Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

DelhiCommittee

ਕਾਲਕਾ ਤੇ ਕਾਹਲੋਂ ਵੱਲੋਂ ਦਿੱਲੀ ਕਮੇਟੀ ਦੇ ਮੈਂਬਰ ਚੱਢਾ ਨੂੰ ਜਨਮ ਦਿਨ ਤੇ ਮੁਬਾਰਕਾਂ

ਉਨ੍ਹਾਂ ਨੇ ਅਰਦਾਸ ਕੀਤੀ ਕਿ ਗੁਰੂ ਸਾਹਿਬ ਦੀ ਅਪਾਰ ਕਿਰਪਾ ਸਦਾ ਸਰਦਾਰ ਚੱਢਾ ਅਤੇ ਉਨ੍ਹਾਂ ਦੇ ਪਰਿਵਾਰ ’ਤੇ ਬਣੀ ਰਹੇ ਅਤੇ ਉਹ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹਿੰਦੇ ਹੋਏ ਪੰਥ ਅਤੇ ਸਮਾਜ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਉਂਦੇ ਰਹਿਣ।
 
 

350ਵੇਂ ਸ਼ਹੀਦੀ ਦਿਹਾੜੇ ਨੂੰ ਵਿਸ਼ਵ ਪੱਧਰ ’ਤੇ ਮਨਾਉਣ ਲਈ ਦਿੱਲੀ ਕਮੇਟੀ ਵੱਲੋਂ ਵਿਸ਼ਾਲ ਉਪਰਾਲੇ : ਹਰਮੀਤ ਸਿੰਘ ਕਾਲਕਾ

 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਨਾਲ ਧਰਮ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਅਦੁੱਤੀ ਸ਼ਹਾਦਤ ਦੇਣ ਵਾਲੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਨੂੰ ਉੱਚ ਪੱਧਰ ’ਤੇ ਮਨਾਉਣ ਲਈ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਵਿਖੇ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ।

ਦਿੱਲੀ ਕਮੇਟੀ ਵੱਲੋਂ ਪੰਜਵੇਂ ਗੁਰਮਤਿ ਕੈਂਪਾਂ ਦੀ ਸ਼ੁਰੂਆਤ ਹਰਮੀਤ ਸਿੰਘ ਕਾਲਕਾ ਵੱਲੋਂ ਵਿਦਿਆਰਥੀਆਂ ਨੂੰ ਵਧਾਈਆਂ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਪੰਜਵੇਂ ਗੁਰਮਤਿ ਕੈਂਪ ਦੀ ਸ਼ੁਰੂਆਤ ਮੌਕੇ ਆਪਣੇ ਸੰਦੇਸ਼ ਰਾਹੀਂ  ਗੁਰਮਤਿ ਕੈਂਪਾਂ ਵਿੱਚ ਭਾਗ ਲੈ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਕੀਤੇ ਗਏ ਸੁਚੱਜੇ ਪ੍ਰਬੰਧਾਂ ਦੀ ਭਰਪੂਰ ਸ਼ਲਾਘਾ ਕੀਤੀ।