇ ਵਿਸ਼ੇਸ਼ ਸਮਾਗਮ ਵਿੱਚ  ਸੰਸਥਾ ਦੇ ਸਮੂਹ ਨੌਜਵਾਨਾਂ ਨੂੰ ਦਿਲੋਂ ਵਧਾਈ ਦਿੱਤੀ।

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ ਉੱਤਰਾਖੰਡ ਵਿੱਚ ਸ੍ਰੀ ਹੇਮਕੁੰਟ ਸਾਹਿਬ ਦੀ ਪਵਿੱਤਰ ਯਾਤਰਾ ਦੌਰਾਨ ਬਣੇ ਹਾਲਾਤਾਂ ਨੂੰ ਬੜੀ ਸੰਜੀਦਗੀ ਅਤੇ ਸੂਝ-ਬੂਝ ਨਾਲ ਸੰਭਾਲਣ ਦੀ ਲੋੜ ਹੈ, ਤਾਂ ਜੋ ਲੱਖਾਂ ਸ਼ਰਧਾਲੂਆਂ ਦੀ ਆਸਥਾ ਅਤੇ ਯਾਤਰਾ ਵਿੱਚ ਕਿਸੇ ਵੀ ਤਰ੍ਹਾਂ ਦਾ ਵਿਘਨ ਨਾ ਪਵੇ।

ਹਰਮੀਤ ਸਿੰਘ ਕਾਲਕਾ ਵੱਲੋਂ ਡੀਐਸਜੀਐਮਸੀ ਮੈਂਬਰ ਸੁਖਵਿੰਦਰ ਸਿੰਘ ਬੱਬਰ ਨੂੰ ਜਨਮ ਦਿਨ ਤੇ ਮੁਬਾਰਕਾਂ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਰਦਾਰ ਸੁਖਵਿੰਦਰ ਸਿੰਘ ਬੱਬਰ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿਲੋਂ ਵਧਾਈ ਅਤੇ ਸ਼ੁਭਕਾਮਨਾਵਾਂ ਭੇਟ ਕੀਤੀਆਂ।

350ਵੇਂ ਸ਼ਹੀਦੀ ਦਿਹਾੜੇ ਨੂੰ ਵਿਸ਼ਵ ਪੱਧਰ ’ਤੇ ਮਨਾਉਣ ਲਈ ਦਿੱਲੀ ਕਮੇਟੀ ਵੱਲੋਂ ਵਿਸ਼ਾਲ ਉਪਰਾਲੇ : ਹਰਮੀਤ ਸਿੰਘ ਕਾਲਕਾ

 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਨਾਲ ਧਰਮ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਅਦੁੱਤੀ ਸ਼ਹਾਦਤ ਦੇਣ ਵਾਲੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਨੂੰ ਉੱਚ ਪੱਧਰ ’ਤੇ ਮਨਾਉਣ ਲਈ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਵਿਖੇ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ।

ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮਾਮਲੇ ਵਿੱਚ ਕਿਸੇ ਵੀ ਸਰਕਾਰੀ ਦਖ਼ਲਅੰਦਾਜ਼ੀ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰੇਗੀ: ਹਰਮੀਤ ਸਿੰਘ ਕਾਲਕਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਸਪੱਸ਼ਟ ਕੀਤਾ ਕਿ ਸਚਖੰਡ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਬੋਰਡ ਸਬੰਧੀ ਉੱਠੇ ਵਿਵਾਦ ਦੇ ਮੱਦੇਨਜ਼ਰ ਤਖ਼ਤ ਸਾਹਿਬ ਵੱਲੋਂ ਪਾਸ ਕੀਤੇ ਗਏ ਗੁਰਮਤੇ 'ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪੂਰੀ ਦ੍ਰਿੜਤਾ ਨਾਲ ਪਹਿਰਾ ਦੇਵੇਗੀ। 

ਪ੍ਰੀਖਿਆ ਸੁਧਾਰਾਂ ਲਈ ਕਾਂਗਰਸ ਨੇ ਤੇਜ਼ ਕੀਤਾ ਅੰਦੋਲਨ ਪੇਪਰ ਲੀਕ ਮਾਮਲਿਆਂ ਨੂੰ ਲੈ ਕੇ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ

ਕਾਂਗਰਸ ਨੇ ਵਾਰ-ਵਾਰ ਹੋ ਰਹੇ ਪੇਪਰ ਲੀਕ ਰੋਕਣ ਅਤੇ ਦੇਸ਼ ਵਿੱਚ ਵਿਆਪਕ ਬੇਰੁਜ਼ਗਾਰੀ ਦੇ ਮੱਦੇਨਜ਼ਰ ਪ੍ਰੀਖਿਆ ਪ੍ਰਣਾਲੀ ਵਿੱਚ ਸੁਧਾਰਾਂ ਲਈ ਆਪਣੀ ਮੁਹਿੰਮ ਹੋਰ ਤੇਜ਼ ਕਰ ਦਿੱਤੀ ਹੈ।

ਡਾ. ਕਮਲਜੀਤ ਸਿੰਘ ਨੂੰ ਨੇਪਾਲ ਵਿੱਚ "ਸ਼ਲੋਕ ਚੈਤੰਨਯ ਸਨਮਾਨ 2026" ਅੰਤਰਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ

ਪੋਖਰਾ, ਨੇਪਾਲ ਵਿੱਚ "ਵਿਸ਼ਵਵਿਆਪੀ ਸੰਦਰਭ ਵਿੱਚ ਖੇਤਰੀ ਪਛਾਣ ਲਈ ਸੰਘਰਸ਼" ਵਿਸ਼ੇ 'ਤੇ ਦੋ ਦਿਨਾਂ ਅੰਤਰਰਾਸ਼ਟਰੀ ਸੈਮੀਨਾਰ ਅਤੇ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜੋ ਕਿ ਸੰਸਕ੍ਰਿਤ ਯੂਨੀਵਰਸਿਟੀ ਰਿਸਰਚ ਮੈਨੇਜਮੈਂਟ ਯੂਨਿਟ, ਨੇਪਾਲ, ਪੰਜਾਬੀ ਸਭਾ, ਮਾਸਕੋ, ਰੂਸ ਅਤੇ ਵਿਦਿਆ ਵਿਕਾਸ ਮੰਡਲ ਕਾਲਜ ਆਫ਼ ਆਰਟਸ ਐਂਡ ਕਾਮਰਸ, ਮਹਾਰਾਸ਼ਟਰ ਦੁਆਰਾ ਸਾਂਝੇ ਤੌਰ 'ਤੇ ਕੀਤਾ ਗਿਆ।

ਸ਼ਮਸ਼ੇਰ ਸਿੰਘ ਸੰਧੂ ਦੀ ਅਗਵਾਈ ਵਿੱਚ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀਆਂ ਖੇਡਾਂ ਨਵੀਆਂ ਬੁਲੰਦੀਆਂ ਛੂਹਣਗੀਆਂ: ਹਰਮੀਤ ਸਿੰਘ ਕਾਲਕਾ

 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਵਿਸ਼ੇਸ਼ ਸਮਾਗਮ ਨੂੰ ਸੰਬੋਧਨ ਕਰਦਿਆਂ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਪੋਰਟਸ ਚੇਅਰਮੈਨ ਵਜੋਂ ਨਿਯੁਕਤ ਕੀਤੇ ਜਾਣ ਤੇ ਸਰਦਾਰ ਸ਼ਮਸ਼ੇਰ ਸਿੰਘ ਸੰਧੂ ਨੂੰ ਵਧਾਈ ਅਤੇ ਸਫਲਤਾ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ

ਬਾਬਾ ਬੰਦਾ ਸਿੰਘ ਬਹਾਦਰ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ 25 ਜੂਨ ਨੂੰ: ਹਰਮੀਤ ਸਿੰਘ ਕਾਲਕਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਦੱਸਿਆ ਕਿ ਸਿੱਖ ਕੌਮ ਦੇ ਮਹਾਨ ਯੋਧਾ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ 25 ਜੂਨ ਨੂੰ ਸ਼ਹੀਦੀ ਅਸਥਾਨ ਗੁਰਦੁਆਰਾ ਬਾਬਾ ਬੰਦਾ ਸਿੰਘ ਜੀ ਬਹਾਦਰ, ਮਹਿਰੌਲੀ (ਨਵੀਂ ਦਿੱਲੀ) ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਜਾ ਰਿਹਾ ਹੈ।

1234