ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਪੈਟਰੋਲ ਵਿੱਚ 20 ਫੀਸਦ ਈਥਾਨੌਲ ਮਿਸ਼ਰਣ ਨੂੰ ਜ਼ਬਰਦਸਤੀ ਅਤੇ ਚੁੱਪ-ਚੁਪੀਤੇ ਲਾਗੂ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਕੀਤਾ।