ਦਿੱਲੀ ਵਰਲਡ ਪਬਲਿਕ ਸਕੂਲ, ਢਕੌਲੀ ਦੇ ਵਿਦਿਆਰਥੀਆਂ ਨੇ ਸਿਰਫ਼ ਅਕਾਦਮਿਕ ਖੇਤਰ ਹੀ ਨਹੀਂ ਸਗੋਂ ਖੇਡਾਂ ਵਿਚ ਵੀ ਆਪਣਾ ਲੋਹਾ ਮਨਵਾਇਆ ਹੈ।