ਲੋਕ ਸਭਾ ਵਿੱਚ ਮੋਦੀ ਸਰਕਾਰ ਵੱਲੋਂ ਲਿਆਂਦੇ ਮਹਿਲਾ ਰਾਖਵਾ ਕਰਨ ਬਿਲ ਦਾ ਵਿਰੋਧੀ ਧਿਰ ਆਗੂ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਵਿਰੋਧੀ ਧਿਰਾਂ ਵੱਲੋਂ ਡੱਟਕੇ ਵਿਰੋਧ ਕੀਤਾ ਗਿਆ ਕਿਉਂਕਿ ਔਰਤਾਂ ਦਾ ਰਾਖਵਾਂ ਕਰਨ ਪਹਿਲਾਂ ਹੀ ਦੇਸ਼ ਦਾ ਕਾਨੂੰਨ ਬਣ ਚੁੱਕਿਆ ਹੈ,
ਜੰਮੂ ਕਸ਼ਮੀਰ ਦੇ ਦੌਰੇ ’ਤੇ ਗਏ ਹੱਦਬੰਦੀ ਆਯੋਗ ਨੇ ਕਿਹਾ ਹੈ ਕਿ ਹੱਦਬੰਦੀ ਦੀ ਪ੍ਰਕ੍ਰਿਆ ਅਗਲੇ ਸਾਲ ਮਾਰਚ ਤਕ ਪੂਰੀ ਕਰ ਲਈ ਜਾਵੇਗੀ। ਮੁੱਖ ਚੋਣ ਅਧਿਕਾਰ ਸੁਸ਼ੀਲ ਚੰਦਰਾ ਨੇ ਕਿਹਾ ਕਿ ਹੱਦਬੰਦੀ ਦੇ ਬਾਅਦ ਜੰਮੂ ਕਸ਼ਮੀਰ ਵਿਧਾਨ ਸਭਾ ਵਿਚ 7 ਸੀਟਾਂ ਵਧ ਜਾਣਗੀਆਂ ਜਿਸ ਨਾਲ ਕੁਲ 90 ਸੀਟਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀ ਲਈ ਵੀ ਸੀਟਾਂ ਰਿਜ਼ਰਵ ਕਰਨੀਆਂ ਹਨ।