Friday, November 06, 2026
BREAKING NEWS
• ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

DelhiAirport

ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ

ਪੰਜਾਬ ਦੇ ਵਿੱਤ ਅਤੇ ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪਨਬੱਸ ਦੀਆਂ ਪੰਜ ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਕੋਚ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ, ਜੋ ਜਲੰਧਰ ਤੇ ਲੁਧਿਆਣਾ ਤੋਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਚੱਲਣਗੀਆਂ।

ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਜਾ ਰਹੇ ਪੰਜਾਬ ਦੇ 11 ਲੋਕਾਂ ਦੇ ਦਿੱਲੀ ਹਵਾਈ ਅੱਡੇ 'ਤੇ ਪਹੁੰਚਣ ਸਮੇਂ ਪੰਜਾਬ ਸਰਕਾਰ ਦੇ ਅਧਿਕਾਰੀ ਮੌਕੇ 'ਤੇ ਮੌਜੂਦ ਰਹਿਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਜਾ ਰਹੇ 15 ਭਾਰਤੀ ਦਿੱਲੀ ਪਹੁੰਚਣਗੇ ਜਿਨ੍ਹਾਂ ਵਿੱਚੋਂ 11 ਪੰਜਾਬ ਤੋਂ ਹਨ ਅਤੇ ਇਨ੍ਹਾਂ ਵਿੱਚ ਇੱਕ ਔਰਤ ਵੀ ਹੈ।

ਦਿੱਲੀ ਹਵਾਈ ਅੱਡੇ ਦਾ ਨਾਮ ਬਦਲ ਕੇ 'ਸ੍ਰੀ ਗੁਰੂ ਤੇਗ ਬਹਾਦਰ ਹਿੰਦ ਦੀ ਚਾਦਰ ਅੰਤਰਰਾਸ਼ਟਰੀ ਹਵਾਈ ਅੱਡਾ' ਰੱਖਿਆ ਜਾਵੇ: ਪ੍ਰੋ. ਸਰਚਾਂਦ ਸਿੰਘ ਖਿਆਲਾ

ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਰਾਸ਼ਟਰੀ ਸ਼ਹੀਦੀ ਦਿਵਸ ਵਜੋਂ ਮਨਾਇਆ ਜਾਵੇ

ਦਿੱਲੀ ਹਵਾਈ ਅੱਡੇ ਦਾ ਨਾਮ ਗੁਰੂ ਤੇਗ ਬਹਾਦਰ ਜੀ ਦੇ ਨਾਮ 'ਤੇ ਰੱਖਣਾ ਸਿੱਖਾਂ ਲਈ ਇੱਕ ਅਨਮੋਲ ਤੋਹਫ਼ਾ ਹੋਵੇਗਾ - ਪ੍ਰੋ. ਸਰਚਾਂਦ ਸਿੰਘ ਖਿਆਲਾ

ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਦਿਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇੰਦਰਾ ਗਾਂਧੀ ਹਵਾਈ ਅੱਡੇ ਦਾ ਨਾਂ ਬਦਲ ਕੇ ‘ਹਿੰਦ ਦੀ ਚਾਦਰ’ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ’ਤੇ ਰੱਖਣ ਦੀ ਕੀਤੀ ਮੰਗ ਦਾ ਪੂਰਾ ਸਮਰਥਨ ਕੀਤਾ ਹੈ।

ਪੰਜਾਬ ਪੁਲਿਸ ਨੇ ਅੱਤਵਾਦੀ ਪ੍ਰਭਪ੍ਰੀਤ ਸਿੰਘ ਜਰਮਨੀ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ 

ਕੇਜ਼ੈਡਐਫ ਸੰਚਾਲਕ ਪ੍ਰਭਪ੍ਰੀਤ ਜਰਮਨੀ ਤੋਂ ਅੱਤਵਾਦੀ ਭਰਤੀ ਕਰਨ, ਸਹਾਇਤਾ ਅਤੇ ਫੰਡਿੰਗ ਪ੍ਰਦਾਨ ਕਰਨ ਵਾਲਾ ਮਾਡਿਊਲ ਚਲਾ ਰਿਹਾ ਸੀ: ਡੀਜੀਪੀ ਗੌਰਵ ਯਾਦਵ