Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Democracy

‘ਵੋਟ-ਚੋਰੀ’ ਲੋਕਤੰਤਰ ਲਈ ਗੰਭੀਰ ਖ਼ਤਰਾ; ਐੱਸ.ਆਈ.ਆਰ. ਨੂੰ ਤੁਰੰਤ ਰੱਦ ਕੀਤਾ ਜਾਵੇ: ਭਗਵੰਤ ਸਿੰਘ ਮਾਨ

ਐੱਸ.ਆਈ.ਆਰ. ਪ੍ਰਕਿਰਿਆ ਦੀ ਜਾਂਚ ਕੀਤੀ ਜਾਵੇ ਅਤੇ ਬੇਨਿਯਮੀਆਂ ਲਈ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ: ਭਗਵੰਤ ਸਿੰਘ ਮਾਨ

ਮੋਹਨ ਭਾਗਵਤ ਨੂੰ ਰੋਕਣ ਦੀ ਮੰਗ: ਕੈਨੇਡਾ ਦੇ ਲੋਕਤੰਤਰ ਦੀ ਪਰਖ ਜਾਂ ਵੋਟ-ਬੈਂਕ ਦੀ ਸਿਆਸਤ ਭਾਰਤ-ਵਿਰੋਧੀ ਬਿਆਨ ‘ਅਭਿਵਿਅਕਤੀ ਦੀ ਆਜ਼ਾਦੀ’ ਅਤੇ ਭਾਰਤ-ਪੱਖੀ ਆਵਾਜ਼ ‘ਖ਼ਤਰਾ’ ਕਿਉਂ?

 ਕੈਨੇਡਾ ਦੀ ਲੋਕਤੰਤਰ ਪ੍ਰਤੀ ਵਚਨਬੱਧਤਾ, ਕਾਨੂੰਨ ਦੇ ਰਾਜ ਅਤੇ ਅਭਿਵਿਅਕਤੀ ਦੀ ਆਜ਼ਾਦੀ ਦੀ ਅਸਲ ਪਰਖ ਹੋਵੇਗੀ।

 

ਪ੍ਰੋ. ਸਰਚਾਂਦ ਸਿੰਘ ਖਿਆਲਾ , ਬੁਲਾਰਾ ਪੰਜਾਬ ਭਾਜਪਾ, 9781355522

 

 

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਵਿਦਿਆਰਥੀਆਂ ਅਤੇ ਲੋਕਤੰਤਰ ਦੀ ਵੱਡੀ ਜਿੱਤ : ਨੋਨੀ ਸੀਲੋ, ਗਿੱਲ

ਬਲਾਕ ਪ੍ਰਧਾਨ ਮਨਜਿੰਦਰ ਸਿੰਘ ਨੋਨੀ ਸੀਲੋ  ਅਤੇ ਪ੍ਰਧਾਨ ਕਾਂਗਰਸ ਕਿਸਾਨ ਸੈਲ ਹਲਕਾ ਗਿੱਲ ਇੰਦਰਜੀਤ ਸਿੰਘ ਗਿੱਲ ਨੇ ਕਿਹਾ ਕਿ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨੂੰ ਦੇਸ਼ ਦੇ ਵਿਦਿਆਰਥੀਆਂ ਦੇ ਸੰਘਰਸ਼ ਦੀ ਸਭ ਤੋਂ ਵੱਡੀ ਜਿੱਤ ਵਜੋਂ ਦੇਖਿਆ ਜਾਣਾ ਚਾਹੀਦਾ ਹੈ।

ਜੰਤਰ-ਮੰਤਰ ਵਿਖੇ ਵਿਦਿਆਰਥੀਆਂ 'ਤੇ ਲਾਠੀਚਾਰਜ ਲੋਕਤੰਤਰ 'ਤੇ ਹਮਲਾ

ਸੀਨੀਅਰ ਕਾਂਗਰਸੀ ਆਗੂ ਗੁਰਮੀਤ ਸਿੰਘ ਸਰੀਹ ਅਤੇ ਹਰਪਾਲ ਸਿੰਘ ਪਾਲੀ ਆਲਮਗੀਰ ਨੇ ਜੰਤਰ-ਮੰਤਰ ਵਿਖੇ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਧਰਨਾ ਦੇ ਰਹੇ ਵਿਦਿਆਰਥੀਆਂ ਉੱਤੇ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਨੂੰ ਲੋਕਤੰਤਰ ਦੀਆਂ ਕਦਰਾਂ-ਕੀਮਤਾਂ 'ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ।

ਦਲ ਬਦਲੀ"ਲੋਕਤੰਤਰ" ਦੀ ਹੱਤਿਆ : ਹਰਪਿੰਦਰ ਰਾਣਾ

ਭਾਰਤੀ ਸੰਵਿਧਾਨ ਮੁਤਾਬਿਕ ਮੁਲਕ ਵਿੱਚ ਚੋਣਾਂ ਇਸ ਲਈ ਹੀ ਕਰਵਾਈਆਂ ਜਾਂਦੀਆਂ ਹਨ ਤਾਂ ਜੋ ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰ ਵਜੋਂ ਮਸ਼ਹੂਰ "ਭਾਰਤ" ਵਿੱਚ ਲੋਕਤੰਤਰਿਕ ਪ੍ਰਣਾਲੀ ਨੂੰ ਮਜ਼ਬੂਤ ਅਤੇ ਜੀਵਤ ਰੱਖਿਆ ਜਾ ਸਕੇ।

ਲੋਕਾਂ ਦੇ ਫ਼ਤਵੇ ਦੀ ਹੋਈ ਲੁੱਟ, ਲੋਕਤੰਤਰ ਨਾਲ ਹੋਇਆ ਸਮਝੌਤਾ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਪੂਰਥਲਾ ਵਿੱਚ ਮੇਅਰ ਅਤੇ ਸ਼੍ਰੀ ਚਮਕੌਰ ਸਾਹਿਬ ਵਿੱਚ ਨਗਰ ਕੌਂਸਲ ਪ੍ਰਧਾਨ ਦੇ ਅਹੁਦੇ 'ਤੇ ਆਮ ਆਦਮੀ ਪਾਰਟੀ ਵੱਲੋਂ ਕਬਜ਼ਾ ਕਰਨ ਦੇ ਤਰੀਕੇ ਦੀ ਸਖ਼ਤ ਨਿੰਦਾ ਕੀਤੀ ਹੈ, ਜਦਕਿ ਲੋਕਾਂ ਨੇ ਸਪੱਸ਼ਟ ਤੌਰ 'ਤੇ ਕਾਂਗਰਸ ਦੇ ਹੱਕ ਵਿੱਚ ਫ਼ਤਵਾ ਦਿੱਤਾ ਸੀ।

ਮੇਅਰ ਚੋਣਾਂ ਵਿੱਚ ਬੇਲੋੜੀ ਦੇਰੀ ਕਰ ਰਹੀ ਹੈ ਲੋਕਤੰਤਰ ਦਾ ਘਾਣ: ਰਾਣਾ ਗੁਰਜੀਤ ਸਿੰਘ

ਕਪੂਰਥਲਾ ਤੋਂ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੇ ਅੱਜ ਕਪੂਰਥਲਾ ਨਗਰ ਨਿਗਮ ਦੇ ਮੇਅਰ ਦੀ ਚੋਣ ਕਰਵਾਉਣ ਵਿੱਚ ਹੋ ਰਹੀ ਬੇਲੋੜੀ ਦੇਰੀ ਨੂੰ ਲੈ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਜ਼ੋਰਦਾਰ ਹਮਲਾ ਕੀਤਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਪੰਚਾਂ ਦੇ ਮਾਣਭੱਤੇ ਵਧਾਉਣ ਦਾ ਫੈਸਲਾ ਲੋਕਤੰਤਰ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ ਸਪੱਸ਼ਟ ਸਬੂਤ: ਈ.ਟੀ.ਓ.

ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸਰਪੰਚਾਂ ਦਾ ਮਾਸਿਕ ਮਾਣਭੱਤਾ 2,000 ਰੁਪਏ ਤੋਂ ਵਧਾ ਕੇ 10,000 ਰੁਪਏ ਕਰਨ ਦੇ ਇਤਿਹਾਸਕ ਫੈਸਲੇ ਦਾ ਸਵਾਗਤ ਕਰਦਿਆਂ ਇਸਨੂੰ ਪੰਚਾਇਤੀ ਰਾਜ ਸੰਸਥਾਵਾਂ ਨੂੰ ਸਸ਼ਕਤ ਬਣਾਉਣ ਅਤੇ ਪਿੰਡਾਂ ਦੇ ਨੁਮਾਇੰਦਿਆਂ ਦੇ ਵਡਮੁੱਲੇ ਯੋਗਦਾਨ ਨੂੰ ਮਾਨਤਾ ਦੇਣ ਵੱਲ ਮਹੱਤਵਪੂਰਨ ਕਦਮ ਦੱਸਿਆ। 

ਮੋਹਾਲੀ 'ਚ 'ਆਪ' ਨੇ ਲੋਕਤੰਤਰ ਅਤੇ ਆਪਣੇ ਹੀ ਅਸੂਲਾਂ ਦਾ ਜਨਾਜ਼ਾ ਕੱਢਿਆ: ਬਲਬੀਰ ਸਿੱਧੂ

ਆਮ ਆਦਮੀ ਪਾਰਟੀ ਵੱਲੋਂ ਮੋਹਾਲੀ ਨਗਰ ਨਿਗਮ ਦੇ ਮੇਅਰ ਦੀ ਚੋਣ ਦੌਰਾਨ ਲਏ ਗਏ ਫੈਸਲੇ 'ਤੇ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ, ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ‘ਆਪ’ ਨੇ ਮੋਹਾਲੀ ਵਿੱਚ ਲੋਕਤੰਤਰ ਅਤੇ ਆਪਣੇ ਹੀ ਕਥਿਤ ਅਸੂਲਾਂ ਦਾ ਜਨਾਜ਼ਾ ਕੱਢ ਕੇ ਰੱਖ ਦਿੱਤਾ ਹੈ।

ਲੋਕਤੰਤਰ ਦੀ ਆਵਾਜ਼ ਦੱਬ ਰਹੀ "ਆਪ" ਸਰਕਾਰ : ਖਡਿਆਲ

ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ਼ ਵਿਨਰਜੀਤ ਸਿੰਘ ਖਡਿਆਲ ਨੇ ਮੌਜੂਦਾ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਨਗਰ ਕੌਂਸਲ ਚੋਣਾਂ ਵਿੱਚ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਪੰਜਾਬ ਦੇ ਆਰਮੀ ਸਕੂਲਾਂ ‘ਚ ਪੰਜਾਬੀ ਦੀ ਥਾਂ ਸੰਸਕ੍ਰਿਤ ਥੋਪਣ ਦੇ ਯਤਨਾਂ ਦੀ ਸੀ ਪੀ ਆਈ ਐਮ ਐਲ ਨਿਊ ਡੈਮੋਕਰੇਸੀ ਵਲੋਂ ਨਿੰਦਾ

ਭਾਰਤੀ ਕਮਿਊਨਿਸਟ ਪਾਰਟੀ ( ਮਾਰਕਸਵਾਦੀ - ਲੈਨਿਨਵਾਦੀ) ਨਿਊ ਡੈਮੋਕਰੇਸੀ ਨੇ ਪੰਜਾਬ ਵਿੱਚ ਸਥਿਤ ਆਰਮੀ ਪਬਲਿਕ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਦੀ ਪੜ੍ਹਾਈ ਨੂੰ ਹਾਸ਼ੀਏ ’ਤੇ ਧੱਕਣ ਦੇ ਫੈਸਲੇ ਦਾ ਤਿੱਖਾ ਵਿਰੋਧ ਕਰਦਿਆਂ ਆਰਮੀ ਐਜੁਕਸ਼ਨ ਸੁਸਾਇਟੀ ਨੂੰ ਪੰਜਾਬੀ ਨੂੰ ਵਾਧੂ ਵਿਸ਼ੇ ਵਜੋਂ ਅਤੇ ਉਸਦੀ ਥਾਂ ਸੰਸਕ੍ਰਿਤ ਨੂੰ ਲਾਜ਼ਮੀ ਵਿਸ਼ਾ ਵਜੋਂ ਪੜਾਉਣ ਦਾ ਸਰਕੂਲਰ ਵਾਪਸ ਲੈਣ ਦੀ ਮੰਗ ਕੀਤੀ ਹੈ।

ਫੁੱਟ ਪਾਊ ਰਾਜਨੀਤੀ ਅਤੇ ਭਾਈਚਾਰਿਆਂ ਵਿੱਚ ਟਕਰਾਅ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਲੋਕਤੰਤਰ ਲਈ ਵਧੇਰੇ ਘਾਤਕ ਅਤੇ ਸਾਡੇ ਸ਼ਹੀਦਾਂ ਦੇ ਆਦਰਸ਼ਾਂ ਦੇ ਵਿਰੁੱਧ : ਮੁੱਖ ਮੰਤਰੀ ਮਾਨ

ਪ੍ਰੈੱਸ ਦੀ ਆਜ਼ਾਦੀ ਬਿਨਾਂ ਲੋਕਤੰਤਰ ਅਧੂਰਾ : ਸੰਜੈ ਰਾਠੀ

ਵਿਸ਼ਵ ਪ੍ਰੈੱਸ ਆਜ਼ਾਦੀ ਦਿਵਸ ਮੌਕੇ ਅਭਿਵਿਆਕਤੀ ਦੀ ਆਜ਼ਾਦੀ ਅਤੇ ਪੱਤਰਕਾਰਾਂ ਦੀ ਸੁਰੱਖਿਆ 'ਤੇ ਚਿੰਤਾ ਪ੍ਰਗਟ ਵਿਸ਼ਵ ਪੱਧਰ 'ਤੇ ਮਨਾਏ ਜਾਂਦੇ ਵਿਸ਼ਵ ਪ੍ਰੈੱਸ ਆਜ਼ਾਦੀ ਦਿਵਸ ਮੌਕੇ ਮੀਡੀਆ ਕੌਂਸਲ ਆਫ ਜਰਨਲਿਸਟਸ ਦੇ ਰਾਸ਼ਟਰੀ ਪ੍ਰਧਾਨਸੰਜੈ ਰਾਠੀ  ਨੇ ਕਿਹਾ ਕਿ “ਅਭਿਵਿਆਕਤੀ ਦੀ ਆਜ਼ਾਦੀ ਲੋਕਤੰਤਰ ਦੀ ਆਤਮਾ ਹੈ ਅਤੇ ਇਸ ਤੋਂ ਬਿਨਾਂ ਲੋਕਤੰਤਰ ਦੀ ਕਲਪਨਾ ਅਧੂਰੀ ਹੈ।”

ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ: ਮੋਹਿੰਦਰ ਭਗਤ

 ਰਾਜਨੀਤਿਕ ਚੁਣੌਤੀਆਂ ਦੇ ਬਾਵਜੂਦ ਕੇਜਰੀਵਾਲ ਪਾਰਦਰਸ਼ੀ ਸ਼ਾਸਨ ਅਤੇ ਲੋਕ ਭਲਾਈ ਲਈ ਵਚਨਬੱਧ ਰਹੇ ਹਨ

ਲੋਕਤੰਤਰ ਅਤੇ ਚੋਣ ਪ੍ਰਬੰਧਨ 'ਤੇ ਅੰਤਰਰਾਸ਼ਟਰੀ ਸੰਮੇਲਨ -2026 ਸ਼ੁਰੂ

ਭਾਰਤੀ ਚੋਣ ਕਮਿਸ਼ਨ ਨੇ ਸਵਾਗਤੀ ਸਮਾਰੋਹ ਵਿੱਚ ਦੇਸ਼ ਭਰ ਦੇ ਨੁਮਾਇੰਦਿਆਂ ਦਾ ਕੀਤਾ ਸਵਾਗਤ

ਵਨ ਨੇਸ਼ਨ, ਵਨ ਇਲੈਕਸ਼ਨ ਨਾਲ ਲੋਕਤੰਤਰ ਨੂੰ ਮਿਲੇਗਾ ਨਵਾਂ ਮੁਕਾਮ : ਮੁੱਖ ਮੰਤਰੀ

ਹਰਿਆਣਾ ਸਰਕਾਰ ਦਾ ਇੱਕ ਰਾਸ਼ਟਰ, ਇੱਕ ਚੋਣ ਲਈ ਸੈਦਾਂਤਿਕ ਸਮਰਥਨ

ਵੋਟਰ ਹੀ ਲੋਕਤੰਤਰ ਦਾ ਮੂਲ : ਮੁੱਖ ਚੋਣ ਕਮਿਸ਼ਨਰ

ਸਟਾਕਹੋਮ ਸਮੇਲਨ ਵਿੱਚ ਚੋਣ ਪ੍ਰਬੰਧਨ ਅਤੇ ਲੋਕਤਾਂਤਰਿਕ ਸਹਿਯੋਗ ਵਿੱਚ ਭਾਰਤ ਦੀ ਲੰਬੇ ਸਮੇਂ ਦੀ ਸਾਝੇਕਾਰੀ ਦਾ ਰੱਖਿਆ ਪੱਖ

"ਆਪ" ਸਰਕਾਰ ਜਮਹੂਰੀਅਤ ਦਾ ਕਰ ਰਹੀ ਹੈ ਕਤਲ : ਤੋਲਾਵਾਲ 

ਕਿਹਾ ਮੰਗਾਂ ਲਈ ਸੰਘਰਸ਼ ਰਹੇਗਾ ਜਾਰੀ 

ਵਿਦਿਆਰਥੀ ਸੰਸਦ ਲੋਕਤੰਤਰ ਪ੍ਰਤੀ ਵਿਸ਼ਵਾਸ ਦਾ ਮਜ਼ਬੂਤ ​​ਸਾਧਨ : ਅਮਿਤ ਡੋਗਰਾ

ਸੁਨਾਮ ਵਿਖੇ ਵਿਦਿਆਰਥੀ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਦੇ ਹੋਏ।

ਡੀ ਸੀ ਨੇ ਫੇਜ਼ 5 ਮੋਹਾਲੀ ਵਿਖੇ ਗਿੱਧਾ ਪਾਉਂਦੀਆਂ ਲੜਕੀਆਂ ਨਾਲ ਲੋਕਤੰਤਰ ਦਾ ਤਿਉਹਾਰ ਮਨਾਇਆ

ਸਰਕਾਰੀ ਹਾਈ ਸਕੂਲ ਫੇਜ਼ 5 ਮੋਹਾਲੀ ਦੇ ਬੂਥ ਵਿਖੇ ਆਪਣੀ ਵੋਟ ਪਾਈ