ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅੱਜ ਨਿਊ ਅੰਮ੍ਰਿਤਸਰ ਸਥਿਤ ਸਾਲਾਂ ਤੋਂ ਬੰਦ ਪਏ ਕਮਿਊਨਿਟੀ ਹਾਲ ਦਾ ਦੌਰਾ ਕਰਨ ਪਹੁੰਚੇ ਅਤੇ ਇਸ ਦੀ ਖਸਤਾ ਹਾਲਤ ’ਤੇ ਚਿੰਤਾ ਜਤਾਈ।
ਫੁੱਟ ਓਵਰ ਬ੍ਰਿਜ ਬਣਾਉਣ ਦੀ ਵੀ ਕੀਤੀ ਮੰਗ
ਕਿਹਾ ਪਾਣੀਆਂ ਦੇ ਮੁੱਦੇ ਤੇ ਸੂਬਾ ਸਰਕਾਰ ਸੱਦੇ ਸਰਬ ਪਾਰਟੀ ਮੀਟਿੰਗ
ਮੁਲਾਜ਼ਮਾਂ ਦੇ ਮਸਲਿਆਂ ਬਾਰੇ ਕੈਬਨਿਟ ਸਬ-ਕਮੇਟੀ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਮੁਲਾਜ਼ਮ ਯੂਨੀਅਨ ਨੁਮਾਇੰਦਿਆਂ ਨਾਲ ਉੱਚ-ਪੱਧਰੀ ਮੀਟਿੰਗਾਂ ਕੀਤੀਆਂ।
ਅੰਮ੍ਰਿਤਸਰ ਸ਼੍ਰੋਮਣੀ ਅਖੰਡ ਪਾਠੀ ਵੈੱਲਫੇਅਰ ਸੁਸਾਇਟੀ ਸ੍ਰੀ ਦਰਬਾਰ ਸਾਹਿਬ ਦੀ ਇੱਕ ਵਿਸ਼ੇਸ਼ ਮੀਟਿੰਗ ਮੁੱਖ ਸੇਵਾਦਾਰ ਗੁਰਮੁੱਖ ਸਿੰਘ ਅਮੀਂਸ਼ਾਹ ਦੀ ਪ੍ਰਧਾਨਗੀ ਹੇਠ ਹੋਈ।
ਪੰਜਾਬ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਸਬੰਧੀ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਮੁਲਾਜ਼ਮ ਯੂਨੀਅਨਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ।
ਮੁੱਖ ਮੰਤਰੀ ਤੇ "ਆਪ" ਦੇ ਸੂਬਾ ਪ੍ਰਧਾਨ ਦਾ ਪੁਤਲਾ ਫੂਕਿਆ
ਮੁੱਖ ਮੰਤਰੀ ਤੇ " ਆਪ " ਦੇ ਸੂਬਾ ਪ੍ਰਧਾਨ ਦਾ ਪੁਤਲਾ ਫੂਕਿਆ
ਸੂਬਾ ਸਰਕਾਰ ਤੇ ਲਾਏ ਵਾਅਦਾ ਖਿਲਾਫੀ ਦੇ ਇਲਜ਼ਾਮ
ਸਾਂਸਦ ਰਾਘਵ ਚੱਢਾ ਨੇ ਦੇਸ਼ ਦੇ 150+ ਏਅਰਪੋਰਟਾਂ ‘ਤੇ UDAN ਯਾਤਰੀ ਕੈਫੇ ਦੇ ਵਿਸਥਾਰ ਦੀ ਮੰਗ ਕੀਤੀ
ਕਿਹਾ ਸੂਬਾ ਸਰਕਾਰ ਦੀਆਂ ਨੀਤੀਆਂ ਡੰਗ ਟਪਾਊ
ਈ-ਨਿਲਾਮੀ ਵਿੱਚ 72.50 ਕਰੋੜ ਦੀ ਮੂਲ ਕੀਮਤ ਦੇ ਮੁਕਾਬਲੇ 163.50 ਕਰੋੜ ਦੀਆਂ ਬੋਲੀਆਂ ਹਾਸਲ ਹੋਈਆਂ, ਪੰਜਾਬ ਭਰ ਵਿੱਚ 77 ਪਲਾਟ ਅਲਾਟ ਕੀਤੇ: ਸੰਜੀਵ ਅਰੋੜਾ
ਕਿਹਾ ਸੁਪਰੀਮ ਕੋਰਟ ਦੇ ਹੁਕਮਾਂ ਦੀ ਤਾਮੀਲ ਕਰੇ ਸਰਕਾਰ
ਸਤਿੰਦਰਪਾਲ ਸਿੰਘ ਕੋਹਲੀ ਦੀ ਗ੍ਰਿਫ਼ਤਾਰੀ ਮਗਰੋਂ ਇਮਾਨ ਸਿੰਘ ਮਾਨ ਨੇ ਐਸਜੀਪੀਸੀ ਤੇ ਬਾਦਲ ਪਰਿਵਾਰ ’ਤੇ ਚੁੱਕੇ ਸਵਾਲ
ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸੂਬੇ ਦੇ ਵੈਟਰਨਰੀ ਇੰਸਪੈਕਟਰਾਂ ਨਾਲ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੇ ਸਬੰਧ ਵਿੱਚ ਮੁਲਾਕਾਤ ਕੀਤੀ।
ਕਲਰਕ ਦੇ ਖਾਲੀ ਅਹੁਦਿਆਂ 'ਤੇ ਗਰੁਪ-ਡੀ ਕਰਮਚਾਰਿਆਂ ਦੇ ਪ੍ਰਮੋਸ਼ਨ ਦਾ ਮਾਮਲਾ ਵਿਚਾਰ ਅਧੀਨ
ਕਿਹਾ ਬੈਂਕ ਖਾਤਿਆਂ ਨੂੰ ਜਨਤਕ ਕਰੇ ਵਿਤ ਵਿਭਾਗ
ਪੰਜਾਬ ਸਰਕਾਰ ਸਾਡੀ ਅਣਥੱਕ ਮਿਹਨਤ ਅਤੇ ਲਗਨ ਨੂੰ ਅੱਖੋਂ ਪਰੋਖੇ ਕਰ ਸੰਘਰਸ਼ ਲਈ ਮਜ਼ਬੂਰ ਕਰ ਰਹੀ : ਪਰਮਜੀਤ ਕੌਰ ਖੇੜੀ
ਐਸ.ਡੀ.ਆਰ.ਐਫ ਨੂੰ ਵਿਆਜ ਰਹਿਤ ਫੰਡ ਵਿੱਚ ਤਬਦੀਲ ਕਰਨ ਦੀ ਕੀਤੀ ਮੰਗ
ਸੰਤ ਸੀਚੇਵਾਲ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ
ਖ਼ਰੀਦ ਪ੍ਰਕਿਰਿਆ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ ਦੀ ਕੀਤੀ ਸ਼ਲਾਘਾ
42 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ‘ਤੇ ਸਬਸਿਡੀ ਲੈਣ ਲਈ ਕਿਸਾਨਾਂ ਨੇ ਕੀਤਾ ਅਪਲਾਈ: ਖੇਤੀਬਾੜੀ ਮੰਤਰੀ
ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਸ਼ਿਵਰਾਜ ਸਿੰਘ ਚੌਹਾਨ ਨਾਲ ਅੰਮ੍ਰਿਤਸਰ, ਗੁਰਦਾਸਪੁਰ ਤੇ ਕਪੂਰਥਲਾ ਜ਼ਿਲ੍ਹਿਆਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ
ਕਿਹਾ ਸਰਕਾਰ ਦੀ ਅਣਗਿਹਲੀ ਕਾਰਨ ਸੂਬੇ ਚ, ਬਣੇ ਹੜ੍ਹਾਂ ਦੇ ਹਾਲਾਤ
ਮਹਿਜ਼ ਫੋਟੋਆਂ ਖਿਚਵਾਉਣ ਦੀ ਬਜਾਏ ਸੂਬੇ ਲਈ ਵਿਸ਼ੇਸ਼ ਪੈਕੇਜ ਯਕੀਨੀ ਬਣਾਏ ਭਾਜਪਾ ਦੀ ਪੰਜਾਬ ਲੀਡਰਸ਼ਿਪ
"ਆਪ" ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੂੰ ਸੌਂਪਿਆ ਮੰਗ ਪੱਤਰ
ਤਕਨੀਕੀ ਸਿੱਖਿਆ ਮੰਤਰੀ ਨੇ ਸਕਿੱਲ ਮੰਤਰੀਆਂ ਦੀ ਖੇਤਰੀ ਕਾਨਫਰੰਸ ਦੌਰਾਨ ਕੇਂਦਰੀ ਰਾਜ ਮੰਤਰੀ ਅੱਗੇ ਰੱਖੀਆਂ ਮੰਗਾਂ
ਕਿਹਾ ਗੰਭੀਰ ਬਿਮਾਰੀਆਂ ਲਈ ਲੋੜੀਂਦੀਆਂ ਦਵਾਈਆਂ ਤੇ ਨਾ ਲੱਗੇ ਜੀਐਸਟੀ
ਅੱਜ ਬੇਰੁਜ਼ਗਾਰ ਡਰਾਇੰਗ ਮਾਸਟਰ ਸੰਘਰਸ ਕਮੇਟੀ ਪੰਜਾਬ ਦੇ ਵੱਲੋਂ ਇੱਕ ਹੰਗਾਮੀ ਮੀਟਿੰਗ ਦੇ ਵਿੱਚ ਪ੍ਰੈਸ ਦੇ ਨਾਲ ਗੱਲਬਾਤ ਕਰਦੇ ਹੋਏ ਜਾਣਕਾਰੀ ਦਿੱਤੀ ਗਈ
ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਮੋਕੇ 5 ਸਤੰਬਰ ਨੂੰ ਗਜਟਿਡ ਛੁੱਟੀ ਕਰਨ ਦਾ ਐਲਾਨ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਕਰਨ।
ਪੰਜਾਬ ਦੇ ਬਿਜਲੀ ਮੰਤਰੀ ਵੱਲੋਂ ਹੜਤਾਲ ਕਰ ਰਹੇ ਕਰਮਚਾਰੀਆਂ ਨੂੰ ਤੁਰੰਤ ਕੰਮ 'ਤੇ ਵਾਪਸ ਆਉਣ ਦੀ ਅਪੀਲ
ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਦਾ ਕੀਤਾ ਗਿਆ ਧੰਨਵਾਦ
ਕਿਹਾ ਚੋਣਾਂ ਤੋਂ ਪਹਿਲਾਂ ਧਰਨਿਆਂ ਵਿੱਚ ਜਾਕੇ ਕੀਤੇ ਸਨ ਐਲਾਨ
ਪੰਜਾਬ ਸਰਕਾਰ ਵਲੋ ਲਾਗੂ ਕੀਤੀ ਲੈਂਡ ਪੂਲਿੰਗ ਨੀਤੀ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਪਿੰਡ ਵਾਸੀਆਂ ਦੀ ਰੋਜ਼ੀ-ਰੋਟੀ, ਆਮਦਨ, ਪਛਾਣ ਅਤੇ ਭਵਿੱਖ ਲਈ ਗੰਭੀਰ ਖਤਰਾ: ਸੰਜੀਵ ਵਸ਼ਿਸ਼ਟ, ਸੁਖਵਿੰਦਰ ਗੋਲਡੀ
ਦੇਸ਼ ਪ੍ਰਤੀ ਸ਼ਾਨਦਾਰ ਸੇਵਾਵਾਂ ਬਦਲੇ ਸਭ ਤੋਂ ਵੱਧ ਹੱਕ ਪੰਜਾਬ ਬਣਦਾ
14 ਦੀ ਸੂਬਾ ਪੱਧਰੀ ਮੀਟਿੰਗ ਵਿੱਚ ਉਲੀਕਾਂਗੇ ਸੰਘਰਸ਼ ਦੀ ਰੂਪਰੇਖਾ
ਕਿਹਾ, ਪੰਜਾਬ ਕੈਬਨਿਟ ਵਿੱਚ ਨਹੀਂ ਕੰਬੋਜ ਭਾਈਚਾਰੇ ਦਾ ਕੋਈ ਮੰਤਰੀ
ਕਿਹਾ ਬਿਜਲੀ ਕੰਪਨੀਆਂ ਮੁਲਾਜ਼ਮਾਂ ਦੇ ਹੱਕਾਂ ਤੇ ਮਾਰ ਰਹੀਆਂ ਡਾਕਾ