Monday, June 16, 2025

DelhiPolice

ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਨੇ ਦਿੱਲੀ ਪੁਲਿਸ ਵੱਲੋਂ ਪੰਜਾਬ ਦੇ ਪੱਤਰਕਾਰਾਂ ਦੀ ਗੈਰ-ਕਾਨੂੰਨੀ ਹਿਰਾਸਤ ਦੀ ਕੀਤੀ ਨਿੰਦਾ

ਕਮੇਟੀ ਦੇ ਚੇਅਰਮੈਨ ਨੇ ਕਸੂਰਵਾਰ ਪੁਲਿਸ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਅਜਿਹੀਆਂ ਸ਼ਰਮਨਾਕ ਘਟਨਾਵਾਂ ’ਤੇ ਠੱਲ੍ਹ ਪਾਉਣ ਲਈ ਮੁੱਖ ਚੋਣ ਕਮਿਸ਼ਨਰ ਨੂੰ ਲਿਖਿਆ ਪੱਤਰ 

 

ਕੇਜਰੀਵਾਲ ਦੀ ਗ੍ਰਿਫਤਾਰੀ ਦਾ ਵਿਰੋਧ ਕਰ ਰਹੇ ਹਰਜੋਤ ਬੈਂਸ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ ‘ਚ

 ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਸਿਆਸੀ ਹਲਚਲ ਮਚ ਗਈ ਹੈ।

ਨਾਰਕੋਟਿਕਸ ਕੰਟਰੋਲ ਬਿਊਰੋ ਅਤੇ ਦਿੱਲੀ ਪੁਲਿਸ ਦੀ ਟੀਮ ਨੇ ਅੰਤਰਰਾਸ਼ਟਰੀ ਡਰੱਗ ਨੈਟਵਰਕ ਦਾ ਪਰਦਾਫ਼ਾਸ਼ ਕੀਤਾ, ਤਿੰਨ ਕਾਬੂ

ਨਾਰਕੋਟਿਕਸ ਕੰਟਰੋਲ ਬਿਊਰੋ (N32) ਅਤੇ ਦਿੱਲੀ ਪੁਲਿਸ ਦੀ ਵਿਸ਼ੇਸ਼ ਟੀਮ ਨੇ ਸਾਂਝਾ ਆਪਰੇਸ਼ਨ ਕਰਦਿਆਂ ਇਕ ਅੰਤਰਰਾਸ਼ਟਰੀ ਡਰੱਗ ਨੈਟਵਰਕ ਦਾ ਪਰਦਾਫ਼ਾਸ਼ ਕੀਤਾ ਹੈ। 

ਦਿੱਲੀ ਪੁਲਿਸ ਦੀ ਵੱਡੀ ਕਾਰਵਾਈ, ਸਿੰਘੂ ਬਾਰਡਰ ‘ਤੇ 25 ‘ਆਪ’ ਵਰਕਰਾਂ ਨੂੰ ਲਿਆ ਹਿਰਾਸਤ ‘ਚ

ਚੰਡੀਗੜ੍ਹ ਵਿਚ ਮੇਅਰ ਚੋਣਾਂ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਵੱਡਾ ਪ੍ਰਦਰਸ਼ਨ ਕਰਨਗੇ। ਉਹ ਦਿੱਲੀ ਵਿਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਭਾਜਪਾ ਦਫਤਰ ਨੂੰ ਘੇਰਨ ਦੀ ਤਿਆਰੀ ਵਿਚ ਹੈ।